Matrimonials

ਜੱਟ ਸਿੱਖ ਲੜਕੀ, ਉਮਰ 33 ਸਾਲ, ਕੱਦ 5 ਫ਼ੁੱਟ 4 ਇੰਚ, ਕੈਨੇਡੀਅਨ ਸਿਟੀਜ਼ਨ, Law Firm ਵਿੱਚ ਵਧੀਆ ਜੌਬ ਕਰ ਰਹੀ, ਸੋਹਣੀ-ਸੁਨੱਖੀ ਲਈ ਪੜ੍ਹੇ-ਲਿਖੇ, ਵੈੱਲ ਸੈਟਲਡ ਲੜਕੇ ਦੀ ਲੋੜ ਹੈ, ਓਹੀ ਪਰਿਵਾਰ ਸੰਪਰਕ ਕਰਨ ਜਿਹੜੇ ਲੜਕੀ ਦੇ ਕੈਨੇਡਾ ਰਹਿ ਰਹੇ ਭਰਾ, ਉਮਰ 27 ਸਾਲ, ਕੱਦ 6 ਫ਼ੁੱਟ 1 ਇੰਚ, ਸੋਹਣੇ-ਸੁਨੱਖੇ, ਚੰਗੇ ਖਾਨਦਾਨ ਨਾਲ ਸਬੰਧਤ ਦਾ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ ਲੜਕੀ ਦਾ ਰਿਸ਼ਤਾ ਕਰਵਾ ਸਕਣ। ਜਾਣਕਾਰੀ ਲਈ 1-604-655-2057 ਜਾਂ 1-778-222-8855 ‘ਤੇ ਫੋਨ ਕਰੋ।
***1506***
ਜੱਟ ਸਿੱਖ ਲੜਕੀ, ਉਮਰ 29 ਸਾਲ, ਕੱਦ 5 ਫ਼ੁੱਟ 4 ਇੰਚ, ਕੈਨੇਡੀਅਨ PR, Master’s in Computer Applications, ਡੇਢ ਸਾਲ ਦਾ ਅਕਾਊਟਿੰਗ ਅਤੇ ਪੇਅ ਰੋਲ ਦਾ ਡਿਪਲੋਮਾ ਹੋਲਡਰ, ਅਕਾਊਂਟਿੰਗ ਦੀ ਜੌਬ ਕਰ ਰਹੀ, ਪਰਿਵਾਰਕ, ਸੋਹਣੀ-ਸੁਨੱਖੀ ਲਈ ਨਸ਼ਿਆਂ ਤੋਂ ਰਹਿਤ, ਪੜ੍ਹੇ-ਲਿਖੇ, ਵੈੱਲ ਸੈਟਲਡ ਪਰਿਵਾਰਕ ਲੜਕੇ ਦੀ ਲੋੜ ਹੈ। ਜਾਣਕਾਰੀ ਲਈ 1-778-344-5925 ਜਾਂ 1-778-779-7371 ‘ਤੇ ਫੋਨ ਕਰੋ।
***1497***
ਜੱਟ ਸਿੱਖ ਲੜਕਾ, ਉਮਰ 31 ਸਾਲ, ਕੱਦ 5 ਫ਼ੁੱਟ 10 ਇੰਚ, ਕੈਨੇਡੀਅਨ ਸਿਟੀਜ਼ਨ, ਇੰਜੀਨੀਅਰਿੰਗ ਦੀ ਜੌਬ ਕਰ ਰਹੇ, ਪਰਿਵਾਰਕ ਲਈ ਕੈਨੇਡਾ ਤੋਂ ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਕੈਨੇਡਾ ਵਿੱਚ ਵਰਕ ਪਰਮਿਟ ਉੱਤੇ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 647-636-6753 ‘ਤੇ ਫੋਨ ਜਾਂ whatsapp ਕਰੋ।
***1497***
ਜੱਟ ਸਿੱਖ ਧਾਲੀਵਾਲ ਲੜਕਾ, ਉਮਰ 32 ਸਾਲ, ਕੱਦ 5 ਫ਼ੁੱਟ 8 ਇੰਚ, ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ, ਪਰਿਵਾਰਕ, ਵਧੀਆ ਜੌਬ ਕਰ ਰਹੇ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-778-241-7273 ‘ਤੇ ਫੋਨ ਕਰੋ।
***1497***
ਜੱਟ ਸਿੱਖ ਲੜਕੀ, ਉਮਰ 39 ਸਾਲ, ਕੱਦ 5 ਫ਼ੁੱਟ 2 ਇੰਚ, ਸੋਹਣੀ-ਸੁਨੱਖੀ, ਪਰਿਵਾਰਕ, ਅੱਜਕੱਲ ਕੈਨੇਡਾ ਰਹਿ ਰਹੀ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਵੈੱਲ ਸੈਟਲਡ ਲੜਕੇ ਦੀ ਲੋੜ ਹੈ। ਤਲਾਕਸ਼ੁਦਾ ਵੀ ਸੰਪਰਕ ਕਰ ਸਕਦੇ ਹਨ। ਲੜਕੀ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ : aujla001@hotmail.ca ਜਾਂ 1-778-814-7528 ‘ਤੇ ਕਾਲ ਕਰੋ।
***1497***
ਰਾਜਪੂਤ ਸਿੱਖ ਲੜਕਾ, ਉਮਰ 43 ਸਾਲ, ਕੈਨੇਡੀਅਨ ਸਿਟੀਜ਼ਨ, ਨਸ਼ਿਆਂ ਤੋਂ ਰਹਿਤ, ਵੈੱਲ ਸੈਟਲਡ, ਤਲਾਕਸ਼ੁਦਾ (ਇਕ ਬੇਟੀ ਅਲੱਗ ਰਹਿ ਰਹੀ), ਕਲੀਨ ਸ਼ੇਵਨ, ਚੰਗੇ ਪਰਿਵਾਰ ਨਾਲ ਸਬੰਧਤ ਲਈ ਕੈਨੇਡਾ ਤੋਂ ਲੜਕੀ ਦੀ ਲੋੜ ਹੈ। ਵਿਜ਼ਟਰ/ਸਟੂਡੈਂਟ/ਤਲਾਕਸ਼ੁਦਾ (ਬਿਨਾ ਬੱਚੇ) ‘ਤੇ ਵੀ ਵਿਚਾਰ ਕੀਤਾ ਜਾਵੇਗਾ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ : ranjitparmar8@gmail.com ਜਾਂ 1-604-561-3067 ‘ਤੇ ਫੋਨ ਕਰੋ।
***1497***
ਜੱਟ ਸਿੱਖ ਲੜਕਾ, ਉਮਰ 33 ਸਾਲ, ਕੱਦ 5 ਫ਼ੁੱਟ 7 ਇੰਚ, ਕੈਨੇਡੀਅਨ ਬੌਰਨ, ਚੰਗੀ ਨੌਕਰੀ ਕਰ ਰਹੇ, ਪਰਿਵਾਰਕ ਤਲਾਕਸ਼ੁਦਾ ਬਿਨਾਂ ਬੱਚੇ ਤੋਂ, ਸੋਹਣੇ-ਸੁਨੱਖੇ, ਲਈ ਕੈਨੇਡੀਅਨ ਜੰਮਪਲ, ਪਰਿਵਾਰਕ, ਸੋਹਣੀ-ਸੁਨੱਖੀ ਲੜਕੀ ਦੀ ਲੋੜ ਹੈ। ਜਾਣਕਾਰੀ ਲਈ 1-604-825-0997 ਜਾਂ 1-604-588-6601 ‘ਤੇ ਫੋਨ ਕਰੋ।
***1497***
ਅਰੋੜਾ ਸਿੱਖ ਲੜਕਾ, ਉਮਰ 29 ਸਾਲ, ਕੱਦ 5 ਫੁੱਟ 6 ਇੰਚ, ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੇ (PR Applied), BCA, M.Sc., IT, ਚੰਗੀ ਜੌਬ ਕਰ ਰਹੇ, ਪਰਿਵਾਰਕ ਲਈ ਕੈਨੇਡੀਅਨ, ਪੀ. ਆਰ./ਸਿਟੀਜ਼ਨ, ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ/ਵਰਕ ਪਰਮਿਟ/ਵਿਜ਼ਟਰ ਵੀਜ਼ਾ ਉਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜ਼ਾਤ-ਪਾਤ ਦਾ ਕੋਈ ਬੰਧਨ ਨਹੀਂ। ਜਾਣਕਾਰੀ ਲਈ 1-778-349-8098 ਜਾਂ 1-639-915-0007 ‘ਤੇ ਫੋਨ ਕਰੋ।
***1497***
ਜੱਟ ਸਿੱਖ ਲੜਕੀ, ਉਮਰ 30 ਸਾਲ, ਕੱਦ 5 ਫੁੱਟ 5 ਇੰਚ, ਬੀ. ਏ., ਬੀ. ਐਡ, ਇੰਡੀਆ ਰਹਿ ਰਹੀ, ਸੋਹਣੀ-ਸੁਨੱਖੀ, ਪਰਿਵਾਰਕ ਲਈ ਕੈਨੇਡੀਅਨ ਪੀ. ਆਰ./ਸਿਟੀਜ਼ਨ, ਪਰਿਵਾਰਕ, ਨਸ਼ਿਆਂ ਤੋਂ ਰਹਿਤ ਲੜਕੀ ਦੀ ਲੋੜ ਹੈ। ਸਟੂਡੈਂਟ/ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੇ ਲੜਕੇ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਆਪਣਾ ਬਾਇਓਡੇਟਾ ਅਤੇ ਰੀਸੈਂਟ ਪਿਕਚਰ ਈਮੇਲ ਕਰੋ: sukhpalsingh0013@gmail.com ਜਾਂ 1-778-302-9101 ‘ਤੇ ਫੋਨ ਕਰੋ।
***1497***
ਕੰਬੋਜ ਸਿੱਖ ਲੜਕਾ, ਉਮਰ 41 ਸਾਲ, ਕੱਦ 5 ਫੁੱਟ 9 ਇੰਚ, ਕੈਨੇਡੀਅਨ ਸਿਟੀਜ਼ਨ, ਚੰਗੀ ਜੌਬ ਕਰ ਰਹੇ, ਤਲਾਕਸ਼ੁਦਾ (ਬਿਨਾਂ ਬੱਚੇ ਤੋਂ), ਇੰਡੀਆ ਵਿੱਚ ਚੰਗੀ ਜ਼ਮੀਨ ਦੇ ਮਾਲਕ ਲਈ ਕੈਨੇਡੀਅਨ ਪੀ. ਆਰ/ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਵਰਕ ਪਰਮਿਟ/ਵਿਜ਼ਟਰ ਵੀਜ਼ਾ ਉਤੇ ਕੈਨੇਡਾ ਰਹਿ ਰਹੀ ਜਾਂ ਤਲਾਕਸ਼ੁਦਾ (ਬਿਨਾਂ ਬੱਚੇ ਤੋਂ) ਲੜਕੀ ਉਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-778-574-3827 ਜਾਂ 1-604-825-7068 ‘ਤੇ ਫੋਨ ਕਰੋ।
***1497***
ਪ੍ਰਜਾਪਤ ਘੁਮਾਰ ਲੜਕਾ, ਉਮਰ 29 ਸਾਲ, ਕੱਦ 5 ਫੁੱਟ 8 ਇੰਚ, ਮਲੇਸ਼ੀਆ ਵਿੱਚ ਰਹਿ ਰਹੇ, ਐਲੀਵੇਟਰ ਕੰਪਨੀ ਨਾਲ ਕੰਮ ਕਰ ਰਹੇ, ਸੋਹਣੇ-ਸੁਨੱਖੇ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦੀ ਭੈਣ ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-437-788-5454 ‘ਤੇ ਫੋਨ ਕਰੋ।
***1497***
ਜੱਟ ਸਿੱਖ ਲੜਕੀ, ਉਮਰ 36 ਸਾਲ, ਕੱਦ 5 ਫੁੱਟ 7 ਇੰਚ, ਕੈਨੇਡੀਅਨ P R, MA (English), B. Ed. Innocently divorced ਬਿਨਾਂ ਬੱਚੇ ਤੋਂ ਲਈ ਕੈਨੇਡਾ ਤੋਂ ਪੜ੍ਹੇ-ਲਿਖੇ, ਨਸ਼ਿਆਂ ਤੋਂ ਰਹਿਤ, ਚੰਗੇ ਪਰਿਵਾਰ ਨਾਲ ਸਬੰਧਤ ਲੜਕੇ ਦੀ ਲੋੜ ਹੈ। ਤਲਾਕਸ਼ੁਦਾ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-778-201-4288 ‘ਤੇ ਫੋਨ ਕਰੋ।
***1497***
ਜੱਟ ਸਿੱਖ ਬਰਾੜ ਇਕਲੌਤੀ ਲੜਕੀ, ਉਮਰ 42 ਸਾਲ, ਕੱਦ 5 ਫੁੱਟ 4 ਇੰਚ, ਸਟਾਫ ਨਰਸ ਦੀ ਜੌਬ ਕਰ ਰਹੀ ਲਈ 40 ਤੋਂ 50 ਸਾਲ ਤੱਕ ਦੀ ਉਮਰ ਵਾਲੇ ਤਲਾਕਸ਼ੁਦਾ, ਬਿਜ਼ਨੈਸਮੈਨ ਜਾਂ ਵੈੱਲ ਸੈਟਲਡ ਜੀਵਨ ਸਾਥੀ ਦੀ ਲੋੜ ਹੈ। ਸਰੀ ਨੂੰ ਪਹਿਲ ਦਿੱਤੀ ਜਾਵੇਗੀ। ਲੜਕੀ ਦੇ ਦੋ ਬੱਚੇ ਹਨ, ਹਾਫ ਕਸਟੱਡੀ ਹੈ। ਮਾਤਾ-ਪਿਤਾ ਕੈਨੇਡੀਅਨ ਸਿਟੀਜ਼ਨ ਅਤੇ ਬਿਜਨੈਸ ਕਰ ਰਹੇ ਹਨ। ਜਾਣਕਾਰੀ ਲਈ 1-236-622-2297 ‘ਤੇ ਫੋਨ ਕਰੋ।
***1497***
ਜੱਟ ਸਿੱਖ ਲੜਕੀ, ਜਨਮ 1987, ਕੱਦ 5 ਫੁੱਟ 6 ਇੰਚ, ਕੈਨੇਡੀਅਨ ਪੀ. ਆਰ., R N (Registered Nurse) ਦੀ ਵਧੀਆ ਜੌਬ ਕਰ ਰਹੀ, ਵੈਸ਼ਨੋ ਲਈ ਕੈਨੇਡੀਅਨ ਪੀ. ਆਰ. ਜਾਂ ਸਿਟੀਜ਼ਨ, ਵੈਸ਼ਨੋ, ਪੜ੍ਹੇ-ਲਿਖੇ, ਵੈਲ ਸੈਟਲਡ, ਪਰਿਵਾਰਕ ਲੜਕੇ ਦੀ ਲੋੜ ਹੈ। ਵਰਕ ਪਰਮਿਟ/ਵਿਜ਼ਟਰ ਵੀਜ਼ੇ ‘ਤੇ ਰਹਿ ਰਹੇ ਲੜਕੇ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ: 905-622-083 ਜਾਂ +91-97811-00853 ‘ਤੇ ਫੋਨ ਜਾਂ ਵਟਸਐਪ ਕਰੋ।
***1497***
ਜੱਟ ਸਿੱਖ ਲੜਕਾ, ਉਮਰ 39 ਸਾਲ, ਕੱਦ 5 ਫੁੱਟ 11 ਇੰਚ, ਕੈਨੇਡੀਅਨ ਪੀ ਆਰ, ਗ੍ਰੈਜੂਏਟ, ਆਪਣਾ ਵਧੀਆ ਕਾਰੋਬਾਰ ਕਰ ਰਹੇ, ਨਸ਼ਿਆਂ ਤੋਂ ਰਹਿਤ, ਸੋਹਣੇ-ਸੁਨੱਖੇ ਲਈ ਕੈਨੇਡੀਅਨ ਜਾਂ ਅਮੇਰੀਕਨ, ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੀ-ਸੁਨੱਖੀ, ਪਰਿਵਾਰਕ, ਪੜ੍ਹੀ-ਲਿਖੀ ਲੜਕੀ ਦੀ ਲੋੜ ਹੈ। ਜਾਣਕਾਰੀ ਲਈ 1-778-558-4363 ‘ਤੇ ਸੰਪਕਰ ਕਰੋ।
***1498***
ਜੱਟ ਸਿੱਖ ਲੜਕੀ, ਉਮਰ 30 ਸਾਲ, ਕੱਦ 5 ਫੁੱਟ 4 ਇੰਚ, ਸੋਹਣੀ-ਸੁਨੱਖੀ, ਪਰਿਵਾਰਕ (Divorced after a short marriage), no kids ਲਈ ਕੈਨੇਡਾ ਤੋਂ ਹੀ ਵੈਲ ਸੈਟਲਡ ਨਸ਼ਿਆਂ ਤੋਂ ਰਹਿਤ, ਚੰਗੇ ਪਰਿਵਾਰ ਨਾਲ ਸਬੰਧਤ ਲੜਕੇ ਦੀ ਲੋੜ ਹੈ। ਜੀ ਟੀ ਏ ਨੂੰ ਪਹਿਲ। ਜਾਣਕਾਰੀ ਲਈ 647-404-4871 ਜਾਂ 647-216-1392 ‘ਤੇ ਸੰਪਰਕ ਕਰੋ।
***1495***
ਜੱਟ ਸਿੱਖ ਲੜਕਾ, ਉਮਰ 29 ਸਾਲ, ਕੱਦ 6 ਫੁੱਟ 1 ਇੰਚ, ਵੈਸ਼ਨੋ, ਗ੍ਰੈਜੂਏਟ, ਤਲਾਕਸ਼ੁਦਾ, ਇੰਡੀਆ ਰਹਿ ਰਹੇ, ਚੰਗੀ ਜ਼ਮੀਨ ਜਾਇਦਾਦ ਦੇ ਮਾਲਕ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਉਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਲੜਕੇ ਦੀਆਂ ਦੋ ਭੈਣਾਂ ਕੈਨੇਡਾ ਵਿੱਚ ਵੈਲ ਸੈਟਲਡ ਹਨ। ਜਾਣਕਾਰੀ ਲਈ 1-204-995-4995 ‘ਤੇ ਫੋਨ ਕਰੋ।
***1497***
Saini Sikh parents seek a suitable qualified Matrimonial alliance for their Turbaned son,- 1984/5’-6”. Issueless Legally Divorced. M.Tech. (Mechanical Engineering) from Canadian University. Working in MNC as Mechanical Engineer. Please contact us at (647)971-3722 or email: sainifamily22@gmail.com
***1497***
Jat Sikh Bhullar parents invite matrimonial alliance for their daughter, 40 yrs. old, 5’-4” tall, working as Dental Hygienist, Canadian Citizen, beautiful and family oriented. The boy should be Canadian Citizen, professionally qualified, well settled, non-drinker, non-smoker and with family values. Please call: 1-604-767-4157 or 1-604-448-8208
***1497***
Jat Sikh family seeks a suitable match for their 5’-8” tall, 28 yrs. old daughter, Engineering Graduate from Canadian University and working with the reputed company. The boy should be born or raised in Canada and well settled professional. Please send your recent pictures and bio-data to acheema8811@gmail.com or call 1-403-828-7973
***1497***
Lubana Sikh seeks a suitable match for their son, 1988 born, 5’-10” tall, Canadian PR, convent educated, B, Tech, Electornics and communication, Master’s of electrical Engineering, working as I T Engineer in Toronto. The girl should be equally educated, family oriented, beautiful. Father, Mother retired govt. employed. Call: 1-519-817-0356
***1497***
Jatt Sikh family seeks a suitable match for their daughter, 36 yrs. old, 5’-5″ tall, MD, currently working in the Bay Area (California) as a doctor. The boy should be settled in the Bay Area (California) with a university degree and professionally employed, Non drinkers,non smokers only. Call:1-408-763-3949
*** 1497 ***