ਰੋਜ਼ਾਨਾ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ

ਪਪੀਤੇ ‘ਚ ਕਈ ਪੌਸ਼ਟਿਕ ਤੱਤ ਹੁੰਦੇ ਹਨ। ਪਪੀਤੇ ਦੇ ਨਾਲ-ਨਾਲ ਇਸ ਦੇ ਪੱਤੇ ਵੀ ਕਈ ਔਸ਼ਧਿਕ ਗੁਣਾਂ ਨਾਲ ਭਰਪੂਰ ਹੁੰਦੇ ਹਨ ਜਿਹੜੇ ਕਈ ਬੀਮਾਰੀਆਂ ਦਾ ਇਲਾਜ ਕਰਦੇ ਹਨ। ਪਪੀਤੇ ਦੇ ਪੱਤਿਆਂ ਦਾ ਜੂਸ ਡੇਂਗੂ ਦੇ ਬੁਖ਼ਾਰ ਨੂੰ ਠੀਕ ਕਰਨ ‘ਚ ਸਹਾਇਕ ਸਿੱਧ ਹੁੰਦਾ ਹੈ। ਪਪੀਤੇ ਦਾ ਪੱਤਾ ਕਾਫ਼ੀ ਲਾਭਦਾਇਕ ਹੁੰਦਾ ਹੈ। ਇਸ ‘ਚ ਵਿਟਾਮਿਨ-C ਅਤੇ ਐਂਟੀਔਕਸੀਡੈਂਟਸ ਪਾਏ ਜਾਂਦੇ ਹਨ ਜੋ ਇਮੀਊਨ ਸਿਸਟਮ ਨੂੰ ਬਿਹਤਰ ਕਰਨ ‘ਚ ਮਦਦ ਕਰਦੇ ਹਨ। ਡੇਂਗੂ ਦੇ ਬੁਖ਼ਾਰ ਤੋਂ ਪੀੜਤ ਲੋਕਾਂ ਦੇ ਪਲੈਟਲੈੱਟਸ ਡਾਊਨ ਹੋ ਜਾਂਦੇ ਹਨ। ਅਜਿਹੀ ਹਾਲਤ ‘ਚ ਪਪੀਤੇ ਦੇ ਪੱਤੇ ਦਾ ਜੂਸ ਬਲੱਡ ਪਲੈਟਲੈੱਟਸ ‘ਚ ਸੁਧਾਰ ਕਰਨ ‘ਚ ਬਹੁਤ ਮਦਦ ਕਰਦਾ ਹੈ। ਪਪੀਤੇ ਦੇ ਪੱਤਿਆਂ ਦਾ ਜੂਸ ਪੀਣ ਨਾਲ ਹੋਣ ਕਿਹੜੇ ਫ਼ਾਇਦੇ ਹੁੰਦੇ ਹਨ, ਆਓ ਜਾਣਦੇ ਹਾਂ ….
ਇੰਝ ਬਣਾਓ ਪਪੀਤੇ ਦੇ ਪੱਤਿਆਂ ਦਾ ਰਸ
ਸਿੱਧੇ ਪਪੀਤੇ ਦੇ ਪੱਤੇ ਖਾਣੇ ਔਖੇ ਹਨ। ਇਸ ਲਈ ਉਨ੍ਹਾਂ ਦਾ ਰਸ ਬਣਾ ਕੇ ਆਸਾਨੀ ਨਾਲ ਪੀਤਾ ਜਾ ਸਕਦਾ ਹੈ। ਰਸ ਬਣਾਉਣ ਦੇ ਲਈ 5 ਤੋਂ 10 ਤਾਜ਼ੇ ਪੱਤੇ ਲੈ ਕੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਪਾਣੀ ‘ਚ ਧੋ ਲਵੋ ਅਤੇ ਜੂਸਰ/ਬਲੈਂਡਰ ‘ਚ ਪਾ ਕੇ ਚੰਗੀ ਤਰ੍ਹਾਂ ਪੀਸ ਲਵੋ। ਉਸ ਪਿੱਛੋਂ ਇਸ ਨੂੰ ਕਿਸੇ ਛਾਨਣੀ ਜਾਂ ਬਰੀਕ ਕੱਪੜੇ ਨਾਲ ਛਾਣ ਲਵੋ। ਇਹ ਜੂਸ ਛੇਤੀ ਖ਼ਰਾਬ ਵੀ ਨਹੀਂ ਹੁੰਦਾ ਇਸ ਲਈ ਇਸ ਜੂਸ ਨੂੰ ਫ਼ਰਿੱਜ’ਚ ਵੀ ਸਟੋਰ ਕਰ ਸਕਦੇ ਹਾਂ।
ਪਪੀਤੇ ਦੀਆਂ ਪੱਤੀਆਂ ਦੇ ਜੂਸ ਦੇ ਫ਼ਾਇਦੇ
ਪਲੈਟਲੈੱਟਸ ਦੀ ਸੰਖਿਆ ਵਧਾਵੇ: ਡੇਂਗੂ ਹੋਣ ਨਾਲ ਸ਼ਰੀਰ ‘ਚ ਪਲੈਟਲੈੱਟਸ ਦੀ ਸੰਖਿਆ ਬਹੁਤ ਤੇਜ਼ੀ ਨਾਲ ਘੱਟਦੀ ਹੈ। ਸਿਰਦਰਦ, ਬੁਖ਼ਾਰ, ਜੋੜਾਂ ਦਾ ਦਰਦ ਅਤੇ ਹੋਰ ਕਈ ਪਰੇਸ਼ਾਨੀ ਵਧ ਜਾਂਦੀ ਹੈ। ਪਪੀਤੇ ਦੇ ਪੱਤੇ ਕੁਦਰਤੀ ਤੌਰ ‘ਤੇ ਪਲੈਟਲੈੱਟਸ ਦੀ ਸੰਖਿਆ ਵਧਾਉਂਦੇ ਹਨ। ਪਪੀਤੇ ਦੇ ਪੱਤਿਆਂ ‘ਚ ਐਲਕਲਾਇਡ, ਪੈਪੇਨ ਵਰਗੇ ਮਹੱਤਵਪੂਰਨ ਤੱਤ ਹੁੰਦੇ ਹਨ ਜੋ ਇਸ ਰੋਗ ਨਾਲ ਲੜਦੇ ਹਨ।
ਮਲੇਰੀਆ ਕੰਟਰੋਲ ਕਰੇ: ਪਪੀਤੇ ਦੇ ਪੱਤਿਆਂ ਦੇ ਅਰਕ ਨਾਲ ਮਲੇਰੀਏ ਦਾ ਇਲਾਜ ਆਯੁਰਵੈਦਿਕ ਤਰੀਕੇ ਨਾਲ ਬਹੁਤ ਸਫ਼ਲ ਹੈ। ਇਨ੍ਹਾਂ ਪੱਤਿਆਂ ‘ਚ ਪਲਾਸਮੋਡੀਸਟੈਟਿਕ ਗੁਣ ਹੁੰਦੇ ਹਨ ਜੋ ਬੈਕਟੀਰੀਆ ਨੂੰ ਕੰਟਰੋਲ ਕਰਦੇ ਹਨ। ਇਸ ਨਾਲ ਮਲੇਰੀਆ ਕੰਟਰੋਲ ‘ਚ ਰਹਿੰਦਾ ਹੈ।
ਪੀਲੀਏ ਦਾ ਇਲਾਜ: ਪਪੀਤੇ ਦੇ ਪੱਤੇ ਸ਼ਰੀਰ ‘ਚ ਕੋਲੈਸਟਰੋਲ ਦਾ ਲੈਵਲ ਘੱਟ ਕਰ ਕੇ ਖ਼ੂਨ ਨੂੰ ਵੀ ਸਾਫ਼ ਕਰਦੇ ਹਨ। ਕਲੈਸਟਰੋਲ ਦਾ ਘੱਟ ਲੈਵਲ ਹੋਣ ਦੇ ਕਾਰਨ ਲਿਪਿਡ ਦਾ ਪੈਰਾਕਸੀਡੇਸ਼ਨ ਵੀ ਘੱਟ ਹੁੰਦਾ ਹੈ। ਇਸ ਨਾਲ ਪੀਲੀਏ ਵਰਗੀ ਖ਼ਤਰਨਾਕ ਬੀਮਾਰੀ ਤੋਂ ਬਚਿਆ ਜਾ ਸਕਦਾ ਹੈ।
ਜਿਗਰ ਦਾ ਫ਼ੈਟ ਘੱਟ ਕਰੇ: ਲਿਵਰ ਸਿਰੋਸਿਸ, ਜਿਸ ਨੂੰ ਜਿਗਰ ਦਾ ਵਧਣਾ ਜਾਂ ਜਿਗਰ ਦਾ ਫ਼ੈਟ ਕਿਹਾ ਜਾਂਦਾ ਹੈ, ਤੋਂ ਕਈ ਲੋਕ ਪੀੜਤ ਹਨ। ਇਸ ਨੂੰ ਠੀਕ ਕਰਨ ਲਈ ਪਪੀਤੇ ਦੇ ਪੱਤਿਆਂ ਦਾ ਜੂਸ ਪੀਣਾ ਚਾਹੀਦਾ ਹੈ ਜਿਸ ਨਾਲ ਜਿਗਰ ਦੀ ਫ਼ੈਟ ਘੱਟ ਜਾਂ ਖ਼ਤਮ ਹੋ ਜਾਂਦੀ ਹੈ।
ਪਾਚਨ ਤੰਤਰ ਤੇਜ਼ ਕਰੇ: ਪਪੀਤੇ ਦੇ ਤਾਜ਼ੇ ਪੱਤਿਆਂ ਅੰਦਰ ਪੈਪੇਨ, ਕਾਮਾ ਪੈਪੇਨ ਅਤੇ ਹੋਰ ਕਈ ਜ਼ਰੂਰੀ ਫ਼ਾਈਬਰਜ਼ ਹੁੰਦੇ ਹਨ। ਇਹ ਸਾਡੇ ਪਾਚਨ ਤੰਤਰ ਨੂੰ ਠੀਕ ਕਰਨ ਦੇ ਨਾਲ ਨਾਲ ਢਿੱਡ ਦਾ ਫ਼ੁੱਲਣਾ, ਛਾਤੀ ‘ਚ ਜਲਣ, ਖੱਟੇ ਡਕਾਰ ਅਤੇ ਕਬਜ਼ ਵਰਗੀਆਂ ਸਮੱਸਿਆਵਾਂ ਦੂਰ ਕਰਦੇ ਹਨ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।