ਮੰਤਰੀ ਮੰਡਲ ਵਿੱਚੋਂ ਬਰਖ਼ਾਸਤ ਕੀਤੇ ਗਏ ਵਿਜੇ ਸਿੰਗਲਾ ਐਂਟੀ ਕਰੱਪਸ਼ ਬਰਾਂਚ ਵੱਲੋਂ ਗ੍ਰਿਫਤਾਰ

ਚੰਡੀਗੜ੍ਹ-ਕੁੱਝ ਦੇਰ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੰਤਰੀ ਮੰਡਲ ਵਿੱਚੋਂ ਬਰਖਾਸਤ ਕੀਤੇ ਗਏ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਰੋਕੂ ਸ਼ਾਖਾ ਨੇ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਉਹਨਾਂ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ ਹੈ।