Well Settled residing in California Punjabi Bhatti Parents seek a suitable match for their only son, born 1985, 6’ tall, handsome, Athletic, Computer Engineer, open minded, well versed in both cultures, USA citizen, non-smoker, never married. The girl should be professionally qualified, beautiful having good family values. Caste & religion no bar. Please send your biodata & recent pictures to : shellybhatti@gmail.com or call : 1-209-487-3372
***1513***
Rajput parents seeking a suitable match for their son, 34 yrs. old, 5’-8” tall, Canadian immigrant, working with reputed company in GTA, hard of hearing, non-drinker and non-smoker. The girl should be Canadian/American, Citizen/immigrant, beautiful and family oriented. Family is well settled in Canada. Please contact +91-87276-20735 (whatsapp) or 647-997-8478
***1513***
Jat Sikh family seeks a suitable match for their daughter, 36 yrs. old, 5’-5” tall, MD, currently working in Bay Area (California) as a Doctor. The boy should be settled in the Bay Area (California) with a University degree and professionally employed, non-drinker, non-smoker only. Please call : 1-408-763-3949
***1513***
Jat Sikh Sidhu parents seek a suitable match for their daughter, 27 yrs. old, 5’-4” tall, persuing Ph.D, in Bio-Chemistry from Punjab Agriculture University Ludhiana. The boy should be well educated, Canadian PR/citizen. Malwa & Ontario prefered. Please send your biodata & picture on whatsapp. or call: 905-598-1155
***1513***

ਜੱਟ ਸਿੱਖ ਲੜਕਾ, ਉਮਰ 25 ਸਾਲ, ਕੱਦ 5 ਫ਼ੁੱਟ 11 ਇੰਚ, ਕੈਨੇਡੀਅਨ ਸਿਟੀਜ਼ਨ, ਗ੍ਰੈਜੂਏਟ, ਆਪਣਾ ਵਧੀਆ ਕਾਰੋਬਾਰ ਕਰ ਰਹੇ, ਨਸ਼ਿਆਂ ਤੋਂ ਰਹਿਤ, ਸੋਹਣੇ-ਸੁਨੱਖੇ, ਵੈਸ਼ਨੂ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ ਵੀਜ਼ਾ/ਵਰਕ ਪਰਮਿਟ ਜਾਂ ਇੰਡੀਆ ਤੋਂ ਵੀ ਸੰਪਰਕ ਕਰ ਸਕਦੇ ਹਨ। ਜਾਣਕਾਰੀ ਲਈ 905-757-9727 ਜਾਂ 647-909-0033 ‘ਤੇ ਸੰਪਰਕ ਕਰੋ।
***1523***
ਜੱਟ ਸਿੱਖ ਧਾਲੀਵਾਲ ਲੜਕਾ, ਉਮਰ 32 ਸਾਲ, ਕੱਦ 5 ਫ਼ੁੱਟ 8 ਇੰਚ, ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ, ਪਰਿਵਾਰਕ, ਵਧੀਆ ਜੌਬ ਕਰ ਰਹੇ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-778-241-7273 ‘ਤੇ ਫੋਨ ਕਰੋ।
***1512***
ਟਾਂਕ ਕਸ਼ਤਰੀ ਪਰਿਵਾਰ ਨਾਲ ਸਬੰਧਤ ਲੜਕੀ, ਜਨਮ 1980 ਕੱਦ 5 ਫ਼ੁੱਟ 4 ਇੰਚ, B.Com. ਕੀਤੀ ਹੋਈ, ਸੋਹਣੀ-ਸੁਨੱਖੀ, Visitor Visa (Multiple Entry) ‘ਤੇ ਕੈਨੇਡਾ ਆਈ ਹੋਈ, ਸੋਹਣੀ-ਸੁਨੱਖੀ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਵੈੱਲ ਸੈਟਲਡ ਲੜਕੇ ਦੀ ਲੋੜ ਹੈ। ਲੜਕੀ ਦਾ ਸਾਰਾ ਪਰਿਵਾਰ ਕੈਨੇਡਾ ਵਿਚ ਵੈੱਲ ਸੈਟਲਡ ਹੈ। ਜਾਤਪਾਤ ਦਾ ਕੋਈ ਬੰਧਨ ਨਹੀਂ। ਜਾਣਕਾਰੀ ਲਈ 647-247-5717 ਜਾਂ 416-727-6047 (whatsapp) ‘ਤੇ ਆਪਣੀ ਪਿਕਚਰ ਅਤੇ ਬਾਇਓਡੈਟਾ ਭੇਜੋ।
***1513***
ਰਾਜਪੂਤ ਸਿੱਖ ਲੜਕਾ, ਉਮਰ 43 ਸਾਲ, ਕੈਨੇਡੀਅਨ ਸਿਟੀਜ਼ਨ, ਨਸ਼ਿਆਂ ਤੋਂ ਰਹਿਤ, ਵੈੱਲ ਸੈਟਲਡ, ਤਲਾਕਸ਼ੁਦਾ (ਇੱਕ ਬੇਟੀ ਅਲਗ ਰਹਿ ਰਹੀ), ਕਲੀਨ ਸ਼ੇਵਨ, ਚੰਗੇ ਪਰਿਵਾਰ ਨਾਲ ਸਬੰਧਤ ਲਈ ਕੈਨੇਡਾ ਤੋਂ ਲੜਕੀ ਦੀ ਲੋੜ ਹੈ। ਵਿਜ਼ਟਰ/ਸਟੂਡੈਂਟ/ਤਲਾਕਸ਼ੁਦਾ (ਬਿਨਾਂ ਬੱਚੇ) ‘ਤੇ ਵੀ ਵਿਚਾਰ ਕੀਤਾ ਜਾਵੇਗਾ। ਆਪਣੀ ਪਿਕਚਰ ਅਤੇ ਬਾਇਓਡੈਟਾ ਈਮੇਲ ਕਰੋ : ranjitpamar8@gmail.com ਜਾਂ 1-604-561-3067 ‘ਤੇ ਫੋਨ ਕਰੋ।
***1513***
ਜੱਟ ਸਿੱਖ ਸਿੱਧੂ ਲੜਕਾ, ਉਮਰ 28 ਸਾਲ, ਕੱਦ 5 ਫ਼ੁੱਟ 11 ਇੰਚ, ਕੈਨੇਡੀਅਨ ਸਿਟੀਜ਼ਨ, Degree in Business marketing, ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ, ਗੁਰਸਿੱਖ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਵਰਕ ਪਰਮਿਟ ਜਾਂ ਸਟੂਡੈਂਟ ਆਈ ਲੜਕੀ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿਚ ਵੈੱਲ ਸੈਟਲਡ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ : surjitsidhu@live.com ਜਾਂ 647-203-3870 ਜਾਂ 416-845-9196 ‘ਤੇ ਫੋਨ ਕਰੋ।
***1513***
ਜੱਟ ਸਿੱਖ ਲੜਕਾ, ਉਮਰ 35 ਸਾਲ, ਕੱਦ 5 ਫ਼ੁੱਟ 8 ਇੰਚ, ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ, ਚੰਗੀ ਜੌਬ ਕਰ ਰਹੇ, ਪਰਿਵਾਰਕ ਲਈ ਕੈਨੇਡਾ ਤੋਂ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-604-799-2659 ‘ਤੇ ਫੋਨ ਕਰੋ।
***1513***
ਜੱਟ ਸਿੱਖ ਚਾਹਲ ਲੜਕੀ, ਉਮਰ 27 ਸਾਲ, ਕੱਦ 5 ਫ਼ੁੱਟ 3 ਇੰਚ, B.Tech. in Computer Engineering, ਵੈਨਕੂਵਰ (ਕੈਨੇਡਾ) ਵਿਚ ਸੌਫ਼ਟ ਵੇਅਰ ਇੰਜੀਨੀਅਰਿੰਗ ਦੀ ਜੌਬ ਕਰ ਰਹੀ, PR ਐਪਲਾਈ ਕੀਤਾ ਹੋਇਆ ਹੈ, ਸੋਹਣੀ-ਸੁਨੱਖੀ, ਪਰਿਵਾਰਕ ਲਈ ਜੱਟ ਸਿੱਖ, ਨਸ਼ਿਆਂ ਤੋਂ ਰਹਿਤ, professionally educated & employed ਲੜਕੇ ਦੀ ਲੋੜ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ whatsapp, ਕਰੋ ਜਾਂ ਕਾਲ ਕਰੋ : 1-778-325-9104
***1513***
ਰਾਮਗੜ੍ਹੀਆ ਸਿੱਖ ਮੰਗਲੀਕ ਲੜਕਾ, ਉਮਰ 30 ਸਾਲ, ਕੱਦ 5 ਫ਼ੁੱਟ 10 ਇੰਚ, ਕੈਨੇਡੀਅਨ P.R., B.Tech, Post Graduate Diploma in Supply Chain, ਸੋਹਣੇ-ਸੁਨੱਖੇ, ਪਰਿਵਾਰਕ ਲਈ ਕੈਨੇਡਾ ਤੋਂ ਸੋਹਣੀ-ਸੁਨੱਖੀ, ਪਰਿਵਾਰਕ, ਪੜ੍ਹੀ-ਲਿਖੀ, ਮੰਗਲੀਕ ਲੜਕੀ ਦੀ ਲੋੜ ਹੈ। ਜਾਣਕਾਰੀ ਲਈ 1-204-510-0058 ‘ਤੇ ਫੋਨ ਕਰੋ।
***1513***
ਜੱਟ ਸਿੱਖ ਸਿੱਧੂ ਲੜਕਾ, ਉਮਰ 31 ਸਾਲ, ਕੱਦ 5 ਫ਼ੁੱਟ 7 ਇੰਚ, ਕੈਨੇਡੀਅਨ ਸਿਟੀਜ਼ਨ, B.A., ਚੰਗੀ ਜੌਬ ਕਰ ਰਹੇ, ਪਰਿਵਾਰਕ ਲਈ ਕੈਨੇਡਾ ਤੋਂ ਸੋਹਣੀ-ਸੁਨੱਖੀ, ਪਰਿਵਾਰਕ, ਜੱਟ ਸਿੱਖ, ਪੜ੍ਹੀ-ਲਿਖੀ, PR/ਸਿਟੀਜ਼ਨ/ਵਰਕ ਪਰਮਿਟ ਉੱਤੇ ਰਹਿ ਰਹੀ ਲੜਕੀ ਦੀ ਲੋੜ ਹੈ। ਲੜਕੇ ਦਾ ਪਰਿਵਾਰ ਕੈਨੇਡਾ ਵਿਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-778-982-0520 ਜਾਂ 1-778-982-8806 ‘ਤੇ ਫੋਨ ਕਰੋ।
***1513***
ਜੱਟ ਸਿੱਖ ਅੰਮ੍ਰਿਤਧਾਰੀ ਲੜਕਾ, ਉਮਰ 35 ਸਾਲ, ਕੱਦ 6 ਫ਼ੁੱਟ, Diploma in Mechanic, ਆਪਣਾ ਕਾਰੋਬਾਰ ਕਰ ਰਹੇ, ਕੈਨੇਡੀਅਨ PR, ਸੋਹਣੇ-ਸੁਨੱਖੇ, ਪਰਿਵਾਰਕ ਲਈ ਕੈਨੇਡਾ ਤੋਂ ਪੜ੍ਹੀ-ਲਿਖੀ, ਪਰਿਵਾਰਕ, ਵੈਸ਼ਨੋ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-250-408-8622 ‘ਤੇ ਫੋਨ ਕਰੋ।
***1513***
ਜੱਟ ਸਿੱਖ ਸਿੱਧੂ ਲੜਕੀ, ਉਮਰ 28 ਸਾਲ, ਕੱਦ 5 ਫ਼ੁੱਟ 5 ਇੰਚ, ਕੈਨੇਡੀਅਨ PR, Diploma in Social Service Worker, ਚੰਗੀ ਜੌਬ ਕਰ ਰਹੀ, ਸੋਹਣੀ-ਸੁਨੱਖੀ, ਪਰਿਵਾਰਕ ਲਈ ਕੈਨੇਡੀਅਨ PR/ਸਿਟੀਜ਼ਨ, ਇੰਡੀਆ ਵਿਚ 15-20 ਏਕੜ ਜ਼ਮੀਨ ਦੇ ਮਾਲਕ ਲੜਕੇ ਦੀ ਲੋੜ ਹੈ। ਸਟੂਡੈਂਟ/ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ ਲੜਕੇ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਮਾਲਵਾ ਅਤੇ Ontario ਨੂੰ ਪਹਿਲ। ਆਪਣਾ ਬਾਇਓਡੈਟਾ ਅਤੇ ਰੀਸੈਂਟ ਪਿਕਚਰ ਈਮੇਲ ਕਰੋ : sidhu_talwinder@hotmail.com ਜਾਂ 1-647-524-5911 ‘ਤੇ ਫੋਨ ਕਰੋ।
***1513***
ਜੱਟ ਸਿੱਖ ਲੜਕਾ, ਉਮਰ 39 ਸਾਲ, ਕੱਦ 5 ਫੁੱਟ 7 ਇੰਚ, ਅਮੈਰੀਕਨ ਗ੍ਰੀਨ ਕਾਰਡ ਹੋਲਡਰ, ਚੰਗੀ ਜੌਬ ਕਰ ਰਹੇ, ਪਰਿਵਾਰਕ ਲਈ ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਜਾਣਕਾਰੀ ਲਈ 716-333-5177 ‘ਤੇ ਫੋਨ ਕਰੋ।
***1513***
ਜੱਟ ਸਿੱਖ ਲੜਕੀ, ਉਮਰ 32 ਸਾਲ, ਕੱਦ 5 ਫੁੱਟ 6 ਇੰਚ, ਕੈਨੇਡੀਅਨ ਸਿਟੀਜ਼ਨ, ਬੈਚੁਲਰ ਡਿਗਰੀ, ਗੌਰਮਿੰਟ ਜੌਬ ਕਰ ਰਹੀ, ਤਲਾਕਸ਼ੁਦੀ ਲਈ ਕੈਨੇਡੀਅਨ ਪੀ ਆਰ/ਸਿਟੀਜ਼ਨ, ਪੜ੍ਹੇ-ਲਿਖੇ, ਵੈਲ ਸੈਟਲਡ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ ਲੜਕੇ ਦੀ ਲੋੜ ਹੈ। ਸਟੂਡੈਂਟ/ਵਿਜ਼ਟਰ/ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੇ ਲੜਕੇ ਉਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-647-330-0731 (ਵਟਸਐਪ) ‘ਤੇ ਫੋਨ ਕਰੋ।
***1513***

ਰਾਮਗੜ੍ਹੀਆ ਸਿੱਖ ਲੜਕਾ, ਉਮਰ 30 ਸਾਲ, ਕੱਦ 5 ਫੁੱਟ 8 ਇੰਚ, ਕੈਨੇਡੀਅਨ ਪੀ. ਆਰ., ਇਲੈਕਟਰੀਕਲ ਵਿੱਚ ਡਿਗਰੀ ਕੀਤੀ ਹੋਈ, ਆਪਣਾ ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ/ਵਰਕ ਪਰਮਿਟ/ਵਿਜ਼ਟਰ ਆਈ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜ਼ਾਤਪਾਤ ਦਾ ਕੋਈ ਬੰਧਨ ਨਹੀਂ। ਜਾਣਕਾਰੀ ਲਈ 1-604-722-1050 ਜਾਂ 1-778-239-3782 ‘ਤੇ ਫੋਨ ਕਰੋ।
***1514***
ਰਵੀਦਾਸੀਆ ਹਿੰਦੂ ਲੜਕੀ, ਉਮਰ 31 ਸਾਲ, ਕੱਦ 5 ਫੁੱਟ 4 ਇੰਚ, ਨਿਊ ਜ਼ੀਲੈਂਡ ਪੀ.ਆਰ., ਬਿਜ਼ਨਸ ਅਕਾਉਂਟਿੰਗ ਵਿੱਚ ਡਿਗਰੀ, ਬੀ. ਕਾਮ, ਚੰਗੀ ਜੌਬ ਕਰ ਰਹੀ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪੜ੍ਹੇ-ਲਿਖੇ, ਪਰਿਵਾਰਕ ਲੜਕੇ ਦੀ ਲੋੜ ਹੈ। ਲੜਕੀ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਵੈਲ ਸੈਟਲਡ ਹੈ। ਆਪਣਾ ਬਾਇਓਡੇਟਾ ਅਤੇ ਪਿਕਚਰ ਈਮੇਲ ਕਰੋ: dmplbrd85@gmail.com ਜਾਂ ਜਾਣਕਾਰੀ ਲਈ 647-482-4184 ‘ਤੇ ਫੋਨ ਕਰੋ।
***1513***
ਜੱਟ ਸਿੱਖ ਪਰਿਵਾਰ, ਦੁਆਬਾ (ਪੰਜਾਬ) ਤੋਂ ਆਪਣਾ ਕੈਨੇਡਾ ਦਾ ਜੰਮਪਲ, ਅੰਮ੍ਰਿਤਧਾਰੀ ਲੜਕੇ, ਉਮਰ 30 ਸਾਲ, B. Sc. Hons from University of Toronto, employed with American based company in Toronto as Research analyst, ਵਧੀਆ ਤਨਖਾਹ ਲੈ ਰਹੇ ਲਈ ਸਿੱਖ ਪਰਿਵਾਰ ਦੀ ਅੰਮ੍ਰਿਤਧਾਰੀ ਲੜਕੀ ਕੱਦ ਘੱਟ ਤੋਂ ਘੱਟ 5 ਫੁੱਟ 4 ਇੰਚ ਜਾਂ ਵੱਧ, ਸਿਟੀਜ਼ਨ ਜਾਂ ਪੀ. ਆਰ. ਲੜਕੀ ਦੀ ਲੋੜ ਹੈ। ਸਟੂਡੈਂਟ ਵੀਜ਼ੇ ‘ਤੇ ਆਈ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਫੋਨ ਕਰੋ: 647-293-2008 ਜਾਂ 647-347-0241
***1513***
ਜੱਟ ਸਿੱਖ ਢਿਲੋਂ ਲੜਕੀ, ਉਮਰ 29 ਸਾਲ, ਕੱਦ 5 ਫੁੱਟ 4 ਇੰਚ, ਕੈਨੇਡੀਅਨ ਇਮੀਗ੍ਰੈਂਟ, ਬਾਇਓ ਫਿਜ਼ੀਕਸ ਵਿੱਚ ਐਮ ਐਸ ਸੀ ਦੀ ਡਿਗਰੀ ਕੀਤੀ ਹੋਈ, ਵਧੀਆ ਜੌਬ ਕਰ ਰਹੀ, ਸੋਹਣੀ-ਸੁਨੱਖੀ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੇ-ਲਿਖੇ, ਵੈਲ ਸੈਟਲਡ ਲੜਕੇ ਦੀ ਲੋੜ ਹੈ। ਵਰਕ ਪਰਮਿਟ ‘ਤੇ ਕੈਨੇਡਾ ਆਏ ਲੜਕੇ ‘ਤੇ ਵੀ ਵਿਚਾਰ ਕੀਤੀ ਜਾਵੇਗੀ। ਵੈਨਕੂਵਰ ਅਤੇ ਮੋਗੇ ਜ਼ਿਲ੍ਹੇ ਨੂੰ ਪਹਿਲ। ਜਾਣਕਾਰੀ ਲਈ 1-778-992-0750 ਜਾਂ 1-236-885-5380 ‘ਤੇ ਸੰਪਰਕ ਕਰੋ।
***1513***
ਜੱਟ ਸਿੱਖ, ਗਿੱਲ ਲੜਕੀ, ਉਮਰ 31 ਸਾਲ, ਕੱਦ 5 ਫੁੱਟ 8 ਇੰਚ, ਕੈਨੇਡੀਅਨ ਪੀ. ਆਰ., ਆਰ. ਐਨ. ਨਰਸਿੰਗ ਦੀ ਜੌਬ ਕਰ ਰਹੀ, ਪਰਿਵਾਰਕ ਲਈ ਵੈਲ ਸੈਟਲਡ, ਪੜ੍ਹੇ-ਲਿਖੇ, ਸੋਹਣੇ-ਸੁਨੱਖੇ, ਪਰਿਵਾਰਕ ਦੀ ਲੋੜ ਹੈ। ਜਾਣਕਾਰੀ ਲਈ 1-604-773-5003 ‘ਤੇ ਫੋਨ ਕਰੋ।
***1513***
ਰਾਮਗੜ੍ਹੀਆ ਸਿੱਖ ਲੜਕਾ, ਉਮਰ 30 ਸਾਲ, ਕੱਦ 5 ਫੁੱਟ 8 ਇੰਚ, ਕੈਨੇਡੀਅਨ ਪੀ. ਆਰ., ਇਲੇਟਰੀਕਲ ਵਿੱਚ ਮਾਸਟਰ ਡਿਗਰੀ ਕੀਤੀ ਹੋਈ, ਆਪਣਾ ਵਧੀਆ ਕਾਰੋਬਾਰ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ/ਵਰਕ ਪਰਮਿਟ/ਵਿਜ਼ਟਰ ਆਈ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜ਼ਾਤਪਾਤ ਦਾ ਕੋਈ ਬੰਧਨ ਨਹੀਂ। ਜਾਣਕਾਰੀ ਲਈ 1-604-722-1050 ਜਾਂ 1-778-239-3782 ‘ਤੇ ਫੋਨ ਕਰੋ।
***1513***