[ad_1]
ਮੁੰਬਈ, 26 ਫਰਵਰੀ
ਪੰਜਾਬ ਨੈਸ਼ਨਲ ਬੈਂਕ (ਪੀਐੱਨਬੀ) ਘਪਲੇ ਤੇ ਕਾਲੇ ਧਨ ਨੂੰ ਸਫੈਦ ਕਰਨ ਦੇ ਦੋਸ਼ਾਂ ਵਿੱਚ ਭਾਰਤ ਨੂੰ ਲੋੜੀਂਦੇ ਭਗੌੜੇ ਹੀਰੇ ਵਪਾਰੀ ਨੀਰਵ ਮੋਦੀ ਦੀ ਹਵਾਲਗੀ ਦੇ ਸਬੰਧੀ ਬਰਤਾਨੀਆਂ ਦੀ ਅਦਾਲਤ ਵੱਲੋਂ ਸੁਣਾਏ ਫ਼ੈਸਲੇ ਤੋਂ ਬਾਅਦ ਮੁੰਬਈ ਦੀ ਆਰਥਰ ਰੋਡ ਜੇਲ੍ਹ ਵਿੱਚ ਵਿਸ਼ੇਸ਼ ਸੈੱਲ ਤਿਆਰ ਕੀਤਾ ਜਾ ਰਿਹਾ ਹੈ। ਅਦਾਲਤ ਨੇ ਮੋਦੀ ਨੂੰ ਭਾਰਤ ਹਵਾਲੇ ਕਰਨ ਬਾਰੇ ਕਿਹਾ ਹੈ। ਜੇਲ੍ਹ ਅਧਿਕਾਰੀ ਨੇ ਕਿਹਾ ਕਿ ਨੀਰਵ ਮੋਦੀ ਨੂੰ ਮੁੰਬਈ ਲਿਆਉਣ ਬਾਅਦ ਉਸ ਨੂੰ ਬੈਰਕ ਨੰਬਰ 12 ਦੇ ਤਿੰਨ ਸੈੱਲਾਂ ਵਿਚੋਂ ਇਕ ਵਿਚ ਰੱਖਿਆ ਜਾਵੇਗਾ। ਇਹ ਉੱਚ ਸੁਰੱਖਿਆ ਵਾਲੀ ਬੈਰਕ ਹੈ।
[ad_2]
#ਨਵ #ਮਹਮਨ #ਦ #ਸਵਗਤ #ਲਈ #ਤਆਰ #ਹ #ਮਬਈ #ਦ #ਆਰਥਰ #ਰਡ #ਜਲਹ #Tribune #India