ਨਵੀਂ ਦਿੱਲੀ, 3 ਫਰਵਰੀ

ਸੁਪਰੀਮ ਕੋਰਟ ਨੇ ਕੋਵਿਡ-19 ਨਾਲ ਸਬੰਧਤ ਪਾਬੰਦੀਆਂ ਕਾਰਨ 5 ਫਰਵਰੀ ਨੂੰ ਹੋਣ ਵਾਲੀ ਇੰਜਨੀਅਰਿੰਗ ਪ੍ਰੀਖਿਆ ਵਿੱਚ ਗ੍ਰੈਜੂਏਟ ਯੋਗਤਾ ਪ੍ਰੀਖਿਆ (ਗੇਟ) ਨੂੰ ਮੁਲਤਵੀ ਕਰਨ ਤੋਂ ਇਨਕਾਰ ਕਰ ਦਿੱਤਾ। ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਵਿਕਰਮ ਨਾਥ ਦੀ ਬੈਂਚ ਨੇ ਕਿਹਾ ਕਿ ਪ੍ਰੀਖਿਆ ਦੇ ਤੈਅ ਸਮੇਂ ਤੋਂ 48 ਘੰਟੇ ਪਹਿਲਾਂ ਉਸ ਨੂੰ ਮੁਲਤਵੀ ਕਰਨ ਨਾਲ ਸਹੀ ਨਹੀਂ ਹੈ ਇਸ ਨਾਲ ਬੇਯਕੀਨੀ ਪੈਦਾ ਹੋਵੇਗੀ ਤੇ ਉਨ੍ਹਾਂ ਵਿਦਿਆਰਥੀਆਂ ਦੇ ਭਵਿੱਚ ਨਾਲ ਖੇਡਿਆ ਨਹੀਂ ਜਾ ਸਕਦਾ ਜਿਨ੍ਹਾਂ ਨੇ ਪੂਰੇ ਮਨ ਨਾਲ ਤਿਆਰੀ ਕੀਤੀ ਹੈ।

#ਸਪਰਮ #ਕਰਟ #ਨ #ਗਟ #ਪਰਖਆ #ਮਲਤਵ #ਕਰਨ #ਤ #ਇਨਕਰ #ਕਤ #ਫਰਵਰ #ਨ #ਹ #ਹਵਗ #ਟਸਟ