ਜੱਟ ਸਿੱਖ ਥਿੰਦ ਲੜਕਾ, ਉਮਰ 29 ਸਾਲ, ਕੱਦ 5 ਫ਼ੁੱਟ 11 ਇੰਚ, ਕੈਨੇਡੀਅਨ ਜੰਮਪਲ, ਆਪਣਾ ਵਧੀਆ ਕਾਰੋਬਾਰ ਕਰ ਰਹੇ, ਵੈੱਲ ਸੈਟਲਡ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਪਰਿਵਾਰ ਕੈਨੇਡਾ ਵਿਚ ਵੈੱਲ ਸੈਟਲਡ ਹੈ ਅਤੇ ਲੁਧਿਆਣੇ ਨਾਲ ਸਬੰਧਤ ਹੈ। ਬੀ.ਸੀ. ਨੂੰ ਪਹਿਲ। ਜਾਣਕਾਰੀ ਲਈ 1-604-309-4215 ‘ਤੇ ਫੋਨ ਕਰੋ।
***1517***
ਜੱਟ ਸਿੱਖ ਲੜਕੀ, ਉਮਰ 29 ਸਾਲ, ਕੱਦ 5 ਫ਼ੁੱਟ 6 ਇੰਚ, ਕੈਨੇਡੀਅਨ ਇਮੀਗ੍ਰੈਂਟ, BCA, M.Sc. ਲਈ ਕੈਨੇਡੀਅਨ ਪੀ.ਆਰ ਜਾਂ ਸਿਟੀਜ਼ਨ ਜਾਂ ਵਰਕ ਪਰਮਿਟ, ਪੜ੍ਹ੍ਰੇ-ਲਿਖੇ, ਵੈੱਲ ਸੈਟਲਡ ਲੜਕੇ ਦੀ ਲੋੜ ਹੈ। ਜਾਣਕਾਰੀ ਲਈ : 1-604-961-9241 ਜਾਂ +91-98558-90334 ‘ਤੇ ਫੋਨ ਜਾਂ whatsapp ਕਰੋ।
***1508***
ਜੱਟ ਸਿੱਖ ਅੰਮ੍ਰਿਤਧਾਰੀ ਲੜਕਾ, ਉਮਰ 28 ਸਾਲ, ਕੱਦ 5 ਫ਼ੁੱਟ 8 ਇੰਚ, ਕੈਨੇਡੀਅਨ ਸਿਟੀਜ਼ਨ, ਚੰਗੀ ਜੌਬ ਕਰ ਰਹੇ, ਵੈੱਲ ਸੈਟਲਡ ਲਈ ਅੰਮ੍ਰਿਤਧਾਰੀ, ਪਰਿਵਾਰਕ, ਸੋਹਣੀ-ਸੁਨੱਖੀ ਲੜਕੀ ਦੀ ਲੋੜ ਹੈ। ਇੰਡੀਆ ਵਾਲੇ ਵੀ ਸੰਪਰਕ ਕਰ ਸਕਦੇ ਹਨ। ਜਾਣਕਾਰੀ ਲਈ 647-708-6191 ਜਾਂ 1-204-414-5277 ‘ਤੇ ਫੋਨ ਕਰੋ।
***1508***
ਰਾਮਗੜ੍ਹੀਆ ਸਿੱਖ ਲੜਕਾ, ਉਮਰ 27 ਸਾਲ, ਕੱਦ 5 ਫ਼ੁੱਟ 11 ਇੰਚ, ਅਮੈਰੀਕਨ ਬੌਰਨ software Engineer, ਆਪਣੇ ਫ਼ੀਲਡ ਵਿਚ ਜੌਬ ਕਰ ਰਹੇ, ਪਰਿਵਾਰਕ, ਸੋਹਣੇ-ਸੁਨੱਖੇ, ਲਈ ਬਰਾਬਰ ਦੀ ਯੋਗਤਾ ਵਾਲੀ ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਮੈਡੀਕਲਾ ਫੀਲਡ ਵਿਚ ਰੈਜ਼ੀਡੈਂਸੀ ਕਰ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ : [email protected] ਜਾਂ ਜਾਣਕਾਰੀ ਲਈ 1-347-453-4943 ‘ਤੇ ਫੋਨ ਕਰੋ।
***1508***
ਜੱਟ ਸਿੱਖ ਲੜਕੀ, ਉਮਰ 35 ਸਾਲ, ਕੱਦ 5 ਫ਼ੁੱਟ 2 ਇੰਚ, ਕੈਨੇਡੀਅਨ P.R., BDS (Dentist) ਇੰਡੀਆ ਤੋਂ ਕੀਤੀ ਹੋਈ, Dentist Clinic ਵਿਚ ਜੌਬ ਕਰ ਰਹੀ, ਸੋਹਣੀ-ਸੁਨੱਖੀ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਬਰਾਬਰ ਦੀ ਯੋਗਤਾ ਵਾਲੇ, ਵੈੱਲ ਸੈਟਲਡ ਲੜਕੇ ਦੀ ਲੋੜ ਹੈ। ਜਾਣਕਾਰੀ ਲਈ : 647-482-1582 ਜਾਂ 1-204-979-1529 ‘ਤੇ ਫੋਨ ਕਰੋ।
***1508***
ਜੱਟ ਸਿੱਖ ਲੜਕਾ, ਉਮਰ 29 ਸਾਲ, ਕੱਦ 5 ਫੁੱਟ 9 ਇੰਚ, ਕੈਨੇਡੀਅਨ ਪੀ ਆਰ, ਪੜ੍ਹੇ-ਲਿਖੇ, ਨਸ਼ਿਆਂ ਤੋਂ ਰਹਿਤ ਲਈ ਪੜ੍ਹੀ-ਲਿਖੀ, ਪਰਿਵਕਾਰ, ਸੋਹਣੀ-ਸੁਨੱਖੀ ਲੜਕੀ ਦੀ ਲੋੜ ਹੈ। ਓਹੀ ਪਰਿਵਾਰ ਸੰਪਰਕ ਕਰਨ ਜੋ ਲੜਕੇ ਦੀ ਇੰਡੀਆ ਰਹਿੰਦੀ ਭੇਣ, ਉਮਰ 26 ਸਾਲ, ਕੱਦ 5 ਫੁੱਟ 5 ਇੰਚ, ਬੀ. ਏ., ਨੂੰ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ ਲੜਕੇ ਦਾ ਰਿਸ਼ਤਾ ਕਰਵਾ ਸਕਣ। ਜਾਣਕਾਰੀ ਲਈ 1-604-771-0570 ‘ਤੇ ਫੋਨ ਕਰੋ।
***1508***
ਜੱਟ ਸਿੱਖ ਗਿੱਲ ਲੜਕਾ, ਉਮਰ 30 ਸਾਲ, ਕੱਦ 6 ਫੁੱਟ 5 ਇੰਚ, ਕੈਨੇਡੀਅਨ ਪੀ. ਆਰ., ਲਈ ਇੰਡੀਆ ਤੋਂ ਲੜਕੀ ਦੀ ਲੋੜ ਹੈ। ਓਹੀ ਪਰਿਵਾਰ ਸੰਪਰਕ ਕਰਨ ਜੋ ਲੜਕੇ ਦੀ ਭੂਆ ਦੇ ਲੜਕੇ, ਉਮਰ 30 ਸਾਲ, ਕੱਦ 5 ਫੁੱਟ 5 ਇੰਚ, ਐਮ. ਏ., ਨੂੰ ਕੈਨੇਡੀਅਨ ਇਮੀਗ੍ਰੈੲਟ ਜਾਂ ਸਿਟੀਜ਼ਨ ਲੜਕੀ ਦਾ ਰਿਸ਼ਤਾ ਕਰਵਾ ਸਕਣ। ਜਾਣਕਾਰੀ ਲਈ 1-778-919-9709 ‘ਤੇ ਫੋਨ ਕਰੋ।
***1508***
ਰਾਮਦਾਸੀਆ ਸਿੱਖ ਲੜਕਾ, ਉਮਰ 35 ਸਾਲ, ਕੱਦ 5 ਫੁੱਟ 11 ਇੰਚ, ਕੈਨੇਡੀਅਨ ਪੀ. ਆਰ., BCA ਕੀਤੀ ਹੋਈ, ਵਧੀਆ ਜੌਬ ਕਰ ਰਹੇ, ਤਲਾਕਸ਼ੁਦਾ After a short marriage (No kids), ਸੋਹਣਾ-ਸੁਨੱਖਾ, ਨਸ਼ਿਆਂ ਤੋਂ ਰਹਿਤ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੌੈਂਟ/ਵਰਕ ਪਰਮਿਟ ਜਾਂ ਵਿਜ਼ਟਰ ਆਈ ਲੜਕੀ ‘ਤੇ ਵੀ ਵਿਚਾਰ ਕੀਤੀ ਜਾਵੇਗੀ। ਜ਼ਾਤਪਾਤ ਦਾ ਕੋਈ ਬੰਧਨ ਨਹੀਂ। ਆਪਣਾ ਬਾਇਓਡੇਟਾ ਅਤੇ ਪਿਕਚਰ ਵਟਸਐਪ ‘ਤੇ ਭੇਜੋ: 647-921-1800 ਵਟਸਐਪ।
***1508***
ਜੱਟ ਸਿੱਖ ਲੜਕਾ, ਜਨਮ 1980, ਕੱਦ 6 ਫੁੱਟ, ਕੈਨੇਡੀਅਨ ਜੰਮਪਲ, Microsoft Network Associate (CCNC), ਆਪਣਾ ਵਧੀਆ ਕਾਰੋਬਾਰ ਕਰ ਰਹੇ ਲਈ ਕੈਨੇਡੀਅਨ ਜੰਮਪਲ, ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਘੱਟੋ-ਘੱਟ 5 ਫੁੱਟ 7 ਇੰਚ ਕੱਦ ਵਾਲੀ 32 ਤੋਂ 36 ਸਾਲ ਤੱਕ ਦੀ ਉਮਰ ਵਾਲੀ ਲੜਕੀ ਦੀ ਲੋੜ ਹੈ। ਵੈਨਕੂਵਰ ਨੂੰ ਪਹਿਲ। ਜਾਣਕਾਰੀ ਲਈ 1-604-572-8566 ‘ਤੇ ਫੋਨ ਕਰੋ।
***1508***
ਜੱਟ ਸਿੱਖ ਲੜਕਾ, ਉਮਰ 58 ਸਾਲ, ਕੱਦ 5 ਫੁੱਟ 3 ਇੰਚ, ਕੈਨੇਡੀਅਨ ਸਿਟੀਜ਼ਨ, ਬੀ. ਏ., ਤਲਾਕਸੁਦਾ, ਆਪਣਾ ਕਾਰੋਬਾਰ ਕਰ ਰਹੇ, ਪਰਿਵਾਰਕ, ਵੈੱਲ ਸੈਟਲਡ ਜੀਵਨ ਸਾਥਣ ਦੀ ਲੋੜ ਹੈ। ਵਿਜ਼ਟਰ/ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-236-632-133੍ਵ1 ‘ਤੇ ਫੋਨ ਕਰੋ।
***1508***
ਜੱਟ ਸਿੱਖ ਲੜਕੀ, ਉਮਰ 34 ਸਾਲ, ਕੱਦ 5 ਫੁੱਟ 3 ਇੰਚ, ਪੜ੍ਹੀ-ਲਿਖੀ, ਪਰਿਵਾਰਕ, ਕੈਨੇਡਾ ਵਿੱਚ ਵਿਜ਼ਟਰ ਵੀਜ਼ੇ ਉਤੇ ਰਹਿ ਰਹੀ, ਸੋਹਣੀ-ਸੁਨੱਖੀ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਵੈੱਲ ਸੈਟਲਡ, ਪੜ੍ਹੇ-ਲਿਖੇ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੀ ਦੀ ਭੈਣ ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-778-714-9213 ‘ਤੇ ਫੋਨ ਕਰੋ।
***1517***
ਕੰਬੋਜ ਸਿੱਖ ਲੜਕਾ, ਉਮਰ 41 ਸਾਲ, ਕੱਦ 5 ਫੁੱਟ 9 ਇੰਚ, ਕੈਨੇਡੀਅਨ ਸਿਟੀਜ਼ਨ, ਡਾਇਵੋਰਸਡ (ਬਿਨਾ ਬੱਚੇ ਤੋਂ), ਆਪਣਾ ਘਰ, ਪੰਜਾਬ ਵਿੱਚ 10 ਏਕੜ ਜ਼ਮੀਨ ਦਾ ਮਾਲਕ, ਪੜ੍ਹੇ-ਲਿਖੇ, ਚੰਗੀ ਜੌਬ ਕਰ ਰਹੇ ਲਈ ਲੜਕੀ ਦੀ ਲੋੜ ਹੈ। ਵਰਕ ਪਰਮਿਟ/ਵਿਜ਼ਟਰ, ਤਲਾਕਸ਼ੁਦਾ ਲੜਕੀ (ਬਿਨਾ ਬੱਚੇ ਤੋਂ) ਵੀ ਸੰਪਰਕ ਕਰ ਸਕਦੇ ਹਨ। ਜਾਣਕਾਰੀ ਲਈ 1-778-714-8795 ਜਾਂ 1-604-825-7068 ‘ਤੇ ਸੰਪਰਕ ਕਰੋ।
***1508***
ਟਾਂਕ ਕਸ਼ਤਰੀ ਸਿੱਖ ਲੜਕਾ, ਉਮਰ 26 ਸਾਲ, ਕੱਦ 5 ਫੁੱਟ 6 ਇੰਚ, ਕੈਨੇਡੀਅਨ ਇਮੀਗ੍ਰੈਂਟ, B. Tech in Electronics and communication, Diploma in wireless Communication from Canada, ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ, ਨਸ਼ੇ ਤੋਂ ਰਹਿਤ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ/ਵਰਕ ਪਰਮਿਟ/ਇੰਡੀਆ ਤੋਂ ਵੀ ਸੰਪਰਕ ਕਰ ਸਕਦੇ ਹਨ। ਮੈਰਿਜ ਬਿਊਰੋ ਫੋਨ ਨਾ ਕਰਨ। ਜਾਣਕਾਰੀ ਲਈ +91-98149-62577 ਤੇ ਜਾਂ 1-519-729-7521 ‘ਤੇ ਸੰਪਰਕ ਕਰੋ।
***1508***
ਰਵੀਦਾਸੀਆ ਸਿੱਖ ਪਰਿਵਾਰ ਨਾਲ ਸਬੰਧਤ ਲੜਕੀ, ਉਮਰ 40 ਸਾਲ, ਕੱਦ 5 ਫੁੱਟ 2 ਇੰਚ, Master’s in computer Application (MCA), B.Ed. ਕੀਤੀ ਹੋਈ, ਸੋਹਣੀ-ਸੁਨੱਖੀ, ਪਰਿਵਾਰਕ, ਵਿਜ਼ਟਰ ਵੀਜ਼ੇ ‘ਤੇ ਕੈਨੇਡਾ ਆਈ ਹੋਈ, ਤਲਾਕਸ਼ੁਦਾ (ਬਿਨਾ ਬੱਚੇ ਤੋਂ) ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪੜ੍ਹੇ-ਲਿਖੇ, ਵੈਲ ਸੈਟਲਡ ਲੜਕੇ ਦੀ ਲੋੜ ਹੈ। ਲੜਕੀ ਦਾ ਭਰਾ ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਆਪਣਾ ਬਾਇਓਡੇਟਾ ਅਤੇ ਪਿਕਚਰ ਈਮੇਲ ਕਰੋ: [email protected] ਜਾਂ 647-706-8457 ‘ਤੇ ਸੰਪਰਕ ਕਰੋ।
***1508***
ਜੱਟ ਸਿੱਖ ਲੜਕੀ, ਉਮਰ 21 ਸਾਲ, ਕੱਦ 5 ਫੁੱਟ 6 ਇੰਚ, ਪੜ੍ਹੀ-ਲਿਖੀ, ਸਟੂਡੈਂਟ ਵੀਜ਼ੇ ਉਤੇ ਕੈਨੇਡਾ ਰਹਿ ਰਹੀ, ਸੋਹਣੀ-ਸੁਨੱਖੀ, ਪਰਿਵਾਰ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪੜ੍ਹੇ-ਲਿਖੇ, ਵੈਲ ਸੈਟਲਡ, ਪਰਿਵਾਰਕ ਲੜਕੇ ਦੀ ਲੋੜ ਹੈ। ਰਫਿ਼ਊਜੀ/ਵਿਜ਼ਟਰ/ਸਟੂਡੈਂਟ/ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੇ ਲੜਕੇ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 905-783-4186 ‘ਤੇ ਫੋਨ ਕਰੋ।
***1513***

Jat Sikh Dhillon family seeks a suitable match for their daughter, 1986 born, University degree, professionally employed. The boy should be born or raised in Canada, educated from Canada, well settled from BC area. Serious enquiries only. Please send your biodata and recent picture to : [email protected] or call : 1-604-300-5533
***1508***
Well established Jat Sikh family seeks a match for their Canadian born son, 33 yrs. old, 5’-8” tall, B.Sc. Nursing from Ryrson University, working in a local hospital in pediatric department from the last 11 yrs. earing 100k plus annually, own a house in Brampton, family has rental properties in GTA. The girl should be well educated and family oriented. Please email recent pictures and biodata to : [email protected] or call 416-997-0560
***1508***
Ramgarhia Sikh parents invite matrimonial alliance for their daughter, beautiful, sober, Canadian born, 30 yrs. old, 5’-3” tall, MD doctor, doing fellowship in USA. The boy should be equally qualified with family values, non-drinker, non-smoker, Vegetarian from Canada/USA. No marriage bureau please. Please send your recent pictures and biodata to : [email protected] call : 647-573-6774
***1508***

Tonk kashtria Sikh family seeks a suitable match for their son, 30 yrs. old, 6’ tall, Canadian PR, Bachelor’s in Hospitality Management, employed in reputed Company, clean shaven, non-drinker, non-smoker. The girl should be Canadian PR/Citizen, professionally qualified, employed, family oriented, non less than 5’-4” tall, girl on work permit may also be considered. Caste no bar. Please email your recent picture & biodata to: [email protected] or call/whatsapp: 1-519-760-0455
***1508***
Jat Sikh parents invite matrimonial alliance for their daughter, 32 yrs. old, 5’-5” tall, Canadian PR, MCA degree holder, employed, beautiful and family oriented. The boy should be Canadian immigrant/Citizen, porfessionally qualified, well settled, non-drinker, non-smoker and with family values. GTA/Doaba preferred. For information please contact 1-289-680-6380
***1508***