ਸਿਹਤਮੰਦ ਰਹਿਣ ਲਈ ਸ਼ਰੀਰ ਨੂੰ ਸਾਰੇ ਉਚਿਤ ਤੱਤ ਮਿਲਣੇ ਚਾਹੀਦੇ ਹਨ ਨਹੀਂ ਤਾਂ ਇਮਿਊਨਿਟੀ ਕਮਜ਼ੋਰ ਹੋ ਕੇ ਬੀਮਾਰੀਆਂ ਦੀ ਲਪੇਟ ‘ਚ ਆਉਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ। ਅਜਿਹੇ ‘ਚ ਗੱਲ ਜੇਕਰ ਪ੍ਰੋਟੀਨ ਦੀ ਕਰੀਏ ਤਾਂ ਸਹੀ ਮਾਤਰਾ ‘ਚ ਪ੍ਰੋਟੀਨ ਲੈਣਾ ਬੇਹੱਦ ਜ਼ਰੂਰੀ ਹੈ। ਇਹ ਮਾਸਪੇਸ਼ੀਆਂ ਦੇ ਨਿਰਮਾਣ ਦੇ ਨਾਲ ਕੋਸ਼ਿਕਾਵਾਂ ਦੇ ਵਿਕਾਸ ‘ਚ ਮਦਦ ਕਰਦਾ ਹੈ। ਸਿਹਤ ਅਤੇ ਚਮੜੀ ਦੋਵਾਂ ਨੂੰ ਹੀ ਫ਼ਾਇਦਾ ਮਿਲਦਾ ਹੈ, ਪਰ ਜੇ ਗੱਲ ਇਸ ਦੀ ਵਰਤੋਂ ਦੀ ਕਰੀਏ ਤਾਂ ਕੁੱਝ ਲੋਕਾਂ ਨੂੰ ਜ਼ਿਆਦਾ ਮਾਤਰਾ ‘ਚ ਪ੍ਰੋਟੀਨ ਦੀ ਲੋੜ ਹੁੰਦੀ ਹੈ। ਚੱਲੋ ਅਸੀਂ ਤੁਹਾਨੂੰ ਇਸ ਦੇ ਬਾਰੇ ‘ਚ ਦੱਸਦੇ ਹਾਂ। ਉਸ ਤੋਂ ਪਹਿਲਾਂ ਜਾਣਦੇ ਹਾਂ ਪ੍ਰੋਟੀਨ ਨੂੰ ਵਰਤੋਂ ਕਰਨ ਦੇ ਕਾਰਨ।
ਇਸ ਲਈ ਪ੍ਰੋਟੀਨ ਹੈ ਜ਼ਰੂਰੀ
ਇਮਿਊਨਿਟੀ ਵਧਾਉਂਦਾ ਹੈ; ਵਾਲ, ਨਹੁੰ ਤੇਜ਼ੀ ਨਾਲ ਵਧਦੇ ਹਨ; ਥਕਾਵਟ, ਕਮਜ਼ੋਰੀ ਦੂਰ ਹੋਵੇਗੀ; ਸ਼ਰੀਰ ਅੰਦਰ ਵੱਖ-ਵੱਖ ਫ਼ੰਕਸ਼ਨ ਕਰਨ ‘ਚ ਮਦਦ ਮਿਲਦੀ ਹੈ; ਪਾਚਨ ਸ਼ਕਤੀ ਹੋਵੇਗਾ ਮਜ਼ਬੂਤ; ਸ਼ਰੀਰ ‘ਚ ਮੌਜੂਦ ਖ਼ਰਾਬ ਟਿਸ਼ੂ ਠੀਕ ਹੋਣ ‘ਚ ਮਦਦ ਮਿਲੇਗੀ; ਮਾਸਪੇਸ਼ੀਆਂ ਅਤੇ ਹੱਡੀਆਂ ਅੰਦਰ ਤੋਂ ਮਜ਼ਬੂਤ ਹੁੰਦੀਆਂ ਹਨ, ਅਤ ਸ਼ਰੀਰ ਦਾ PH ਪੱਧਰ ਸਹੀ ਰਹਿੰਦਾ ਹੈ।
ਪ੍ਰੋਟੀਨ ਦੀ ਕਮੀ ਹੋਣ ਦੇ ਲਾਭ
ਵਾਲਾਂ, ਨਹੁੰਆਂ ‘ਚ ਕਮਜ਼ੋਰੀ ਆਉਣ ਨਾਲ ਟੁੱਟਣ ਲੱਗਦੇ ਹਨ; ਮਾਸਪੇਸ਼ੀਆਂ ਅਤੇ ਹੱਡੀਆਂ ‘ਚ ਅਕੜਨ ਅਤੇ ਦਰਦ ਹੋ ਸਕਦਾ ਹੈ, ਅਤੇ ਸ਼ਰੀਰ ਦੀ ਪ੍ਰਤੀਰੋਧਕ ਸਮਰੱਥਾ ਘੱਟ ਹੋਣਾ।
ਇਨ੍ਹਾਂ ਲੋਕਾਂ ਨੂੰ ਪ੍ਰੋਟੀਨ ਦੀ ਜ਼ਿਆਦਾ ਲੋੜ
ਜਿਮ ਜਾਣ ਵਾਲੇ ਲੋਕ ਜਾਂ ਜੋ ਲੋਕ ਜਿਮ ਜਾ ਕੇ ਜਾਂ ਘਰ ‘ਚ ਹੀ ਵਰਕਆਊਟ ਕਰਦੇ ਹਨ ਤਾਂ ਉਨ੍ਹਾਂ ਨੂੰ ਖ਼ਾਸ ਤੌਰ ‘ਤੇ ਪ੍ਰੋਟੀਨ ਦੀ ਲੋੜ ਹੁੰਦੀ ਹੈ। ਅਸਲ ‘ਚ ਪ੍ਰੋਟੀਨ ਸ਼ਰੀਰ ‘ਚ ਮਾਸਪੇਸ਼ੀਆਂ ਦੇ ਨਿਰਮਾਣ ਦੇ ਨਾਲ ਕੋਸ਼ਿਕਾਵਾਂ ਦਾ ਵਿਕਾਸ ਕਰਨ ‘ਚ ਮਦਦ ਕਰਦਾ ਹੈ। ਨਾਲ ਹੀ ਸ਼ਰੀਰ ਦੇ ਅੰਦਰ ਮੌਜੂਦ ਖਰਾਬ ਟਿਸ਼ੂ ਠੀਕ ਕਰਨ ਦਾ ਕੰਮ ਕਰਦਾ ਹੈ। ਅਜਿਹੇ ‘ਚ ਕਸਰਤ ਕਰਨ ਤੋਂ ਬਾਅਦ ਮਾਸਪੇਸ਼ੀਆਂ ਦੀ ਰਿਕਵਰੀ ਕਰਨ ‘ਚ ਪ੍ਰੋਟੀਨ ਮੁੱਖ ਭੂਮਿਕਾ ਨਿਭਾਉਂਦਾ ਹੈ।
ਜੋ ਲੋਕ ਆਪਣੇ ਪਤਲੇਪਨ ਤੋਂ ਪਰੇਸ਼ਾਨ ਹਨ ਉਨ੍ਹਾਂ ਨੂੰ ਆਪਣੀ ਖੁਰਾਕ ‘ਚ ਜ਼ਿਆਦਾ ਪ੍ਰੋਟੀਨ ਨਾਲ ਭਰਪੂਰ ਚੀਜ਼ਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਨਾਲ ਭੁੱਖ ਕੰਟਰੋਲ ਹੋਣ ਦੇ ਨਾਲ ਮਾਸਪੇਸ਼ੀਆਂ ਨੂੰ ਨੁਕਸਾਨ ਘੱਟ ਪਹੁੰਚਦਾ ਹੈ। ਨਾਲ ਹੀ ਸਹੀ ਭਾਰ ਦਿਵਾਉਣ ‘ਚ ਮਦਦ ਮਿਲਦੀ ਹੈ।
36 ਤੋਂ 55 ਸਾਲ ਦੀ ਉਮਰ ‘ਚ ਆ ਕੇ ਲੋਕਾਂ ਨੂੰ ਵੀ ਆਪਣੀ ਖ਼ੁਰਾਕ ‘ਚ ਪ੍ਰੋਟੀਨ ਨੂੰ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ। ਇਸ ਨਾਲ ਉਨ੍ਹਾਂ ਨੂੰ ਵਧਦੀ ਉਮਰ ‘ਚ ਮਾਸਪੇਸ਼ੀਆਂ ਅਤੇ ਜੋੜਾਂ ‘ਚ ਦਰਦ ਹੋਣ ਦੀ ਪਰੇਸ਼ਾਨੀ ਤੋਂ ਆਰਾਮ ਰਹਿੰਦਾ ਹੈ। ਇਸ ਤੋਂ ਇਲਾਵਾ 45 ਦੀ ਉਮਰ ਤੋਂ ਬਾਅਦ ਲੋਕਾਂ ਨੂੰ ਹਾਈ ਕੋਲੈਸਟਰੋਲ ਅਤੇ BP ਦੀ ਪਰੇਸ਼ਾਨੀ ਹੋਣ ਦਾ ਖ਼ਤਰਾ ਰਹਿੰਦਾ ਹੈ। ਅਜਿਹੇ ‘ਚ ਮਾਹਿਰਾਂ ਵਲੋਂ ਵੀ ਇਨ੍ਹਾਂ ਨੂੰ ਸਿਹਤ ਦਾ ਧਿਆਨ ਰੱਖਦੇ ਹੋਏ ਆਪਣੀ ਖ਼ੁਰਾਕ ‘ਚ ਪ੍ਰੋਟੀਨ ਨਾਲ ਭਰਪੂਰ ਚੀਜ਼ਾਂ ਨੂੰ ਸ਼ਾਮਲ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
ਅੰਡਰ ਐਕਟਿਵ ਥੌਇਰੌਇਡ ਤੋਂ ਪਰੇਸ਼ਾਨ ਲੋਕ
ਅੰਡਰਐਕਟਿਵ ਥੌਇਰੌਇਡ ਰੋਗ ਕਹਿਲਾਉਣ ਵਾਲੀ ਇਹ ਬੀਮਾਰੀ ਜ਼ਿਆਦਾਤਰ ਔਰਤਾਂ ਨੂੰ ਹੁੰਦੀ ਹੈ। ਇਹ ਉਹ ਸਥਿਤੀ ਹੈ ਜਦੋਂ ਥੌਇਰੌਇਡ ਗ੍ਰੰਥੀ ਸਹੀ ਤੋਂ ਥੌਇਰੌਇਡ ਹੌਰਮੋਨਜ਼ ਬਣਾਉਣ ‘ਚ ਅਯੋਗ ਹੁੰਦੀ ਹੈ। ਅਜਿਹੇ ‘ਚ ਸ਼ਰੀਰ ਦਾ ਭਾਰ ਵਧਣ ਜਾਂ ਘੱਟ ਹੋਣ ਦੀ ਪਰੇਸ਼ਾਨੀ ਹੋਣ ਲੱਗਦੀ ਹੈ। ਇਸ ਤੋਂ ਬਚਣ ਲਈ ਸ਼ਰੀਰ ਨੂੰ ਪੂਰੀ ਮਾਤਰਾ ‘ਚ ਪ੍ਰੋਟੀਨ ਦੀ ਲੋੜ ਹੁੰਦੀ ਹੈ। ਸਹੀ ਮਾਤਰਾ ‘ਚ ਸ਼ਰੀਰ ਨੂੰ ਪ੍ਰੋਟੀਨ ਮਿਲਣ ਨਾਲ ਮਟੈਬਲੀਜ਼ਮ ਵਧਦਾ ਹੈ। ਅਜਿਹੇ ‘ਚ ਭਾਰ ਕੰਟਰੋਲ ‘ਚ ਰਹਿ ਕੇ ਸਿਹਤਮੰਦ ਰਹਿਣ ‘ਚ ਮਦਦ ਮਿਲਦੀ ਹੈ।
ਸ਼ਾਕਾਹਾਰੀ ਲੋਕਾਂ ਲਈ
ਅਸਲ ‘ਚ ਨੌਨਵੈੱਜ ਪ੍ਰੋਟੀਨ ਦਾ ਮੁੱਖ ਸਰੋਤ ਮੰਨਿਆ ਜਾਂਦਾ ਹੈ। ਅਜਿਹੇ ‘ਚ ਨੌਨ ਵੈਜੀਟੇਰੀਅਨ ਲੋਕ ਆਸਾਨੀ ਨਾਲ ਪ੍ਰੋਟੀਨ ਦੀ ਕਮੀ ਨੂੰ ਪੂਰਾ ਕਰ ਲੈਂਦੇ ਹਨ। ਇਸ ਦੇ ਉੱਲਟ ਸ਼ਾਕਾਹਾਰੀ ਲੋਕ ਵੈੱਜ ਫ਼ੂਡ ਨਾਲ ਆਪਣੀ ਪ੍ਰੋਟੀਨ ਦੀ ਕਮੀ ਨੂੰ ਪੂਰਾ ਨਹੀਂ ਕਰ ਪਾਉਂਦੇ। ਅਜਿਹੇ ‘ਚ ਉਨ੍ਹਾਂ ਨੂੰ ਸਿਹਤ ਨਾਲ ਜੁੜੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਪਰ ਅਜਿਹੇ ਲੋਕਾਂ ਨੂੰ ਪ੍ਰੋਟੀਨ ਵਾਲੀਆਂ ਵੈਜੀਟੇਰੀਅਨ ਚੀਜ਼ਾਂ ਨੂੰ ਆਪਣੀ ਖ਼ੁਰਾਕ ‘ਚ ਸ਼ਾਮਿਲ ਕਰਨ ਦੀ ਲੋੜ ਹੈ।
ਆਓ ਹੁਣ ਜਾਣਦੇ ਹਾਂ ਪ੍ਰੋਟੀਨ ਦੇ ਸਰੋਤਾਂ ਬਾਰੇ
ਸ਼ਾਕਾਹਰੀਆਂ ਲਈ: ਰਾਜਮਾ, ਕਾਲੇ ਜਾਂ ਚਿੱਟੇ ਛੋਲੇ, ਮੂੰਗੀ, ਤੁਅਰ, ਮਸੂਰ ਆਦਿ ਦਾਲਾਂ, ਹਰੀਆਂ ਪੱਤੇਦਾਰੀ ਸਬਜ਼ੀਆਂ, ਤਾਜ਼ੇ ਅਤੇ ਵਾਇਟਾਮਿਨ ਨਾਲ ਭਰਪੂਰ ਫ਼ਲ, ਸੁੱਕੇ ਮੇਵੇ, ਕਣਕ, ਮੱਕਾ, ਬਾਜਰਾ, ਚੌਲ, ਓਟਸ ਆਦਿ ਮੋਟੇ ਬੀਜ, ਡੇਅਰੀ ਪ੍ਰੌਡੈਕਟਸ, ਖ਼ਰਬੂਜ਼ਾ, ਕੱਦੂ, ਘੀਆ, ਅਲਸੀ ਅਤੇ ਸੂਰਜਮੁਖੀ ਦੇ ਬੀਜ।
ਮਾਸਾਹਾਰੀਆਂ ਲਈ: ਚਿਕਨ, ਅੰਡੇ, ਮੱਛੀ, ਮਟਨ, ਰੈੱਡ ਮੀਟ, ਐੱਗ ਵ੍ਹਾਈਟ ਅਤੇ ਸੀਅ ਫ਼ਡੂ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 1-416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidavakhana.com