ਲੀਚੀ ਦੀ ਤਰ੍ਹਾਂ ਦਿਖਣ ਵਾਲਾ ਇੱਕ ਫ਼ਲ ਰਾਮਬੁਤਾਨ ਨਾ ਸਿਰਫ਼ ਖਾਣ ‘ਚ ਸਗੋਂ ਸਿਹਤ ਦੇ ਲਿਹਾਜ਼ ਨਾਲ ਵੀ ਬੜਾ ਫ਼ਾਇਦੇਮੰਦ ਹੈ। ਇਸ ‘ਚ ਬਹੁਤ ਸਾਰਾ ਫ਼ਾਈਬਰ, ਵਾਇਟਾਮਿਨ, ਆਇਰਨ ਅਤੇ ਜ਼ਿੰਕ ਹੁੰਦਾ ਹੈ। ਇਹ ਫ਼ਲ ਭਾਰਤ ‘ਚ ਕੇਰਲ, ਕਰਨਾਟਕ ਅਤੇ ਤਾਮਿਲਨਾਡੂ ਵਰਗੇ ਦੱਖਣੀ ਸੂਬਿਆਂ ‘ਚ ਆਸਾਨੀ ਨਾਲ ਪਾਇਆ ਜਾ ਸਕਦਾ ਹੈ। ਇਹ ਫ਼ਲ ਹਲਕਾ ਮਿੱਠਾ ਤੇ ਖੱਟਾ ਹੁੰਦਾ ਹੈ।
ਇਹ ਫ਼ਲ ਭਾਵੇਂ ਹੀ ਦਿਸਣ ‘ਚ ਕਿੰਨਾ ਵੀ ਛੋਟਾ ਹੈ, ਪਰ ਇਸ ਵਿੱਚ ਵਾਇਟਾਮਿਨ C ਦੀ ਮਾਤਰਾ ਕਾਫ਼ੀ ਹੁੰਦੀ ਹੈ। ਇਸ ਨੂੰ ਖਾਣ ਨਾਲ ਇਮਿਊਨਿਟੀ ਵਧਦੀ ਹੈ ਅਤੇ ਸ਼ਰੀਰ ਤੋਂ ਜ਼ਹਿਰੀਲੇ ਪਦਾਰਥ ਬਾਹਰ ਨਿਕਲਦੇ ਹਨ।
ਕਿਹਾ ਜਾਂਦਾ ਹੈ ਕਿ 100 ਗ੍ਰਾਮ ਰਾਮਬੁਤਾਨ ‘ਚ ਲਗਭਗ 84 ਕੈਲੋਰੀਜ਼ ਹੁੰਦੀਆਂ ਹਨ। 100 ਗ੍ਰਾਮ ‘ਚ 40 ਫ਼ੀਸਦੀ ਵਾਇਟਾਮਿਨ C ਹੁੰਦਾ ਹੈ ਜਿਸ ਦੀ ਤੁਹਾਨੂੰ ਰੋਜ਼ਾਨਾ ਜ਼ਰੂਰਤ ਹੈ ਅਤੇ ਲਗਭਗ 28 ਫ਼ੀਸਦੀ ਆਇਰਨ ਹੁੰਦਾ ਹੈ। ਇਹੀ ਨਹੀਂ ਇਸ ‘ਚ ਤਾਂਬਾ ਵੀ ਹੁੰਦਾ ਹੈ। ਇਸ ਫ਼ਲ ਦਾ ਇਸਤੇਮਾਲ ਪ੍ਰਾਚੀਨ ਕਾਲ ਤੋਂ ਹੀ ਰੋਗਾਣੂਨਾਸ਼ਕ ਗੁਣਾਂ ਲਈ ਕੀਤਾ ਜਾਂਦਾ ਰਿਹਾ ਹੈ। ਇਹ ਫ਼ਲ ਜ਼ਖਮ ਭਰਨ ‘ਚ ਤੇਜ਼ੀ ਲਿਆਉਾਂਦਾ ਹੈ। ਇਹ ਰੋਗਾਣੂਨਾਸ਼ਕ ਅਤੇ ਐਂਟੀਸੈਪਟਿਕ ਗੁਣਾਂ ਨਾਲ ਭਰਪੂਰ ਹੈ। ਰਾਮਬੁਤਾਨ ਦਾ ਨਾਂ ਇਹ ਫ਼ਲ ਹਾਈ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ ‘ਚ ਵੀ ਮਦਦ ਕਰਦਾ ਹੈ ਅਤੇ ਕੋਲੈਸਟਰੋਲ ਦੇ ਪੱਧਰ ਨੂੰ ਘੱਟ ਕਰਦਾ ਹੈ।
ਮਰਦਾਨਾ ਕਮਜ਼ੋਰੀ, ਢਿੱਲਾਪਨ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।