ਜੱਟ ਸਿੱਖ ਲੜਕੀ, ਉਮਰ 36 ਸਾਲ, ਕੱਦ 5 ਫੁੱਟ 5 ਇੰਚ, ਐਮ ਕੌਮ, ਕੈਨੇਡੀਅਨ ਇਮੀਗ੍ਰੈਂਟ, ਵਧੀਆ ਜੌਬ ਕਰ ਰਹੀ, ਤਲਾਕਸ਼ੁਦਾ (ਬਿਨਾ ਬੱਚੇ ਤੋਂ) ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਆਪਣਾ ਕਾਰੋਬਾਰ ਕਰ ਰਹੇ ਜਾਂ ਚੰਗੀ ਜੌਬ ਕਰ ਰਹੇ, ਪਰਿਵਾਰਕ 33 ਸਾਲ ਤੋਂ ਵੱਧ ਉਮਰ ਵਾਲੇ ਲੜਕੇ ਦੀ ਲੋੜ ਹੈ। ਜਾਣਕਾਰੀ ਲਈ 1-778-552-5746 ‘ਤੇ ਫੋਨ ਕਰੋ।
***1447***
ਜੱਟ ਸਿੱਖ ਲੜਕਾ, ਉਮਰ 37 ਸਾਲ, ਕੱਦ 5 ਫੁੱਟ 8 ਇੰਚ, ਕੈਨੇਡੀਅਨ ਸਿਟੀਜ਼ਨ, ਬੀ. ਬੀ. ਏ., ਐਮ. ਬੀ. ਏ., ਗੌਰਮਿੰਟ ਜੌਬ ਕਰ ਰਹੇ, ਪਰਿਵਾਰਕ ਲਈ ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਕੈਨੇਡਾ ਵਿੱਚ ਵਿਜ਼ਟਰ/ਵਰਕ ਪਰਮਿਟ ਉਤੇ ਰਹਿ ਰਹੀ ਲੜਕੀ ਦੀ ਲੋੜ ਹੈ। ਕੈਨੇਡਾ ਵਿੱਚ ਵਿਜ਼ਟਰ/ਵਰਕ ਪਰਮਿਟ ਉਤੇ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-250-309-3745 ‘ਤੇ ਫੋਨ ਕਰੋ।
***1447***
ਰਵੀਦਾਸੀਆ ਹਿੰਦੂ ਲੜਕਾ, ਉਮਰ 30 ਸਾਲ, ਕੱਦ 5 ਫੁੱਟ 8 ਇੰਚ, ਕੈਨੇਡਾ ਵਿੱਚ ਸਟੂਡੈਂਟ ਵੀਜ਼ੇ ਉਤ ਰਹੇ ਰਹੇ ਈ. ਸੀ. ਈ. ਵਿੱਚ ਬੀ. ਟੈਕ ਕੀਤੀ ਹੋਈ, ਵੈਸ਼ਨੋ, ਪਰਿਵਾਰਕ ਲਈ ਕੈਨੇਡੀਅਨ ਪੀ. ਆਰ. ਜਾਂ ਸਿਟੀਜ਼ਨ ਲੜਕੀ ਦੀ ਲੋੜ ਹੈ। ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-778-708-8545 ਜਾਂ +91-98761-60539 ‘ਤੇ ਫੋਨ ਕਰੋ।
***1447***
ਜੱਟ ਸਿੱਖ ਲੜਕੀ, ਉਮਰ 42 ਸਾਲ, ਕੱਦ 5 ਫੁੱਟ, ਕੈਨੇਡੀਅਨ ਇਮੀਗ੍ਰੈਂਟ, ਸੋਹਣੀ-ਸੁਨੱਖੀ, ਪਰਿਵਾਰਕ, ਤਲਾਕਸ਼ੁਦਾ (ਇਕ ਬੈਟਾ 6 ਸਾਲ) ਲਈ ਕੈਨੇਡਾ ਤੋਂ ਹੀ ਸੋਹਣੇ-ਸੁਨੱਖੇ, ਪੜ੍ਹੇ-ਲਿਖੇ, ਵੈਲੇ ਸੈਟਲਡ, ਨਸ਼ਿਆਂ ਤੋਂ ਰਹਿਤ ਲੜਕੇ ਦੀ ਲੋੜ ਹੈ। ਵਿਜ਼ਟਰ ਵੀਜ਼ੇ ‘ਤੇ ਕੈਨੇਡਾ ਆਏ ਲੜਕੇ ਉਤੇ ਵੀ ਵਿਚਾਰ ਕੀਤੀ ਜਾਵੇਗੀ। ਜਾਣਕਾਰੀ ਲਈ 647-295-1142 ‘ਤੇ ਫੋਨ ਕਰੋ।
***1447***
ਜੱਟ ਸਿੱਖ ਲੜਕਾ, ਉਮਰ 30 ਸਾਲ, ਕੱਦ 5 ਫੁੱਟ 8 ਇੰਚ, ਗ੍ਰੈਜੂਏਟ, ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੇ, ਆਪਣਾ ਵਧੀਆ ਕਾਰੋਬਾਰ ਕਰ ਰਹੇ, ਸੋਹਣੇ-ਸੁਨੱਖੇ, ਪਰਿਵਾਰਕ, ਨਸ਼ਿਆਂ ਤੋਂ ਰਹਿਤ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਵੈਲ ਸੈਟਲਡ ਹੈ। ਦੁਆਬੇ ਨੂੰ ਪਹਿਲ। ਜਾਣਕਾਰੀ ਲਈ 1-778-908-7870 ਜਾਂ 1-236-598-7839 ‘ਤੇ ਫੋਨ ਕਰੋ।
***1447***
ਜੱਟ ਸਿੱਖ ਪਰਿਵਾਰ ਨਾਲ ਸਬੰਧਤ ਲੜਕੀ, ਜਨਮ 1978, ਕੱਦ 5 ਫੁੱਟ 4 ਇੰਚ, ਕੈਨੇਡੀਅਨ ਸਿਟੀਜ਼ਨ, ਗ੍ਰੈਜੂਏਟ, ਚੰਗੇ ਪਰਿਵਾਰ ਨਾਲ ਸਬੰਧਤ, ਤਲਾਕਸ਼ੁਦਾ (ਦੋ ਬੱਚੇ) ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਨਸ਼ਿਆਂ ਤੋਂ ਰਹਿਤ, ਵੈਲ ਸੈਟਲਡ, ਪਰਿਵਾਰਕ ਲੜਕੇ ਦੀ ਲੋੜ ਹੈ। ਬੀ. ਸੀ. ਨੂੰ ਪਹਿਲ ਦਿੱਤੀ ਜਾਵੇਗੀ। ਜਾਣਕਾਰੀ ਲਈ 1-778-578-1498 ‘ਤੇ ਸੰਪਰਕ ਕਰੋ।
***1447***

ਜੱਟ ਸਿੱਖ ਇਕਲੌਤਾ ਲੜਕਾ, ਉਮਰ 31 ਸਾਲ, ਕੱਦ 5 ਫ਼ੁੱਟ 10 ਇੰਚ, ਬੀ.ਏ. ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ, ਨਸ਼ਿਆਂ ਤੋਂ ਰਹਿਤ, ਫੈਮਿਲੀ ਬਿਜ਼ਨੈਸ ਕਰ ਰਹੇ, 22 ਕਿੱਲੇ ਜ਼ਮੀਨ ਦੇ ਮਾਲਕ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪਰਿਵਾਰਕ, ਸੋਹਣੀ-ਸੁਨੱਖੀ ਲੜਕੀ ਦੀ ਲੋੜ ਹੈ। ਲੜਕੇ ਦੀ ਭੈਣ ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-604-376-8400 ‘ਤੇ ਫੋਨ ਕਰੋ।
***1449***
ਜੱਟ ਸਿੱਖ ਸਾਬਤ ਸੂਰਤ ਲੜਕਾ, ਉਮਰ 34 ਸਾਲ, ਕੱਦ 5 ਫ਼ੁੱਟ 9 ਇੰਚ, ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ, ਪਰਿਵਾਰਕ ਵੈਸ਼ਨੋ ਲਈ ਕੈਨੇਡੀਅਨ/ਅਮੈਰੀਕਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਕੈਨੇਡਾ ਵਿੱਚ ਵਿਜ਼ਟਰ/ਸਟੂਡੈਂਟ ਜਾਂ ਵਰਕ ਪਰਮਿਟ ਉੱਤੇ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ: [email protected] ਜਾਂ ਜਾਣਕਾਰੀ ਲਈ 1-778-680-6713 ‘ਤੇ ਸੰਪਰਕ ਕਰੋ।
***1446***
ਜੱਟ ਸਿੱਖ ਲੜਕੀ, ਉਮਰ 28 ਸਾਲ, ਕੱਦ 5 ਫ਼ੁੱਟ 8 ਇੰਚ, ਕੈਨੇਡੀਅਨ ਇਮੀਗ੍ਰੈਂਟ, Civil Engineering, ਪਰਿਵਾਰਕ ਚੰਗੀ ਜੌਬ ਕਰ ਰਹੀ ਲਈ ਪੜ੍ਹੇ-ਲਿਖੇ, ਚੰਗੀ ਜੌਬ ਕਰ ਰਹੇ, ਪਰਿਵਾਰਕ ਲੜਕੇ ਦੀ ਲੋੜ ਹੈ। ਜਾਣਕਾਰੀ ਲਈ 1-604-338-9111 ‘ਤੇ ਫੋਨ ਜਾਂ whatsapp ਕਰੋ।
***1447***
ਜੱਟ ਸਿੱਖ ਗਰੇਵਾਲ ਲੜਕਾ, ਉਮਰ 29 ਸਾਲ, ਕੱਦ 5 ਫ਼ੁੱਟ 10 ਇੰਚ, ਵੈੱਲ ਸੈਟਲਡ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਵਰਕ ਪਰਮਿਟ ਉੱਤੇ ਕੈਨੇਡਾ/ਅਮੈਰੀਕਾ ਰਹਿ ਰਹੀ ਲੜਕੀ ਦੀ ਲੋੜ ਹੈ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਵੈੱਲ ਸੈਟਲਡ ਹੈ। Marriage Bureau ਮੁਆਫ਼ ਕਰਨ। ਜਾਣਕਾਰੀ ਲਈ 647-929-2004 ‘ਤੇ ਫੋਨ ਜਾਂ whatsapp ਕਰੋ।
***1447***
Help Wanted
ਪੈਨਸਲਵੀਨੀਆ USA ਵਿੱਚ ਇੱਕ ਸਰੋੋਸਰੀ ਸਟੋਰ ਨੂੰ ਕੈਸ਼ੀਅਰ, ਰੋਟੀਆਂ ਅਤੇ ਪਰੌਂਠੇ ਬਣਾਉਣ ਲਈ ਲੇਡੀ ਹੈਲਪਰ ਦੀ ਲੋੜ ਹੈ। ਪਤੀ ਪਤਨੀ ਨੂੰ ਪਹਿਲ ਦਿੱਤੀ ਜਾਵੇਗੀ। ਤਨਖਾਹ ਨਾਲ ਰਿਹਾਹਿਸ਼ + ਰੋਟੀ ਦਿੱਤੀ ਜਾਵੇਗੀ। ਜਾਣਕਾਰੀ ਲਈ 1-610-864-9666 ਜਾਂ 1-484-802-2779 ‘ਤੇ ਫੋਨ ਕਰੋ।
***1447***
ਜੱਟ ਸਿੱਖ ਇਕਲੌਤਾ ਲੜਕਾ, ਉਮਰ 35 ਸਾਲ, ਕੱਦ 6 ਫੁੱਟ, ਆਪਣਾ ਕਾਰੋਬਾਰ ਕਰ ਰਹੇ, ਕੈਨੇਡੀਅਨ ਇਮੀਗ੍ਰੈਂਟ, ਸੋਹਣੇ-ਸੁਨੱਖੇ, ਪਰਿਵਾਰਕ ਲਈ ਸੋਹਣੀ-ਸੁਨੱਖੀ, ਪਰਿਵਾਰਕ, ਘੱਟੋ-ਘੱਟ 5 ਫੁੱਟ 6 ਇੰਚ, ਕੱਦ ਵਾਲੀ ਲੜਕੀ ਦੀ ਲੋੜ ਹੈ। ਵਿਜ਼ਟਰ/ਸਟੂਡੈਂਟ/ਵਰਕ ਪਰਮਿਟ ਉਤੇ ਰਹਿ ਰਹੀ ਲੜਕੀ ਉਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-604-825-4888 ਜਾਂ 1-604-790-1800 ‘ਤੇ ਫੋਨ ਕਰੋ।
***1448***
Parjapat (Ghumar) family seek a suitable match for their daughter, 1994 born, 5’-3″ tall, Msc in Math, Working and living in Surrey, applied PR., family oriented. The boy should be of same caste, Graduate or above, PR., Well settled, Vegetarian, non smoker, resident of Surrey or surrounding area, family oriented. Mother Housewife, Elder brother(married), 1 younger sister(unmarried), both are living in Surrey with her. Call:1-778-892-1466
*** 1447 ***
Ramgarhia family seek a suitable match for their son, 32 yrs. old, 5’-10” tall, Canadian immigrant, computer engineer, divorced, clean shaven, vegetarian, non drinker-smoker. The boy should be from Canada be of any status, 26-30 yrs. of age, 5’-3 to 5’-6” tall, vegetarian. Caste no bar. Call: 905-843-7126
***1447***
Jat Sikh parents seek a matrimonial alliance for their daughter, 33 yrs. old, 5’-1” tall, Lawyer, working with Provincial Govt., beautiful, well versed in both cultures. The boy should be born or raised in Canada, professionally educated (Lawyer/Doctor or in Accounting field) from Jat Sikh family. BC prefered. Please send your bio-data and picture to: [email protected] or call: 1-604-360-0048
***1447***