ਰਾਮਗੜ੍ਹੀਆਂ ਸਿੱਖ ਲੜਕਾ, ਉਮਰ 28 ਸਾਲ, ਕੱਦ 5 ਫੁੱਟ 9 ਇੰਚ, Diploma in ITI, ਦੁਬਈ ਵਿੱਚ ਰਹਿ ਰਹੇ, ਚੰਗੀ ਜੌਬ ਕਰ ਰਹੇ ਲਈ ਕੈਨਡੀਅਨ ਇਮੀਗ੍ਰੈਂਟ/ਸਿਟੀਜ਼ਨ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਵੈਲ ਸੈਟਲਡ ਹੈ। ਜ਼ਾਤਪਾਤ ਦਾ ਕੋਈ ਬੰਧਨ ਨਹੀਂ। ਬਾਇਓਡੇਟਾ ਅਤੇ ਪਿਕਚਰ [email protected] ਜਾਂ ਜਾਣਕਾਰੀ ਲਈ 447-391-6073 ‘ਤੇ ਫੋਨ ਕਰੋ।
***1432***
ਜੱਟ ਸਿੱਖ ਲੜਕਾ, ਉਮਰ 28 ਸਾਲ, ਕੱਦ 5 ਫੁੱਟ 8 ਇੰਚ, ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ ਵੀਜ਼ਾਂ/ਵਰਕ ਪਰਮਿਟ ‘ਤੇ ਕੈਨੇਡਾ ਆਈ ਲੜਕੀ ‘ਤੇ ਵੀ ਵਿਚਾਰ ਕੀਤੀ ਜਾਵੇਗੀ। ਬੀ ਸੀ ਨੂੰ ਪਹਿਲ। ਜਾਣਕਾਰੀ ਲਈ 1-604-518-7267 ‘ਤੇ ਫੋਨ ਕਰੋ।
***1432***
ਜੱਟ ਸਿੱਖ ਲੜਕਾ, ਉਮਰ 33 ਸਾਲ, ਕੱਦ 5 ਫੁੱਟ 7 ਇੰਚ, ਕੈਨੇਡੀਅਨ ਸਿਟੀਜ਼ਨ, ਗ੍ਰੈਜੂਏਟ, ਆਪਣਾ ਵਧੀਆ ਕਾਰੋਬਾਰ ਕਰ ਰਹੇ ਪਰਿਵਕਾਰ ਲਈ ਕੈਨੇਡਾ ਤੋਂ ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਚੰਗੇ ਪਰਿਵਾਰ ਨਾਲ ਸਬੰਧਤ ਲੜਕੀ ਦੀ ਲੋੜ ਹੈ। ਸਟੂਡੈਂਟ/ਵਿਜ਼ਟਰ ਜਾਂ ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਲੜਕਾ ਦੇ ਸਾਰਾ ਪਰਿਵਾਰ ਕੈਨੇਡਾ ਵਿੱਚ ਵੈਲ ਸੈਟਲਡ ਹੈ। ਬੀ ਸੀ ਨੂੰ ਪਹਿਲ। ਜਾਣਕਾਰੀ ਲਈ 1-604-720-1587 ‘ਤੇ ਫੋਨ ਕਰੋ।
***1431***
ਜੱਟ ਸਿੱਖ ਲੜਕਾ, ਉਮਰ 26 ਸਾਲ, ਕੱਦ 5 ਫ਼ੁੱਟ 10 ਇੰਚ, ਕੈਨੇਡੀਅਨ ਪੀ.ਆਰ., Bachelor’s degree in Computer Engineering from University of Waterloo, professionally employed, ਸੋਹਣਾ-ਸੁਨੱਖਾ, ਨਸ਼ਿਆਂ ਤੋਂ ਰਹਿਤ, ਪਗੜੀਧਾਰੀ ਲਈ ਕੈਨੇਡੀਅਨ/ਅਮੈਰੀਕਨ, ਇਮੀਗ੍ਰੈਂਟ ਜਾਂ ਸਿਟੀਜ਼ਨ, ਚੰਗੀ ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ ਵੀਜ਼ਾ/ਵਰਕ ਪਰਮਿਟ ‘ਤੇ ਆਈ ਪੜ੍ਹੀ-ਲਿਖੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ: [email protected] or call: 647-996-0073
***1432***
ਜੱਟ ਸਿੱਖ ਲੜਕਾ, ਉਮਰ 26 ਸਾਲ, ਕੱਦ 6 ਫ਼ੁੱਟ, ਵਰਕ ਪਰਮਿਟ ‘ਤੇ ਕੈਨੇਡਾ ਆਏ ਹੋਏ, ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ ਲਈ ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਓਹੀ ਪਰਿਵਾਰ ਸੰਪਰਕ ਕਰਨ ਜਿਹੜੇ ਲੜਕੇ ਦੇ ਇੰਡੀਆ ਰਹਿੰਦੇ ਕਜ਼ਨ, ਉਮਰ 34 ਸਾਲ, ਕੱਦ 5 ਫ਼ੁੱਟ 10 ਇੰਚ, M.A. English, ਸਰਕਾਰੀ ਨੌਕਰੀ ਕਰ ਰਹੇ ਦਾ ਕੈਨੇਡੀਅਨ ਰਿਸ਼ਤਾ ਕਰਵਾ ਸਕਣ। ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਜਾਣਕਾਰੀ ਲਈ 1-604-522-7345 ਜਾਂ 1-778-241-3929 ‘ਤੇ ਸੰਪਰਕ ਕਰੋ।
***1432***
ਜੱਟ ਸਿੱਖ ਗਰੇਵਾਲ ਲੜਕਾ, ਉਮਰ 31 ਸਾਲ, ਕੱਦ 5 ਫ਼ੁੱਟ 7 ਇੰਚ, ਵਿਜ਼ਟਰ ਵੀਜ਼ੇ ਉੱਤੇ ਕੈਨੇਡਾ ਰਹਿ ਰਹੇ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਵਰਕ ਪਰਮਿਟ/ਸਟੂਡੈਂਟ ਵੀਜ਼ੇ ਉੱਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਲੜਕੇ ਦਾ ਭਰਾ ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ [email protected] ਜਾਂ ਜਾਣਕਾਰੀ ਲਈ 1-604-368-6214 ਜਾਂ 1-236-778-4632 ‘ਤੇ ਫੋਨ ਕਰੋ।
***1432***
ਜੱਟ ਸਿੱਖ ਲੜਕੀ, ਉਮਰ 36 ਸਾਲ, ਕੱਦ 5 ਫ਼ੁੱਟ 5 ਇੰਚ, M.COM., ਕੈਨੇਡੀਅਨ ਇਮੀਗ੍ਰੈਂਟ, ਵਧੀਆ ਜੌਬ ਕਰ ਰਹੀ, ਤਲਾਕਸ਼ੁਦਾ (ਬਿਨਾਂ ਬੱਚੇ ਤੋਂ) ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਆਪਣਾ ਕਾਰੋਬਾਰ ਕਰ ਰਹੇ ਜਾਂ ਚੰਗੀ ਜੌਬ ਕਰ ਰਹੇ, ਪਰਿਵਾਰਕ 34 ਸਾਲ ਤੋਂ ਵੱਧ ਉਮਰ ਵਾਲੇ ਲੜਕੇ ਦੀ ਲੋੜ ਹੈ। ਜਾਣਕਾਰੀ ਲਈ 1-778-552-5746 ‘ਤੇ ਫੋਨ ਕਰੋ।
***1432***
ਜੱਟ ਸਿੱਖ ਲੜਕਾ, ਉਮਰ 24 ਸਾਲ, ਕੱਦ 5 ਫ਼ੁੱਟ 9 ਇੰਚ, ਇੰਡੀਆ ਰਹਿ ਰਹੇ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ/ਵਰਕ ਪਰਮਿਟ/ਵਿਜ਼ਟਰ/ਸਟੂਡੈਂਟ ਲੜਕੀ ਦੀ ਲੋੜ ਹੈ। ਲੜਕੇ ਦੀ ਭੈਣ ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ: [email protected] ਜਾਂ ਜਾਣਕਾਰੀ ਲਈ 1-236-558-6019 ‘ਤੇ ਫੋਨ ਕਰੋ।
***1432***
ਰਵੀਦਾਸੀਆ ਸਿੱਖ ਲੜਕੀ, ਉਮਰ 29 ਸਾਲ, ਕੱਦ 5 ਫ਼ੁੱਟ 6 ਇੰਚ, M.Sc. ਇੰਡੀਆ ਰਹਿ ਰਹੀ, ਪਰਿਵਾਰਕ, ਸੋਹਣੀ-ਸੁਨੱਖੀ ਲਈ ਕੈਨੇਡੀਅਨ/ਅਮੈਰੀਕਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੇ-ਲਿਖੇ, ਨਸ਼ਿਆਂ ਤੋਂ ਰਹਿਤ ਲੜਕੇ ਦੀ ਲੋੜ ਹੈ। ਲੜਕੀ ਦੀ ਭੈਣ ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ: [email protected] ਜਾਂ ਜਾਣਕਾਰੀ ਲਈ 1-306-715-5324 ‘ਤੇ ਫੋਨ ਕਰੋ।
***1432***
ਜੱਟ ਸਿੱਖ ਢਿੱਲੋਂ ਲੜਕਾ, ਉਮਰ 27 ਸਾਲ, ਕੱਦ 6 ਫ਼ੁੱਟ 2 ਇੰਚ, Diploma in Business Management Level-5 & Level-6, ਨਿਊਜ਼ੀਲੈਂਡ ਵਿੱਚ ਸੁਪਰਵਾਈਜ਼ਰ ਦੀ ਜੌਬ ਕਰ ਰਹੇ, ਸੋਹਣੇ-ਸੁਨੱਖੇ, ਵਰਕ ਪਰਮਿਟ ਉੱਤੇ ਨਿਊਜ਼ੀਲੈਂਡ ਰਹਿ ਰਹੇ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਸਾਰਾ ਪਰਿਵਾਰ BC ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਬੀ.ਸੀ. ਅਤੇ ਮਾਲਵੇ ਨੂੰ ਪਹਿਲ। ਜਾਣਕਾਰੀ ਲਈ 1-604-500-7460
***1432***
ਸੈਣੀ ਸਿੱਖ ਲੜਕੀ, ਉਮਰ 35 ਸਾਲ, ਕੱਦ 5 ਫ਼ੁੱਟ 6 ਇੰਚ, ਕੈਨੇਡੀਅਨ ਇਮੀਗ੍ਰੈਂਟ ਲਈ ਇੰਡੀਆ ਤੋਂ ਲੜਕੇ ਦੀ ਲੋੜ ਹੈ। ਉਹੀ ਪਰਿਵਾਰ ਸੰਪਰਕ ਕਰਨ ਜੋ ਲੜਕੀ ਦੀ ਇੰਡੀਆ ਰਹਿੰਦੀ ਭੈਣ, ਉਮਰ 37 ਸਾਲ, ਕੱਦ 5 ਫ਼ੁੱਟ 5 ਇੰਚ, ਪਰਿਵਾਰਕ ਨੂੰ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ ਲੜਕੇ ਦਾ ਰਿਸ਼ਤਾ ਕਰਵਾ ਸਕਣ। ਜਾਣਕਾਰੀ ਲਈ 1-778-665-0279 ‘ਤੇ ਫੋਨ ਕਰੋ।
***1432***
ਜੱਟ ਸਿੱਖ ਹੁੰਦਲ ਪੱਗੜੀਧਾਰੀ ਲੜਕਾ, ਉਮਰ 34 ਸਾਲ, ਕੱਦ 6 ਫ਼ੁੱਟ 3 ਇੰਚ, ਕੈਨੇਡੀਅਨ ਇਮੀਗ੍ਰੈਂਟ, Master’s in Sports Science and Physical Education, ਤਲਾਕਸ਼ੁਦਾ, ਆਪਣਾ ਕਾਰੋਬਾਰ ਕਰ ਰਹੇ, ਸੋਹਣੇ-ਸੁਨੱਖੇ, ਪਰਿਵਾਰਕ ਲਈ ਕੈਨੇਡਾ/ਅਮੇਰੀਕਾ ਤੋਂ ਬਰਾਬਰ ਦੀ ਯੋਗਤਾ ਵਾਲੀ, ਘੱਟੋ-ਘੱਟ 5 ਫ਼ੁੱਟ 6 ਇੰਚ ਕੱਦ ਵਾਲੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ/ਵਿਜ਼ਟਰ/ਵਰਕ ਪਰਮਿਟ ਉੱਤੇ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ: [email protected] ਜਾਂ ਜਾਣਕਾਰੀ ਲਈ 1-778-995-3336 ‘ਤੇ ਫੋਨ ਕਰੋ।
***1432***
ਜੱਟ ਸਿੱਖ ਲੜਕਾ, ਜਨਮ 1980, ਕੱਦ 6 ਫ਼ੁੱਟ, ਕੈਨੇਡੀਅਨ ਜੰਮਪਲ, Microsoft Network Associate (CCNC), ਆਪਣਾ ਵਧੀਆ ਕਾਰੋਬਾਰ ਕਰ ਰਹੇ ਲਈ ਕੈਨੇਡੀਅਨ ਜੰਮਪਲ, ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਘੱਟੋ-ਘੱਟ 5 ਫ਼ੁੱਟ 7 ਇੰਚ, ਕੱਦ ਵਾਲੀ 32-36 ਸਾਲ ਤੱਕ ਦੀ ਉਮਰ ਵਾਲੀ ਲੜਕੀ ਦੀ ਲੋੜ ਹੈ। ਵੈਨਕੂਵਰ ਨੂੰ ਪਹਿਲ। ਜਾਣਕਾਰੀ ਲਈ 1-604-572-8566 ‘ਤੇ ਫੋਨ ਕਰੋ।
***1432***
ਐਸ.ਸੀ. ਲੜਕਾ, ਉਮਰ 35 ਸਾਲ, ਕੱਦ 5 ਫ਼ੁੱਟ 8 ਇੰਚ, ਕੈਨੇਡੀਅਨ ਸਿਟੀਜ਼ਨ, ਪੋਸਟ ਗ੍ਰੈਜੂਏਟ, Canadian Post ਨਾਲ ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ, ਵੈਜ਼ੀਟੇਰੀਅਨ ਲਈ ਕੈਨੇਡਾ ਤੋਂ ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ ਵੀਜ਼ੇ/ਵਰਕ ਪਰਮਿਟ ਜਾਂ ਇੰਡੀਆ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ: [email protected] ਜਾਂ ਜਾਣਕਾਰੀ ਲਈ 1-236-332-5829 ‘ਤੇ ਸੰਪਰਕ ਕਰੋ।
***1432***
ਜੱਟ ਸਿੱਖ ਸਿੱਧੂ ਪਰਿਵਾਰ ਨਾਲ ਸਬੰਧਤ ਲੜਕੀ, ਉਮਰ 33 ਸਾਲ, ਕੱਦ 5 ਫ਼ੁੱਟ 3 ਇੰਚ, ਕੈਨੇਡੀਅਨ ਸਿਟੀਜ਼ਨ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ, ਵਧੀਆ ਜੌਬ ਕਰ ਰਹੀ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਸੋਹਣੇ-ਸੁਨੱਖੇ, ਪੜ੍ਹੇ-ਲਿਖੇ, ਵੈੱਲ ਸੈਟਲਡ ਨਸ਼ਿਆਂ ਤੋਂ ਰਹਿਤ ਲੜਕੇ ਦੀ ਲੋੜ ਹੈ। ਲੜਕੀ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 437-330-0718 ਜਾਂ 1-306-596-3355 ‘ਤੇ ਸੰਪਰਕ ਕਰੋ।
***1432***
ਜੱਟ ਸਿੱਖ ਵੈਸ਼ਨੋ, ਪਗੜੀਧਾਰੀ ਲੜਕਾ, ਉਮਰ 35 ਸਾਲ, ਕੱਦ 5 ਫੁੱਟ 11 ਇੰਚ, ਕੈਨੇਡੀਅਨ ਸਿਟੀਜ਼ਨ, ਆਪਣਾ ਕਾਰੋਬਾਰ ਕਰ ਰਹੇ ਤਲਾਕਸ਼ੁਦਾ ਲਈ, ਕੈਨੇਡਾ/ਅਮੈਰੀਕਾ ਰਹਿ ਰਹੀ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਵੈਸ਼ਨੋ ਪਰਿਵਾਰ ਨਾਲ ਸਬੰਧਤ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-437-533-8633 (whatapp) ‘ਤੇ ਫੋਨ ਕਰੋ।
***1433***
ਆਧਰਮੀ ਪਰਿਵਾਰ ਨਾਲ ਸਬੰਧਤ ਲੜਕੀ, ਉਮਰ 33 ਸਾਲ, ਕੱਦ 5 ਫੁੱਟ 4 ਇੰਚ, ਕੈਨੇਡੀਅਨ ਇਮੀਗ੍ਰੈਂਟ M. Sc. IT ਕੀਤੀ ਹੋਈ, ਸੋਹਣੀ-ਸੁਨੱਖੀ, ਪਰਿਵਾਰ ਲਈ ਕੈਨੇਡਾ ਤੋਂ ਹੀ ਵੈਲ ਸੈਟਲਡ, ਨਸ਼ਿਆਂ ਤੋਂ ਰਹਿਤ ਲੜਕੀ ਦੀ ਲੋੜ ਹੈ। ਜ਼ਾਤਪਾਤ ਦਾ ਕੋਈ ਬੰਧਨ ਨਹੀਂ। ਜਾਣਕਾਰੀ ਲਈ 1-604-518-1448 ‘ਤੇ ਫੋਨ ਕਰੋ।
***1433***
ਜੱਟ ਸਿੱਖ ਬੈਂਸ ਲੜਕਾ, ਉਮਰ 36 ਸਾਲ, ਕੱਦ 5 ਫੁੱਟ 10 ਇੰਚ, ਕੈਨੇਡੀਅਨ ਇਮੀਗ੍ਰੈਂਟ, ਪੜ੍ਹੇ-ਲਿਖੇ, ਮਕੈਨਿਕ ਦੀ ਜੌਬ ਕਰ ਰਹੇ, ਪਰਿਵਾਰਕ, ਤਲਾਕਸ਼ੁਦਾ ਲਈ ਕੈਨੇਡਾ ਤੋਂ ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ/ਵਿਜ਼ਟਰ/ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਆਪਣਾ ਬਾਇਓਡੇਟਾ ਅਤੇ ਪਿਕਚਰ ਈਮੇਲ ਕਰੋ: [email protected] ਜਾਂ ਜਾਣਕਾਰੀ ਲਈ 905-488-9318 ਜਾਂ 647-774-2266 ‘ਤੇ ਫੋਨ ਕਰੋ।
***1433***
ਜੱਟ ਸਿੱਖ ਵਡਿੰਗ ਲੜਕਾ, ਉਮਰ 32 ਸਾਲ, ਕੱਦ 5 ਫੁੱਟ 11 ਇੰਚ, ਵਰਕ ਪਰਮਿਟ ‘ਤੇ ਕੈਨੇਡਾ ਆਏ ਹੋਏ, ਵਧੀਆ ਜੌਬ ਕਰ ਰਹੇ, ਨਸ਼ਿਆਂ ਤੋਂ ਰਹਿਤ, ਚੰਗੇ ਪਰਿਵਾਰ ਨਾਲ ਸਬੰਧਤ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਲੜਕੀ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਲੜਕੇ ਦੀ ਭੈਣ ਕੈਨੇਡਾ ਵਿੱਚ ਵੈਲ ਸੈਟਲਡ ਹੈ। ਮੋਗੇ ਅਤੇ ਬਠਿੰਡਾ ਨੂੰ ਪਹਿਲ ਦਿੱਤੀ ਜਾਵੇਗੀ। ਜਾਣਕਾਰੀ ਲਈ 1-604-544-7779 ਜਾਂ 1-604-466-3200 ‘ਤੇ ਫੋਨ ਕਰੋ।
***1433***
Ramgarhia Sikh parents seeking a suitable match for their son, 28 yrs. old, 5′-7″ tall, born in Canada, software Engineering degree from Simon fraser University (SFU), professionally Employed, non-drinker, non-smoker, turbened an have family values. The girl should be well educated, beautiful, family oriented an must be born or raised in Canada/America. For information please call: 1-778-564-1556.
***1432***
Jat Sikh family seeks a suitable match for their son, born in Canada in 1982, 6 tall, Mechanical Engineer, professionaly govt. employed, non-drinker, non-smoker, family oriented, innocently divorced after short marriage. The girl should be 32-37 atleast graduate, Canadian citizen/PR with family values from GTA. Caste no bar. Please send your bio-data and recent picture to: [email protected] or call: 416-994-8097.
***1431***
Parents are looking for a suitable match for their Canadian born daughter, 37 yrs. old, 5′-1″ tall, Never married, working in HR. The boy should be Canadian born or raised, educated, professionally employed, living in the GTA preferred, between 34-42 yrs. old. Call or message 416-994-3148
*** 1432 ***
Seeking a suitable match for a beautiful well-rounded, career and family oriented girl, 29 yrs. old, from a Sikh family in Canada. The boy should be well established with similar values and positive outlook for life. Please send your biodata & recent picture to:[email protected] call or Whatsapp at +1(416) 931 0028
*** 1432 ***
Kamboj SikhThindfamily seek a suitable match for their daughter, born 1995,5’-4″ tall, Post Graduate (Doctor of Pharmacy), University Topper, Works in IDS Info. Tech Chandigarh. Father is CID DSP officer. The boy should be equally qualified, between(1992-1995), Canadian PR.Call:011-91 97794-50602 or 416-356-7373
*** 1432 ***
Jat Sikh Sandhu family seeks a suitable match for their daughter, 1987 born, 5’-6″ tall, Dentist, licensed in Canada (Toronto). The boy should be Jat Sikh, professionally qualifided and employed. Family is well settled in Canada. Please send your bilodata and recent picture to: [email protected] or call: 647-773-0892 or 1-438-825-5100.
***1432***
Jat Sikh family seeks a suitable match for their daughter, 29 yrs. old, 5’-5” tall, slim, beautiful, B.Sc. Biology (UBC), Dentist Doctor degree, working full time as a Dentist Doctor in BC. The boy should be Canadian, well educated, professionally employed and must be from a Jat Sikh family. Please send your bio-data and recent picture to: [email protected]
***1432***
Saini Sikh family seeks a suitable match for their daughter, 26 yrs. old, 5’-4” tall, Canadian born, Doctor of Pharmacy degree, Professionally employed, beautiful with family values. The boy should be born or raised in Canada, well educated, professionally employed, clean shaven, preferably from Ontario. Please send your bio-data & recent picture to: [email protected] or call: 905-453-9949
***1432***