ਅੱਜਕੱਲ੍ਹ ਗ਼ਲਤ ਖਾਣ-ਪੀਣ ਦੇ ਕਾਰਨ ਬਹੁਤ ਸਾਰੀਆਂ ਬੀਮਾਰੀਆਂ ਹੋ ਰਹੀਆਂ ਹਨ। ਇਸੇ ਲਈ ਡਾਈਜੈਸ਼ਨ ਖ਼ਰਾਬ ਹੋਣ ਦਾ ਪਤਾ ਸਾਨੂੰ ਉਸ ਸਮੇਂ ਲੱਗਦਾ ਹੈ ਜਦੋਂ ਬਦਹਜ਼ਮੀ, ਖੱਟੇ ਡਕਾਰ, ਅਪੱਚ ਦੀ ਸ਼ਿਕਾਇਤ ਹੁੰਦੀ ਹੈ। ਪਾਚਨ ਕਿਰਿਆ ਸਹੀ ਨਾ ਹੋਣ ‘ਤੇ ਢਿੱਡ ਦਰਦ, ਗੈਸ, ਢਿੱਡ ਫ਼ੁੱਲਣਾ, ਮੂੰਹ ਦਾ ਸਵਾਦ ਖ਼ਰਾਬ ਹੋਣਾ, ਢਿੱਡ ਦੇ ਉੱਪਰੀ ਹਿੱਸੇ ‘ਚ ਜਲਨ, ਉਲਟੀ ਜਿਹੇ ਲੱਛਣ ਦਿਖਾਈ ਦਿੰਦੇ ਹਨ। ਇਹ ਸਮੱਸਿਆਵਾਂ ਜ਼ਿਆਦਾਤਰ ਗਰਮੀ ਦੇ ਦਿਨਾਂ ‘ਚ ਦੇਖਣ ਨੂੰ ਮਿਲਦੀਆਂ ਹਨ। ਜੇਕਰ ਤੁਹਾਡਾ ਵੀ ਹਾਜ਼ਮਾ ਕਮਜ਼ੋਰ ਹੈ, ਤਾਂ ਤੁਸੀਂ ਕਈ ਘਰੇਲੂ ਨੁਸਖ਼ਿਆਂ ਨੂੰ ਅਪਨਾ ਸਕਦੇ ਹੋ। ਇਸੇ ਲਈ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਘਰੇਲੂ ਨੁਸਖ਼ੇ ਦੱਸ ਰਹੇ ਹਾਂ ਜਿਸ ਨਾਲ ਹਾਜ਼ਮਾ ਮਜ਼ਬੂਤ ਹੁੰਦਾ ਹੈ …
ਵੱਡੀ ਇਲਾਇਚੀ – ਜੇਕਰ ਤੁਹਾਡੇ ਘਰ ‘ਚ ਵੱਡੀ ਇਲਾਇਚੀ ਹੈ ਤਾਂ ਇਸ ਨੂੰ ਪੀਸ ਕੇ ਪਾਊਡਰ ਬਣਾ ਲਓ। ਇੱਕ ਚੌਥਾਈ ਚੱਮਚ ਵੱਡੀ ਇਲਾਇਚੀ ਪਾਊਡਰ ਅਤੇ ਅੱਧਾ ਚਮਚ ਮਿਸ਼ਰੀ ਨਾਲ ਮਿਲਾ ਕੇ ਲਓ। ਇਸ ਨਾਲ ਤੁਹਾਡਾ ਡਾਈਜੈਸ਼ਨ ਮਜ਼ਬੂਤ ਹੋ ਜਾਵੇਗਾ ।
ਜੈਫ਼ਲ ਅਤੇ ਨਿੰਬੂ ਦਾ ਰਸ – ਰੋਜ਼ਾਨਾ ਦੋ ਚੱਮਚ ਨਿੰਬੂ ਦੇ ਰਸ ‘ਚ ਚੁਟਕੀ ਭਰ ਜੈਫ਼ਲ ਦਾ ਪਾਊਡਰ ਮਿਕਸ ਕਰ ਕੇ ਲਓ। ਇਸ ਨਾਲ ਹਾਜ਼ਮਾ ਮਜ਼ਬੂਤ ਹੋ ਜਾਵੇਗਾ ਅਤੇ ਜੈਫ਼ਲ ਔਸ਼ਧੀਆਂ ਦੇ ਗੁਣਾਂ ਨਾਲ ਭਰਪੂਰ ਹੁੰਦਾ ਹੈ। ਇਹ ਨੀਂਦ ਦੀ ਸਮੱਸਿਆ ਨੂੰ ਵੀ ਦੂਰ ਕਰਦਾ ਹੈ ।
ਧਨੀਆ ਤੇ ਸੁੰਢ ਦਾ ਪਾਊਡਰ – ਡਾਇਜੈਸ਼ਨ ਖ਼ਰਾਬ ਹੋਣ ‘ਤੇ ਪਾਣੀ ਦੇ ਇੱਕ ਗਿਲਾਸ ‘ਚ ਦੋ ਚੱਮਚ ਧਨੀਆ ਪਾਊਡਰ ਅਤੇ ਅੱਧਾ ਚੱਮਚਾ ਸੁੰਢ ਮਿਲਾ ਕੇ ਚੰਗੀ ਤਰ੍ਹਾਂ ਉਬਾਲ ਲਓ। ਜਦੋਂ ਇਹ ਪਾਣੀ ਅੱਧਾ ਗਿਲਾਸ ਰਹਿ ਜਾਵੇ ਤਾਂ ਇਸ ਨੂੰ ਠੰਡਾ ਕਰ ਕੇ 4-4 ਚੱਮਚੇ ਕਰ ਕੇ ਤਿੰਨ ਟਾਈਮ ਲਓ। ਇਸ ਨਾਲ ਤੁਹਾਡਾ ਖ਼ਰਾਬ ਡਾਇਜੈਸ਼ਨ ਠੀਕ ਹੋ ਜਾਵੇਗਾ।
ਸੁੰਢ ਅਤੇ ਸੌਂਫ਼ – ਜਦੋਂ ਵੀ ਤੁਹਾਡਾ ਡਾਇਜੈਸ਼ਨ ਖ਼ਰਾਬ ਹੋਵੇ ਤਾਂ ਇੱਕ ਚੌਥਾਈ ਚੱਮਚ ਸੁੰਢ ਪਾਉਡਰ, ਇੱਕ ਚਮਚਾ ਸੌਂਫ਼ ਅਤੇ ਅੱਧਾ ਚੱਮਚਾ ਮਿਸ਼ਰੀ ਦੇ ਦਾਣੇ ਮਿਲਾ ਕੇ ਦਿਨ ‘ਚ ਤਿੰਨ ਵਾਰ ਚਬਾਓ। ਇਸ ਨਾਲ ਪਾਚਨ ਕਿਰਿਆ ਮਜ਼ਬੂਤ ਹੋ ਜਾਵੇਗੀ।
ਕੇਲਾ – ਜੇਕਰ ਤੁਸੀਂ ਨਾਸ਼ਤੇ ‘ਚ ਕੇਲਾ ਖਾਂਦੇ ਹੋ ਤਾਂ ਇਹ ਤੁਹਾਡੇ ਢਿੱਡ ‘ਚ ਚੰਗੇ ਬੈਕਟੀਰੀਆ ਲਈ ਫ਼ਾਇਦੇਮੰਦ ਹੈ। ਕੇਲੇ ‘ਚ ਫ਼ੈਟ ਅਤੇ ਕਾਰਬਜ਼ ਜ਼ਿਆਦਾ ਹੁੰਦੇ ਹਨ। ਕੇਲੇ ‘ਚ ਪ੍ਰੋਬਾਇਔਟਿਕਸ, ਵਾਇਟਾਮਿਨ, ਖਣਿਜ, ਫ਼ਾਈਬਰ ਅਤੇ ਐਂਟੀਔਕਸੀਡੈਂਟਸ ਹੁੰਦੇ ਹਨ, ਜਿਸ ਨਾਲ ਮਟੈਬਲਿਜ਼ਮ ਅਤੇ ਡਾਇਜੈਸ਼ਨ ਠੀਕ ਰਹਿੰਦਾ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ‘ਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ‘ਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਅਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ‘ਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।