ਅੱਧੇ ਸਿਰ ‘ਚ ਦਰਦ ਤੋਂ ਪਾਓ ਰਾਹਤ

ਭੱਜਦੌੜ ਅਤੇ ਤਨਾਅ ਨਾਲ ਭਰੀ ਇਸ ਅਜੌਕੀ ਜ਼ਿੰਦਗੀ ‘ਚ ਬਹੁਤ ਸਾਰੇ ਲੋਕਾਂ ਨੂੰ ਸਿਰ ਦਰਦ ਦੀ ਸ਼ਿਕਾਇਤ ਰਹਿੰਦੀ ਹੈ। ਇਹ ਪਰੇਸ਼ਾਨੀ ਵਾਰ-ਵਾਰ ਹੋਣ ‘ਤੇ ਮਾਈਗ੍ਰੇਨ (ਅੱਧੇ ਸਿਰ ‘ਚ ਦਰਦ) ਦਾ ਰੂਪ ਧਾਰ ਲੈਂਦੀ ਹੈ। ਮਾਈਗ੍ਰੇਨ ਕਾਰਨ ਸਿਰ ਦੇ ਇੱਕ ਹਿੱਸੇ ‘ਚ ਤੇਜ਼ ਦਰਦ ਹੋਣ ਲੱਗਦਾ ਹੈ। ਕਈ ਵਾਰ ਤਾਂ ਇਹ ਦਰਦ ਮਿੰਟਾਂ ‘ਚ ਠੀਕ ਹੋ ਜਾਂਦਾ ਹੈ ਤਾਂ ਕਈ ਵਾਰ ਇਹ ਦਰਦ ਘੰਟਿਆਂ ਤਕ ਹੁੰਦਾ ਰਹਿੰਦਾ ਹੈ। ਜਿਵੇਂ ਤੁਸੀਂ ਇੱਕੋ ਜਿਹੇ ਹਾਲਤ ‘ਚ ਇੱਕਦਮ ਤਨਾਅ ਭਰੇ ਮਾਹੌਲ ‘ਚ ਪੁੱਜਦੇ ਹੋ ਤਾਂ ਤੁਹਾਡਾ ਸਿਰਦਰਦ ਅਤੇ ਬਲੱਡ ਪ੍ਰੈਸ਼ਰ ਹਾਈ ਹੋ ਜਾਂਦਾ ਹੈ। ਅਜਿਹਾ ਹੋਣ ‘ਤੇ ਤੁਸੀਂ ਮਾਈਗ੍ਰੇਨ ਦਾ ਸ਼ਿਕਾਰ ਹੋ ਰਹੇ ਹੋ। ਦਰਦ ਹੋਣ ‘ਤੇ ਤੁਸੀਂ ਆਪਣੀ ਮਰਜ਼ੀ ਨਾਲ ਕੋਈ ਦਵਾਈ ਨਾ ਖਾਓ ਸਗੋਂ ਦਵਾਈ ਲੈਣ ਤੋਂ ਪਹਿਲਾਂ ਡਾਕਟਰੀ ਜਾਂਚ ਕਰਵਾਓ।
ਮਾਈਗ੍ਰੇਨ ਦੇ ਕਾਰਨ
ਹਾਈ ਬਲੱਡ ਪ੍ਰੈਸ਼ਰ, ਜ਼ਿਆਦਾ ਤਨਾਅ, ਨੀਂਦ ਪੂਰੀ ਨਾ ਹੋਣਾ, ਮੌਸਮ ‘ਚ ਬਦਲਾਅ, ਦਰਦ ਨਿਵਾਰਕ ਦਵਾਈਆਂ ਦਾ ਜ਼ਿਆਦਾ ਸੇਵਨ, ਆਦਿ।
ਘਰੇਲੂ ਨੁਸਖ਼ੇ
ਡ੍ਰਾਈ ਫ਼ਰੂਟਸ: ਮਾਈਗ੍ਰੇਨ ਦਾ ਦਰਦ ਹੋਣ ਤੇ ਡਰਾਈ ਫ਼ਰੂਟਸ ਖਾਓ ਇਨ੍ਹਾਂ ‘ਚ ਮੈਗਨੀਜ਼ੀਅਮ ਜ਼ਿਆਦਾ ਮਾਤਰਾ ‘ਚ ਹੁੰਦਾ ਹੈ। ਮਾਈਗ੍ਰੇਨ ਦੀ ਸਮੱਸਿਆ ਹੋਣ ‘ਤੇ ਰੋਜ਼ਾਨਾ ਸਵੇਰੇ ਪੰਜ ਬਾਦਾਮ ਜ਼ਰੂਰ ਖਾਓ। ਗਰਮੀਆਂ ‘ਚ ਬਾਦਾਮ ਭਿਓ ਕੇ ਖਾਓ।
ਪਾਣੀ ਜ਼ਿਆਦਾ ਪੀਓ: ਜਦੋਂ ਅਸੀਂ ਪਾਣੀ ਘੱਟ ਪੀਂਦੇ ਹਾਂ ਤਾਂ ਸਿਰਦਰਦ ਅਤੇ ਮਾਈਗ੍ਰੇਨ ਦੀ ਸਮੱਸਿਆ ਹੁੰਦੀ ਹੈ। ਮਾਈਗ੍ਰੇਨ ਤੋਂ ਬਚਣ ਲਈ ਰੋਜ਼ਾਨਾ ਖ਼ੂਬ ਪਾਣੀ ਪੀਓ।
ਸ਼ਕਰਕੰਦੀ: ਸ਼ਕਰਕੰਦੀ ‘ਚ ਮੌਜੂਦ ਐਂਟੀ ਔਕਸੀਡੈਂਟ ਤੱਤ ਮਾਈਗ੍ਰੇਨ ਦੀ ਸਮੱਸਿਆ ਤੋਂ ਛੁਟਕਾਰਾ ਦਵਾਉਂਦਾ ਹੈ। ਸ਼ਰੀਰ ‘ਚ ਹੋਮੋਸਿਸਟੀਨ ਦਾ ਲੈਵਲ ਵਧਣ ਨਾਲ ਸਿਰ ਦੇ ਅੱਧੇ ਹਿੱਸੇ ‘ਚ ਦਰਦ ਹੋਣ ਲੱਗਦਾ ਹੈ। ਸ਼ਕਰਕੰਦੀ ‘ਚ ਵਿਟਾਮਿਨ B6 ਪਾਇਆ ਜਾਂਦਾ ਹੈ ਸ਼ਰੀਰ ‘ਚ ਹੋਮੋਸਿਸਟੀਨ ਨਾਮ ਦੇ ਐਮੀਨੋ ਐਸਿਡ ਦੇ ਲੇਵਲ ਨੂੰ ਘੱਟ ਰੱਖਦਾ ਹੈ।
ਅਦਰਕ ਦੀ ਚਾਹ: ਮਾਈਗ੍ਰੇਨ ਦਾ ਦਰਦ ਬਹੁਤ ਜ਼ਿਆਦਾ ਹੁੰਦਾ ਹੈ ਇਸ ਨੂੰ ਕੁਦਰਤੀ ਰੂਪ ‘ਚ ਦੂਰ ਕਰਨ ਲਈ ਅਦਰਕ ਦੀ ਚਾਹ ਪੀਓ। ਅਦਰਕ ‘ਚ ਪਾਏ ਜਾਣ ਵਾਲੇ ਤੱਤ ਮਾਈਗ੍ਰੇਨ ਦੇ ਦਰਦ ਤੇ ਕਾਬੂ ਪਾਉਣ ‘ਚ ਸਹਾਇਕ ਹੁੰਦਾ ਹੈ।
ਕੌਫ਼ੀ: ਜਿਸ ਤਰ੍ਹਾਂ ਸਧਾਰਨ ਸਿਰਦਰਦ ‘ਚ ਕੌਫ਼ੀ ਅਤੇ ਚਾਹ ਪੀਣਾ ਫ਼ਾਇਦੇਮੰਦ ਹੈ। ਉਸ ਤਰ੍ਹਾਂ ਮਾਈਗ੍ਰੇਨ ਦੇ ਦਰਦ ਨੂੰ ਦੂਰ ਕਰਨ ਲਈ ਕੌਫ਼ੀ ਪੀਣਾ ਫ਼ਾਇਦੇਮੰਦ ਹੁੰਦਾ ਹੈ।
ਰੈੱਡ ਵਾਈਨ ਅਤੇ ਬ੍ਰੌਕਲੀ: ਰੈੱਡ ਵਾਈਨ ਅਤੇ ਬਰੌਕਲੀ ‘ਚ ਟਾਇਰਾਮਾਇਨ ਪਾਇਆ ਜਾਂਦਾ ਹੈ ਜੋ ਮਾਈਗ੍ਰੇਨ ਦੇ ਦਰਦ ਨੂੰ ਦੂਰ ਕਰਨ ‘ਚ ਮਦਦ ਕਰਦਾ ਹੈ। ਨਾਲ ਹੀ ਬਰੌਕਲੀ ‘ਚ ਮੈਗਨੀਜ਼ੀਅਮ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ ਜਿਸ ਨਾਲ ਮਾਈਗ੍ਰੇਨ ਦਾ ਦਰਦ ਦੂਰ ਹੋ ਜਾਂਦਾ ਹੈ।
ਕਿਨੋਆ: ਕਿਨੋਆ ਇੱਕ ਪ੍ਰਕਾਰ ਦਾ ਦਲੀਆ ਹੁੰਦਾ ਹੈ ਜਿਸ ‘ਚ ਮੈਗਨੀਜ਼ੀਅਮ, ਕੈਲਸ਼ੀਅਮ ਅਤੇ ਵਾਇਟਾਮਿਨ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ। ਦੁੱਧ ਅਤੇ ਮੱਖਣ ਤੋਂ ਕਿਤੇ ਜ਼ਿਆਦਾ ਐਮੀਨੋ ਐਸਿਡ ਕਿਨੋਆ ‘ਚ ਪਾਇਆ ਜਾਂਦਾ ਹੈ। ਸ਼ੂਗਰ, ਅਨੀਮੀਆ ਤੋਂ ਲੈ ਕੇ ਮਾਈਗ੍ਰੇਨ ਲਈ ਕਿਨੋਆ ਬਹੁਤ ਫ਼ਾਇਦੇਮੰਦ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।