ਹਾਈ ਕੋਰਟ ਨੇ ਹਰਿਆਣਾ ਸਰਕਾਰ ਵੱਲੋਂ ਰਾਜ ਦੇ ਲੋਕਾਂ ਲਈ ਨਿੱਜੀ ਖੇਤਰ ’ਚ 75% ਰਾਖਵਾਂਕਰਨ ਦੇ ਫ਼ੈਸਲੇ ’ਤੇ ਰੋਕ ਲਗਾਈ

ਸੌਰਭ ਮਲਿਕ

ਚੰਡੀਗੜ੍ਹ, 3 ਫਰਵਰੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਸਰਕਾਰ ਦੇ ਨਿੱਜੀ ਖੇਤਰ ਵਿੱਚ ਰਾਜ ਦੇ ਨਿਵਾਸੀਆਂ ਲਈ 75 ਫ਼ੀਸਦ ਰਾਖਵੇਂਕਰਨ ਦੇ ਹੁਕਮ ‘ਤੇ ਰੋਕ ਲਗਾ ਦਿੱਤੀ ਹੈ। ਇਹ ਰੋਕ ਜਸਟਿਸ ਅਜੈ ਤਿਵਾੜੀ ਦੀ ਅਗਵਾਈ ਵਾਲੇ ਬੈਂਚ ਨੇ ਲਗਾਈ। ਰਾਜ ਦੇ ਵਸਨੀਕਾਂ ਨੂੰ ਨਿੱਜੀ ਖੇਤਰ ਵਿੱਚ ਵਿੱਚ 75 ਫ਼ੀਸਦ ਰਾਖਵਾਂਕਰਨ ਦੇਣ ਖ਼ਿਲਾਫ਼ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ।

#ਹਈ #ਕਰਟ #ਨ #ਹਰਆਣ #ਸਰਕਰ #ਵਲ #ਰਜ #ਦ #ਲਕ #ਲਈ #ਨਜ #ਖਤਰ #ਚ #ਰਖਵਕਰਨ #ਦ #ਫਸਲ #ਤ #ਰਕ #ਲਗਈ