ਰਾਮਗੜ੍ਹੀਆ ਮਠਾਰੂ ਲੜਕਾ, ਉਮਰ 34 ਸਾਲ, ਕੱਦ 6 ਫ਼ੁੱਟ, ਤਲਾਕਸ਼ੁਦਾ, Diploma in Police Foundation, ਚੰਗੀ ਜੌਬ ਕਰ ਰਹੇ, ਕੈਨੇਡੀਅਨ ਸਿਟੀਜ਼ਨ, ਸੋਹਣੇ-ਸੁਨੱਖੇ, ਪਰਿਵਾਰਕ ਲਈ ਕੈਨੇਡਾ ਤੋਂ ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਲੰਬੀ, ਪਰਿਵਾਰਕ ਲੜਕੀ ਦੀ ਲੋੜ ਹੈ। ਵਿਜ਼ਟਰ ਵੀਜ਼ੇ/ਸਟੂਡੈਂਟ/ਵਰਕ ਪਰਮਿਟ ਉੱਤੇ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 647-904-4691 ‘ਤੇ ਫੋਨ ਕਰੋ।
***1442***

ਜੱਟ ਸਿੱਖ ਇਕਲੌਤਾ ਲੜਕਾ, ਉਮਰ 39 ਸਾਲ, ਕੱਦ 5 ਫ਼ੁੱਟ 9 ਇੰਚ, ਕੈਨੇਡੀਅਨ ਜੰਮਪਲ, University Graduate in Finance, ਬੈਂਕ ਵਿੱਚ ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ ਲਈ ਕੈਨੇਡੀਅਨ ਜੰਮਪਲ, ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕਾ ਚੰਗੀ ਪੜ੍ਹੀ-ਲਿਖੀ ਫੈਮਿਲੀ ਨਾਲ ਸਬੰਧਤ ਹੈ। ਜਾਣਕਾਰੀ ਲਈ 905-815-3396 ‘ਤੇ ਫੋਨ ਕਰੋ।
***1441***
ਜੱਟ ਸਿੱਖ ਲੜਕਾ, ਉਮਰ 34 ਸਾਲ, ਕੱਦ 5 ਫ਼ੁੱਟ 10 ਇੰਚ, ਕੈਨੇਡੀਅਨ ਜੰਮਪਲ, degree in Accounting, Revenue Canada ਨਾਲ ਵਧੀਆ ਜੌਬ ਕਰ ਰਹੇ, ਨਸ਼ਿਆਂ ਤੋਂ ਰਹਿਤ, ਸੋਹਣੇ-ਸੁਨੱਖੇ, ਪਰਿਵਾਰਕ ਲਈ ਪੜ੍ਹੀ-ਲਿਖੀ, ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਵੈਨਕੂਵਰ ਨੂੰ ਪਹਿਲ। ਜਾਣਕਾਰੀ ਲਈ 1-604-537-2047 ਜਾਂ 1-778-241-3257 ‘ਤੇ ਫੋਨ ਕਰੋ।
***1442***
ਰਾਮਗੜ੍ਹੀਆ ਸਿੱਖ ਲੜਕਾ, ਉਮਰ 32 ਸਾਲ, ਕੱਦ 5 ਫ਼ੁੱਟ 8 ਇੰਚ, ਸੋਹਣਾ-ਸੁਨੱਖਾ, ਨਸ਼ਿਆਂ ਤੋਂ ਰਹਿਤ, ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੇ, ਟਰਕਿੰਗ ਤੇ ਫੀਲਡ ਵਿੱਚ ਵਧੀਆ ਜੌਬ ਕਰ ਰਹੇ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਜਾਣਕਾਰੀ ਲਈ 1-778-968-1892 ਜਾਂ 1-778-288-6015 ‘ਤੇ ਫੋਨ ਕਰੋ।
***1442***
ਜੱਟ ਸਿੱਖ ਲੜਕਾ, ਉਮਰ 32 ਸਾਲ, ਕੱਦ 5 ਫ਼ੁੱਟ 9 ਇੰਚ, ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ, ਚੰਗੀ ਜੌਬ ਕਰ ਰਹੇ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਕੈਨੇਡਾ ਰਹਿ ਰਹੀ ਤਲਾਕਸ਼ੁਦਾ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਆਪਣੀ ਪਿਕਚਰ ਅਤੇ ਬਾਇਓਡੈਟਾ ਈਮੇਲ ਕਰੋ: [email protected] ਜਾਂ ਜਾਣਕਾਰੀ ਲਈ 416-846-4141 ਜਾਂ 647-293-3813 ‘ਤੇ ਫੋਨ ਕਰੋ।
***1441***

ਰਾਮਦਾਸੀਆ ਸਿੱਖ ਲੜਕਾ, ਉਮਰ 32 ਸਾਲ, ਕੱਦ 5 ਫੁੱਟ 7 ਇੰਚ, ਕੈਨੇਡੀਅਨ ਸਿਟੀਜ਼ਨ, Diploma in Machanical Engineering, ਆਪਣੇ ਫੀਲਡ ਵਿੱਚ ਜੌਬ ਕਰ ਰਹੇ, ਪਰਿਵਾਰਕ, ਤਲਾਕਸ਼ੁਦਾ (After brief Marriage) ਲਈ ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਵਿਜ਼ਟਰ ਵੀਜ਼ਾ/ਵਰਕ ਪਰਮਿਟ/ਸਟੂਡੈਂਟ ਵੀਜ਼ੇ ਉਤੇ ਆਈ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜ਼ਾਤ-ਪਾਤ ਦਾ ਕੋਈ ਬੰਧਨ ਨਹੀਂ। ਆਪਣਾ ਬਾਇਓਡੇਟਾ ਅਤੇ ਪਿਕਚਰ ਈਮੇਲ ਕਰੋ: [email protected] ਜਾਂ ਜਾਣਕਾਰੀ ਲਈ 1-204-402-0782 ‘ਤੇ ਫੋਨ ਕਰੋ।
***1442***
ਖੱਤਰੀ ਸਿੱਖ ਲੜਕਾ, ਉਮਰ 36 ਸਾਲ, ਕੱਦ 5 ਫੁੱਟ 6 ਇੰਚ, ਕੈਨੇਡੀਅਨ ਇਮੀਗ੍ਰੈਂਟ, ਡਿਪਲੋਮਾ ਇਨ ਮਕੈਨੀਕਲ ਇੰਜੀਨੀਅਰਿੰਗ, ਚੰਗੀ ਜੌਬ ਕਰ ਰਹੇ, ਪਰਿਵਾਰਕ ਲਈ ਪੜ੍ਹੀ-ਲਿਖੀ ਸੋਹਣੀ-ਸੁਨੱਖੀ ਪਰਿਵਾਰਕ ਲੜਕੀ ਦੀ ਲੋੜ ਹੈ। ਕੈਨੇਡਾ ਵਿੱਚ ਵਿਜ਼ਟਰ/ਵਰਕ ਪਰਮਿਟ ਉਤੇ ਰਹਿ ਰਹੀ ਲੜਕੀ ਉਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਵੈਨਕੂਵਰ ਏਰੀਏ ਨੂੰ ਪਹਿਲ। ਜ਼ਾਤਪਾਤ ਦਾ ਕੋਈ ਬੰਧਨ ਨਹੀਂ। ਆਪਣਾ ਬਾਇਓਡੇਟਾ ਅਤੇ ਪਿਕਚਰ ਈਮੇਲ ਕਰੋ: [email protected] ਜਾਂ ਜਾਣਕਾਰੀ ਲਈ 1-778-536-3000 ਜਾਂ 1-778-245-8413 ‘ਤੇ ਫੋਨ ਕਰੋ।
***1442***

 

Jat Sikh parents seek a matrimonial alliance for their son, 33 yrs. old, 5’-11″ tall, Canadian citizen, degree in Business Managment, well settled, running his own successful business, boy has recently purchased his own house in BC, innocently divorced. The girl should be Canadian/American, immigrant/citizen, from a well educated family, having family values. Girl on student visa/work permit may also be considered. For information call: 1-510-203-8523 or send your bio-data & picturr to 1-403-915-0833 (Whatapp)
***1442***
Canada based, well-educated, Jat Sikh parents invite matrimonial alliance for their Canadian Citizen daughter, professionally qualified, very fair, beautiful, sober, cultured, family oriented, 31 yrs., 5’-7” tall, have permanent job with provincial Government. Boy should be handsome, well qualified and from a respectable Jat Sikh family. Please send bio-data and pictures to: [email protected] or whatsapp: 1-778-939-9393
***1442***
Jat Sikh Gill parents looking for a groom for their daughter, born in Canada, 37 yrs. old, 5’-2″ tall, professionally qualified, working in her own field. The groom should be born or raised in Canada, well qualified, well settled from a Jat Sikh family from Vancouver area. For information please contact: 1-604-522-4470
***1441***