ਭਾਰਤਮੁੱਖ ਖਬਰਾਂ ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਦਾ ਵੱਡਾ ਝਟਕਾ-34 ਸਾਲ ਪੁਰਾਣੇ ਮਾਮਲੇ ਵਿੱਚ ਸੁਣਾਈ ਸਜਾ May 19, 2022 Share on Facebook Tweet on Twitter tweet ਦਿੱਲੀ-1988 ਦੇ ਰੋਡ ਰੇਜ ਮਾਮਲੇ ਵਿੱਚ ਅੱਜ 34 ਸਾਲ ਬਾਅਦ ਸੁਪਰੀਮ ਕੋਰਟ ਨੇ ਸੁਣਵਾਈ ਕਰਦੇ ਹੋਏ ਸਾਬਕਾ ਕਾਂਗਰਸ ਪ੍ਰਧਾਨ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਨੂੰ ਇੱਕ ਸਾਲ ਦੀ ਸਜਾ ਸੁਣਾ ਦਿੱਤੀ ਹੈ।ਇਸ ਦੇ ਨਾਲ ਹੀ ਸਿੱਧੂ ਨੂੰ ਜੁਰਮਾਨਾ ਵੀ ਲਗਾਇਆ ਗਿਆ ਹੈ।