ਸ਼ਰੀਰ ‘ਚ ਖ਼ੂਨ ਦੀ ਘਾਟ ਨੂੰ ਪੂਰਾ ਕਰਨ ਲਈ ਖ਼ੁਰਾਕ ‘ਚ ਆਇਰਨ ਦੀ ਜ਼ਰੂਰਤ ਹੁੰਦੀ ਹੈ। ਅਜਿਹੇ ‘ਚ ਤੁਸੀਂ ਆਪਣੇ ਖਾਣੇ ‘ਚ ਕੁਝ ਸੁਪਰਫ਼ੂਡ ਸ਼ਾਮਿਲ ਕਰ ਸਕਦੇ ਹੋ। ਇਸ ਨਾਲ ਖ਼ੂਨ ਦੀ ਘਾਟ ਪੂਰੀ ਹੋਣ ਦੇ ਨਾਲ ਇਮਿਊਨਿਟੀ ਵਧਾਉਣ ‘ਚ ਸਹਾਇਤਾ ਮਿਲੇਗੀ। ਚੁਕੰਦਰ ਅਤੇ ਸੇਬਾਂ ਦਾ ਜੂਸ ਬੱਚੇ ਨੂੰ ਪਿਲਾਉਣ ਨਾਲ ਖ਼ੂਨ ਦੀ ਘਾਟ ਪੂਰੀ ਹੁੰਦੀ ਹੈ। ਸੇਬ ‘ਚ ਆਇਰਨ ਅਤੇ ਚੁਕੰਦਰ ‘ਚ ਵਾਇਟਾਮਿਨ C, ਫ਼ਾਈਬਰ, ਪੋਟੈਸ਼ੀਅਮ ਅਤੇ ਫ਼ੋਲਿਕ ਐਸਿਡ ਹੁੰਦੇ ਹਨ।
ਅਨਾਰਾਂ ਦਾ ਜੂਸ: ਖ਼ੂਨ ਨੂੰ ਵਧਾਉਣ ਵਾਲੇ ਫ਼ਲਾਂ ਚ ਅਨਾਰਾਂ ਨੂੰ ਸਭ ਤੋਂ ਅਹਿਮ ਮੰਨਿਆਂ ਜਾਂਦਾ ਹੈ ਕਿਉਂਕਿ ਉਨ੍ਹਾਂ ‘ਚ ਆਇਰਨ ਦੀ ਭਰਪੂਰ ਮਾਤਰਾ ਮੌਜੂਦ ਹੁੰਦੀ ਹੈ। ਇਸ ਨੂੰ ਤੁਸੀਂ ਉਂਝ ਵੀ ਖਾ ਸਕਦੇ ਹੋ ਜਾਂ ਇਸ ਦੇ ਜੂਸ ਦੀ ਵੀ ਵਰਤੋਂ ਕਰ ਸਕਦੇ ਹੋ। ਸਵੇਰ ਦੇ ਸਮੇਂ ਅਨਾਰ ਦੇ ਜੂਸ ਦੀ ਵਰਤੋਂ ਨਾਲ ਤੁਹਾਡੇ ਸ਼ਰੀਰ ‘ਚੋਂ ਆਇਰਨ ਦੀ ਘਾਟ ਬਹੁਤ ਜਲਦੀ ਪੂਰੀ ਹੋ ਜਾਂਦੀ ਹੈ।
ਚੁਕੰਦਰ ਦੀ ਕਰੋ ਵਰਤੋਂ: ਖ਼ੂਨ ਦੀ ਘਾਟ ਲਈ ਚੁਕੰਦਰ ਦਾ ਨਾਂ ਅਨਾਰਾਂ ਦੇ ਨਾਲ ਲਿਆ ਜਾਂਦਾ ਹੈ ਕਿਉਂਕਿ ਇਹ ਖ਼ੂਨ ਦੀ ਘਾਟ ਲਈ ਇੱਕ ਰਾਮਬਾਣ ਹੈ। ਖ਼ੂਨ ਦੀ ਘਾਟ ‘ਚ ਰੋਜ਼ਾਨਾ ਚੁਕੰਦਰ ਦੀ ਵਰਤੋਂ ਬਹੁਤ ਜਲਦੀ ਤੁਹਾਡੀ ਸ਼ਰੀਰ ‘ਚੋਂ ਖ਼ੂਨ ਦੀ ਘਾਟ ਨੂੰ ਪੂਰਾ ਕਰ ਸਕਦੀ ਹੈ। ਜੇਕਰ ਚੁਕੰਦਰ ਦੇ ਜੂਸ ਨੂੰ ਅਨਾਰਾਂ ਦੇ ਜੂਸ ‘ਚ ਮਿਲਾ ਕੇ ਪੀਤਾ ਜਾਵੇ ਤਾਂ ਇਹ ਤਰੀਕਾ ਤੁਹਾਡੇ ਸ਼ਰੀਰ ਵਿੱਚ ਇੱਕ ਹਫ਼ਤੇ ਦੇ ਅੰਦਰ ਹੀਮੋਗਲੋਬਿਨ ਦਾ ਲੈਵਲ ਵਧਾ ਸਕਦਾ ਹੈ।
ਸੇਬ ਖਾਣਾ ਜ਼ਰੂਰੀ: ਹੀਮੋਗਲੋਬਿਨ ਵਧਾਉਣ ਲਈ ਸੇਬ ਬਹੁਤ ਫ਼ਾਇਦੇਮੰਦ ਮੰਨੇ ਜਾਂਦੇ ਹਨ। ਜੇਕਰ ਤੁਸੀਂ ਚਾਹੋ ਤਾਂ ਸੇਬਾਂ ਦੇ ਜੂਸ ‘ਚ ਸ਼ਹਿਦ ਮਿਲਾ ਕੇ ਵੀ ਪੀ ਸਕਦੇ ਹੋ। ਇਸ ਦੀ ਵਰਤੋਂ ਕਰਨ ਨਾਲ ਤੁਸੀਂ ਆਸਾਨੀ ਨਾਲ ਖ਼ੂਨ ਦੀ ਘਾਟ ਨੂੰ ਪੂਰਾ ਕਰ ਸਕਦੇ ਹੋ।
ਪਾਲਕ ਸਭ ਤੋਂ ਚੰਗਾ ਉਪਾਅ: ਸ਼ਰੀਰ ‘ਚ ਖ਼ੂਨ ਦੀ ਘਾਟ ਨੂੰ ਪੂਰਾ ਕਰਨ ਲਈ ਪਾਲਕ ਸਭ ਤੋਂ ਚੰਗਾ ਉਪਾਅ ਹੈ। ਵਾਇਟਾਮਿਨ B6, A, C, ਆਇਰਨ, ਕੈਲਸ਼ੀਅਮ ਅਤੇ ਫ਼ਾਈਬਰ ਨਾਲ ਭਰਪੂਰ ਪਾਲਕ ਦੀ ਵਰਤੋਂ ਸ਼ਰੀਰ ‘ਚ ਤੇਜ਼ੀ ਨਾਲ ਖ਼ੂਨ ਦੀ ਘਾਟ ਨੂੰ ਪੂਰਾ ਕਰਦੀ ਹੈ। ਤੁਸੀਂ ਇਸ ਨੂੰ ਸਬਜ਼ੀ, ਸੂਪ ਜਾਂ ਜੂਸ ਦੇ ਰੂਪ ‘ਚ ਪੀ ਸਕਦੇ ਹੋ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidawakhana.com