ਰਾਤ ਦਾ ਬਚਿਆ ਭੋਜਨ ਖਾਣਾ ਸਿਹਤ ਲਈ ਹਾਨੀਕਾਰਕ ਮੰਨਿਆ ਜਾਂਦਾ ਹੈ। 12 ਘੰਟਿਆਂ ਤੋਂ ਜ਼ਿਆਦਾ ਰੱਖਿਆ ਹੋਇਆ ਭੋਜਨ ਫ਼ੂਡ ਪੋਆਇਜ਼ਨਿੰਗ ਵਰਗੀਆਂ ਕਈ ਬੀਮਾਰੀਆਂ ਨੂੰ ਬੁਲਾਉਣ ਦਾ ਕੰਮ ਕਰਦਾ ਹੈ। ਬਹੁਤ ਸਾਰੇ ਲੋਕ ਮੰਨਦੇ ਹਨ ਕਿ ਬੇਹੀ ਰੋਟੀ ਖਾਣ ਨਾਲ ਪੋਸ਼ਕ ਤੱਤਾਂ ਦੀ ਮਾਤਰਾ ਘੱਟ ਹੋਣ ਲੱਗਦੀ ਹੈ। ਅਜਿਹੇ ਭੋਜਨ ਅਕਸਰ ਲੋਕ ਦੁਬਾਰਾ ਗਰਮ ਕਰਨ ਤੋਂ ਬਾਅਦ ਹੀ ਖਾਂਦੇ ਹਨ ਜਦਕਿ ਅਜਿਹਾ ਕਰਨਾ ਸ਼ਰੀਰ ਲਈ ਖ਼ਤਰਨਾਕ ਹੁੰਦਾ ਹੈ। ਅਨਾਜ ਨਾਲ ਬਣੀ ਰੋਟੀ ਇਸ ਮਾਮਲੇ ‘ਚ ਬਿਲਕੁਲ ਵੱਖ ਹੈ। ਬੇਹੀ ਰੋਟੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ। ਇਸ ਰੋਟੀ ‘ਚ ਫ਼ਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ ਜੋ ਭੋਜਨ ਨੂੰ ਪਚਾਉਣ ‘ਚ ਕਾਫ਼ੀ ਮਦਦ ਕਰਦਾ ਹੈ। ਇੱਥੇ ਅਸੀਂ ਤੁਹਾਨੂੰ ਬੇਹੀ ਰੋਟੀ ਖਾਣ ਨਾਲ ਸ਼ਰੀਰ ਜਿਹੜੇ-ਜਿਹੜੇ ਫ਼ਾਇਦੇ ਹੁੰਦੇ ਹਨ, ਉਨ੍ਹਾਂ ਬਾਰੇ ਦੱਸਾਂਗੇ …
ਬਲੱਡ ਪ੍ਰੈਸ਼ਰ: ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਠੰਡੇ ਦੁੱਧ ‘ਚ ਬਾਸੀ ਰੋਟੀ ਨੂੰ ਭਿਓਂ ਕੇ 10 ਮਿੰਟ ਲਈ ਛੱਡ ਦਿਓ। ਸਵੇਰ ਦੇ ਨਾਸ਼ਤੇ ‘ਚ ਇਸ ਨੂੰ ਖਾਓ। ਆਪਣੀ ਪਸੰਦ ਮੁਤਾਬਿਕ ਇਸ ‘ਚ ਤੁਸੀਂ ਖੰਡ ਵੀ ਮਿਲਾ ਸਕਦੇ ਹੋ। ਇਸ ਨਾਲ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਦੂਰ ਹੁੰਦੀ ਹੈ। ਰੋਜ਼ਾਨਾ ਸਵੇਰੇ ਠੰਡੇ ਦੁੱਧ ਨਾਲ ਦੋ ਬਾਸੀ ਰੋਟੀਆਂ ਖਾਣ ਨਾਲ ਬਲੱਡ ਪ੍ਰੈਸ਼ਰ ਨਾਰਮਲ ਰਹਿੰਦਾ ਹੈ। ਗਰਮੀ ਦੇ ਮੌਸਮ ‘ਚ ਇਸ ਦੀ ਵਰਤੋਂ ਕਰਨ ਨਾਲ ਸ਼ਰੀਰ ਦਾ ਤਾਪਮਾਨ ਨੌਰਮਲ ਰਹਿੰਦਾ ਹੈ।
ਦੁਬਲੇ ਪਤਲੇ ਸ਼ਰੀਰ ਲਈ ਫ਼ਾਇਦੇਮੰਦ: ਜੇਕਰ ਕੋਈ ਵਿਅਕਤੀ ਕਾਫ਼ੀ ਦੁਬਲਾ ਪਤਲਾ ਹੈ ਤਾਂ ਉਸ ਨੂੰ ਬੇਹੀ ਰੋਟੀ ਖਾਣੀ ਚਾਹੀਦੀ ਹੈ। ਇਸ ਨਾਲ ਉਸ ਦਾ ਦੁਬਲਾਪਨ ਦੂਰ ਹੋ ਜਾਵੇਗਾ। ਇਸ ਨਾਲ ਉਸ ਦੇ ਸ਼ਰੀਰ ‘ਚ ਪਾਈ ਜਾਣ ਵਾਲੀ ਕਮਜ਼ੋਰੀ ਵੀ ਦੂਰ ਹੋ ਜਾਵੇਗੀ।
ਢਿੱਡ ਲਈ ਫ਼ਾਇਦੇਮੰਦ: ਢਿੱਡ ਨਾਲ ਜੁੜੀਆਂ ਕਈ ਸਮੱਸਿਆਵਾਂ ਲਈ ਬਾਸੀ ਰੋਟੀ ਔਸ਼ਧੀ ਦੇ ਬਰਾਬਰ ਹੁੰਦੀ ਹੈ। ਸਵੇਰ ਦੇ ਸਮੇਂ ਠੰਡੇ ਦੁੱਧ ਨਾਲ ਬਾਸੀ ਰੋਟੀ ਦੀ ਵਰਤੋਂ ਕਰੋ। ਇਸ ਨਾਲ ਕਬਜ਼, ਐਸੀਡਿਟੀ, ਢਿੱਡ ‘ਚ ਜਲਨ ਆਦਿ ਸਮੱਸਿਆਵਾਂ ਦੂਰ ਹੁੰਦੀਆਂ ਹਨ ਅਤੇ ਪਾਚਨ ਸ਼ਕਤੀ ਠੀਕ ਹੁੰਦੀ ਹੈ।
ਚੰਗੀ ਸਿਹਤ ਲਈ: ਬਾਸੀ ਰੋਟੀ ਨੂੰ ਦੁੱਧ ‘ਚ ਪਾ ਕੇ ਖਾਣ ਨਾਲ ਸਿਹਤ ‘ਤੇ ਚੰਗਾ ਪ੍ਰਭਾਵ ਪੈਂਦਾ ਹੈ। ਇਸ ਤੋਂ ਇਲਾਵਾ ਕਈ ਬੀਮਾਰੀਆਂ ਤੋਂ ਨਿਜਾਤ ਪਾਉਣ ਲਈ ਕਣਕ ਦੀ ਬਾਸੀ ਰੋਟੀ ਦੀ ਵਰਤੋਂ ਕਰਨਾ ਫ਼ਾਇਦੇਮੰਦ ਹੁੰਦਾ ਹੈ।
ਸ਼ੂਗਰ: ਸ਼ੂਗਰ ਦੀ ਬੀਮਾਰੀ ਤੋਂ ਛੁਟਕਾਰਾ ਪਾਉਣ ਲਈ ਵੀ ਬਾਸੀ ਦੀ ਰੋਟੀ ਕਾਫ਼ੀ ਕਾਰਗਾਰ ਸਾਬਿਤ ਹੁੰਦੀ ਹੈ। ਇਸ ਦੇ ਲਈ ਹਰ ਰੋਜ਼ ਫ਼ਿੱਕੇ ਦੁੱਧ ਨਾਲ ਬਾਸੀ ਰੋਟੀ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਨਾਲ ਸ਼ੂਗਰ ਕੰਟਰੋਲ ‘ਚ ਰਹਿੰਦੀ ਹੈ।
ਪੌਸ਼ਟਿਕ ਤੱਤ: ਬਾਸੀ ਰੋਟੀ ਨੂੰ 12 ਤੋਂ 15 ਘੰਟੇ ਤਕ ਰੱਖ ਕੇ ਖਾਣ ਵਿੱਚ ਕੋਈ ਮੁਸ਼ਕਿਲ ਨਹੀਂ ਆਉਂਦੀ। ਇਹ ਚੰਗਾ ਹੈ ਕਿ ਤੁਸੀਂ ਇਸ ਨੂੰ ਸਬਜ਼ੀਆਂ ਦੇ ਨਾਲ ਨਾ ਖਾਓ ਅਤੇ ਇਸ ਨੂੰ ਦੁੱਧ ਦੇ ਨਾਲ ਲਓ ਕਿਉਂਕਿ ਦੁੱਧ ‘ਚ ਬਹੁਤ ਸਾਰੇ ਪੌਸ਼ਟਿਕ ਤੱਤ ਵੀ ਹੁੰਦੇ ਹਨ, ਇਸ ਲਈ ਇਹ ਸੁਮੇਲ ਸਿਹਤ ਲਈ ਬਹੁਤ ਵਧੀਆ ਹੈ।
ਤਨਾਅ: ਜੇਕਰ ਤੁਹਾਨੂੰ ਢਿੱਡ ਖ਼ਰਾਬ ਹੋਣ ਦੇ ਨਾਲ-ਨਾਲ ਤਨਾਅ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਦੁੱਧ ਨਾਲ ਬਾਸੀ ਰੋਟੀ ਖਾਣੀ ਚਾਹੀਦੀ ਹੈ। ਅਜਿਹਾ ਕਰਨ ਨਾਲ ਢਿੱਡ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਠੀਕ ਹੋ ਜਾਂਦੀਆਂ ਹਨ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁੱਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁੱਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।