ਸੌਣ ਤੋਂ ਪਹਿਲਾਂ ਕਰੋ ਸਰ੍ਹੋਂ ਦੇ ਤੇਲ ਨਾਲ ਇਨ੍ਹਾਂ ਅੰਗਾਂ ਦੀ ਮਾਲਿਸ਼

ਸਰ੍ਹੋਂ ਦਾ ਤੇਲ ਸਾਡੀ ਸਿਹਤ ਲਈ ਬਹੁਤ ਹੀ ਫ਼ਾਇਦੇਮੰਦ ਹੁੰਦੀ ਹੈ ਕਿਉਂਕਿ ਇਸ ‘ਚ ਆਇਰਨ, ਕੈਲਸ਼ੀਅਮ, ਮੈਗਨੀਜ਼ੀਅਮ, ਫ਼ੈਟੀ ਐਸਿਡ ਅਤੇ ਵੀਟਾ ਕੈਰੋਟੀਨ ਬਹੁਤ ਜ਼ਿਆਦਾ ਮਾਤਰਾ ‘ਚ ਪਾਏ ਜਾਂਦੇ ਹਨ। ਇਸ ਲਈ ਬਹੁਤ ਸਾਰੇ ਲੋਕ ਸਰ੍ਹੋਂ ਦੇ ਤੇਲ ‘ਚ ਖਾਣਾ ਬਣਾ ਕੇ ਖਾਂਦੇ ਹਨ। ਨਾਲ ਹੀ ਸਰ੍ਹੋਂ ਦਾ ਤੇਲ ਵਾਲਾਂ ਅਤੇ ਚਮੜੀ ਲਈ ਬਹੁਤ ਹੀ ਫ਼ਾਇਦੇਮੰਦ ਹੁੰਦਾ ਹੈ। ਇਹ ਤੇਲ ਲਗਾਉਣ ਨਾਲ ਵਾਲ ਲੰਬੇ ਅਤੇ ਚਮੜੀ ਮੁਲਾਇਮ ਅਤੇ ਚਮਕਦਾਰ ਹੋ ਜਾਂਦੀ ਹੈ। ਸਰ੍ਹੋਂ ਦਾ ਤੇਲ ਅੰਗਾਂ ਅਤੇ ਲਗਾਉਣ ਨਾਲ ਵੀ ਤੁਹਾਨੂੰ ਬਹੁਤ ਸਾਰੇ ਫ਼ਾਇਦੇ ਮਿਲ ਸਕਦੇ ਹਨ।
ਡਾਕਟਰ ਸਰ੍ਹੋਂ ਦੇ ਤੇਲ ‘ਚ ਖਾਣਾ ਬਣਾਉਣ ਦੀ ਸਲਾਹ ਦਿੰਦੇ ਹਨ ਕਿਉਂਕਿ ਇਹ ਸਾਡੀ ਸਿਹਤ ਲਈ ਬਹੁਤ ਹੀ ਫ਼ਾਇਦੇਮੰਦ ਹੈ। ਇਸ ਤੇਲ ਨੂੰ ਅੰਗਾਂ ‘ਤੇ ਲਗਾਉਣ ਨਾਲ ਵੀ ਬਹੁਤ ਸਾਰੇ ਫ਼ਾਇਦੇ ਮਿਲਦੇ ਹਨ, ਪਰ ਇਸ ਤੇਲ ਦੇ ਚਿਪਚਿਪੇ ਹੋਣ ਕਰ ਕੇ ਬਹੁਤ ਸਾਰੇ ਲੋਕ ਇਸ ਦਾ ਇਸਤੇਮਾਲ ਨਹੀਂ ਕਰਦੇ।
ਜੇਕਰ ਰੋਜ਼ਾਨਾ ਸੌਣ ਤੋਂ ਪਹਿਲਾਂ ਇਸ ਤੇਲ ਨੂੰ ਇਨ੍ਹਾਂ ਤਿੰਨ ਅੰਗਾਂ ‘ਤੇ ਲਗਾਇਆ ਜਾਵੇ ਤਾਂ ਸਾਡੀ ਸਿਹਤ ਨੂੰ ਬਹੁਤ ਸਾਰੇ ਫ਼ਾਇਦੇ ਮਿਲਦੇ ਹਨ। ਉਹ ਤਿੰਨ ਅੰਗ ਜਿਨ੍ਹਾਂ ‘ਤੇ ਸਰ੍ਹੋਂ ਦਾ ਤੇਲ ਜ਼ਰੂਰ ਲਗਾਉਣਾ ਚਾਹੀਦਾ ਹੈ
ਧੁੰਨੀ ‘ਤੇ ਸਰ੍ਹੋਂ ਦਾ ਤੇਲ ਲਗਾਓ: ਰੋਜ਼ਾਨਾ ਧੁੰਨੀ ‘ਤੇ ਸਰ੍ਹੋਂ ਦਾ ਤੇਲ ਜ਼ਰੂਰ ਲਗਾਉਣਾ ਚਾਹੀਦਾ ਹੈ। ਰੋਜ਼ਾਨਾ ਧੁੰਨੀ ‘ਤੇ ਸਰ੍ਹੋਂ ਦਾ ਤੇਲ ਲਗਾਉਣ ਨਾਲ ਬੁੱਲ੍ਹ ਫ਼ੱਟਣ ਦੀ ਸਮੱਸਿਆ ਦੂਰ ਹੋ ਜਾਂਦੀ ਹੈ ਅਤੇ ਚਮੜੀ ‘ਤੇ ਨਿਖਾਰ ਆਉਂਦਾ ਹੈ। ਜੇਕਰ ਤੁਹਾਨੂੰ ਪਾਚਨ ਤੰਤਰ ਦੀ ਸਮੱਸਿਆ ਰਹਿੰਦੀ ਹੈ ਅਤੇ ਅੱਖਾਂ ‘ਚ ਜਲਨ ਹੁੰਦੀ ਹੈ ਤਾਂ ਰੋਜ਼ਾਨਾ ਰਾਤ ਨੂੰ ਸੌਣ ਤੋਂ ਪਹਿਲਾਂ ਦੋ ਤਿੰਨ ਬੂੰਦਾਂ ਸਰ੍ਹੋਂ ਦੇ ਤੇਲ ਦੀਆਂ ਧੁੰਨੀ ‘ਤੇ ਲਗਾਓ। ਇਸ ਤਰ੍ਹਾਂ ਕਰਨ ਨਾਲ ਇਹ ਸਮੱਸਿਆਵਾਂ ਹੌਲੀ-ਹੌਲੀ ਖ਼ਤਮ ਹੋ ਜਾਣਗੀਆਂ।
ਪੈਰਾਂ ਦੀਆਂ ਤਲੀਆਂ ‘ਤੇ ਕਰੋ ਮਾਲਿਸ਼: ਜੇਕਰ ਤੁਹਾਨੂੰ ਜੋੜਾਂ ਦੇ ਦਰਦ ਦੀ ਸਮੱਸਿਆ ਰਹਿੰਦੀ ਹੈ ਤਾਂ ਰੋਜ਼ਾਨਾ ਸਰ੍ਹੋਂ ਦੇ ਤੇਲ ਦੀ ਮਸਾਜ ਪੈਰਾਂ ਦੀਆਂ ਤਲੀਆਂ ‘ਤੇ ਕਰੋ। ਰੋਜ਼ਾਨਾ ਰਾਤ ਨੂੰ ਪੈਰਾਂ ਦੀਆਂ ਤਲੀਆਂ ‘ਤੇ ਸਰ੍ਹੋਂ ਦੇ ਤੇਲ ਦੀ ਮਾਲਿਸ਼ ਕਰਨ ਨਾਲ ਨੀਂਦ ਚੰਗੀ ਆਉਂਦੀ ਹੈ ਅਤੇ ਅੱਖਾਂ ਦੀ ਰੌਸ਼ਨੀ ਵੀ ਤੇਜ਼ ਹੁੰਦੀ ਹੈ। ਜੇਕਰ ਤੁਸੀਂ ਮੋਟਾਪੇ ਦਾ ਸ਼ਿਕਾਰ ਹੋ ਰਹੇ ਹੋ ਤਾਂ ਰੋਜ਼ਾਨਾ ਪੈਰਾਂ ਦੀਆਂ ਤਲੀਆਂ ‘ਤੇ ਸਰ੍ਹੋਂ ਦੇ ਤੇਲ ਦੀ ਮਾਲਿਸ਼ ਕਰੋ ਇਸ ਤਰ੍ਹਾਂ ਕਰਨ ਨਾਲ ਸ਼ਰੀਰ ‘ਚ ਮੌਜੂਦ ਫ਼ੈਟ ਘੱਟ ਹੋ ਜਾਂਦੀ ਹੈ ਅਤੇ ਸ਼ਰੀਰ ‘ਚ ਤਾਜ਼ਗੀ ਬਣੀ ਰਹਿੰਦੀ ਹੈ ਅਤੇ ਬਲੱਡ ਸਰਕੁਲੇਸ਼ਨ ਵੀ ਠੀਕ ਰਹਿੰਦੀ ਹੈ।
ਵਾਲਾਂ ‘ਚ ਸਰ੍ਹੋਂ ਦੇ ਤੇਲ ਦੀ ਮਾਲਿਸ਼: ਰਾਤ ਨੂੰ ਸੌਣ ਤੋਂ ਪਹਿਲਾਂ ਸਿਰ ‘ਤੇ ਸਰ੍ਹੋਂ ਦੇ ਤੇਲ ਦੀ ਮਾਲਿਸ਼ ਕਰਨ ਨਾਲ ਵਾਲ ਮਜ਼ਬੂਤ ਹੁੰਦੇ ਹਨ ਸਰ੍ਹੋਂ ਦੇ ਤੇਲ ‘ਚ ਐਂਟੀ-ਔਕਸੀਡੈਂਟ ਅਤੇ ਐਂਟੀ-ਬੈਕਟੀਰੀਅਲ ਗੁਣ ਵੀ ਹੁੰਦੇ ਹਨ। ਜੋ ਚਮੜੀ ਦੀ ਕਿਸੇ ਵੀ ਇਨਫ਼ੈਕਸ਼ਨ ਤੋਂ ਬਚਾਉਣ ਦਾ ਕੰਮ ਕਰਦੇ ਹਨ। ਸਰ੍ਹੋਂ ਦੇ ਤੇਲ ‘ਚ ਇਸ ਤਰ੍ਹਾਂ ਦੇ ਤੱਤ ਹੁੰਦੇ ਹਨ ਜੋ ਵਾਲਾਂ ਨੂੰ ਲੰਮੇ ਸਮੇਂ ਤਕ ਕਾਲਾ ਬਣਾ ਕੇ ਰੱਖਦੇ ਹਨ। ਸਿਕਰੀ, ਖਾਰਸ਼, ਵਾਲਾਂ ਦਾ ਝੜਨਾ ਜਿਹੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ। ਇਸ ਲਈ ਰਾਤ ਨੂੰ ਤੇਲ ਨੂੰ ਹਲਕਾ ਗਰਮ ਕਰ ਕੇ ਵਾਲਾਂ ਦੀਆਂ ਜੜ੍ਹਾਂ ‘ਚ ਮਸਾਜ ਕਰੋ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।