ਹਰੇ ਮਟਰਾਂ ਦੀ ਸਬਜ਼ੀ ਖਾਣ ‘ਚ ਸਭ ਨੂੰ ਸਵਾਦ ਲੱਗਦੀ ਹੈ ਇਹ ਸਿਹਤ ਲਈ ਬਹੁਤ ਲਾਹੇਵੰਦ ਹੁੰਦੀ ਹੈ। ਹਰੇ ਮਟਰ ਆਸਾਨੀ ਨਾਲ ਬਾਜ਼ਾਰ ‘ਚ ਸਸਤੇ ਮਿਲ ਜਾਂਦੇ ਹਨ। ਹਰੇ ਮਟਰ ਸਾਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚਾਉਂਦੇ ਹਨ। ਅੱਜ ਅਸੀਂ ਤੁਹਾਨੂੰ ਹਰੇ ਮਟਰ ਖਾਣ ਦੇ ਫ਼ਾਇਦੇ ਦੱਸਣ ਜਾ ਰਹੇ ਹਾਂ …
ਅੱਖਾਂ ਲਈ ਫ਼ਾਇਦੇਮੰਦ: ਹਰੇ ਮਟਰਾਂ ‘ਚ ਵਾਇਟਾਮਿਨ A, ਐਲਫ਼ਾ-ਕੈਰੋਟੀਨ ਅਤੇ ਬੀਟਾ-ਕੈਰੋਟੀਨ ਦੀ ਕਾਫ਼ੀ ਮਾਤਰਾ ਹੁੰਦੀ ਹੈ ਜੋ ਕਿ ਅੱਖਾਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ ਕੱਚੇ ਮਟਰ ਦਾ ਸੇਵਨ ਅੱਖਾਂ ਦੀ ਰੌਸ਼ਨੀ ਤੇਜ਼ ਕਰਦਾ ਹੈ।
ਤੇਜ਼ ਦਿਮਾਗ਼: ਹਰੇ ਮਟਰ ਖਾਣ ਨਾਲ ਯਾਦ ਸ਼ਕਤੀ ਤੇਜ਼ ਹੁੰਦੀ ਹੈ। ਇਸ ਤੋਂ ਇਲਾਵਾ ਦਿਮਾਗ਼ ਸਬੰਧੀ ਕਈ ਛੋਟੀਆਂ-ਛੋਟੀਆਂ ਪਰੇਸ਼ਾਨੀਆਂ ਦੂਰ ਹੁੰਦੀਆਂ ਹਨ।
ਦਿਲ ਨੂੰ ਰੱਖੇ ਸਿਹਤਮੰਦ: ਹਰੇ ਮਟਰਾਂ ਦੀ ਵਰਤੋਂ ਕਰਨ ਨਾਲ ਦਿਲ ਦੀਆਂ ਕਈ ਸਮੱਸਿਆਵਾਂ ਦੂਰ ਹੁੰਦੀਆਂ ਹਨ। ਇਸ ਦੀ ਵਰਤੋਂ ਨਾਲ ਦਿਲ ਨੂੰ ਸਿਹਤਮੰਦ ਰੱਖਿਆ ਜਾ ਸਕਦਾ ਹੈ।
ਹੱਡੀਆਂ ਨੂੰ ਕਰੇ ਮਜ਼ਬੂਤ: ਹਰੇ ਮਟਰਾਂ ‘ਚ ਕਈ ਤਰ੍ਹਾਂ ਦੇ ਵਾਇਟਾਮਿਨਜ਼ ਹੁੰਦੇ ਹਨ ਜਿਨ੍ਹ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਇਹ ਹੱਡੀਆਂ ‘ਚ ਹੋਣ ਵਾਲੇ ਦਰਦਾਂ ਨੂੰ ਵੀ ਦੂਰ ਕਰਨ ‘ਚ ਸਹਾਈ ਹੁੰਦੇ ਹਨ।
ਛਾਈਆਂ ਦੀ ਸਮੱਸਿਆ ਨੂੰ ਕਰੇ ਦੂਰ: ਕੁੱਝ ਦਿਨਾਂ ਤਕ ਚਿਹਰੇ ‘ਤੇ ਹਰੇ ਮਟਰਾਂ ਦਾ ਉਬਟਨ ਲਗਾਉਣ ਨਾਲ ਛਾਈਆਂ ਅਤੇ ਦਾਗ਼ ਧੱਬੇ ਦੂਰ ਹੋ ਜਾਂਦੇ ਹਨ।
ਭਾਰ ਕਰਨ ਘੱਟ: ਹਰੇ ਮਟਰਾਂ ‘ਚ ਮੌਜੂਦ ਗੁਣ ਭਾਰ ਨੂੰ ਕੰਟਰੋਲ ‘ਚ ਰੱਖਦੇ ਹਨ। ਮਟਰ ‘ਚ ਲੋਅ ਕੈਲੋਰੀਜ਼ ਅਤੇ ਲੋਅ ਫ਼ੈਟ ਹੁੰਦੇ ਹਨ। ਹਰੇ ਮਟਰਾਂ ‘ਚ ਹਾਈ ਫ਼ਾਈਬਰ ਹੁੰਦਾ ਹੈ ਜੋ ਭਾਰ ਨੂੰ ਵਧਣ ਤੋਂ ਰੋਕਦਾ ਹੈ।
ਐਂਟੀ-ਔਕਸੀਡੈਂਟਸ ਨਾਲ ਭਰਪੂਰ ਹੁੰਦੇ ਹਨ ਮਟਰ: ਹਰੇ ਮਟਰ ਸ਼ਰੀਰ ‘ਚ ਮੌਜੂਦ ਆਇਰਨ, ਜ਼ਿੰਕ, ਮੈਗਨੀਜ਼ ਅਤੇ ਤਾਂਬਾ ਸ਼ਰੀਰ ਨੂੰ ਕਈ ਬੀਮਾਰੀਆਂ ਤੋਂ ਬਚਾਉਂਦਾ ਹੈ। ਮਟਰ ‘ਚ ਐਂਟੀ-ਔਕਸੀਡੈਂਟਸ ਹੁੰਦੇ ਹਨ ਜੋ ਸ਼ਰੀਰ ਨੂੰ ਰੋਗਾਂ ਨਾਲ ਲੜਨ ਦੀ ਤਾਕਤ ਦਿੰਦੇ ਹਨ।
ਜਲਨ ਨੂੰ ਕਰਨ ਘੱਟ: ਤਾਜ਼ੇ ਹਰੇ ਮਟਰਾਂ ਦੇ ਦਾਣਿਆਂ ਨੂੰ ਪੀਸ ਕੇ ਸੜੀ ਹੋਈ ਥਾਂ ‘ਤੇ ਲਗਾਉਣ ਨਾਲ ਜਲਨ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ।
ਕੈਂਸਰ ਤੋਂ ਬਚਉਣ: ਢਿੱਡ ਦੇ ਕੈਂਸਰ ਲਈ ਹਰੇ ਮਟਰ ਇੱਕ ਕਾਰਗਾਰ ਔਸ਼ਧੀ ਹਬ। ਇੱਕ ਸੋਧ ‘ਚ ਪਤਾ ਚੱਲਿਆ ਹੈ ਕਿ ਮਟਰਾਂ ‘ਚ ਮੌਜੂਦ ਗੁਣ ਕੈਂਸਰ ਨਾਲ ਲੜਨ ‘ਚ ਮਦਦ ਕਰਦੇ ਹਨ।
ਐਨਰਜੀ ਦਿੰਦੇ ਹਨ: ਹਰੇ ਮਟਰਾਂ ‘ਚ ਐਂਟੀ-ਔਕਸੀਡੈਂਟਸ, ਕੈਰੋਟਿਨ ਮੌਜੂਦ ਹੁੰਦੇ ਹਨ ਜੋ ਸ਼ਰੀਰ ਨੂੰ ਐਨਰਜੀ ਨਾਲ ਭਰਪੂਰ ਰੱਖਦੇ ਹਨ।
ਗਰਭਵਤੀ ਔਰਤਾਂ ਲਈ ਫ਼ਾਇਦੇਮੰਦ: ਗਰਭਵਤੀ ਔਰਤਾਂ ਲਈ ਹਰੇ ਮਟਰ ਖਾਣੇ ਬੇਹੱਦ ਫ਼ਾਇਦੇਮੰਦ ਹੁੰਦੇ ਹਨ। ਇਸ ਨਾਲ ਉਨ੍ਹਾਂ ਨੂੰ ਭਰਪੂਰ ਪੋਸ਼ਣ ਮਿਲਦਾ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਇੱਕ ਵਾਰ ਸਾਡੇ ਕੁਆਲੀਫ਼ਾਈਡ ਅਤੇ ਤਜਰਬੇਕਾਰ BAMS (ਆਯੁਰਵੈਦ ਆਚਾਰੀਆ) ਵੈਦ KSB ਨਾਲ 1-416-992-5489 ‘ਤੇ ਜ਼ਰੂਰ ਮੁਫ਼ਤ ਮਸ਼ਵਰਾ ਕਰੋ ਜਾਂ ਵਿਜ਼ਿਟ ਕਰੋ:
www.surajvanshidawakhana.com