ਨਵੀਂ ਦਿੱਲੀ, 3 ਫਰਵਰੀ

ਰਾਸ਼ਟਰੀ ਸੋਇਮ ਸੇਵਕ ਸੰਘ (ਆਰਐੱਸਐੱਸ) ਦੇ ਸੀਨੀਅਰ ਆਗੂ ਇੰਦਰੇਸ਼ ਕੁਮਾਰ ਨੇ ਹਾਲ ਹੀ ਵਿੱਚ ਹਰਿਦੁਆਰ ਵਿੱਚ ਹੋਈ ਧਰਮ ਸੰਸਦ ਵਿੱਚ ਘੱਟ ਗਿਣਤੀਆਂ ਖ਼ਿਲਾਫ਼ ਕਥਿਤ ਨਫ਼ਰਤ ਭਰੇ ਭਾਸ਼ਨਾਂ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਭੜਕਾਊ ਅਤੇ ਫੁੱਟ ਪਾਊ ਭਾਸ਼ਨ ਦੇਣ ਵਾਲਿਆਂ ਨੂੰ ਕਾਨੂੰਨ ਮੁਤਾਬਕ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਨੇ ਕਿ ਨਫ਼ਰਤ ਦੀ ਰਾਜਨੀਤੀ ਨੂੰ ਭ੍ਰਿਸ਼ਟਾਚਾਰ ਦੇ ਬਰਾਬਰ ਕਰਾਰ ਦਿੱਤਾ।

#ਨਫਰਤ #ਫਲਉਣ #ਵਲ #ਭਸ਼ਨ #ਦਣ #ਵਲਆ #ਨ #ਸਜ #ਮਲ #ਆਰਐਸਐਸ