ਤੇਜ਼ੀ ਨਾਲ ਭਾਰ ਘਟਾਉਣ ਲਈ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ

ਅਜੌਕੇ ਸਮੇਂ ‘ਚ ਲੋਕ ਸਭ ਤੋਂ ਜ਼ਿਆਦਾ ਆਪਣੇ ਭਾਰ ਕਾਰਨ ਪਰੇਸ਼ਾਨ ਹਨ ਜੋ ਘੱਟ ਹੋਣ ਦੀ ਥਾਂ ਵਧਦਾ ਜਾ ਰਿਹਾ ਹੈ। ਗ਼ਲਤ ਖਾਣ ਪੀਣ ਅਤੇ ਕਸਰਤ ਨਾ ਕਰਨ ਦੇ ਕਾਰਨ ਦਿਨ ਪ੍ਰਤੀ ਦਿਨ ਵਧਦਾ ਭਾਰ ਹਰ ਕਿਸੇ ਲਈ ਆਮ ਸਮੱਸਿਆ ਬਣ ਗਿਆ ਹੈ। ਹਾਲਾਂਕਿ ਲੋਕ ਭਾਰ ਘਟਾਉਣ ਜਾਂ ਇਸ ‘ਤੇ ਕਾਬੂ ਪਾਉਣ ਲਈ ਬਹੁਤ ਸਾਰੇ ਤਰੀਕੇ ਅਪਣਾ ਰਹੇ ਹਨ ਜਿਨ੍ਹਾਂ ਨਾਲ ਉਨ੍ਹਾਂ ਨੂੰ ਕੋਈ ਫ਼ਾਇਦਾ ਨਹੀਂ ਹੋ ਰਿਹਾ। ਕਸਰਤ ਭਾਰ ਘਟਾਉਣ ਦਾ ਇੱਕ ਵਧੀਆ ਸਾਧਨ ਹੈ। ਅਜਿਹੇ ‘ਚ ਅਸੀਂ ਤੁਹਾਨੂੰ ਕੁਝ ਸੌਖੇ ਸੁਝਾਅ ਦੱਸਾਂਗੇ ਜੋ ਤੇਜ਼ੀ ਨਾਲ ਭਾਰ ਘਟਾਉਣ ‘ਚ ਤੁਹਾਡੀ ਸਹਾਇਤਾ ਕਰਨਗੇ।
ਖਾਣੇ ਲਈ ਸਹੀ ਪਲੇਟ ਦੀ ਵਰਤੋਂ: ਵੱਡੀ ਪਲੇਟ ‘ਚ ਖਾਣਾ ਫ਼ੈਲ ਜਾਂਦਾ ਹੈ ਜਿਸ ਨਾਲ ਤੁਹਾਨੂੰ ਲੱਗਦਾ ਹੈ ਕਿ ਤੁਸੀਂ ਘੱਟ ਖਾ ਰਹੇ ਹੋ ਜਦੋਂ ਕਿ ਛੋਟੀ ਪਲੇਟ ‘ਚ ਖਾਣਾ ਖਾਣ ਨਾਲ ਤੁਹਾਨੂੰ ਲੱਗਦਾ ਹੈ ਕਿ ਤੁਸੀਂ ਕੀ ਖਾ ਰਹੇ ਹੋ ਅਤੇ ਤੁਹਾਨੂੰ ਕਿੰਨਾ ਖਾਣਾ ਚਾਹੀਦਾ ਹੈ। ਇਹ ਭਾਰ ਘਟਾਉਣ ਦੇ ਉਪਚਾਰਾਂ ‘ਚੋਂ ਇੱਕ ਹੈ।
ਪ੍ਰੋਟੀਨ ਅਤੇ ਫ਼ਾਈਬਰ ਨਾਲ ਭਰਪੂਰ ਡਾਇਟ: ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਆਪਣੀ ਖੁਰਾਕ ‘ਚ ਪ੍ਰੋਟੀਨ ਅਤੇ ਫ਼ਾਈਬਰ ਨਾਲ ਭਰਪੂਰ ਚੀਜ਼ਾਂ ਸ਼ਾਮਿਲ ਕਰੋ। ਇਨ੍ਹਾਂ ਦੋਨਾਂ ਚੀਜ਼ਾਂ ਨੂੰ ਹਜ਼ਮ ਹੋਣ ‘ਚ ਬਹੁਤ ਸਮਾਂ ਲੱਗਦਾ ਹੈ ਜਿਸ ਨਾਲ ਤੁਹਾਡਾ ਢਿੱਡ ਲੰਬੇ ਸਮੇਂ ਤਕ ਭਰਿਆ ਰਹਿੰਦਾ ਹੈ ਅਤੇ ਤੁਸੀਂ ਓਵਰ ਈਟਿੰਗ ਤੋਂ ਬਚਦੇ ਹੋ। ਪ੍ਰੋਟੀਨ ਲਈ ਡਾਇਟ ‘ਚ ਚਿਕਨ, ਅੰਡੇ, ਫ਼ਲ, ਦਾਲਾਂ, ਵਸਾਯੁਕਤ ਮੱਛੀ, ਬਾਦਾਮ ਅਤੇ ਓਟਸ ਸ਼ਾਮਿਲ ਕਰੋ। ਉੱਥੇ ਹੀ ਫ਼ਾਈਬਰ ਲਈ ਹਰੀਆਂ ਪੱਤੇਦਾਰ ਸਬਜ਼ੀਆਂ, ਤਾਜ਼ੇ ਮੌਸਮੀ ਫ਼ਲ, ਨੱਟਸ ਅਤੇ ਬੀਜਾਂ ਦਾ ਸੇਵਨ ਕਰੋ।
ਲੂਣ ਦੀ ਘੱਟ ਵਰਤੋਂ: ਸ਼ਾਮ ਨੂੰ ਲੂਣ ਦਾ ਸੇਵਨ ਘੱਟ ਤੋਂ ਘੱਟ ਕਰੋ। ਦਰਅਸਲ ਸ਼ਾਮ ਦੇ ਬਾਅਦ ਲੂਣ ਦਾ ਜ਼ਿਆਦਾ ਸੇਵਨ ਕਰਨ ਨਾਲ ਵਾਟਰ ਰੀਟੈਨਸ਼ਨ ਦਾ ਖ਼ਤਰਾ ਵੱਧ ਜਾਂਦਾ ਹੈ ਜਿਸ ਨਾਲ ਭਾਰ ਘੱਟ ਹੋਣ ਦੇ ਥਾਂ ਵੱਧ ਜਾਂਦਾ ਹੈ। ਮਾਹਿਰਾਂ ਅਨੁਸਾਰ ਰਾਤ ਨੂੰ ਜ਼ਿਆਦਾ ਲੂਣ ਖਾਣ ਨਾਲ ਪਾਚਕ ਖ਼ਰਾਬ ਹੁੰਦਾ ਹੈ ਜੋ ਸਿੱਧਾ ਭਾਰ ‘ਤੇ ਅਸਰ ਪਾਉਂਦਾ ਹੈ। ਅਜਿਹੇ ‘ਚ ਇਹ ਵਧੀਆ ਹੈ ਕਿ ਤੁਸੀਂ ਰਾਤ ਨੂੰ ਘੱਟ ਤੋਂ ਘੱਟ ਲੂਣ ਦਾ ਸੇਵਨ ਕਰੋ।
ਹੌਲੀ-ਹੌਲੀ ਖਾਓ ਖਾਣਾ: ਇੱਕ ਵਾਰ ‘ਚ ਪੂਰਾ ਖਾਣ ਦੀ ਥਾਂ ਤੁਸੀਂ ਦਿਨ ‘ਚ 6-7 ਵਾਰ ਖਾਓ। ਬਹੁਤ ਜ਼ਿਆਦਾ ਖਾਣ ਨਾਲ ਪਾਚਕ ਕਿਰਿਆ ਹੌਲੀ ਹੋ ਜਾਂਦੀ ਹੈ ਜਿਸ ਨਾਲ ਭਾਰ ਵਧਦਾ ਹੈ। ਅਜਿਹੇ ‘ਚ ਇਹ ਵਧੀਆ ਹੋਵੇਗਾ ਕਿ ਜੇ ਤੁਸੀਂ ਤਿੰਨ ਵੱਡੇ ਭੋਜਨ ਖਾਣ ਦੀ ਥਾਂ ਦਿਨ ‘ਚ ਛੋਟੇ-ਛੋਟੇ ਅੰਤਰਾਲ ‘ਚ 6-7 ਭੋਜਨ ਕਰੋ। ਇਸ ਨਾਲ ਕੈਲੋਰੀਜ਼ ਤੇਜ਼ੀ ਨਾਲ ਬਰਨ ਹੋਣਗੀਆਂ।
ਗਰਮ ਪਾਣੀ ਨਾਲ ਕਰੋ ਦਿਨ ਦੀ ਸ਼ੁਰੂਆਤ – ਜੇਕਰ ਤੁਸੀਂ ਤੇਜ਼ੀ ਨਾਲ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਆਪਣੇ ਦਿਨ ਦੀ ਸ਼ੁਰੂਆਤ ਗਰਮ ਪਾਣੀ ਨਾਲ ਕਰੋ। ਦਰਅਸਲ ਸਵੇਰੇ ਗਰਮ ਪਾਣੀ ਪੀਣ ਨਾਲ ਪਾਚਕ ਕਿਰਿਆ ਵਧੀਆ ਹੁੰਦੀ ਹੈ ਜੋ ਤੇਜ਼ੀ ਨਾਲ ਭਾਰ ਘਟਾਉਣ ‘ਚ ਸਹਾਇਤਾ ਕਰਦੀ ਹੈ।
ਨਿੰਬੂ ਅਤੇ ਸ਼ਹਿਦ: ਜੇਕਰ ਤੁਹਾਨੂੰ ਗਰਮ ਪਾਣੀ ਪੀਣ ‘ਚ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਤੁਸੀਂ ਇਸ ‘ਚ ਥੋੜ੍ਹਾ ਜਿਹਾ ਨਿੰਬੂ ਅਤੇ ਸ਼ਹਿਦ ਮਿਲਾ ਸਕਦੇ ਹੋ। ਇਸ ਨੂੰ ਰੋਜ਼ਾਨਾ ਪੀਣ ਨਾਲ ਤੁਹਾਡਾ ਭਾਰ ਜਲਦੀ ਘੱਟ ਹੋ ਜਾਵੇਗਾ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।