Matrimonials

ਜੱਟ ਸਿੱਖ ਪਰਿਵਾਰ, ਦੁਆਬਾ ਇਲਾਕਾ, 20 ਸਾਲਾਂ ਤੋਂਂ ਬੀ ਸੀ ਵਿਚ ਰਹਿ ਰਹੇ ਨੂੰ, ਆਪਣੀ ਕੈਨੇਡੀਅਨ ਸਿਟੀਜਨ ਬੇਟੀ,ਜਨਮ ਦਸੰਬਰ 1994, ਕੱਦ 5 ਫੁੱਟ 3 ਇੰਚ, BCIT ਤੋਂ 2 YEARS IT DIPLOMA ਕੀਤਾ, ਜੌਬ ਕਰ ਰਹੀ ਲਈ, ਬੀ ਸੀ ਲੋਅਰ ਮੇਨਲੈਂਡ ਤੋਂ, ਕੈਨੇਡੀਅਨ ਪੀ ਆਰ ਜਾਂ ਸਿਟੀਜਨ, ਜੱਟ ਸਿੱਖ 26 ਤੋਂ 29 ਸਾਲਾਂ ਦੇ ਪੜ੍ਹੇ ਲਿਖੇ, ਵੈਲ ਸੈਟਲਡ, ਦਸਤਾਰਧਾਰੀ, ਕੇਸਧਾਰੀ, ਅੰਮ੍ਰਿਤਧਾਰੀ ਜੀਵਣ ਸਾਥੀ ਦੀ ਲੋੜ ਹੈ। ਆਪਣਾ ਬਾਇਓਡੇਟਾ ਅਤੇ ਪਿਕਚਰ ਈਮੇਲ ਕਰੋ:talwandi@hotmail.ca ਜਾਂ ਜਾਣਕਾਰੀ ਲਈ 1-778-801-9037 ‘ਤੇ ਫੋਨ ਜਾਂ ਕਰੋ।
**1505
ਵਰਮਾ ਸੁਨਿਆਰ ਪਰਿਵਾਰ ਨਾਲ ਸਬੰਧਤ ਲੜਕਾ, ਉਮਰ 30 ਸਾਲ, ਕੱਦ 5 ਫ਼ੁੱਟ 11 ਇੰਚ, ਕੈਨੇਡੀਅਨ ਪੀ.ਆਰ., Mechanical ਦੀ ਡਿਗਰੀ, ਮਕੈਨਿਕ ਦੀ ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ, ਲਈ ਕੈਨੇਡੀਅਨ ਪੀ.ਆਰ., ਜਾਂ ਸਿਟੀਜ਼ਨ ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ/ਵਿਜ਼ਟਰ/ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਲੁਧਿਆਣੇ ਜ਼ਿਲ੍ਹੇ ਨੂੰ ਪਹਿਲ। ਜਾਣਕਾਰੀ ਲਈ 1-639-382-7755 ‘ਤੇ ਫੋਨ ਕਰੋ।
***1505***
ਜੱਟ ਸਿੱਖ ਲੜਕਾ, ਉਮਰ 37 ਸਾਲ, ਕੱਦ 5 ਫ਼ੁੱਟ 8 ਇੰਚ, ਕੈਨੇਡੀਅਨ ਪੀ.ਆਰ., ਵਧੀਆ ਜੌਬ ਕਰ ਰਹੇ, ਨਸ਼ਿਆਂ ਤੋਂ ਰਹਿਤ ਲਈ ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਜਾਣਕਾਰੀ ਲਈ 1-604-593-4744 ‘ਤੇ ਸੰਪਰਕ ਕਰੋ।
***1505***
ਜੱਟ ਸਿੱਖ ਧਾਲੀਵਾਲ ਲੜਕਾ, ਉਮਰ 32 ਸਾਲ, ਕੱਦ 5 ਫ਼ੁੱਟ 8 ਇੰਚ, ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ, ਪਰਿਵਾਰਕ, ਵਧੀਆ ਜੌਬ ਕਰ ਰਹੇ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ : 1-778-241-7273 ‘ਤੇ ਫੋਨ ਕਰੋ।
***1505***
ਰਾਜਪੂਤ ਸਿੱਖ ਲੜਕਾ, ਉਮਰ 43 ਸਾਲ, ਕੈਨੇਡੀਅਨ ਸਿਟੀਜ਼ਨ, ਨਸ਼ਿਆਂ ਤੋਂ ਰਹਿਤ, ਵੈੱਲ ਸੈਟਲਡ, ਤਲਾਕਸ਼ੁਦਾ (ਇੱਕ ਬੇਟੀ ਅਲਗ ਰਹਿ ਰਹੀ), ਕਲੀਨ ਸ਼ੇਵਨ, ਚੰਗੇ ਪਰਿਵਾਰ ਨਾਲ ਸਬੰਧਤ ਲਈ ਕੈਨੇਡਾ ਤੋਂ ਲੜਕੀ ਦੀ ਲੋੜ ਹੈ। ਵਿਜ਼ਟਰ/ਸਟੂਡੈਂਟ/ਤਲਾਕਸ਼ੁਦਾ (ਬਿਨਾ ਬੱਚੇ) ‘ਤੇ ਵੀ ਵਿਚਾਰ ਕੀਤਾ ਜਾਵੇਗਾ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ: ranjitparmar8@gmail.com ਜਾਂ 1-604-561-3067 ‘ਤੇ ਫੋਨ ਕਰੋ।
***1505***
ਜੱਟ ਸਿੱਖ ਮਾਨ ਲੜਕਾ, ਉਮਰ 26 ਸਾਲ, ਕੱਦ 5 ਫੁੱਟ 11 ਇੰਚ, ਕੈਨੇਡੀਅਨ ਪੀ. ਆਰ., Diploma in business Administration, Diploma in Electronics & communication (India), ਚੰਗੀ ਜੌਬ ਕਰ ਰਹੇ, ਪਰਿਵਾਰਕ ਲਈ ਪੜ੍ਹੀ-ਲਿਖੀਹ, ਪਰਿਵਾਰਕ, ਸੋਹਣੀ-ਸੁਨੱਖੀ ਲੜਕੀ ਦੀ ਲੋੜ ਹੈ। ਸਟੂਡੈਂਟ/ਵਰਕ ਪਰਮਿਟ/ਵਿਜ਼ਟਰ ਆਈ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-778-205-1313 ‘ਤੇ ਫੋਨ ਕਰੋ।
***1505***
ਕੈਨੇਡੀਅਨ ਸਿਟੀਜ਼ਨ, ਜੱਟ ਸਿੱਖ ਤਲਾਕਸ਼ੁਦਾ ਲੜਕੀ, ਉਮਰ 49 ਸਾਲ, ਕੱਦ 5 ਫੁੱਟ 6 ਇੰਚ, ਚੰਗੀ ਜੌਬ ਕਰ ਰਹੀ, 2 ਬੱਚੇ (ਲੜਕੀ 11 ਸਾਲ, ਲੜਕਾ 9 ਸਾਲ) ਲਈ ਵੈੱਲ ਸੈਟਲਡ, ਆਪਣਾ ਕਾਰੋਬਾਰ ਕਰ ਰਹੇ, ਨਸ਼ਿਆਂ ਤੋਂ ਰਹਿਤ, 47 ਤੋਂ 54 ਸਾਲ ਤੱਕ ਦੀ ਉਮਰ ਵਾਲੇ ਜੀਵਨ ਸਾਥੀ ਦੀ ਲੋੜ ਹੈ। ਐਨ ਆਰ ਆਈ ਨੂੰ ਪਹਿਲ। ਜਾਣਕਾਰੀ ਲਈ 1-604-807-7832 ‘ਤੇ (ਸ਼ਾਮ 4 ਵਜੇ ਤੋਂ ਰਾਤ 10 ਵਜੇ ਤੱਕ) ਫੋਨ ਕਰੋ।
***1505***
ਜੱਟ ਸਿੱਖ ਢਿਲੋਂ ਲੜਕੀ, ਉਮਰ 29 ਸਾਲ, ਕੱਦ 5 ਫੁੱਟ 4 ਇੰਚ, ਕੈਨੇਡੀਅਨ ਪੀ ਆਰ, ਐਮ ਐਸ ਸੀ ਬਾਇਓ ਫਿਜ਼ੀਕਸ ਕੀਤੀ ਹੋਈ, ਵਧੀਆ ਜੌਬ ਕਰ ਰਹੀ, ਸੋਹਣੀ-ਸੁਨੱਖੀ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੇ-ਸੁਨੱਖੇ, ਪੜ੍ਹੇ-ਲਿਖੇ, ਵੈਲ ਸੈਟਲਡ ਲੜਕੇ ਦੀ ਲੋੜ ਹੈ। ਵਰਕ ਪਰਮਿਟ ਜਾਂ ਸਟੂਡੈਂਟ ਵੀਜ਼ੇ ‘ਤੇ ਕੈਨੇਡਾ ਆਏ ਲੜਕੇ ‘ਤੇ ਵੀ ਵਿਚਾਰ ਕੀਤੀ ਜਾਵੇਗੀ। ਮਾਲਵੇ ਤੇ ਵੈਨਕੂਵਰ ਏਰੀਏ ਨੂੰ ਪਹਿਲ। ਆਪਣਾ ਬਾਇਓਡੇਟ ਅਤੇ ਪਿਕਚਰ ਵਟਸਐਪ ‘ਤੇ ਭੇਜੋ। ਫੋਨ ਕਰੋ: 1-778-992-0750 ਜਾਂ 1-236-885-5380
***1505***
Jatt Sikh family seeks a suitable match for their daughter, 36 yrs. old, 5’-5” tall, MD, currently working in the Bay Area (California) as a Doctor. The boy should be settled in the Bay Area (California) with a University degree and professionally employed, non-drinker, non-smoker only. Please Call : 1-408-763-3949
***1505***
Jat Sikh family seeks a suitable match for their turbaned son, 1989 born, 5’-8” tall, American Citizen, Govt. Job, Bacherlor’s in Criminal Justice in law enforcement. The girl should be beautiful, educated, family oriented. Family is well settled in New York. Call : 1-718-200-6217 or 1-718-200-6218
***1505***
Suitable match for Hindu punjabi khatri boy, 1985 born, 5’-7″ tall, B.Tech & MBA, Canadian Citizen lives in Vancouver, self employed, Upper middle class family. The girl should be educated, beautiful, family oriented, from canada only. Upper Caste no bar. BC preferred. Call or WhatsApp: +91-87086-46235,1-778-708-1662
*** 1505 ***