ਜੱਟ ਸਿੱਖ ਲੜਕਾ, ਕੈਨੇਡੀਅਨ ਪੀ.ਆਰ., ਉਮਰ 27 ਸਾਲ, ਕੱਦ 5 ਫ਼ੁੱਟ 10 ਇੰਚ, Plumber ਦੇ ਤੌਰ ‘ਤੇ ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ ਲਈ ਕੈਨੇਡਾ ਤੋਂ ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਮੋਗੇ ਅਤੇ ਲੁਧਿਆਣੇ ਜ਼ਿਲ੍ਹੇ ਨੂੰ ਪਹਿਲ। ਜਾਣਕਾਰੀ ਲਈ 647-967-8200 ‘ਤੇ ਫੋਨ ਕਰੋ।
***1467***
ਜੱਟ ਸਿੱਖ ਲੜਕਾ, ਉਮਰ 32 ਸਾਲ, ਕੱਦ 6 ਫ਼ੁੱਟ, ਕੈਨੇਡੀਅਨ ਪੀ.ਆਰ., ਗ੍ਰੈਜੂਏਟ, ਸੋਹਣਾ-ਸੁਨੱਖਾ, ਨਸ਼ਿਆਂ ਤੋਂ ਰਹਿਤ, ਆਪਣਾ ਵਧੀਆ ਕਾਰੋਬਾਰ ਕਰ ਰਹੇ ਲਈ ਕੈਨੇਡਾ ਤੋਂ ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਕੱਦ ਘੱਟੋ-ਘੱਟ 5’-6”, 25 ਸਾਲ ਤੋਂ ਉਪਰ ਉਮਰ ਵਾਲੀ ਲੜਕੀ ਦੀ ਲੋੜ ਹੈ। ਸਟੂਡੈਂਟ ਵੀਜ਼ਾ ਜਾਂ ਵਰਕ ਪਰਮਿਟ ‘ਤੇ ਕੈਨੇਡਾ ਆਈ ਲੜਕੀ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਜਾਣਕਾਰੀ ਲਈ 647-531-2713 ਜਾਂ 647-709-2371 ‘ਤੇ ਸੰਪਰਕ ਕਰੋ।
***1467***
ਜੱਟ ਸਿੱਖ ਗਿੱਲ ਲੜਕਾ, ਉਮਰ 42 ਸਾਲ, ਕੱਦ 5 ਫ਼ੁੱਟ 9 ਇੰਚ, ਗ੍ਰੈਜੂਏਟ, ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੇ, ਨਸ਼ਿਆਂ ਤੋਂ ਰਹਿਤ, ਵਧੀਆ ਜੌਬ ਕਰ ਰਹੇ ਤਲਾਕਸ਼ੁਦਾ (ਬਿਨਾਂ ਬੱਚੇ) ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਲੜਕੀ (ਬਿਨਾਂ ਬੱਚੇ) ‘ਤੇ ਵੀ ਵਿਚਾਰ ਕੀਤੀ ਜਾਵੇਗੀ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ whatsapp ਕਰੋ: 1-604-832-7674 (whatsapp)
***1467***
ਜੱਟ ਸਿੱਖ ਬਰਾੜ ਲੜਕਾ, ਉਮਰ 32 ਸਾਲ, ਕੱਦ 5 ਫ਼ੁੱਟ 11 ਇੰਚ, ਕੈਨੇਡੀਅਨ ਇਮੀਗ੍ਰੈਂਟ, 20 ਏਕੜ ਪੇਂਡੂ ਅਤੇ ਸ਼ਹਿਰੀ ਜ਼ਮੀਨ ਦਾ ਮਾਲਕ, ਸਰੀ ਵਿੱਚ ਆਪਣਾ ਘਰ, ਨਸ਼ਿਆਂ ਤੋਂ ਰਹਿਤ, ਕਲੀਨ ਸ਼ੇਵਨ ਲਈ ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਜਾਣਕਾਰੀ ਲਈ 1-236-518-1337 ਜਾਂ 1-604-217-7976 ‘ਤੇ ਫੋਨ ਕਰੋ।
***1467***
ਜੱਟ ਸਿੱਖ ਪੱਗੜੀਧਾਰੀ ਲੜਕਾ, ਉਮਰ 35 ਸਾਲ, ਕੱਦ 5 ਫ਼ੁੱਟ 8 ਇੰਚ, ਕੈਨੇਡੀਅਨ ਇਮੀਗ੍ਰੈਂਟ, ਚੰਗੀ ਜੌਬ ਕਰ ਰਹੇ, ਪਰਿਵਾਰਕ ਲਈ ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਜਾਣਕਾਰੀ ਲਈ 1-778-883-9495 ‘ਤੇ ਫੋਨ ਕਰੋ।
***1467***
ਕੰਬੋਜ (ਥਿੰਦ) ਸਿੱਖ ਲੜਕੀ, ਉਮਰ 31 ਸਾਲ, ਕੱਦ 5 ਫ਼ੁੱਟ 3 ਇੰਚ, ਕੈਨੇਡੀਅਨ ਇਮੀਗ੍ਰੈਂਟ, B.Tech in Computer Science ਅਕਾਊਂਟਸ ਮੈਨੇਜਰ ਦੀ ਜੌਬ ਕਰ ਰਹੀ, ਪਰਿਵਾਰਕ, ਅੰਮ੍ਰਿਤਧਾਰੀ ਲਈ ਪੜ੍ਹੇ-ਲਿਖੇ, ਚੰਗੀ ਜੌਬ ਕਰ ਰਹੇ, ਪਰਿਵਾਰਕ, ਅੰਮ੍ਰਿਤਧਾਰੀ ਲੜਕੇ ਦੀ ਲੋੜ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ: pinkykort@yahoo.com ਜਾਂ ਜਾਣਕਾਰੀ ਲਈ 1-604-440-5625 ‘ਤੇ ਫੋਨ ਕਰੋ।
***1467***
ਜੱਟ ਸਿੱਖ ਲੜਕਾ, ਉਮਰ 34 ਸਾਲ, ਕੱਦ 5 ਫੁੱਟ 10 ਇੰਚ, LLB, Laywer in Supreme Court in India, ਪਰਿਵਾਰਕ, ਕੈਨੇਡਾ ਵਿੱਚ ਵੀ ਵਕਾਲਤ ਦਾ ਲਾਇਸੈਂਸ ਕੰਪਲੀਟ ਹੋਣ ਵਾਲਾ ਹੈ ਲਈ ਬਰਾਬਰ ਦੀ ਯੋਗਤਾ ਵਾਲੀ, ਸੋਹਣੀ-ਸੁਨੱਖੀ, ਪਰਿਵਾਰਕ, ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ ਲੜਕੀ ਦੀ ਲੋੜ ਹੈ। ਜਾਣਕਾਰੀ ਲਈ 1-431-777-5805 ਜਾਂ 1-431-338-6805 ‘ਤੇ ਫੋਨ ਕਰੋ।
***1467***
ਜੱਟ ਸਿੱਖ ਲੜਕਾ, ਉਮਰ 37 ਸਾਲ, ਕੱਦ 5 ਫੁੱਟ 8 ਇੰਚ, ਇੰਜੀਨੀਅਰਿੰਗ, ਵਧੀਆ ਜੌਬ ਕਰ ਰਹੇ, ਅਮੈਰੀਕਨ ਸਿਟੀਜ਼ਨ, ਸੋਹਣਾ-ਸੁਨੱਖਾ, ਪਰਿਵਾਰਕ ਲਈ ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਜਾਣਕਾਰੀ ਲਈ 1-206-537-6552 ‘ਤੇ ਫੋਨ ਕਰੋ ਜਾ ਵਟਸਐਪ ਕਰੋ।
***1467***
ਜੱਟ ਸਿੱਖ ਲੜਕਾ, ਉਮਰ 31 ਸਾਲ, ਕੱਦ 5 ਫੁੱਟ 9 ਇੰਚ, ਕੈਨੇਡੀਅਨ ਪੀ. ਆਰ., ਪੋਸਟ ਗਰੈਜੂਏਟ, ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ, ਆਪਣਾ ਘਰ ਹੈ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਕਾਰ ਲੜਕੀ ਦੀ ਲੋੜ ਹੈ। ਲੜਕਾ ਮੋਗੇ ਜ਼ਿਲ੍ਹੇ ਨਾਲ ਸਬੰਧਤ ਅਤੇ ਇੰਡੀਆ ਵਿੱਚ 12 ਕਿੱਲੇ ਜ਼ਮੀਨ ਦਾ ਮਾਲਕ ਹੈ। ਸਟੂਡੈਂਟ/ਵਰਕ ਪਰਮਿਟ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿੱਚਜ ਵੈਲ ਸੈਟਲਡ ਹੈ। ਜਾਣਕਾਰੀ ਲਈ 647-230-1901 ‘ਤੇ ਫੋਨ ਕਰੋ।
***1467***
ਜੱਟ ਸਿੱਖ ਸੰਧੂ ਲੜਕੀ, ਉਮਰ 35 ਸਾਲ, ਕੱਦ 5 ਫੁੱਟ 6 ਇੰਚ, ਕੈਨੇਡੀਅਨ ਪੀ. ਆਰ., ਐਮ. ਏ., ਚੰਗੀ ਜੌਬ ਕਰ ਰਹੀ, ਪਰਿਵਾਰਕ ਲਈ ਪੜ੍ਹੇ-ਲਿਖੇ, ਵੈਲ ਸੈਟਲਡ, ਨਸ਼ਿਆਂ ਤੋਂ ਰਹਿਤ ਲੜਕੇ ਕੀ ਲੋੜ ਹੈ। ਵਿਜ਼ਟਰ/ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੇ ਲੜਕੇ ਉਤੇ ਵੀ ਵਿਚਾਰ ਕੀਤਾ ਜਾਵੇਗਾ। GTA ਨੂੰ ਪਹਿਲ। ਜਾਣਕਾਰੀ ਲਈ 1-778-927-9499 ‘ਤੇ ਸੰਪਰਕ ਕਰੋ।
***1467***
ਜੱਟ ਸਿੱਖ ਬਰਾੜ ਲੜਕਾ, 1982, 5 ਫੁੱਟ 10 ਇੰਚ, ਕੈਨੇਡੀਅਨ ਜੰਮਪਲ, ਸੋਹਣਾ-ਸੁਨੱਖਾ, ਨਸ਼ਿਆਂ ਤੋਂ ਰਹਿਤ, ਵੈਜੀਟੇਰੀਅਨ, ਵਧੀਆ ਜੌਬ ਕਰ ਰਹੇ, ਅਨਮੈਰਿਡ ਲਈ ਕੈਨੇਡੀਅਨ ਜੰਮਪਲ, ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ ਵੀਜ਼ਾ ਜਾਂ ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਵੈਲ ਸੈਟਲਡ ਹੈ। ਜਾਣਕਾਰੀ ਲਈ 647-858-7178 ਜਾਂ 905-654-7278 ‘ਤੇ ਫੋਨ ਕਰੋ।
***1467***
ਜੱਟ ਸਿੱਖ ਲੜਕੀ, ਉਮਰ 26 ਸਾਲ, ਕੱਦ 5 ਫੁੱਟ 4 ਇੰਚ, ਇੰਡੀਆ ਤੋਂ ਬਿਜ਼ਨੈਸ ਮੈਨੇਜਮੈਂਟ ਦੀ ਡਿਗਰੀ ਕੀਤੀ ਹੋਈ, ਸੋਹਣੀ-ਸੁਨੱਖੀ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪੜ੍ਹੇ-ਲਿਖੇ, ਵੈਲ ਸੈਟਲਡ, ਨਸ਼ਿਆਂ ਤੋਂ ਰਹਿਤ ਲੜਕੇ ਦੀ ਲੋੜ ਹੈ। ਲੜਕੀ ਦਾ ਦਾਦਕਾ ਪਰਿਵਾਰ ਕੈਨੇਡਾ ਵਿੱਚ ਵੈਲ ਸੈਟਲਡ ਹੈ। ਜਾਣਕਾਰੀ ਲਈ 1-604-417-2492 ‘ਤੇ ਫੋਨ ਕਰੋ।
***1468***
ਰਾਮਗੜ੍ਹੀਆ ਸਿੱਖ ਲੜਕਾ, ਉਮਰ 29 ਸਾਲ, ਕੱਦ 5 ਫੁੱਟ 9 ਇੰਚ, ਕੈਨੇਡੀਅਨ ਪੀ. ਆਰ., ਇਲੈਕਟਰੌਨਿਕ ਵਿੱਚ ਮਾਸਟਰ ਕੀਤੀ ਹੋਈ, ਆਪਣਾ ਵਧੀਆ ਕਾਰੋਬਾਰ ਕਰ ਰਹੇ, ਨਸ਼ਿਆਂ ਤੋਂ ਰਹਿਤ, ਸੋਹਣੇ-ਸੁਨੱਖੇ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ/ਵਰਕ ਪਰਮਿਟ/ਵਿਜ਼ਟਰ ਵੀਜ਼ੇ ‘ਤੇ ਆਈ ਲੜਕੀ ਉਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-778-239-3782 ਜਾਂ 1-604-722-1050 ‘ਤੇ ਫੋਨ ਕਰੋ।
***1467***
ਜਟ ਸਿਖ ਲੜਕੀ, ਉਮਰ 24 ਸਾਲ, ਕਦ 5 ਫੁਟ 9 ਇੰਚ, ਕੇਨੈਡਾ ਸਟਡੀ ਪਰਮਿਟ ਤੇ ਰਹਿ ਰਹੀ ਲਈ ਵੈਲ ਸੈਟਲਡ, ਵੈਸ਼ਨੋ ਲੜਕੇ ਦੀ ਲੋੜ ਹੈ। ਜਾਣਕਾਰੀ ਲਈ 1-604-440-2190 ਤੇ ਫੋਨ ਕਰੋ।
*** 1467 ***
Jat Sikh parents invite matrimonial alliance for their son, 34 yrs. old, 5’-9” tall, born and brought up in Canada, Lawyer, working with a reputed Law Firm. The girl should be educated, beautiful and family oriented from Canada/USA. Caste no bar. Please send your bio-data and recent pictures to whatsapp: 647-234-7466 (whatsapp)
***1467***
Jat Sikh parents seek a suitable match for their daughter, 31 yrs. old, 5’-3” tall, Canadian born, well educated, working in her own field. The boy should be Canadian born, handsome, educated, Jat Sikh Sardar from a respected family, preference to British Columbia. Please send your bio-data and recent pictures to: skaur222@outlook.com or call: 1-604-725-9828
***1467***
Jat Sikh parents seek a suitable match for their Canadian born, turbaned son, 27 yrs. old, 6’ tall, Lawyer, handsome, well versed in both cultures. The girl should be Canadian/American born, beautiful, family oriented. Please send your biodata and recent pictures to whatsapp or call: 1-604-341-5164
***1467***
Jatt Sikh family seeks a suitable match for their son,29 yrs. old, , 5’-11″ tall, Canadian PR, Mechanical Engineer, working as Home Financing Advisor in Scotiabank, having Rural and Urban property in Khanna, Distt. Ludhiana. Parents are Punjab Government employees. The girl should be equally educated, beautiful, family oriented. Call:1-567-213-9293 or1-289-828-5645
*** 1467 ***
Suitable match for Canadian citizen SainiSikhgirl, 1982 born, 5’-4″ tall, divorced after short marriage lasting a year, Computer engineering from India& BTECH from BCIT, Vancouver, Working as IT professional for credit union in Vancouver.Looking for educated, settled boyin Canada.No work permit holders please. Please send your biodata recent picture to: mb2020van@gmail.com or whatsapp only at 7785982369.No work permit holders please
*** 1467 ***
Jat Sikh family seeks a suitable match for their Canadian Citizen daughter, 28 yrs. old, 5’-8” tall, Engineering graduate from a Canadian University, working with reputed compeny. The boy should be born or raised in Canada and well settled professional. Please send your biodata and recent pictures to: acheema8811@gmail.com or call 1-403-828-7973.
***1467****