ਲਾਹੇਵੰਦ ਹਨ ਚੀਕੂ

ਚੀਕੂ ਅਜਿਹਾ ਫ਼ਲ ਹੈ ਜਿਸ ਨੂੰ ਗਰਮੀ ਅਤੇ ਸਰਦੀ ਦੋਹਾਂ ਮੌਸਮਾਂ ‘ਚ ਅਸੀਂ ਖਾ ਸਕਦੇ ਹਾਂ। ਚੀਕੂ ਸੁਆਦ ਹੋਣ ਦੇ ਨਾਲ-ਨਾਲ ਸ਼ਰੀਰ ਲਈ ਫ਼ਾਇਦੇਮੰਦ ਵੀ ਹੈ। ਇਸ ‘ਚ ਪ੍ਰੋਟੀਨ, ਕਾਰਬੋਹਾਈਡ੍ਰੇਟਸ, ਵਾਇਟਾਮਿਨ-A, ਵਾਇਟਾਮਿਨ-C ਅਤੇ ਆਇਰਨ ਵਰਗੇ ਪੋਸ਼ਟਿਕ ਤੱਤ ਪਾਏ ਜਾਂਦੇ ਹਨ। ਇਹ ਇੱਕ ਕੁਦਰਤੀ ਐਂਟੀ-ਔਕਸੀਡੈਂਟਸ ਭਰਪੂਰ ਫ਼ਲ ਵੀ ਹੈ। ਇਸ ‘ਚ ਗਲੂਕੋਜ਼ ਵੀ ਹੁੰਦਾ ਹੈ। ਗਰਭਵਤੀ ਔਰਤਾਂ ਲਈ ਚੀਕੂ ਬਹੁਤ ਫ਼ਾਇਦੇਮੰਦ ਹੈ। ਦਿਲ ਦੀ ਬੀਮਾਰੀ ਅਤੇ ਕੈਂਸਰ ਤੋਂ ਬਚਣ ਲਈ ਚੀਕੂ ਦੀ ਵਰਤੋਂ ਕਰਨਾ ਲਾਭਦਾਇਕ ਹੈ। ਇਹ ਫ਼ਲ ਆਸਾਨੀ ਨਾਲ ਪਚਣ ਵਾਲਾ ਫ਼ਲ ਹੈ। ਚੀਕੂ ‘ਚ ਵਾਇਟਾਮਿਨਜ਼ ਤੋਂ ਲੈ ਕੇ ਐਂਟੀ-ਔਕਸੀਡੈਂਟਸ ਤਕ ਹੁੰਦੇ ਹਨ ਜੋ ਚਮੜੀ ਨੂੰ ਸਾਫ਼, ਖ਼ੂਬਸੂਰਤ ਅਤੇ ਤੰਦਰੁਸਤ ਰੱਖਦੇ ਹਨ।
ਦਸਤ, ਬਵਾਸੀ ਅਤੇ ਪੇਚਿਸ਼ ਤੋਂ ਰਾਹਤ: ਚੀਕੂ ‘ਚ ਐਂਟੀ: ਡਾਇਰੀਅਲ ਗੁਣ ਹੁੰਦੇ ਹਨ। ਪਾਣੀ ‘ਚ ਚੀਕੂ ਨੂੰ ਉਬਾਲ ਕੇ ਬਣਾਏ ਗਏ ਕਾੜ੍ਹੇ ਨੂੰ ਪੀਣ ਨਾਲ ਦਸਤ ਤੋਂ ਰਾਹਤ ਮਿਲਦੀ ਹੈ। ਇਹ ਬਵਾਸੀਰ ਅਤੇ ਪੇਚਿਸ਼ ਤੋਂ ਵੀ ਰਾਹਤ ਦਿੰਦੇ ਹਨ।
ਗੁਰਦੇ ਦੀ ਪੱਥਰੀ: ਚੀਕੂ ਦੇ ਬੀਜ ਨੂੰ ਪੀਸ ਕੇ ਖਾਣ ਨਾਲ ਗੁਰਦੇ ਦੀ ਪੱਥਰੀ ਪੇਸ਼ਾਬ ਰਾਹੀਂ ਬਾਹਰ ਨਿਕਲ ਜਾਂਦੀ ਹੈ। ਇਸ ਦੇ ਨਾਲ ਹੀ ਇਹ ਗੁਰਦੇ ਦੀਆਂ ਬੀਮਾਰੀਆਂ ਤੋਂ ਵੀ ਬਚਾਉਂਦਾ ਹੈ।
ਦਿਮਾਗ਼ ਨੂੰ ਸ਼ਾਂਤ ਰੱਖੇ: ਚੀਕੂ ਦਿਮਾਗ਼ ਨੂੰ ਸ਼ਾਂਤ ਰੱਖਣ ‘ਚ ਮਦਦ ਕਰਦਾ ਹੈ। ਇਹ ਦਿਮਾਗ਼ ਦੀਆਂ ਨਾੜੀਆਂ ਨੂੰ ਸ਼ਾਂਤ ਅਤੇ ਤਨਾਅ ਨੂੰ ਘੱਟ ਕਰਦਾ ਹੈ। ਇਸ ਤੋਂ ਇਲਾਵਾ ਚੀਕੂ ਅਨੀਂਦਰਾ, ਚਿੰਤਾ ਅਤੇ ਅਵਸਾਦ ਤੋਂ ਪੀੜਤ ਵਿਅਕਤੀਆਂ ਲਈ ਵੀ ਲਾਭਕਾਰੀ ਹੁੰਦਾ ਹੈ।
ਵਾਲਾਂ ਨੂੰ ਮਜ਼ਬੂਤ: ਚੀਕੂ ਖਾਣ ਨਾਲ ਵਾਲ ਮਜ਼ਬੂਤ ਹੁੰਦੇ ਹਨ। ਇਸ ਨਾਲ ਵਾਲਾਂ ਦਾ ਟੁੱਟਣਾ ਅਤੇ ਝੜਨਾ ਬੰਦ ਹੋ ਜਾਂਦਾ ਹੈ। ਇਸ ਤੋਂ ਇਲਾਵਾ ਚੀਕੂ ਦੇ ਬੀਜ਼ਾਂ ਤੋਂ ਕੱਢਿਆ ਤੇਲ ਸਿਰ ‘ਤੇ ਲਗਾਉਣ ਨਾਲ ਵਾਲ ਨਰਮ ਅਤੇ ਖ਼ੂਬਸੂਰਤ ਹੋ ਜਾਂਦੇ ਹਨ।
ਅੱਖਾਂ ਲਈ ਫ਼ਾਇਦੇਮੰਦ: ਚੀਕੂ ‘ਚ ਵਾਇਟਾਮਿਨ-A ਪਾਇਆ ਜਾਂਦਾ ਹੈ ਜੋ ਅੱਖਾਂ ਲਈ ਲਾਭਦਾਇਕ ਹੈ। ਚੀਕੂ ਖਾਣ ਨਾਲ ਅੱਖਾਂ ਦੀਆਂ ਬੀਮਾਰੀਆਂ ਦੂਰ ਹੁੰਦੀਆਂ ਹਨ।
ਚਮੜੀ ਲਈ ਜ਼ਰੂਰੀ: ਚੀਕੂ ‘ਚ ਵਾਇਟਾਮਿਨ-E ਅਤੇ ਐਂਟੀ-ਔਕਸੀਡੈਂਟਸ ਜ਼ਿਆਦਾ ਮਾਤਰਾ ‘ਚ ਪਾਏ ਜਾਂਦੇ ਹਨ ਜੋ ਸਾਡੀ ਚਮੜੀ ਦੇ ਲਈ ਜ਼ਰੂਰੀ ਹੈ। ਚੀਕੂ ਖਾਣ ਨਾਲ ਚਮੜੀ ਖ਼ੂਬਸੂਰਤ ਅਤੇ ਕੋਮਲ ਹੁੰਦੀ ਹੈ। ਇਸ ਦੇ ਵਰਤੋਂ ਨਾਲ ਚਿਹਰੇ ‘ਤੇ ਦਾਗ਼-ਧੱਬੇ ਵੀ ਖ਼ਤਮ ਹੋ ਜਾਂਦੇ ਹਨ।
ਊਰਜਾ ਦਾ ਸਰੋਤ: ਚੀਕੂ ‘ਚ ਗਲੂਕੋਜ਼ ਕਾਫ਼ੀ ਮਾਤਰਾ ‘ਚ ਹੁੰਦਾ ਹੈ ਜੋ ਸ਼ਰੀਰ ਨੂੰ ਊਰਜਾ ਪ੍ਰਦਾਨ ਕਰਦਾ ਹੈ। ਜੋ ਲੋਕ ਰੋਜ਼ਾਨਾ ਕਸਰਤ ਕਰਦੇ ਹਨ, ਉਨ੍ਹਾਂ ਨੂੰ ਊਰਜਾ ਦੀ ਜਿਆਦਾ ਲੋੜ ਹੁੰਦੀ ਹੈ। ਇਸ ਲਈ ਅਜਿਹੇ ਲੋਕਾਂ ਨੂੰ ਰੋਜ਼ਾਨਾ ਚੀਕੂ ਖਾਣੇ ਚਾਹੀਦੇ ਹਨ।
ਐਂਟੀ-ਇਨਫ਼ਲੇਮੇਟਰੀ ਏਜੰਟ: ਚੀਕੂ ‘ਚ ਟੈਨਿਨ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ ਜਿਸ ਕਾਰਨ ਇਹ ਵਧੀਆ ਐਂਟੀ-ਇਨਫ਼ਲੇਮੇਟਰੀ ਏਜੰਟ ਹੈ। ਦੂਜੇ ਸ਼ਬਦਾਂ ‘ਚ ਇਹ ਕਬਜ਼, ਦਸਤ ਅਤੇ ਅਨੀਮੀਆ ਵਰਗੀਆਂ ਬੀਮਾਰੀਆਂ ਤੋਂ ਬਚਾਉਂਦਾ ਹੈ। ਇਹ ਦਿਲ ਅਤੇ ਗੁਰਦੇ ਦੀਆਂ ਬੀਮਾਰੀਆਂ ਤੋਂ ਵੀ ਬਚਾਉਂਦਾ ਹੈ।
ਕੈਂਸਰ: ਚੀਕੂ ‘ਚ ਵਾਇਟਾਮਿਨ-A, ਵਾਇਟਾਮਿਨ-B, ਐਂਟੀ-ਔਕਸੀਡੈਂਟਸ, ਫ਼ਾਈਬਰ ਅਤੇ ਹੋਰ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਕੈਂਸਰ ਤੋਂ ਬਚਾਉਂਦੇ ਹਨ।
ਹੱਡੀਆਂ ਲਈ ਗੁਣਕਾਰੀ: ਚੀਕੂ ‘ਚ ਕੈਲਸ਼ੀਅਮ, ਫ਼ਾਸਫ਼ੋਰਸ ਅਤੇ ਆਇਰਨ ਦੀ ਮਾਤਰਾ ਜਿਆਦਾ ਪਾਈ ਜਾਂਦੀ ਹੈ ਜੋ ਹੱਡੀਆਂ ਲਈ ਲੋੜੀਂਦੀ ਹੈ। ਚੀਕੂ ਦੀ ਵਰਤੋਂ ਹੱਡੀਆਂ ਦੇ ਵਾਧੇ ਅਤੇ ਮਜ਼ਬੂਤੀ ਲਈ ਕਰਨਾ ਬਹੁਤ ਸਹੀ ਹੈ।
ਗਰਭ ਅਵਸਥਾ ਦੌਰਾਨ ਲਾਭਕਾਰੀ: ਚੀਕੂ ‘ਚ ਕਾਰਬੋਹਾਈਡ੍ਰੇਟਸ ਅਤੇ ਹੋਰ ਲੋੜੀਂਦੇ ਪੋਸ਼ਕ ਤੱਤ ਪਾਏ ਜਾਂਦੇ ਹਨ ਜਿਨ੍ਹਾਂ ਕਾਰਨ ਇਹ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਲਈ ਲਾਭਕਾਰੀ ਹੁੰਦੇ ਹਨ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਇੱਕ ਵਾਰ ਸਾਡੇ ਕੁਆਲੀਫ਼ਾਈਡ ਅਤੇ ਤਜਰਬੇਕਾਰ BAMS (ਆਯੁਰਵੈਦ ਆਚਾਰੀਆ) ਵੈਦ KSB ਨਾਲ 1-416-992-5489 ‘ਤੇ ਜ਼ਰੂਰ ਮੁਫ਼ਤ ਮਸ਼ਵਰਾ ਕਰੋ ਜਾਂ ਵਿਜ਼ਿਟ ਕਰੋ:
www.surajvanshidawakhana.com