ਗਰਮੀਆਂ ‘ਚ ਨਿੰਬੂ ਪਾਣੀ ਪੀਣਾ ਉਂਝ ਤਾਂ ਸਾਰਿਆਂ ਦੇ ਲਈ ਲਾਭਕਾਰੀ ਹੈ ਪਰ ਸਵੇਰੇ ਉਠ ਕੇ ਨਿੰਬੂ ਪਾਣੀ ਪੀਣ ਵਾਲੇ ਇਹ ਲਾਭ ਤੁਹਾਨੂੰ ਹੈਰਾਨ ਕਰ ਦੇਣਗੇ। ਨਿੰਬੂ ਪਾਣੀ ਨਾ ਸਿਰਫ਼ ਸ਼ਰੀਰ ‘ਚੋਂ ਗੰਦਗੀ ਬਾਹਰ ਕੱਢਦਾ ਹੈ ਸਗੋਂ ਖ਼ੂਨ ਨੂੰ ਵੀ ਸਾਫ਼ ਕਰਦਾ ਹੈ। ਸਾਡਾ ਸ਼ਰੀਰ ਦਾ 60% ਹਿੱਸਾ ਪਾਣੀ ਦਾ ਬਣਿਆ ਹੋਇਆ ਹੈ। ਜੇ ਅਸੀਂ ਸਵੇਰੇ ਉੱਠ ਕੇ ਇੱਕ ਗਿਲਾਸ ਨਿੰਬੂ ਪਾਣੀ ਪੀ ਲੈਂਦੇ ਹਾਂ ਤਾਂ ਇਹ ਸਾਡੇ ਸ਼ਰੀਰ ਨੂੰ ਹਾਈਡ੍ਰੇਟ ਕਰ ਕੇ ਸਾਰੇ ਦਿਨ ਦੇ ਲਈ ਐਨਰਜੀ ਦਿੰਦਾ ਹੈ।
ਦਿਮਾਗ਼ ਨੂੰ ਮਜ਼ਬੂਤੀ ਦਿੰਦਾ: ਹਾਲ ਹੀ ‘ਚ ਇੱਕ ਸੋਧ ‘ਚ ਨਿੰਬੂ ਪਾਣੀ ਪੀਣ ਨਾਲ ਸਾਡਾ ਦਿਮਾਗ ਤਾਜ਼ਾ ਰਹਿੰਦਾ ਹੈ ਇਸ ਦਾ ਪਤਾ ਲੱਗਿਆ ਹੈ। ਇਸ ਨਾਲ ਸਿਰ ਦਰਦ ਘੱਟ ਹੋ ਜਾਂਦਾ ਹੈ ਅਤੇ ਇਹ ਦਿਮਾਗ ਨੂੰ ਸਹੀ ਢੰਗ ਨਾਲ ਸੋਚਣ ਲਈ ਜ਼ਰੂਰੀ ਤੱਤ ਦਿੰਦਾ ਹੈ।
ਇਹ ਵੀ ਪੜ੍ਹੋ-ਸਰ੍ਹੋਂ ਦੇ ਤੇਲ ‘ਚ ਲਸਣ ਮਿਲਾ ਕੇ ਇੰਝ ਕਰੋ ਨਵਜੰਮੇ ਬੱਚੇ ਦੀ ਮਾਲਿਸ਼, ਹੱਡੀਆਂ ਹੋਣਗੀਆਂ ਮਜ਼ਬੂਤ
ਮਾਊਥ ਫ਼੍ਰੈਸ਼ਨਰ: ਨਿੰਬੂ ਪਾਣੀ ਇੱਕ ਤਰ੍ਹਾਂ ਨਾਲ ਕੁਦਰਤੀ ਮਾਊਥ ਫ਼੍ਰੈਸ਼ਨਰ ਦਾ ਕੰਮ ਕਰਦਾ ਹੈ। ਇਹ ਮੂੰਹ ਦੇ ਬੈਕਟੀਰੀਆ ਨੂੰ ਖ਼ਤਮ ਕਰਕੇ ਤਾਜ਼ਾ ਸਾਹ ਲੈਣ ‘ਚ ਮਦਦ ਕਰਦਾ ਹੈ।
ਹਾਈਪਰਟੈਂਸ਼ਨ: ਅਮਰੀਕਾ ਹਾਰਟ ਐਸੋਸੀਏਸ਼ਨ ਨੇ ਇਹ ਦਾਅਵਾ ਕੀਤਾ ਹੈ ਕਿ ਨਿੰਬੂ ਪਾਣੀ ਸਟ੍ਰੋਕ ਹੋਣ ਦਾ ਖ਼ਤਰਾ ਘੱਟ ਕਰ ਸਕਦਾ ਹੈ। ਨਿੰਬੂ ਪਾਣੀ ਨੂੰ ਪੋਟਾਸ਼ੀਅਮ ਦੇ ਮੁੱਖ ਸਰੋਤਾਂ ‘ਚੋਂ ਇੱਕ ਕਿਹਾ ਜਾਂਦਾ ਹੈ। ਇਸ ਲਈ ਇਹ ਬਲੱਡ ਪ੍ਰੈਸ਼ਰ ਨੂੰ ਵੀ ਘੱਟ ਕਰਦਾ ਹੈ।
ਫ਼ੇਫ਼ੜੇ ਸਾਫ਼ ਕਰਦੈ: ਨਿੰਬੂ ਪਾਣੀ ਫ਼ੇਫ਼ੜਿਆਂ ਨੂੰ ਸਾਫ਼ ਰੱਖਦਾ ਹੈ। ਇਹ ਬਲਗਮ ਜਾਂ ਫ਼ਿਰ ਕੱਫ਼ ਨੂੰ ਸ਼ਰੀਰ ਤੋਂ ਬਾਹਰ ਕੱਢਦਾ ਹੈ ਤਾਂ ਕਿ ਤੁਸੀਂ ਆਸਾਨੀ ਅਤੇ ਬਿਹਤਰ ਤਰੀਕੇ ਨਾਲ ਸਾਹ ਲੈ ਸਕੋ।
ਢਿੱਡ ਸਾਫ਼ ਕਰੇ: ਜੇ ਤੁਸੀਂ ਸਵੇਰੇ ਉੱਠ ਕੇ ਇੱਕ ਗਿਲਾਸ ਪਾਣੀ ਪੀਂਦੇ ਹੋ ਤਾਂ ਇਸ ਨਾਲ ਤੁਹਾਡੀ ਪਾਚਨ ਕਿਰਿਆ ‘ਚ ਬਹੁਤ ਸੁਧਾਰ ਆ ਜਾਂਦਾ ਹੈ ਤੁਹਾਨੂੰ ਇਸ ਨਾਲ ਸਾਰੇ ਦਿਨ ਦੀ ਐਨਰਜ਼ੀ ਵੀ ਮਿਲ ਜਾਂਦੀ ਹੈ। ਇਹ ਕਬਜ਼ ਦੀ ਸਮੱਸਿਆ ਵੀ ਨਹੀਂ ਹੋਣ ਦਿੰਦਾ।
ਲਿਵਰ ਨੂੰ ਡਿਟਾਕਸ ਕਰੇ: ਇਹ ਤੁਹਾਡੇ ਪੂਰੇ ਸ਼ਰੀਰ ਨੂੰ ਹੀ ਸਾਫ਼ ਕਰਦਾ ਹੈ। ਇਹ ਲਿਵਰ ਨੂੰ ਡਿਟੌਕਸ ਕਰਨ ‘ਚ ਕਾਫ਼ੀ ਮਦਦ ਕਰਦਾ ਹੈ।
ਕਿਡਨੀ ਅਤੇ ਯੂਰਿਨ: ਨਿੰਬੂ ਪਾਣੀ ਪੀਣ ਨਾਲ ਸ਼ਰੀਰ ‘ਚ ਯੂਰਿਨ ਸਬੰਧੀ ਇੰਨਫ਼ੈਕਸ਼ਨ ਨਹੀਂ ਹੁੰਦੀ। ਇਸ ਦੀ ਨਿਯਮਤ ਵਰਤੋਂ ਨਾਲ ਕਿਡਨੀ ‘ਚ ਪੱਥਰੀ ਹੋਣ ਦਾ ਖ਼ਤਰਾ ਨਹੀਂ ਰਹਿੰਦਾ।
ਚਿਹਰੇ ‘ਤੇ ਨਿਖਾਰ: ਨਿੰਬੂ ਪਾਣੀ ‘ਚ ਵਾਟਿਾਮਿਨ C ਦੇ ਗੁਣ ਹੁੰਦੇ ਹਨ ਨਾਲ ਹੀ ਇਸ ‘ਚ ਐਂਟੀ-ਔਕਸੀਡੇਂਟ ਦੇ ਗੁਣ ਵੀ ਹੁੰਦੇ ਹਨ ਜਿਸ ਨਾਲ ਚਮੜੀ ਦੇ ਦਾਗ ਧੱਬੇ ਦੂਰ ਹੋ ਜਾਂਦੇ ਹਨ ਅਤੇ ਚਮੜੀ ‘ਤੇ ਨਿਖਾਰ ਆ ਜਾਂਦਾ ਹੈ। ਜੇ ਤੁਸੀਂ ਨਿੰਬੂ ਦੇ ਰਸ ਦੀਆਂ ਕੁੱਝ ਬੂੰਦਾ ਫ਼ੇਸ ‘ਤੇ ਲਗਾਓ ਤਾਂ ਇਸ ਨਾਲ ਫ਼ੇਸ ‘ਤੇ ਚਮਕ ਆ ਜਾਂਦੀ ਹੈ।
ਦਰਦ ਤੋਂ ਰਾਹਤ: ਜੇ ਤੁਹਾਨੂੰ ਜੋੜਾਂ ‘ਚ ਦਰਦ ਹੋ ਰਿਹਾ ਹੈ ਤਾਂ ਵੀ ਨਿੰਬੂ ਪਾਣੀ ਪੀਣਾ ਤੁਹਾਡੇ ਲਈ ਕਾਫ਼ੀ ਫ਼ਾਇਦੇਮੰਦ ਰਹੇਗਾ। ਇੱਥੋਂ ਤੱਕ ਕਿ ਪਾਣੀ ਪੀਣ ਨਾਲ ਬੁਖ਼ਾਰ ਤੋਂ ਵੀ ਆਰਾਮ ਮਿਲਦਾ ਹੈ।
ਐਨਰਜੀ: ਗਰਮੀ ‘ਚ ਅਕਸਰ ਧੁੱਪ ‘ਚ ਜਾਣ ਨਾਲ ਸ਼ਰੀਰ ਦੀ ਐਨਰਜੀ ਖ਼ਤਮ ਹੋ ਜਾਂਦੀ ਹੈ ਤਾਂ ਇਸ ਲਈ ਨਿੰਬੂ ਪਾਣੀ ਪੀਣਾ ਚਾਹੀਦਾ ਹੈ। ਇਸ ‘ਚ ਵਾਇਟਾਮਿਨ C ਹੁੰਦਾ ਹੈ ਜੋ ਤੁਰੰਤ ਸ਼ਰੀਰ ਨੂੰ ਊਰਜਾ ਦਿੰਦਾ ਹੈ ਜੇ ਤੁਸੀਂ ਕੌਫ਼ੀ ਪੀਂਦੇ ਹੋ ਤਾਂ ਤੁਹਾਨੂੰ ਉਸ ਦੀ ਥਾਂ ‘ਤੇ ਨਿੰਬੂ ਪਾਣੀ ਪੀਣ ਦੀ ਆਦਤ ਪਾਓ। ਨਿੰਬੂ ਪਾਣੀ ਨਾਲ ਰਾਤ ਦਾ ਹੈਂਗਓਵਰ ਵੀ ਉਤਰ ਜਾਂਦਾ ਹੈ। ਇਹ ਸਾਡੇ ਸ਼ਰੀਰ ਨੂੰ ਬੂਸਟ ਕਰਦਾ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਦੀ ਕੀਮਤ ਵਾਲੀ ਬਿਲਕੁਲ ਮੁਫ਼ਤ ਦਿੱਤੀ ਜਾਂਦੀ ਇੱਕ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ।
surajvanshidavakhana.com