ਅੱਖਾਂ ਸਾਡੇ ਸ਼ਰੀਰ ਦਾ ਸਭ ਤੋਂ ਅਹਿਮ ਅਤੇ ਨਾਜ਼ੁਕ ਹਿੱਸਾ ਹਨ। ਅਜਿਹੇ ‘ਚ ਇਸ ਨੂੰ ਖ਼ਾਸ ਦੇਖਭਾਲ ਦੀ ਲੋੜ ਹੁੰਦੀ ਹੈ ਪਰ ਕਈ ਘੰਟੇ ਲੈਪਟੌਪ, TV ਸਕ੍ਰੀਨ ਦੇਖਣ, ਗ਼ਲਤ ਖਾਣ-ਪੀਣ ਦੀਆਂ ਆਦਤਾਂ ਕਾਰਨ ਅੱਖਾਂ ਕਮਜ਼ੋਰ ਹੋਣ ਲੱਗਦੀਆਂ ਹਨ। ਸਮੱਸਿਆ ਵਧਣ ‘ਤੇ ਐਨਕ ਲਗਵਾਉਣ ਦੀ ਨੌਬਤ ਤਕ ਆ ਜਾਂਦੀ ਹੈ। ਅਜਿਹੇ ‘ਚ ਤੁਸੀਂ ਐਨਕ ਉਤਾਰਨ ਅਤੇ ਅੱਖਾਂ ਦੀ ਰੌਸ਼ਨੀ ਵਧਾਉਣ ਲਈ ਕੁੱਝ ਦੇਸੀ ਉਪਾਅ ਅਪਨਾ ਸਕਦੇ ਹੋ। ਅੱਜ ਅਸੀਂ ਤੁਹਾਨੂੰ ਇਸ ਬਾਰੇ ਦਸਣ ਜਾ ਰਹੇ ਹਾਂ।
ਐਨਕ ਲੱਗਣ ਦੇ ਕਾਰਨ: ਅੱਖਾਂ ਦੀ ਦੇਖਭਾਲ ਨਾ ਕਰਨਾ, ਖਾਣੇ ‘ਚ ਪੋਸ਼ਕ ਤੱਤਾਂ ਦੀ ਘਾਟ, ਜਨੈਟਿਕਸ, ਵਾਇਟਾਮਿਨ A ਦੀ ਘਾਟ ਅਤੇ ਘੰਟਿਆਂ ਤਕ TV ਜਾਂ ਕੰਪਿਊਟਰ ਸਕ੍ਰੀਨ ‘ਤੇ ਕੰਮ ਕਰਨਾ।
ਐਨਕ ਉਤਾਰਨ ਅਤੇ ਅੱਖਾਂ ਦੀ ਰੌਸ਼ਨੀ ਵਧਾਉਣ ਲਈ ਇੱਥੇ ਅਸੀਂ ਤੁਹਾਨੂੰ ਦੋ ਦੇਸੀ ਅਤੇ ਕਾਰਗਰ ਉਪਾਅ ਦੱਸਣ ਜਾ ਰਹੇ ਹਾਂ
ਗਾਂ ਦਾ ਘਿਓ ਅਤੇ ਕਾਲੀ ਮਿਰਚ ਲਓ: ਇਸ ਲਈ ਛੋਟਾ ਅੱਧਾ ਚੱਮਚ ਗਾਂ ਦਾ ਘਿਓ ਪਿਘਲਾ ਕੇ ਉਸ ‘ਚ ਛੋਟਾ ਅੱਧਾ ਚੱਮਚ ਕਾਲੀ ਮਿਰਚ ਮਿਲਾਓ। ਸਵੇਰੇ ਖ਼ਾਲੀ ਪੇਟ ਇਸ ਨੂੰ ਲਓ। ਉਸ ਮਗਰੋਂ ਇੱਕ ਗਿਲਾਸ ਕੋਸਾ ਪਾਣੀ ਜਾਂ ਦੁੱਧ ਪੀਓ। ਰੋਜ਼ਾਨਾ ਇਸ ਨੂੰ ਲੈਣ ਨਾਲ ਤੁਹਾਡੀਆਂ ਅੱਖਾਂ ਦੀ ਰੌਸ਼ਨੀ ਵਧਣ ‘ਚ ਮਦਦ ਮਿਲੇਗੀ। ਤੁਹਾਨੂੰ ਸੱਤ ਦਿਨਾਂ ‘ਚ ਹੀ ਫ਼ਰਕ ਮਹਿਸੂਸ ਹੋਵੇਗਾ।
ਗਾਂ ਦਾ ਦੇਸੀ ਘਿਓ ਖਾਣ ਦੇ ਫ਼ਾਇਦੇ: ਇਸ ‘ਚ ਓਮੈਗਾ 3 ਫ਼ੈਟੀ ਐਸਿਡ, ਵਾਇਟਾਮਿਨ A ਆਦਿ ਪੋਸ਼ਕ ਤੱਤ, ਐਂਟੀ-ਔਕਸੀਡੈਂਟਸ ਗੁਣ ਹੁੰਦੇ ਹਨ। ਇਸ ਨੂੰ ਖਾਣ ਨਾਲ ਇਮਿਊਨਿਟੀ ਬੂਸਟ ਹੋ ਕੇ ਪੂਰਾ ਦਿਨ ਊਰਜਾ ਭਰਪੂਰ ਮਹਿਸੂਸ ਹੋਵੇਗਾ। ਅੱਖਾਂ ਦੀ ਰੌਸ਼ਨੀ ਵਧਾਉਣ ‘ਚ ਵੀ ਗਾਂ ਦਾ ਦੇਸੀ ਘਿਓ ਫ਼ਾਇਦੇਮੰਦ ਮੰਨਿਆ ਗਿਆ ਹੈ। ਇਸ ਨਾਲ ਵਾਲ ਵੀ ਜੜ੍ਹਾਂ ਤੋਂ ਪੋਸ਼ਿਤ ਹੋ ਕੇ ਸੁੰਦਰ, ਮੁਲਾਇਮ ਅਤੇ ਕਾਲੇ ਹੋਣਗੇ।
ਕਾਲੀ ਮਿਰਚ ਖਾਣ ਦੇ ਫ਼ਾਇਦੇ: ਕਾਲੀ ਮਿਰਚ ਪੋਸ਼ਕ ਤੱਤਾਂ, ਐਂਟੀ-ਔਕਸੀਡੈਂਟ, ਐਂਟੀ-ਬੈਕਟੀਰੀਅਲ, ਐਂਟੀ ਵਾਇਰਲ ਆਦਿ ਗੁਣਾਂ ਨਾਲ ਭਰਪੂਰ ਹੁੰਦੀ ਹੈ। ਇਸ ਨੂੰ ਖਾਣ ਨਾਲ ਖਾਣੇ ਦੇ ਸਵਾਦ ਵਧਣ ਦੇ ਨਾਲ ਇਮਿਊਨਿਟੀ ਤੇਜ਼ ਹੁੰਦੀ ਹੈ। ਇਸ ਨਾਲ ਬੀਮਾਰੀਆਂ ਅਤੇ ਇਨਫ਼ੈਕਸ਼ਨ ਦੀ ਚਪੇਟ ‘ਚ ਆਉਣ ਦਾ ਖ਼ਤਰਾ ਘੱਟ ਰਹਿੰਦਾ ਹੈ। ਇਸ ਦੇ ਨਾਲ ਹੀ ਅੱਖਾਂ ਦੀ ਰੌਸ਼ਨੀ ਵਧਣ ‘ਚ ਮਦਦ ਮਿਲਦੀ ਹੈ। ਇਸ ਨਾਲ ਦਿਮਾਗ਼ ਵੀ ਤੇਜ਼ ਹੁੰਦਾ ਹੈ। ਮਾਹਿਰਾਂ ਮੁਤਾਬਕ ਰੋਜ਼ਾਨਾ ਖੁਰਾਕ ‘ਚ 4-5 ਕਾਲੀ ਮਿਰਚ ਜ਼ਰੂਰ ਖਾਣੀ ਚਾਹੀਦੀ ਹੈ।
2.ਸਰ੍ਹੋਂ ਜਾਂ ਤਿਲ ਦੇ ਤੇਲ ਨਾਲ ਨਾਲ ਕਰੋ ਪੈਰਾਂ ਦੀ ਮਾਲਿਸ਼: ਸੋਣ ਤੋਂ ਪਹਿਲਾਂ ਸਰੋਂ ਜਾਂ ਤਿਲ ਦੇ ਤੇਲ ਪੈਰਾਂ ਦੇ ਤਲਵੇ ‘ਤੇ ਲਗਾਓ। ਇਸ ਨਾਲ 2-3 ਮਿੰਟ ਸਰਕੁਲਰ ਮੋਸ਼ਨ ‘ਚ ਮਾਲਿਸ਼ ਕਰੋ। ਅਗਲੀ ਸਵੇਰ ਨਹਾ ਲਓ ਜਾਂ ਕੋਸੇ ਪਾਣੀ ਨਾਲ ਇਸ ਨੂੰ ਸਾਫ਼ ਕਰ ਲਓ। ਰਾਤ ਨੂੰ ਹੀ ਪੈਰਾਂ ਦੀ ਮਾਲਿਸ਼ ਕਰੋ। ਦਿਨ ਵੇਲੇ ਪੈਰਾਂ ‘ਤੇ ਤੇਲ ਲਗਾਉਣ ਨਾਲ ਤਿਲਕਣ ਦਾ ਖ਼ਤਰਾ ਹੋ ਸਕਦਾ ਹੈ। ਇਸ ਉਪਾਅ ਨੂੰ ਲਗਾਤਾਰ ਇੱਕ ਹਫ਼ਤਾ ਕਰਨ ਨਾਲ ਹੀ ਤੁਹਾਨੂੰ ਫ਼ਰਕ ਮਹਿਸੂਸ ਹੋਵੇਗਾ। ਇਸ ਨਾਲ ਅੱਖਾਂ ਦੀ ਰੌਸ਼ਨੀ ਵਧਣ ਦੇ ਨਾਲ ਹੀ ਇਸ ਨਾਲ ਜੁੜੀਆਂ ਪਰੇਸ਼ਾਨੀਆਂ ਹੋਣ ਦਾ ਖ਼ਤਰਾ ਘੱਟ ਰਹੇਗਾ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidavakhana.com