ਰੋਜ਼ਾਨਾ ਸਵੇਰੇ ਅੰਡੇ ਖਾਣ ਦੇ ਫ਼ਾਇਦੇ

ਬਹੁਤ ਸਾਰੇ ਲੋਕ ਅੰਡੇ ਖਾਣ ਦੇ ਸ਼ੌਕਿਨ ਹੁੰਦੇ ਹਨ। ਅੰਡਿਆਂ ‘ਚ ਵਾਇਟਾਮਿਨ, ਫ਼ਾਸਫ਼ੋਰਸ, ਕੈਲਸ਼ੀਅਮ, ਜ਼ਿੰਕ, B-5, B-12, B-2, D, A, K, B-6 ਅਤੇ ਕਈ ਹੋਰ ਬਹੁਤ ਸਾਰੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਤੋਂ ਇਲਾਵਾ ਇਸ ‘ਚ 70 ਕੈਲੋਰੀ, 6 ਕੈਲੋਰੀਜ਼, 6 ਗ੍ਰਾਮ ਪ੍ਰੋਟੀਨ ਅਤੇ 5 ਗ੍ਰਾਮ ਹੈਲਦੀ ਫ਼ੈਟ ਵੀ ਹੁੰਦੀ ਹੈ ਜੋ ਸ਼ਰੀਰ ਨੂੰ ਸਿਹਤਮੰਦ ਰੱਖਣ ਦਾ ਕੰਮ ਕਰਦੇ ਹਨ। ਰੋਜ਼ਾਨਾ ਦੋ ਅੰਡੇ ਖਾਣ ਨਾਲ ਸ਼ਰੀਰ ਕਈ ਬੀਮਾਰੀਆਂ ਤੋਂ ਬਚਿਆ ਰਹਿੰਦਾ ਹੈ। ਅੰਡੇ ਨੂੰ ਬ੍ਰੇਕਫ਼ਾਸਟ ਦੇ ਰੂਪ ‘ਚ ਖਾਣ ਨਾਲ ਸ਼ਰੀਰ ਨੂੰ ਸਭ ਤੋਂ ਜ਼ਿਆਦਾ ਫ਼ਾਇਦਾ ਮਿਲਦਾ ਹੈ। ਅਸੀਂ ਤੁਹਾਨੂੰ ਰੋਜ਼ਾਨਾ ਅੰਡੇ ਖਾਣ ਨਾਲ ਸ਼ਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ….
ਸਿਹਤਮੰਦ ਦਿਮਾਗ਼: ਕੋਲੀਨ ਇੱਕ ਨਿਊਟ੍ਰੀਐਂਟ ਹੈ ਜੋ ਦਿਮਾਗ਼ ਨੂੰ ਸਿਗਨਲ ਦੇਣ ਦਾ ਕੰਮ ਕਰਦਾ ਹੈ। ਅੰਡੇ ‘ਚ ਕੋਲੀਨ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਦੀ ਵਰਤੋਂ ਕਰਨ ਨਾਲ ਦਿਮਾਗ਼ ਦਾ ਸੰਤੁਲਨ ਠੀਕ ਰੱਖਣ ਦੇ ਨਾਲ ਨਾਲ ਯਾਦਦਾਸ਼ਤ ਵੀ ਵਧਦੀ ਹੈ। ਰੋਜ਼ਾਨਾ ਅੰਡੇ ਖਾਣ ਨਾਲ ਦਿਮਾਗ਼ ਤੇਜ਼ ਹੁੰਦਾ ਹੈ।
ਆਇਰਨ ਦੀ ਘਾਟ ਨੂੰ ਕਰੇ ਦੂਰ: ਜੇ ਤੁਹਾਡੇ ਸ਼ਰੀਰ ‘ਚ ਆਇਰਨ ਦੀ ਘਾਟ ਹੈ ਤਾਂ ਰੋਜ਼ਾਨਾ ਅੰਡੇ ਖਾਣਾ ਤੁਹਾਡੇ ਲਈ ਫ਼ਾਇਦੇਮੰਦ ਹੋਵੇਗਾ। ਅੰਡਿਆਂ ਦੇ ਪੀਲੇ ਵਾਲੇ ਹਿੱਸੇ ‘ਚ ਸਭ ਤੋਂ ਜ਼ਿਆਦਾ ਆਇਰਨ ਮੌਜੂਦ ਹੁੰਦਾ ਹੈ। ਕੁਝ ਦਿਨਾਂ ਤਕ ਇਸ ਨੂੰ ਖਾਣ ਨਾਲ ਆਇਰਨ ਦੀ ਘਾਟ ਦੂਰ ਹੋ ਜਾਵੇਗੀ।
ਦੰਦਾਂ ਅਤੇ ਹੱਡੀਆਂ ਲਈ ਫ਼ਾਇਦੇਮੰਦ: ਅੰਡੇ ‘ਚ ਵਾਇਟਾਮਿਨ-D ਅਤੇ ਪ੍ਰੋਟੀਨ ਦੀ ਭਰਮਾਰ ਹੁੰਦੀ ਹੈ। ਜਿਨ੍ਹਾਂ ਲੋਕਾਂ ਦੇ ਹੱਥਾਂ-ਪੈਰਾਂ ਅਤੇ ਸ਼ਰੀਰ ਦੇ ਬਾਕੀ ਹਿੱਸੇ ‘ਚ ਦਰਦ ਰਹਿੰਦਾ ਹੈ, ਉਨ੍ਹਾਂ ਨੂੰ ਰੋਜ਼ਾਨਾ ਅੰਡੇ ਜ਼ਰੂਰ ਖਾਣੇ ਚਾਹੀਦੇ ਹਨ। ਅੰਡੇ ਖਾਣ ਨਾਲ ਦਰਦ ਘੱਟ ਹੋਣ ਦੇ ਨਾਲ-ਨਾਲ ਹੱਡੀਆਂ ਵੀ ਮਜ਼ਬੂਤ ਹੁੰਦੀਆਂ ਹਨ।
ਸਿਹਤਮੰਦ ਦਿਲ: ਰੋਜ਼ਾਨਾ ਦੋ ਅੰਡੇ ਖਾਣ ਨਾਲ ਬੈਡ ਕੋਲੈਸਟਰੋਲ ਦੀ ਮਾਤਰਾ ਘੱਟ ਹੋ ਜਾਂਦੀ ਹੈ। ਇਸ ਨਾਲ ਗੁਡ ਕੋਲੈਸਟਰੋਲ ਸ਼ਰੀਰ ‘ਚ ਵਧਣ ਨਾਲ ਦਿਲ ਸਬੰਧੀ ਸਮੱਸਿਆਵਾਂ ਨਹੀਂ ਹੁੰਦੀਆਂ। ਜੇ ਤੁਹਾਨੂੰ ਦਿਲ ਨਾਲ ਸਬੰਧੀ ਕੋਈ ਵੀ ਸਮੱਸਿਆ ਹੈ ਤਾਂ ਰੋਜ਼ਾਨਾ ਅੰਡੇ ਦੀ ਵਰਤੋਂ ਕਰੋ। ਕੁਝ ਹੀ ਦਿਨਾਂ ‘ਚ ਫ਼ਰਕ ਦਿਖਾਈ ਦੇਣ ਲੱਗੇਗਾ।
ਅੱਖਾਂ ਲਈ ਬਿਹਤਰੀਨ: ਅੰਡੇ ‘ਚ ਲੁਈਟੇਨ, ਜੈਕਸਾਥਿਨ ਵਰਗੇ ਐਂਟੀਔਕਸੀਡੈਂਟ ਮੌਜੂਦ ਹੁੰਦੇ ਹਨ ਜੋ ਅੱਖਾਂ ਦੇ ਰੈਟਿਨਾ ਨੂੰ ਸਿਹਤਮੰਦ ਰੱਖਣ ਦਾ ਕੰਮ ਕਰਦੇ ਹਨ। ਰੋਜ਼ਾਨਾ ਅੰਡਾ ਖਾਣ ਨਾਲ ਮੋਤੀਆਬਿੰਦ ਦੀ ਸਮੱਸਿਆ ਤੋਂ ਬਚਿਆ ਜਾ ਸਕਦਾ ਹੈ। ਜੇ ਤੁਹਾਡੀ ਅੱਖਾਂ ਦੀ ਰੋਸ਼ਨੀ ਘੱਟ ਹੋ ਰਹੀ ਹੈ ਤਾਂ ਅੰਡੇ ਖਾਣੇ ਸ਼ੁਰੂ ਕਰ ਦਿਓ।
ਮੋਟਾਪਾ ਘੱਟ ਕਰੇ: ਕੁਝ ਲੋਕਾਂ ਦਾ ਮੰਨਣਾ ਹੈ ਕਿ ਅੰਡੇ ਖਾਣ ਨਾਲ ਭਾਰ ਵਧਦਾ ਹੈ ਪਰ ਇਹ ਗ਼ਲਤ ਹੈ। ਰੋਜ਼ਾਨਾ ਦੋ ਅੰਡਿਆਂ ਦੀ ਵਰਤੋਂ ਕਰਨ ਨਾਲ ਸ਼ਰੀਰ ਨੂੰ ਪੂਰੇ ਨਿਊਟ੍ਰੀਐਂਟਸ ਮਿਲ ਜਾਂਦੇ ਹਨ। ਇਸ ਦੇ ਨਾਲ ਹੀ ਅੰਡੇ ਖਾਣ ਨਾਲ ਭੁੱਖ ਵੀ ਨਹੀਂ ਲੱਗਦੀ ਅਤੇ ਭਾਰ ਵੀ ਕੰਟਰੋਲ ‘ਚ ਰਹਿੰਦਾ ਹੈ।
ਬ੍ਰੈੱਸਟ ਕੈਂਸਰ: ਅੰਡੇ ‘ਚ ਮੌਜੂਦ ਫ਼ੋਲਿਕ ਐਸਿਡ ਅਤੇ ਵਾਇਟਾਮਿਨ 12 ਬ੍ਰੈੱਸਟ ਕੈਂਸਰ ਤੋਂ ਬਚਾਉਂਦਾ ਹੈ। ਰੋਜ਼ਾਨਾ ਦੋ ਅੰਡੇ ਖਾਣ ਨਾਲ ਇਸ ਖ਼ਤਰਨਾਕ ਬੀਮਾਰੀ ਤੋਂ ਬਚਿਆ ਜਾ ਸਕਦਾ ਹੈ।
ਕਿਨ੍ਹਾਂ ਨੂੰ ਨਹੀਂ ਖਾਣਾ ਚਾਹੀਦੇ ਅੰਡੇ: ਹਾਈ ਬਲੱਡ ਪ੍ਰੈਸ਼ਰ, ਸ਼ੂਗਰ, ਹਾਰਟ ਪੇਸ਼ੇਂਟਸ ਨੂੰ ਅੰਡਿਆਂ ਦੀ ਵਰਤੋਂ ਕਰਨ ਤੋਂ ਪਹਿਲਾਂ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ। ਇਸ ਤੋਂ ਇਲਾਵਾ ਇਨ੍ਹਾਂ ਲੋਕਾਂ ਨੂੰ ਕਦੇਂ ਵੀ ਕੱਚੇ ਅੰਡੇ ਨਹੀਂ ਖਾਣੇ ਚਾਹੀਦੇ। ਇਸ ਨਾਲ ਕੋਲੈਸਟ੍ਰੋਲ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਦਿਲ ਨੂੰ ਨੁਕਸਾਨ ਪਹੁੰਚਦਾ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।