ਪਪੀਤਾ ਸਿਹਤ ਲਈ ਬੇਹੱਦ ਹੀ ਫ਼ਾਇਦੇਮੰਦ ਸਾਬਿਤ ਹੁੰਦਾ ਹੈ। ਪਪੀਤਾ ਢਿੱਡ ਲਈ ਤਾਂ ਇੱਕ ਵਰਦਾਨ ਹੈ। ਪਪੀਤੇ ਦੇ ਸੇਵਨ ਨਾਲ ਪਾਚਨ ਤੰਤਰ ਠੀਕ ਹੁੰਦਾ ਹੈ। ਪਪੀਤੇ ਦਾ ਰਸ ਉਨੀਂਦਰਾ, ਸਿਰ ਦਰਦ ਅਤੇ ਦਸਤ ਆਦਿ ਰੋਗਾਂ ਨੂੰ ਜੜ੍ਹੋਂ ਠੀਕ ਕਰ ਦਿੰਦਾ ਹੈ। ਪਪੀਤੇ ਦੇ ਰਸ ਸੇਵਨ ਕਰਨ ਨਾਲ ਖੱਟੇ ਡਕਾਰ ਆਉਣੇ ਬੰਦ ਹੋ ਜਾਂਦੇ ਹਨ। ਪਪੀਤਾ ਢਿੱਡ ਦੇ ਰੋਗਾਂ, ਦਿਲ ਸੰਬਧੀ ਰੋਗਾਂ, ਅੰਤੜੀਆਂ ਦੀ ਕਮਜ਼ੋਰੀ ਆਦਿ ਨੂੰ ਵੀ ਦੂਰ ਕਰਦਾ ਹੈ। ਪੱਕਾ ਜਾਂ ਕੱਚਾ ਦੋਹਾਂ ਤਰ੍ਹਾਂ ਦਾ ਪਪੀਤਾ ਸਿਹਤ ਲਈ ਫ਼ਾਇਦੇਮੰਦ ਹੁੰਦਾ ਹੈ। ਪਪੀਤੇ ਦੇ ਸੇਵਨ ਨਾਲ ਹਾਈ ਬਲੱਡ ਪ੍ਰੈਸ਼ਰ ਕਾਬੂ ‘ਚ ਰਹਿੰਦਾ ਹੈ ਅਤੇ ਦਿਲ ਦੀ ਧੜਕਨ ਵੀ ਠੀਕ ਰਹਿੰਦੀ ਹੈ।
ਪਪੀਤੇ ‘ਚ ਹੁੰਦੇ ਨੇ ਕਈ ਤੱਤ: ਪਪੀਤੇ ‘ਚ ਵਿਟਾਮਿਨ-A, B, D, ਪ੍ਰੋਟੀਨ, ਕੈਲਸ਼ੀਅਮ, ਲੌਹ ਤੱਤ ਆਦਿ ਸਾਰੇ ਚੰਗੀ ਮਾਤਰਾ ‘ਚ ਪਾਏ ਜਾਂਦੇ ਹਨ। ਇਸ ਦੇ ਸੇਵਨ ਨਾਲ ਜ਼ਖ਼ਮ ਜਲਦੀ ਭਰਦੇ ਹਨ। ਦਸਤ ਅਤੇ ਪਿਸ਼ਾਬ ਦੀ ਰੁਕਾਵਟ ਦੂਰ ਹੁੰਦੀ ਹੈ। ਕੱਚੇ ਪਪੀਤੇ ਦਾ ਦੁੱਧ ਚਮੜੀ ‘ਤੇ ਲਗਾਉਣਾ ਬਹੁਤ ਲਾਭਕਾਰੀ ਹੈ। ਪੱਕਾ ਪਪੀਤਾ ਪਾਚਣ ਸ਼ਕਤੀ ਅਤੇ ਭੁੱਖ ਨੂੰ ਵਧਾਉਂਦਾ ਹੈ ਪਿਸ਼ਾਬ ਦੀ ਮਾਤਰਾ ਨੂੰ ਵਧਾ ਕੇ ਮੂਤਰ ਸੰਬਧੀ ਰੋਗਾਂ ਨੂੰ ਨਸ਼ਟ ਕਰਦਾ ਹੈ ਪਪੀਤਾ ਮੋਟਾਪੇ ਨੂੰ ਦੂਰ ਕਰਦਾ ਹੈ ਅਤੇ ਖੰਘ (ਕੌਫ਼) ਦੇ ਨਾਲ ਆਉਣ ਵਾਲੇ ਖ਼ੂਨ ਨੂੰ ਵੀ ਰੋਕਦਾ ਹੈ। ਪਪੀਤਾ ਖ਼ੂਨੀ ਬਵਾਸੀਰ ਨੂੰ ਵੀ ਠੀਕ ਕਰਦਾ ਹੈ। ਪਪੀਤੇ ‘ਚ ਪੈਪਸੀਨ ਨਾਮੀ ਤੱਤ ਪਾਇਆ ਜਾਂਦਾ ਹੈ ਜੋ ਭੋਜਨ ਨੂੰ ਪਚਾਉਣ ‘ਚ ਮਦਦ ਕਰਦਾ ਹੈ। ਪਪੀਤਾ ਖਾਣ ਨਾਲ ਵਜ਼ਨ ਘੱਟ ਹੋ ਜਾਂਦਾ ਹੈ। ਪਪੀਤੇ ਦਾ ਇਸਤੇਮਾਲ ਲੋਕ ਫ਼ੇਸ ਪੈਕ ਦੇ ਤੌਰ ‘ਤੇ ਵੀ ਕਰਦੇ ਹਨ।
ਅੱਖਾਂ ਹੇਠਾਂ ਬਣੇ ਕਾਲੇ ਘੇਰੇ ਕਰੇ ਖ਼ਤਮ: ਪਪੀਤੇ ਨਾਲ ਅੱਖਾਂ ਦੇ ਥੱਲੇ ਪਏ ਕਾਲੇ ਘੇਰੇ ਵੀ ਦੂਰ ਹੁੰਦੇ ਹਨ। ਕੱਚੇ ਪਪੀਤੇ ਦੇ ਗੁੱਦੇ ਨੂੰ ਸ਼ਹਿਦ ‘ਚ ਮਿਲਾ ਕੇ ਚਿਹਰੇ ‘ਤੇ ਲਗਾਉਣ ਨਾਲ ਕਿੱਲ ਅਤੇ ਫ਼ਿਨਸੀਆਂ ਤੋਂ ਛੁੱਟਕਾਰਾ ਮਿਲਦਾ ਹੈ। ਕੱਚੇ ਪਪੀਤੇ ਦੀ ਸਬਜ਼ੀ ਖਾਣ ਨਾਲ ਯਾਦਦਾਸ਼ਤ ਵਧਦੀ ਹੈ। ਪਪੀਤੇ ਦਾ ਸੇਵਨ ਹਰ ਵਿਅਕਤੀ ਨੂੰ ਰੋਜ਼ਾਨਾ ਕਰਨਾ ਚਾਹੀਦਾ ਹੈ। ਸਿਰਫ਼ ਇੱਕ ਮਹੀਨਾ ਲਗਾਤਾਰ ਪਪੀਤੇ ਦਾ ਸੇਵਨ ਕਰਨ ਨਾਲ ਤੁਸੀਂ ਆਪਣੀ ਸਿਹਤ ‘ਚ ਸੁਧਾਰ ਮਹਿਸੂਸ ਕਰੋਗੇ। ਚੰਗੇ ਪੱਕੇ ਹੋਏ ਪਪੀਤੇ ਦਾ ਗੁੱਦਾ ਚਿਹਰੇ ‘ਤੇ ਅੱਧਾ ਘੰਟਾ ਲਗਾਉਣ ਤੋਂ ਬਾਅਦ ਚਿਹਰਾ ਧੋ ਲਵੋ ਉਸ ਤੋਂ ਬਾਅਦ ਮੂੰਗਫ਼ਲੀ ਦੇ ਤੇਲ ਨਾਲ ਚਿਹਰੇ ਦੀ ਮਾਲਿਸ਼ ਕਰਨੀ ਚਾਹੀਦੀ ਹੈ। ਅਜਿਹਾ ਕਰਨ ਨਾਲ ਚਿਹਰੇ ‘ਤੇ ਚਮਕ ਅਤੇ ਨਿਖਾਰ ਆਉਂਦਾ ਹੈ।
ਕੋਲੈਸਟਰੋਲ ਨੂੰ ਕਾਬੂ ਕਰਨ ‘ਚ ਸਹਾਇਕ: ਪਪੀਤੇ ‘ਚ ਚੰਗੀ ਮਾਤਰਾ ‘ਚ ਫ਼ਾਈਬਰ ਮੌਜੂਦ ਹੁੰਦਾ ਹੈ ਅਤੇ ਨਾਲ ਹੀ ਵਿਟਾਮਿਨ-C ਅਤੇ ਐਂਟੀਔਕਸੀਡੈਂਟਸ ਵੀ ਭਰਪੂਰ ਮਾਤਰਾ ‘ਚ ਹੁੰਦੇ ਹਨ, ਆਪਣੇ ਇਨ੍ਹਾਂ ਗੁਣਾ ਕਾਰਨ ਇਹ ਕੋਲੈਸਟਰੋਲ ਨੂੰ ਕਾਬੂ ਕਰਨ ‘ਚ ਕਾਫ਼ੀ ਅਸਰਦਾਰ ਹੈ।
ਭਾਰ ਘਟਾਉਣ ‘ਚ ਲਾਹੇਵੰਦ: ਇੱਕ ਸਹੀ ਆਕਾਰ ਦੇ ਪਪੀਤੇ ‘ਚ 120 ਕੈਲੋਰੀਜ਼ ਹੁੰਦੀਆਂ ਹਨ। ਅਜਿਹੇ ‘ਚ ਜੇਕਰ ਤੁਸੀਂ ਵਜ਼ਨ ਘਟਾਉਣ ਦੀ ਸੋਚ ਰਹੇ ਹੋ ਤਾਂ ਆਪਣੀ ਡਾਈਟ ‘ਚ ਪਪੀਤੇ ਨੂੰ ਜ਼ਰੂਰ ਸ਼ਾਮਿਲ ਕਰੋ। ਇਸ ‘ਚ ਮੌਜੂਦ ਫ਼ਾਈਬਰ ਭਾਰ ਘਟਾਉਣ ‘ਚ ਸਹਾਇਤਾ ਕਰਦਾ ਹੈ।
ਪਾਚਨ ਤੰਤਰ ਨੂੰ ਬਿਹਤਰ ਰੱਖਣ ‘ਚ ਸਹਾਇਕ: ਪਪੀਤੇ ਦੇ ਸੇਵਨ ਨਾਲ ਪਾਚਨ ਤੰਤਰ ਵੀ ਸਰਗਰਮ ਰਹਿੰਦਾ ਹੈ। ਪਪੀਤੇ ‘ਚ ਕਈ ਪਾਚਕ ਐਂਜਾਈਮਜ਼ ਹੁੰਦੇ ਹਨ ਅਤੇ ਨਾਲ ਹੀ ਇਸ ‘ਚ ਕਈ ਤਰ੍ਹਾਂ ਦੇ ਫ਼ਾਈਬਰਜ਼ ਵੀ ਮੌਜੂਦ ਹੰਦੇ ਹਨ ਜਿਨ੍ਹਾਂ ਕਾਰਨ ਪਾਚਨ ਤੰਤਰ ਸਹੀ ਰਹਿੰਦਾ ਹੈ।
ਰੋਗ ਰੋਕੂ ਸਮਰੱਥਾ ਵਧਾਉਣ ‘ਚ ਸਹਾਇਕ: ਰੋਗ ਰੋਕੂ ਸਮਰੱਥਾ ਚੰਗੀ ਹੋਵੇ ਤਾਂ ਬਿਮਾਰੀਆਂ ਦੂਰ ਰਹਿੰਦੀਆਂ ਹਨ। ਪਪੀਤਾ ਤੁਹਾਡੇ ਸ਼ਰੀਰ ਲਈ ਜ਼ਰੂਰੀ ਵਿਟਾਮਿਨ C ਦੀ ਮੰਗ ਨੂੰ ਪੂਰੀ ਕਰਦਾ ਹੈ। ਅਜਿਹੇ ‘ਚ ਜੇਕਰ ਤੁਸੀਂ ਹਰ ਰੋਜ਼ ਕੁੱਝ ਮਾਤਰਾ ‘ਚ ਪਪੀਤੇ ਦਾ ਸੇਵਨ ਕਰਦੇ ਹੋ ਤਾਂ ਤੁਹਾਡੀ ਬੀਮਾਰ ਹੋਣ ਦੀ ਸੰਭਾਵਨਾ ਘੱਟ ਹੋ ਜਾਂਦੀ ਹੈ।
ਅੱਖਾਂ ਦੀ ਰੌਸ਼ਨੀ ਵਧਾਉਣ ‘ਚ ਕਾਰਗਰ: ਪਪੀਤੇ ‘ਚ ਵਿਟਾਮਿਨ-C ਤਾਂ ਹੁੰਦਾ ਹੈ, ਨਾਲ ਹੀ ਵਿਟਾਮਿਨ-A ਵੀ ਚੰਗੀ ਮਾਤਰਾ ‘ਚ ਹੁੰਦਾ ਹੈ। ਵਿਟਾਮਿਨ-A ਅੱਖਾਂ ਦੀ ਰੌਸ਼ਨੀ ਵਧਾਉਣ ਦੇ ਨਾਲ ਹੀ ਵਧਦੀ ਉਮਰ ਨਾਲ ਜੁੜੀਆਂ ਕਈ ਸਮੱਸਿਆਵਾਂ ਦੇ ਹੱਲ ‘ਚ ਵੀ ਕਾਰਗਰ ਸਾਬਿਤ ਹੁੰਦਾ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁੱਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁੱਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ.ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।