ਕੁਝ ਚੀਜ਼ਾਂ ‘ਚ ਐਸਿਡ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਰਾਤ ਭਰ ਢਿੱਡ ਖ਼ਾਲੀ ਰਹਿਣ ਨਾਲ ਢਿੱਡ ‘ਚ ਐਸਿਡ ਦਾ ਪੱਧਰ ਉਂਝ ਵੀ ਵੱਧ ਜਾਂਦਾ ਹੈ। ਅਜਿਹੀ ਹਾਲਤ ‘ਚ ਐਸਿਡ ਪੱਧਰ ਵਧਾਉਣ ਵਾਲੀਆਂ ਚੀਜ਼ਾਂ ਖਾਣ ਨਾਲ ਢਿੱਡ ਨੂੰ ਕਈ ਬੀਮਾਰੀਆਂ ਜਿਵੇ ਗੈਸ ਦੀ ਪਰੇਸ਼ਾਨੀ ਹੋ ਸਕਦੀ ਹੈ। ਆਓ ਜਾਣਦੇ ਹਾਂ ਅਜਿਹੀਆਂ ਹੀ ਕੁਝ ਵਸਤੂਆਂ ਦੇ ਬਾਰੇ ‘ਚ ਜਿਨ੍ਹਾਂ ਨੂੰ ਖ਼ਾਲੀ ਢਿੱਡ ਨਹੀਂ ਖਾਣਾ ਚਾਹੀਦਾ।
ਅੰਬ: ਇਸ ਦੀ ਤਾਸੀਰ ਗਰਮ ਹੁੰਦੀ ਹੈ। ਇਸ ਨੂੰ ਖ਼ਾਲੀ ਢਿੱਡ ਖਾਣ ਨਾਲ ਐਸਿਡ ਪੱਧਰ ਵੱਧ ਜਾਂਦਾ ਹੈ ਅਤੇ ਗੈਸ ਹੁੰਦੀ ਹੈ। ਅੰਬ ਖਾਓ ਡਿਨਰ ਤੋਂ ਬਾਅਦ ਅਤੇ ਅੱਧਾ ਘੰਟਾ ਟੂਟੀ ਦੇ ਪਾਣੀ ‘ਚ ਭਿਓਂ ਕੇ ਰੱਖਣ ਤੋਂ ਬਾਅਦ।
ਤਰਬੂਜ਼: ਇਸ ‘ਚ ਆਇਰਨ, ਮੈਗਨੀਜ਼ੀਅਮ ਅਤੇ ਪੋਟੈਸ਼ੀਅਮ ਹੁੰਦਾ ਹੈ। ਖ਼ਾਲੀ ਢਿੱਡ ਤਰਬੂਜ਼ ਖਾਣ ਨਾਲ ਗੈਸ ਹੋ ਸਕਦੀ ਹੈ।
ਸੰਤਰਾ: ਸੰਤਰੇ ਨਾਲ ਐਸਿਡ ਜ਼ਿਆਦਾ ਹੁੰਦਾ ਹੈ। ਜੇਕਰ ਖ਼ਾਲੀ ਢਿੱਡ ਸੰਤਰਾ ਖਾਂਦੇ ਹੋ ਤਾਂ ਐਸਿਡ ਦੀ ਮਾਤਰਾ ਵਧਦੀ ਹੈ।
ਦਹੀਂ: ਇਸ ‘ਚ ਮੌਜ਼ੂਦ ਪ੍ਰੋਬਾਇਓਟਿਕ ਬੈਕਟੀਰੀਆ ਖ਼ਾਲੀ ਢਿੱਡ ਐਸਿਡ ਪੱਧਰ ਵਧਾਉਂਦਾ ਹੈ। ਇਸ ਨਾਲ ਢਿੱਡ ‘ਚ ਜਲਨ ਹੋ ਸਕਦੀ ਹੈ।
ਕੇਲੇ: ਕੇਲਿਆਂ ‘ਚ ਮੈਗਨੀਜ਼ੀਅਮ ਜ਼ਿਆਦਾ ਹੁੰਦਾ ਹੈ। ਇਸ ਨੂੰ ਖ਼ਾਲੀ ਢਿੱਡ ਖਾਣ ਨਾਲ ਕੈਲਸ਼ੀਅਮ, ਮੈਗਨੀਜ਼ੀਅਮ ਦਾ ਬੈਲੇਂਸ ਵਿਗੜਦਾ ਹੈ। ਇਸ ਨਾਲ ਛਾਤੀ ‘ਚ ਜਲਨ ਹੋ ਸਕਦੀ ਹੈ।
ਚਾਹ: ਚਾਹ ‘ਚ ਐਸਿਡ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਖ਼ਾਲੀ ਢਿੱਡ ਚਾਹ ਪੀਣ ਨਾਲ ਢਿੱਡ ‘ਚ ਜਲਨ ਅਤੇ ਦਰਦ ਹੋ ਸਕਦੀ ਹੈ।
ਕੋਲਡ ਡਰਿੰਕਸ: ਇਸ ‘ਚ ਕਾਰਬੋਨੇਟਿਡ ਐਸਿਡ ਹੁੰਦਾ ਹੈ। ਇਸ ਨੂੰ ਖ਼ਾਲੀ ਢਿੱਡ ਪੀਣ ਨਾਲ ਉਲਟੀ ਹੋ ਸਕਦੀ ਹੈ।
ਮਿੱਠੀਆਂ ਚੀਜ਼ਾਂ: ਖ਼ਾਲੀ ਢਿੱਡ ਮਿੱਠੀਆਂ ਚੀਜ਼ਾਂ ਖਾਣ ਨਾਲ ਸ਼ਰੀਰ ‘ਚ ਬਲੱਡ ਸ਼ੂਗਰ ਦਾ ਪੱਧਰ ਵਧਦਾ ਹੈ ਜਿਸ ਨਾਲ ਅੱਖਾਂ ਦੀਆਂ ਬੀਮਾਰੀਆਂ ਵੀ ਹੋ ਸਕਦੀਆਂ ਹਨ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidawakhana.com