ਜੱਟ ਸਿੱਖ ਧਾਲੀਵਾਲ ਲੜਕਾ, ਉਮਰ 29 ਸਾਲ, ਕੱਦ 6 ਫ਼ੁੱਟ 2 ਇੰਚ, ਅਮੈਰੀਕਨ ਗ੍ਰੀਨ ਕਾਰਡ ਹੋਲਡਰ, ਤਲਾਕਸ਼ੁਦਾ, ਚੰਗੀ ਜੌਬ ਕਰ ਰਹੇ, ਪਰਿਵਾਰਕ, ਸੋਹਣੇ-ਸੁਨੱਖੇ ਲਈ ਅਮੈਰੀਕਾ/ਕੈਨੇਡਾ ਤੋਂ ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਸਾਰਾ ਪਰਿਵਾਰ ਅਮੈਰੀਕਾ ਵਿਚ ਸੈਟਲਡ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ : singhkulbir346@gmail.com ਜਾਂ ਜਾਣਕਾਰੀ ਲਈ 1-559-835-4784 ਜਾਂ 1-317-709-6370
***1514***
ਜੱਟ ਸਿੱਖ ਲੜਕਾ, ਉਮਰ 42 ਸਾਲ, ਕੱਦ 5 ਫ਼ੁੱਟ 11 ਇੰਚ, ਕੈਨੇਡੀਅਨ ਸਿਟੀਜ਼ਨ, M.A., ਆਪਣਾ ਕਾਰੋਬਾਰ ਕਰ ਰਹੇ, ਪਰਿਵਾਰਕ, ਵੈੱਲ ਸੈਟਲਡ, ਤਲਾਕਸ਼ੁਦਾ, ਨਸ਼ਿਆਂ ਤੋਂ ਰਹਿਤ, ਵੈਸ਼ਨੋ ਲਈ ਕੈਨੇਡਾ ਤੋਂ ਇਮੀਗ੍ਰੈਂਟ/ਸਿਟੀਜ਼ਨ, ਪਰਿਵਾਰਕ, ਤਲਾਕਸ਼ੁਦਾ ਲੜਕੀ ਦੀ ਲੋੜ ਹੈ। ਕੈਨਂੇਡਾ ਵਿਚ ਵਿਜ਼ਟਰ/ਵਰਕ ਪਰਮਿਟ ਉੱਤੇ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ whatsapp ਕਰੋ ਜਾਂ ਕਾਲ ਕਰੋ : 1-604-613-6887 ਜਾਂ 1-604-614-6485
***1514***
ਜੱਟ ਸਿੱਖ ਚੀਮਾ ਲੜਕਾ, ਉਮਰ 35 ਸਾਲ, ਕੱਦ 5 ਫ਼ੁੱਟ 11 ਇੰਚ, ਨਸ਼ਿਆਂ ਤੋਂ ਰਹਿਤ, ਪੱਗੜੀਧਾਰੀ ਲਈ ਪਰਿਵਾਰਕ, ਸੋਹਣੀ-ਸੁਨੱਖੀ ਕੈਨੇਡੀਅਨ/ਅਮੈਰੀਕਨ ਇਮੀਗ੍ਰੈਂਟ ਜਾਂ ਸਿਟੀਜ਼ਨ ਲੜਕੀ ਦੀ ਲੋੜ ਹੈ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿਚ ਵੈੱਲ ਸੈਟਲਡ ਹੈ। ਸਿਰਫ ਲੜਕਾ ਇਕੱਲਾ ਹੀ ਇੰਡੀਆ ਵਿਚ ਹੈ। ਤਲਾਕਸ਼ੁਦਾ ਬੱਚੇ ਵਾਲੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-778-536-1989 ਜਾਂ 1-604-749-1989 ‘ਤੇ ਫੋਨ ਕਰੋ।
***1514***
ਜੱਟ ਸਿੱਖ ਲੜਕੀ, ਉਮਰ 29 ਸਾਲ, ਕੱਦ 5 ਫ਼ੁੱਟ 5 ਇੰਚ, M.A. (English) , ਇੰਡੀਆ ਰਹਿ ਰਹੀ, ਪਰਿਵਾਰਕ, ਸੋਹਣੀ-ਸੁਨੱਖੀ ਲਈ ਪੜ੍ਹੇ-ਲਿਖੇ, ਜੱਟ ਸਿੱਖ, ਕੈਨੇਡੀਅਨ/ਅਮੈਰੀਕਨ ਇਮੀਗ੍ਰੈਂਟ ਜਾਂ ਸਿਟੀਜ਼ਨ, ਵੈੱਲ ਸੈਟਲਡ ਲੜਕੇ ਦੀ ਲੋੜ ਹੈ। ਜਾਣਕਾਰੀ ਲਈ 1-236-333-2354 ਜਾਂ 1-604-442-7022 ‘ਤੇ ਫੋਨ ਕਰੋ।
***1514***
ਜੱਟ ਸਿੱਖ ਲੜਕਾ, ਜਨਮ 1980, ਕੱਦ 6 ਫ਼ੁੱਟ, ਕੈਨੇਡੀਅਨ ਜੰਮਪਲ, Microsoft Network Associate (CCNC), ਆਪਣਾ ਵਧੀਆ ਕਾਰੋਬਾਰ ਕਰ ਰਹੇ ਲਈ ਕੈਨੇਡੀਅਨ ਜੰਮਪਲ, ਘੱਟ ਤੋਂ ਘੱਟ 5 ਫ਼ੁੱਟ 7 ਇੰਚ, ਕੱਦ ਵਾਲੀ 32 ਤੋਂ 36 ਸਾਲ ਤੱਕ ਦੀ ਉਮਰ ਵਾਲੀ ਲੜਕੀ ਦੀ ਲੋੜ ਹੈ। ਵੈਨਕੂਵਰ ਨੂੰੂ ਪਹਿਲ। ਜਾਣਕਾਰੀ ਲਈ 1-604-572-8566 ‘ਤੇ ਫੋਨ ਕਰੋ।
***1514***
ਜੱਟ ਸਿੱਖ ਇਕਲੌਤਾ ਲੜਕਾ, ਉਮਰ 28 ਸਾਲ, ਕੱਦ 6 ਫ਼ੁੱਟ 1 ਇੰਚ, ਇੰਡੀਆ ਤੋਂ ਬੀ.ਬੀ.ਏ. ਕੀਤੀ ਹੋਈ, ਸੋੋਹਣਾ-ਸੁਨੱਖਾ, ਅੰਮ੍ਰਿਤਧਾਰੀ, ਚੰਗੇ ਪਰਿਵਾਰ ਨਾਲ ਸਬੰਧਤ, ਇੰਡੀਆ ਰਹਿ ਰਹੇ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੀ ਦਾ ਅੰਮ੍ਰਿਤਧਾਰੀ ਹੋਣਾ ਜ਼ਰੂਰੀ ਨਹੀਂ ਹੈ। ਪਰਿਵਾਰ ਜ਼ਿਲ੍ਹਾ ਲੁਧਿਆਣੇ ਨਾਲ ਸਬੰਧਤ ਹੈ ਤੇ ਕੈਨੇਡਾ ਵਿਚ ਵੈੱਲ ਸੈਟਲਡ ਹੈ। ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਜਾਣਕਾਰੀ ਲਈ : 647-669-5773 ‘ਤੇ ਸੰਪਰਕ ਕਰੋ।
***1514***
ਜੱਟ ਸਿੱਖ ਕਿੰਗਰਾ ਲੜਕਾ, ਉਮਰ 24 ਸਾਲ, ਕੱਦ 5 ਫ਼ੁੱਟ 10 ਇੰਚ, ਕੈਨੇਡੀਅਨ ਪੀ.ਆਰ., ਕੈਨੇਡਾ ਤੋਂ Automotive ਦਾ ਡਿਪਲੋਮਾ ਕੀਤਾ ਹੋਇਆ, ਵਧੀਆ ਜੌਬ ਕਰ ਰਹੇ ਲਈ ਪੜ੍ਹੀ-ਲਿਖੀ, ਸੋਹਣੀ-ਸੁਨੱਖੀ ਲੜਕੀ ਦੀ ਲੋੜ ਹੈ। ਓਹੀ ਪਰਿਵਾਰ ਸੰਪਰਕ ਕਰਨ ਜਿਹੜੇ ਲੜਕੇ ਦੀ ਇੰਡੀਆ ਰਹਿ ਰਹੀ ਸੱਕੀ ਭੈਣ, ਉਮਰ 22 ਸਾਲ, ਕੱਦ 5 ਫ਼ੁੱਟ 5 ਇੰਚ, BBA ਅਤੇ ਨੈਨੀ ਦਾ ਕੋਰਸ ਕੀਤਾ ਹੋਇਆ ਦਾ ਕੈਨੇਡੀਅਨ ਰਿਸ਼ਤਾ ਕਰਵਾ ਸਕਣ। ਜਾਣਕਾਰੀ ਲਈ 1-236-833-5911 ‘ਤੇ ਸੰਪਰਕ ਕਰੋ।
***1514***
ਜੱਟ ਸਿੱਖ ਲੜਕਾ, ਉਮਰ 31 ਸਾਲ, ਕੱਦ 6 ਫ਼ੁੱਟ 1 ਇੰਚ, ਪੱਗੜੀਧਾਰੀ, ਗ੍ਰੈਜੂਏਟ, ਸੋਹਣਾ-ਸੁਨੱਖਾ, ਨਸ਼ਿਆਂ ਤੋਂ ਰਹਿਤ, ਵਰਕ ਪਰਮਿਟ ‘ਤੇ ਕੈਨੇਡਾ ਆਏ ਹੋਏ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਜਾਣਕਾਰੀ ਲਈ 1-236-632-1715 ਜਾਂ +91-78372-52802 ‘ਤੇ ਸੰਪਰਕ ਕਰੋ।
***1514***
ਜੱਟ ਸਿੱਖ ਲੜਕਾ, ਉਮਰ 30 ਸਾਲ, ਕੱਦ 5 ਫੁੱਟ 6 ਇੰਚ, ਕੈਮੀਕਲ ਇੰਜੀਨੀਅਰ, ਆਪਣੇ ਫੀਲਡ ਵਿੱਚ ਜੌਬ ਕਰ ਰਹੇ, ਪੱਗੜੀਧਾਰੀ, ਸੋਹਣੇ-ਸੁਨੱਖੇ, ਅਮੈਰੀਕਨ ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ/ਵਿਜ਼ਟਰ/ਵਰਕ ਪਰਮਿਟ ‘ਤੇ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-843-534-7642 ‘ਤੇ ਫੋਨ ਕਰੋ।
***1514***
ਜੱਟ ਸਿੱਖ ਲੜਕਾ, ਉਮਰ 30 ਸਾਲ, ਕੱਦ 5 ਫੁੱਟ 8 ਇੰਚ, ਸਿਵਲ ਇੰਜੀਨੀਅਰਿੰਗ ਵਿੱਚ ਡਿਪਲੋਮਾ ਕੀਤਾ ਹੋਇਆ, ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੇ, ਪੀ. ਆਰ. ਲਈ ਅਪਲਾਈ ਕੀਤਾ ਹੋਇਆ, 15 ਏਕੜ ਜ਼ਮੀਨ ਦੇ ਮਾਲਕ, ਪਰਿਵਾਰਕ ਲਈ ਜੱਟ ਸਿੱਖ, ਬਰਾਬਰ ਦੀ ਯੋਗਤਾ ਵਾਲੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਜਾਣਕਾਰੀ ਲਈ 1-778-548-5111 ‘ਤੇ ਫੋਨ ਕਰੋ।
***1514***
ਕੰਬੋਜ ਸਿੱਖ ਲੜਕਾ, ਉਮਰ 32 ਸਾਲ, ਕੱਦ 5 ਫੁੱਟ 11 ਇੰਚ, ਕੈਨੇਡੀਅਨ ਪੀ. ਆਰ., ਸੋਹਣੇ-ਸੁਨੱਖੇ, ਬੀ. ਟੈਕ., ਚੰਗੀ ਜੌਬ ਕਰ ਰਹੇ ਲਈ ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਕੈਨੇਡਾ ਵਿੱਚ ਸਟੂਡੈਂਟ/ਵਿਜ਼ਟਰ/ਵਰਕ ਪਰਮਿਟ ਉਤੇ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜ਼ਾਤਪਾਤ ਦਾ ਕੋਈ ਬੰਧਨ ਨਹੀਂ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਸਰੀ ਵਿੱਚ ਵੈਲ ਸੈਟਲਡ ਹੈ। ਜਾਣਕਾਰੀ ਲਈ 1-236-591-5988 ‘ਤੇ ਫੋਨ ਕਰੋ।
***1514***
ਜੱਟ ਸਿੱਖ ਲੜਕਾ, ਉਮਰ 29 ਸਾਲ, ਕੱਦ 5 ਫੁੱਟ 9 ਇੰਚ, ਐਮ. ਟੈਕ. ਮਕੈਨੀਕਲ, ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੇ, ਆਪਣਾ ਕਾਰੋਬਾਰ ਕਰ ਰਹੇ, ਪਰਿਵਾਰਕ, ਵੈਸ਼ਨੋ, ਨਸ਼ਿਆਂ ਤੋਂ ਰਹਿਤ, ਚੰਗੀ ਜ਼ਮੀਨ ਜਾਇਦਾਦ ਦੇ ਮਾਲਕ ਲਈ ਪੜ੍ਹੀ-ਲਿਖੀ, ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਕੈਨੇਡਾ ਵਿੱਚ ਵਰਕ ਪਰਮਿਟ/ਸਟੂਡੈਂਟ ਆਈ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜ਼ਾਤਪਾਤ ਦਾ ਕੋਈ ਬੰਧਨ ਨਹੀਂ। ਜਾਣਕਾਰੀ ਲਈ 647-936-0863 ਜਾਂ +91-98762-04624 ‘ਤੇ ਫੋਨ ਕਰੋ।
**1514***
Suitable match for Hindu Punjabi khatri boy, 1985 born, 5’-7” tall, B. Tech., and MBA, Canadian citizen, lives in Vancouver, self employed, upper middle class family. The girl should be educated, beautiful, family oriented from Canada only. Caste no bar. Call or whatsapp: +91-87086-46235 or 1-778-708-1662
***1514***
ਨਾਈ ਸਿੱਖ ਲੜਕਾ, ਉਮਰ 24 ਸਾਲ, ਕੱਦ 5 ਫੁੱਟ 10 ਇੰਚ, ਕੈਨੇਡਾ ਵਿੱਚ ਵਰਕ ਪਰਮਿਟ ਉਤੇ ਰਹਿ ਰਹੇ, ਕੰਪਿਊਟਰ ਇਲੈਕਟਰੌਨਿਕਸ ਵਿੱਚ ਡਿਪਲੋਮਾ ਕਰ ਰਹੇ, ਪਰਿਵਾਰਕ ਲਈ ਲਈ ਕੈਨੇਡੀਅਨ ਪੀ.ਆਰ./ਸਿਟੀਜ਼ਨ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਪਰਿਵਾਰ ਕੈਨੇਡਾ ਵਿੱਚ ਹੈ। ਜਾਣਕਾਰੀ ਲਈ 647-274-3207 ਜਾਂ +91-97794-39200 ‘ਤੇੇ ਫੋਨ ਜਾਂ ਵਟਸਐਪ ਕਰੋ।
***1514***
ਜੱਟ ਸਿੱਖ ਲੜਕੀ, 1990 ਬੌਰਲ, ਕੱਦ 5 ਫੁੱਟ 3 ਇੰਚ, ਕੈਨੇਡੀਅਨ ਸਿਟੀਜ਼ਨ, ਬੀ. ਐਸ. ਸੀ. ਫਾਰਮੇਸੀ, ਫਾਰਮਾਸਿਸਟ ਦੀ ਜੌਬ ਕਰ ਰਹੀ, ਵੈਲ ਸੈਟਲਡ, ਲਈ ਪੜ੍ਹੇ-ਲਿਖੇ ਲੜਕੇ ਦੀ ਲੋੜ ਹੈ। ਵਿਜ਼ਟਰ/ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੇ ਲੜਕੇ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-778-882-2270 ਜਾਂ 1-604-500-3774 ‘ਤੇ ਫੋਨ ਕਰੋ।
***1514***
ਜੱਟ ਸਿੱਖ ਗਿੱਲ ਲੜਕਾ, ਉਮਰ 31 ਸਾਲ, ਕੱਦ 5 ਫੁੱਟ 7 ਇੰਚ, ਕੈਨੇਡੀਅਨ ਸਿਟੀਜ਼ਨ, ਬੀ. ਬੀ. ਏ., ਆਈ. ਟੀ., ਵਿੱਚ ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਵੈਲ ਸੈਟਲਡ ਹੈ। ਜਾਣਕਾਰੀ ਲਈ 647-624-5832 ‘ਤੇ ਫੋਨ ਕਰੋ।
***1514***
ਜੱਟ ਸਿੱਖ ਲੜਕਾ, ਉਮਰ 27 ਸਾਲ, ਕੱਦ 5 ਫੁੱਟ 6 ਇੰਚ, ਕੈਨੇਡੀਅਨ ਇਮੀਗ੍ਰੈਂਟ, ਲੈਂਡਸਕੇਪਿੰਗ ਦਾ ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ, ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ/ਵਰਕ ਪਰਮਿਟ ਜਾਂ ਵਿਜ਼ਟਰ ਆਈ ਲੜਕੀ ‘ਤੇ ਵੀ ਵਿਚਾਰ ਕੀਤੀ ਜਾਵੇਗੀ। ਜਾਣਕਾਰੀ ਲਈ 1-778-933-1973 ਜਾਂ 1-360-961-2847 ‘ਤੇ ਸੰਪਰਕ ਕਰੋ।
***1514***
ਰਾਮਗੜ੍ਹੀਆ ਸਿੱਖ ਲੜਕਾ, ਉਮਰ 30 ਸਾਲ, ਕੱਦ 5 ਫੁੱਟ 11 ਇੰਚ, ਕੈਨੇਡੀਅਨ ਇਮੀਗ੍ਰੈਂਟ, ਡੀਜ਼ਲ ਮਕੈਨਿਕ ਦਾ ਆਪਣਾ ਵਧੀਆ ਜੌਬ ਕਰ ਰਹੇ, ਵੈਲ ਸੈਟਲਡ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ ਲਈ ਕੈਨੇਡੀਅਨ ਇਮੀਗੈਂਟ ਜਾਂ ਸਿਟੀਜ਼ਨ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਜਾਣਕਾਰੀ ਲਈ 1-778-386-6271 ‘ਤੇ ਸੰਪਰਕ ਕਰੋ।
***1514***
Jat Sikh parents seek a suitable match for their daughter, Canadian PR, 32 yrs. old, 5’-7” tall, working as a Registered Nurse (RN) in Ontario, innocently divorced after a very short marriage. The boy should be well educated, well settled and from a Jat Sikh family. For more information Please Call : +91-95010-88195
***1514***
Jat Sikh parents seek a suitable match for their son, 36 yrs. old, 5’-10″ tall, American born, university graduate, degree of bachelor’s of science , working as Human resources manager. Family is well settled in California. Please send your biodata & recent picture on whatsapp or call :1- 510-329-6644
*** 1514***