ਅੱਜ ਕੱਲ ਦੇ ਬੱਚੇ ਬਰੈੱਡ ਖਾਣਾ ਪਸੰਦ ਕਰਦੇ ਹਨ ਹੈ। ਭੱਜ-ਦੌੜ ਭਰੀ ਜ਼ਿੰਦਗੀ ‘ਚ ਕਈ ਲੋਕ ਅਜਿਹੇ ਹਨ ਜੋ ਸਵੇਰੇ ਨਾਸ਼ਤੇ ‘ਚ ਬਰੈੱਡ ਦੀ ਵਰਤੋਂ ਜ਼ਰੂਰ ਕਰਦੇ ਹਨ। ਉਹ ਰੋਟੀ ਦੀ ਥਾਂ ਦੁੱਧ ਨਾਲ ਬਰੈੱਡ ਦਾ ਸੇਵਨ ਕਰ ਕੇ ਕੰਮ ‘ਤੇ ਚਲੇ ਜਾਂਦੇ ਹਨ ਅਤੇ ਬੱਚਿਆਂ ਨੂੰ ਬਰੈੱਡ ਜੈਮ ਦੇ ਦਿੰਦੇ ਹਨ। ਬੱਚੇ ਬਰੈੱਡ ਜੈਮ ਸਕੂਲ ਟਿਫ਼ਨ ‘ਚ ਲੈ ਕੇ ਜਾਣਾ ਪਸੰਦ ਕਰਦੇ ਹਨ। ਬਰੈੱਡ ਨੂੰ ਲੋਕ ਪਕੌੜੇ, ਸੈਂਡਵਿਚ ਆਦਿ ਵਜੋਂ ਵੀ ਖਾਂਦੇ ਹਨ। ਚਿੱਟੀ ਬਰੈੱਡ ਦੀ ਵਰਤੋਂ ਲੋਕ ਵੱਧ ਕਰਦੇ ਹਨ। ਕੀ ਤੁਹਾਨੂੰ ਪਤਾ ਹੈ ਕਿ ਨਾਸ਼ਤੇ ‘ਚ ਮੈਦੇ ਨਾਲ ਬਣੀ ਬਰੈੱਡ ਖਾਣ ਨਾਲ ਤੁਹਾਡੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ? ਜੇ ਨਹੀਂ ਤਾਂ ਅਸੀਂ ਤੁਹਾਨੂੰ ਨਾਸ਼ਤੇ ‘ਚ ਬਰੈੱਡ ਖਾਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਦੱਸਾਂਗੇ।
ਕਬਜ਼ ਦੀ ਸਮੱਸਿਆ: ਵਧੇਰੇ ਬਰੈੱਡ ਖਾਣ ਨਾਲ ਪਾਚਨ ਪ੍ਰਭਾਵਿਤ ਹੋ ਸਕਦੀ ਹੈ। ਮੈਦੇ ਨਾਲ ਬਣੀ ਬਰੈੱਡ ਦੀ ਵਧੇਰੇ ਵਰਤੋਂ ਗੰਭੀਰ ਬੀਮਾਰੀਆਂ ਦਾ ਖ਼ਤਰਾ ਬਣ ਸਕਦੀ ਹੈ। ਬਰੈੱਡ ਖਾਣ ਨਾਲ ਕਬਜ਼ ਹੋ ਸਕਦੀ ਹੈ। ਬਾਅਦ ‘ਚ ਇਹ ਸਮੱਸਿਆ ਗੰਭੀਰ ਬੀਮਾਰੀ ਜਿਵੇਂ ਪੈਪਟਿਕ ਅਲਸਰ ਦਾ ਕਾਰਨ ਬਣ ਸਕਦੀ ਹੈ।
ਜਿਗਰ ਨੂੰ ਨੁਕਸਾਨ: ਬਰੈੱਡ ਨੂੰ ਹਜ਼ਮ ਕਰਨ ਲਈ ਸ਼ਰੀਰ ਨੂੰ ਸਖ਼ਤ ਮਿਹਨਤ ਕਰਨੀ ਪੈਂਦੀ ਹੈ। ਇਸ ‘ਚ ਪਾਏ ਜਾਣ ਵਾਲੇ ਕਾਰਬੋਹਾਈਡਰੇਟਸ ਤੁਹਾਡੇ ਜਿਗਰ ਨੂੰ ਨੁਕਸਾਨ ਪਹੁੰਚਾ ਸਕਦੇ ਹਨ।
ਢਿੱਡ ਦੀਆਂ ਬੀਮਾਰੀਆਂ: ਬਰੈੱਡ ‘ਚ ਪਾਚਨ ਕਿਰਿਆ ਨੂੰ ਖ਼ਰਾਬ ਕਰਨ ਵਾਲੇ ਤੱਤ ਪਾਏ ਜਾਂਦੇ ਹਨ। ਇਸ ਦੀ ਜ਼ਿਆਦਾ ਵਰਤੋਂ ਢਿੱਡ ‘ਚ ਹੋਣ ਵਾਲੀਆਂ ਬੀਮਾਰੀਆਂ ਦਾ ਕਾਰਨ ਬਣ ਸਕਦੀ ਹੈ। ਇਸ ਦੇ ਨਾਲ ਹੀ ਇਸ ਨੂੰ ਖਾਣ ਨਾਲ ਸਿਲਿਅਕ ਬੀਮਾਰੀ ਦਾ ਖ਼ਤਰਾ ਵੀ ਵੱਧ ਜਾਂਦਾ ਹੈ।
ਬਰੈਡ ਪੌਸ਼ਟਿਕ ਤੱਤ ਨਹੀਂ: ਇੱਕ ਪ੍ਰਕਾਸ਼ਤ ਰਿਪੋਰਟ ਅਨੁਸਾਰ ਚਿੱਟੇ ਬਰੈੱਡ ਖਾਣ ਨਾਲ ਸ਼ਰੀਰ ਨੂੰ ਕੋਈ ਪੌਸ਼ਟਿਕ ਤੱਤ ਨਹੀਂ ਮਿਲਦੇ। ਕੰਮ ‘ਤੇ ਜਾਣ ਲਈ ਇਸ ਦੀ ਵਰਤੋਂ ਜਲਦੀ ਜਲਦੀ ‘ਚ ਕੀਤੀ ਜਾਂਦੀ ਹੈ ਜਿਸ ਨਾਲ ਢਿੱਡ ਤਾਂ ਜ਼ਰੂਰ ਭਰ ਜਾਂਦਾ ਹੈ ਪਰ ਸ਼ਰੀਰ ਨੂੰ ਊਰਜਾ ਨਹੀਂ ਮਿਲਦੀ। ਇਸ ‘ਚ ਪ੍ਰੋਟੀਨ, ਵਾਇਟਾਮਿਨ ਅਤੇ ਫ਼ਾਈਬਰ ਵਰਗੇ ਪੌਸ਼ਟਿਕ ਤੱਤ ਨਹੀਂ ਹੁੰਦੇ।
ਭਾਰ ਵਧਾਵੇ: ਆਪਣੇ ਸ਼ਰੀਰ ਦੇ ਵਧਦੇ ਭਾਰ ਤੋਂ ਪਰੇਸ਼ਾਨ ਲੋਕਾਂ ਨੂੰ ਆਪਣੀ ਖੁਰਾਕ ‘ਚ ਬਰੈੱਡ ਸ਼ਾਮਿਲ ਨਹੀਂ ਕਰਨੀ ਚਾਹੀਦੀ। ਇਸ ਕਾਰਨ ਇਹ ਹੈ ਕਿ ਜੇਕਰ ਤੁਸੀਂ ਲਗਾਤਾਰ ਬਰੈੱਡ ਦੀ ਵਰਤੋਂ ਕਰੋਗੇ ਤਾਂ ਤੁਹਾਡਾ ਭਾਰ ਵੱਧ ਸਕਦਾ ਹੈ।
ਬਲੱਡ ਸ਼ੂਗਰ ਦੇ ਪੱਧਰ ‘ਚ ਤੇਜ਼ੀ: ਬਰੈੱਡ ਖਾਣ ਨਾਲ ਬਲੱਡ ਸ਼ੂਗਰ ਦੇ ਪੱਧਰ ‘ਚ ਤੇਜ਼ੀ ਨਾਲ ਉਤਰਾਅ-ਚੜ੍ਹਾਅ ਆਉਂਦੇ ਹਨ ਜੋ ਜ਼ਿਆਦਾ ਭੁੱਖ ਦਾ ਮੁੱਖ ਕਾਰਨ ਬਣਦੇ ਹਨ। ਇਹੀ ਕਾਰਨ ਹੈ ਕਿ ਤੁਸੀਂ ਓਵਰਈਟਿੰਗ ਦੇ ਸ਼ਿਕਾਰ ਹੋ ਜਾਂਦੇ ਹੋ। ਅਜਿਹੀ ਸਥਿਤੀ ‘ਚ ਮੈਦੇ ਨਾਲ ਬਣੀ ਬਰੈੱਡ ਦੀ ਥਾਂ ਬਰਾਊਨ ਬ੍ਰੈੱਡ ਦੀ ਵਰਤੋਂ ਕਰੋ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidavakhana.com