ਜੇ ਆ ਜਾਵੇ ਮਰਦਾਨਾ ਕਮਜ਼ੋਰੀ ਤਾਂ ਨਾ ਹੋਵੋ ਪ੍ਰੇਸ਼ਾਨ, ਇੰਝ ਕਰੋ ਸਮਾਧਾਨ

ਸਿਆਣੇ ਆਖਦੇ ਹਨ ਕਿ ਤੰਦਰੁਸਤੀ ਸਭ ਤੋਂ ਵੱਡੀ ਦੌਲਤ ਹੈ। ਇਨਸਾਨ ਕੋਲ ਕਿੰਨਾ ਵੀ ਪੈਸਾ ਕਿਉਂ ਨਾ ਆ ਜਾਵੇ, ਪਰ ਜੇ ਉਸ ਦਾ ਸ਼ਰੀਰ ਤੰਦਰੁਸਤ ਨਹੀਂ ਤਾਂ ਸਭ ਬੇਕਾਰ ਹੈ। ਅੱਜ ਹਰ ਕੋਈ ਇਹੀ ਚਾਹੁੰਦਾ ਹੈ ਕਿ ਉਹ ਆਪਣੇ ਜੀਵਨਸਾਥੀ ਨਾਲ ਖ਼ੁਸ਼ਹਾਲ ਜ਼ਿੰਦਗੀ ਦਾ ਆਨੰਦ ਮਾਣ ਸਕੇ, ਪਰ ਬਹੁਤ ਸਾਰੇ ਨੌਜਵਾਨ ਆਪਣੀਆਂ ਬਚਪਨ ਦੀਆਂ ਗ਼ਲਤੀਆਂ ਕਾਰਨ ਵਿਆਹੁਤਾ ਜ਼ਿੰਦਗੀ ਤੋਂ ਨਿਰਾਸ਼/ਦੁਖੀ ਰਹਿੰਦੇ ਹਨ ਅਤੇ ਆਪਣੇ ਜੀਵਨਸਾਥੀ ਨੂੰ ਭਰਪੂਰ ਪਿਆਰ ਦੇਣ ‘ਚ ਅਸਫ਼ਲ ਵੀ। ਆਮ ਬੀਮਾਰੀਆਂ ਵਾਂਗ ਹੀ ਮਰਦਾਨਾ ਕਮਜ਼ੋਰੀ ਵੀ ਇੱਕ ਆਮ ਬੀਮਾਰੀ ਹੈ, ਅਤੇ ਜਿਵੇਂ ਬਾਕੀ ਬੀਮਾਰੀਆਂ ਇਲਾਜ ਉਪਰੰਤ ਠੀਕ ਹੋ ਜਾਂਦੀਆਂ ਹਨ, ਉਸੇ ਤਰ੍ਹਾਂ ਮਰਦਾਨਾ ਕਮਜ਼ੋਰੀ ਵੀ ਸਹੀ ਇਲਾਜ ਅਤੇ ਵਧੀਆ ਖੁਰਾਕ ਨਾਲ ਠੀਕ ਹੋ ਸਕਦੀ ਹੈ। ਦੋਸਤੋ! ਜੇਕਰ ਬਚਪਨ ਦੀ ਨਾਸਮਝੀ ਕਾਰਨ ਆਪਣੀ ਤਾਕਤ ਨਸ਼ਟ ਕਰ ਚੁੱਕੇ ਹੋ ਤਾਂ ਸ਼ਰਮ ਜਾਂ ਸੰਕੋਚ ‘ਚ ਪੈ ਕੇ ਆਪਣੇ ਰੋਗ ਨੂੰ ਹੋਰ ਨਾ ਵਧਾਓ। ਆਪਣੀਆਂ ਕੀਤੀਆਂ ਗ਼ਲਤੀਆਂ ਦੀ ਸਜ਼ਾ ਆਪਣੇ ਬੇਕਸੂਰ ਜੀਵਨਸਾਥੀ ਨੂੰ ਨਾ ਦਿਓ।
ਕਿਵੇਂ ਹੁੰਦੀ ਹੈ ਮਰਦਾਨਾ ਕਮਜ਼ੋਰੀ?
ਕਈ ਮੇਰੇ ਵੀਰ ਬਚਪਨ ਦੀਆਂ ਗ਼ਲਤੀਆਂ ਕਾਰਨ ਜਾਂ ਗ਼ਲਤ ਸੰਗਤ ‘ਚ ਪੈ ਜਾਂਦੇ ਹਨ ਜਿਸ ਕਾਰਨ ਧਾਂਤ, ਸਪਨਦੋਸ਼, ਸ਼ੀਘਰਪਤਨ (ਸਮਾਂ ਘੱਟ ਲੱਗਣਾ), ਨਸਾਂ ਦੀ ਕਮਜ਼ੋਰੀ, ਢਿੱਲਾਪਨ, ਫ਼ੋਨ ‘ਤੇ ਗੱਲ ਕਰਨ ਜਾਂ ਅਸ਼ਲੀਲ ਫ਼ਿਲਮਾਂ ਦੇਖਣ ਨਾਲ ਆਪਣੇ ਆਪ ਵੀਰਜ ਦਾ ਰਿਸਣਾ, ਭਾਰ ਘਟਣਾ, ਸ਼ਰੀਰ ਦਾ ਖੋਖਲਾ ਹੋਣਾ, ਵਿਆਹ ਤੋਂ ਘਬਰਾਹਟ, ਸ਼ੁਕਰਾਣੂ ਸਮੱਸਿਆ ਅਤੇ ਸ਼ਰਾਬ, ਨਸ਼ੇ, ਸ਼ੂਗਰ ਜਾਂ ਵੱਧ ਰਹੀ ਉਮਰ ਕਾਰਨ ਮਰਦਾਨਾ ਕਮਜ਼ੋਰੀ ਆ ਜਾਂਦੀ ਹੈ। ਕਈ ਮੇਰੇ ਵੀਰ ਵੈਦਾਂ, ਹਕੀਮਾਂ, ਮੈਡੀਕਲ ਸਟੋਰਾਂ ਤੋਂ ਮਹਿੰਗੀਆਂ ਦਵਾਈਆਂ ਖਾ ਕੇ ਆਪਣਾ ਇਲਾਜ ਤਾਂ ਕਰਵਾਉਂਦੇ ਹਨ, ਪਰ ਹਰ ਥਾਂ ਨਿਰਾਸ਼ਾ ਹੀ ਮਿਲਦੀ ਹੈ ਜਿਸ ਕਾਰਨ ਮਰਦਾਂ ‘ਚ ਇਹ ਕਮਜ਼ੋਰੀ ਜਿਓਂ ਦੀ ਤਿਓਂ ਹੀ ਬਣੀ ਰਹਿੰਦੀ ਹੈ। ਇਸ ਲਈ ਕਈਆਂ ਨੂੰ ਆਪਣੇ ਜੀਵਨਸਾਥੀ ਸਾਹਮਣੇ ਸ਼ਰਮਿੰਦਾ ਵੀ ਹੋਣਾ ਪੈਂਦਾ ਹੈ।
ਹੁਣ ਵਾਰ-ਵਾਰ ਦਵਾਈ ਖਾਣ ਦੀ ਜ਼ਰੂਰਤ ਨਹੀਂ
ਦੋਸਤੋ ਹੁਣ ਨਿਰਾਸ਼ ਨਾ ਹੋਵੋ ਕਿਉਂਕਿ ਸਾਡੀ ਪ੍ਰਾਚੀਨ ਸੰਸਕ੍ਰਿਤੀ ‘ਚ ਆਯੁਰਵੈਦ ਜੜੀਆਂ-ਬੂਟੀਆਂ ਦਾ ਬਹੁਤ ਮਹੱਤਵ ਦੱਸਿਆ ਗਿਆ ਹੈ ਜਿਨ੍ਹਾਂ ਦਾ ਸੇਵਨ ਕਰ ਕੇ ਅਸੀਂ ਕਈ ਰੋਗਾਂ ਤੋਂ ਹਮੇਸ਼ਾ ਲਈ ਛੁਟਕਾਰਾ ਪਾ ਸਕਦੇ ਹਾਂ। ਇਨ੍ਹਾਂ ਹੀ ਕੀਮਤੀ ਜੜੀ-ਬੂਟੀਆਂ ਤੇ ਭਸਮਾਂ ਜਿਵੇਂ ਅਸ਼ਵਗੰਧਾ, ਸਤਾਵਰੀ, ਸਾਲਮ ਮਿਸ਼ਰੀ, ਸਾਲਮ ਪੰਜਾ, ਸ਼ਿਲਾਜੀਤ, ਕੇਸਰ, ਕੌਂਚ ਬੀਜ, ਗੌਖਰੂ, ਬੀਜ ਬੰਦ, ਵਿਦਾਰੀਕੰਦ, ਅੰਬਰ, ਮਕਰਧਵੱਜ ਅਤੇ ਸਵਰਨ ਭਸਮ ਅਤੇ ਹੋਰ ਉੱਤਮ ਔਸ਼ਧੀਆਂ ਨੂੰ ਮਿਲਾ ਕੇ ਇੱਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਨ, ਸ਼ੁਕਰਾਣੂ ਸਮੱਸਿਆ ਅਤੇ ਹੋਰ ਕਈ ਗੁਪਤ ਰੋਗਾਂ ਨੂੰ ਹਮੇਸ਼ਾ ਲਈ ਜੜ੍ਹੋਂ ਖ਼ਤਮ ਕਰ ਸਕਦੇ ਹੋ। ਵਿਸ਼ਵਾਸ ਲਈ ਪਹਿਲਾਂ ਸਿਰਫ਼ ਇੱਕ ਕੋਰਸ ਮੰਗਵਾ ਕੇ ਅਸਰ ਦੇਖੋ। ਇਸ ਆਯੁਰਵੈਦਿਕ ਨੁਸਖ਼ੇ ਦਾ ਇੱਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਬਾਰ-ਬਾਰ ਦਵਾਈ ਖਾਣ ਦੀ ਲੋੜ ਵੀ ਨਹੀਂ ਪੈਂਦੀ। ਨਸਾਂ ਦੀ ਕਮਜ਼ੋਰੀ ਨੂੰ ਦੂਰ ਕਰਨ ਲਈ ਸਪੈਸ਼ਲ ਤਿੱਲਾ ਬਣਾ ਕੇ ਦੇਵਾਂਗੇ।