ਆਮ ਤੌਰ ‘ਤੇ ਭਿੰਡੀ ਖਾਣਾ ਹਰ ਕੋਈ ਪਸੰਦ ਕਰਦਾ ਹੈ। ਇਹ ਸੁਆਦੀ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਬਹੁਤ ਫ਼ਾਇਦੇਮੰਦ ਹੈ। ਭਿੰਡੀ ‘ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ ਜੋ ਸ਼ਰੀਰ ਨੂੰ ਕਈ ਬੀਮਾਰੀਆਂ ਤੋਂ ਦੂਰ ਰੱਖਦੇ ਹਨ। ਅਸੀਂ ਤੁਹਾਨੂੰ ਰੋਜ਼ਾਨਾ ਭਿੰਡੀ ਖਾਣ ਨਾਲ ਸ਼ਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਸੋ ਆਓ ਜਾਣਦੇ ਹਾਂ ਇਸ ਦੇ ਫ਼ਾਇਦਿਆਂ ਬਾਰੇ …
ਸ਼ੂਗਰ ਦਾ ਇਲਾਜ: ਭਿੰਡੀ ਸ਼ੂਗਰ ਦੇ ਇਲਾਜ ‘ਚ ਬਹੁਤ ਉਪਯੋਗੀ ਹੁੰਦੀ ਹੈ। ਇਸ ‘ਚ ਫ਼ਾਈਬਰ ਭਰਪੂਰ ਮਾਤਰਾ ‘ਚ ਮੌਜੂਦ ਹੁੰਦਾ ਹੈ। ਸ਼ੂਗਰ ਦੇ ਇਲਾਜ ਲਈ ਦੋ ਭਿੰਡੀਆਂ ਲਓ। ਭਿੰਡੀਆਂ ਦੇ ਦੋਨੋਂ ਸਿਰੇ ਕੱਟ ਕੇ ਇਨ੍ਹਾਂ ਨੂੰ ਇੱਕ ਗਿਲਾਸ ਪਾਣੀ ‘ਚ ਪੂਰੀ ਰਾਤ ਭਿਓਂ ਕੇ ਰੱਖੋ। ਸਵੇਰੇ ਉੱਠ ਕੇ ਇਸ ਪਾਣੀ ਨੂੰ ਪੀਓ। ਇਸ ਪਾਣੀ ਨਾਲ ਸ਼ਰੀਰ ‘ਚ ਫ਼ਾਈਬਰ ਦੀ ਮਾਤਰਾ ਵਧੇਗੀ ਅਤੇ BP ਕੰਟਰੋਲ ‘ਚ ਰਹੇਗਾ।
ਵਾਇਟਾਮਿਨ ਕੇ ਨਾਲ ਭਰਪੂਰ: ਭਿੰਡੀ ‘ਚ ਵਾਇਟਾਮਿਨ K ਭਰਪੂਰ ਮਾਤਰਾ ‘ਚ ਹੁੰਦਾ ਹੈ ਜੋ ਖ਼ੂਨ ਦੀ ਗਤੀ ਨੂੰ ਸ਼ਰੀਰ ‘ਚ ਬਣਾਈ ਰੱਖਦਾ ਹੈ। ਭੋਜਨ ‘ਚ ਭਿੰਡੀ ਖਾਣ ਨਾਲ ਸ਼ਰੀਰ ‘ਚ ਵਾਇਟਾਮਿਨ ਦੀ ਮਾਤਰਾ ਸਤੁੰਲਿਤ ਰਹਿੰਦੀ ਹੈ ਜਿਸ ਨਾਲ ਖ਼ੂਨ ਦੇ ਥੱਕੇ ਨਹੀਂ ਬਣਦੇ।
ਗਰਭ ਅਵਸਥਾ ‘ਚ ਜ਼ਰੂਰ ਖਾਓ: ਗਰਭਵਤੀ ਔਰਤਾਂ ਨੂੰ ਭਿੰਡੀਆਂ ਜ਼ਰੂਰ ਖਾਣੀਆਂ ਚਾਹੀਦੀਆਂ ਹਨ। ਇਨ੍ਹਾਂ ‘ਚ ਮੌਜੂਦ ਫ਼ੋਲਿਕ ਐਸਿਡ ਭਰੂਣ ਦੇ ਵਿਕਾਸ ਲਈ ਜ਼ਰੂਰੀ ਹੈ।
ਰੋਗਾਂ ਨਾਲ ਲੜ੍ਹਣ ਦੀ ਸਮੱਰਥਾ ਵਧਦੀ ਹੈ: ਭਿੰਡੀ ‘ਚ ਵਾਇਟਾਮਿਨ C ਮੌਜੂਦ ਹੁੰਦਾ ਹੈ ਜਿਸ ਕਾਰਨ ਇਸ ਨੂੰ ਖਾਣ ਨਾਲ ਸ਼ਰੀਰ ਦੀ ਰੋਗਾਂ ਨਾਲ ਲੜਨ ਦੀ ਸਮਰਥਾ ਵਧਦੀ ਹੈ। ਸ਼ਰੀਰ ‘ਚ ਵਾਇਟਾਮਿਨ C ਦੀ ਮਾਤਰਾ ਸਤੁੰਲਿਤ ਹੋਣ ਨਾਲ ਮੌਸਮੀ ਐਲਰਜੀ ਤੋਂ ਬਚਾਅ ਰਹਿੰਦਾ ਹੈ।
ਅੱਖਾਂ ਲਈ ਲਾਭਕਾਰੀ: ਵਾਇਟਾਮਿਨ A ਅਤੇ ਬੀਟਾ ਕੈਰੋਟੀਨ ਅੱਖਾਂ ਦੀ ਰੋਸ਼ਨੀ ਵਧਾਉਂਦੇ ਹਨ। ਭਿੰਡੀ ‘ਚ ਇਹ ਦੋਵੇਂ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ।
ਭਾਰ ਘਟਾਉਂਦਾ ਹੈ: ਭਿੰਡੀ ‘ਚ ਕੈਲੋਰੀਜ਼ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ ਅਤੇ ਫ਼ਾਈਬਰ ਜ਼ਿਆਦਾ ਹੁੰਦਾ ਹੈ ਜਿਸ ਕਾਰਨ ਇਹ ਸ਼ਰੀਰ ਨੂੰ ਭਰਪੂਰ ਊਰਜਾ ਤਾਂ ਦਿੰਦਾ ਹੈ ਪਰ ਇਸ ਨੂੰ ਖਾਣ ਨਾਲ ਭਾਰ ਨਹੀਂ ਵਧਦਾ।
ਕਬਜ਼ ਤੋਂ ਰਾਹਤ: ਜੇ ਤੁਸੀਂ ਕਬਜ਼ ਤੋਂ ਪਰੇਸ਼ਾਨ ਹੋ ਤਾਂ ਆਪਣੇ ਭੋਜਨ ‘ਚ ਭਿੰਡੀ ਨੂੰ ਸ਼ਾਮਿਲ ਕਰੋ। ਇਸ ‘ਚ ਮੌਜੂਦ ਫ਼ਾਈਬਰ ਰੋਜ਼ ਸਵੇਰੇ ਪੇਟ ਸਾਫ਼ ਕਰਨ ‘ਚ ਮਦਦ ਕਰਦੇ ਹਨ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁੱਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁੱਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ.ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।