Suitable match for Jatt Sikh Boy, 35 yrs. old, 6’ tall , Canadian Citizen, Well Educated and well settled, Govt job,Innocently divorced. The girl should be beautiful, Canadian, family oriented. Students, visitors, on work permits can also be considered, Whatsaap +91 8725-952731 or call:+16475095737
***1520***
Parjapat Sikh parents seek a suitable match for their son, 1996 born, 5’-11 tall,diploma in Electrical, family oriented, well versed in both cultures. The girl should be Canadian immigrant/citizen; family oriented, well versed in both cultures. Call:1-226-989-7574 or +91-94173-28711
*** 1520 ***
Well settled Jat Sikh Affluent business family seeks a suitable match for their Canadian citizen son, 27 yrs. old, 5′-9″ tall, very handsome, CPA, having Govt. job. Family owns Rural & Urban property in India and Canada. The girl should be highly professionally qualified, tall, beautiful, family oriented, from a Canadian/Indian well settled Jat Sikh family. Malwa belt preferred.Please send your biodata and recent picture to:[email protected] or Contact/WhatsApp: 1-778-939-9393
*** 1520 ***
Jatt Sikh parents seek a suitable match for their daughter, Canadian PR, 1994 born, 5’ – 2’’ tall, Master,s in Administrative Sciences ( MAS), Diagnostic Medical Sonography (DMS), working as a Sonographer. Please send your biodata and recent picture on WhatsApp or call- +91 9592888381
*** 1520 ***
Ramgariha Sikh family seeks a suitable match for their daughter, 30 years old, 5′-3″ tall, Canadian Citizen, beautifal, MS, Director MNC Toronto, well versed in both cultures. The boy should be Professionally education & Employed, well settled. Caste no bar. Please send your biodata & recent picture to: [email protected] or call: 437-518-0636 ñÂÆ
***AEBA***
ਜੱਟ ਸਿੱਖ ਲੜਕਾ, ਉਮਰ 35 ਸਾਲ, ਕੱਦ 5 ਫ਼ੁੱਟ 11 ਇੰਚ, ਕੈਨੇਡੀਅਨ ਪੀ.ਆਰ., M.Lib. ਕੀਤੀ ਹੋਈ, ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ, ਤਲਾਕਸ਼ੁਦਾ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੀ-ਸੁਨੱਖੀ, B.Sc. Nursing ਕੀਤੀ ਹੋਈ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ/ਵਿਜ਼ਟਰ ਜਾਂ ਵਰਕ ਪਰਮਿਟ ‘ਤੇ ਕੈਨੇਡਾ ਆਈ ਲੜਕੀ ‘ਤੇ ਵੀ ਵਿਚਾਰ ਕੀਤੀ ਜਾਵੇਗੀ। ਜਾਣਕਾਰੀ ਲਈ : 437-240-2726 ‘ਤੇ ਫੋਨ ਕਰੋੋ।
***1520***
ਰਵਿਦਾਸੀਆ ਸਿੱਖ ਲੜਕਾ, ਉਮਰ 38 ਸਾਲ, ਕੱਦ 5 ਫ਼ੁੱਟ 9 ਇੰਚ, ਕੈਨੇਡੀਅਨ ਸਿਟੀਜ਼ਨ, ਵਧੀਆ ਜੌਬ ਕਰ ਰਹੇ, ਨਸ਼ਿਆਂ ਤੋਂ ਰਹਿਤ, ਵੈਜੀਟੇਰੀਅਨ ਲਈ ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਲੜਕੀ ਦੀ ਲੋੜ ਹੈ। ਓਹੀ ਪਰਿਵਾਰ ਸੰਪਰਕ ਕਰਨ ਜੋ ਲੜਕੇ ਦੀ ਇੰਡੀਆ ਰਹਿੰਦੀ ਸਕੀ ਭੈਣ, ਉਮਰ 36 ਸਾਲ, ਕੱਦ 5 ਫ਼ੁੱਟ 6 ਇੰਚ, ਸੋਹਣੀ-ਸੁਨੱਖੀ, beautician ਦਾ ਕੈਨੇਡਾ ਰਿਸ਼ਤਾ ਕਰਵਾ ਸਕਣ। ਜਾਣਕਾਰੀ ਲਈ : 1-604-765-1284 ‘ਤੇ ਸੰਪਰਕ ਕਰੋ।
***1520***
ਜੱਟ ਸਿੱਖ ਲੜਕੀ, ਉਮਰ 45 ਸਾਲ, ਕੱਦ 5 ਫ਼ੁੱਟ 9 ਇੰਚ, ਕੈਨੇਡੀਅਨ ਜੰਮਪਲ, ਸੋਹਣੀ-ਸੁਨੱਖੀ, ਪਤਲੀ, University of British Columbia ਤੋਂ graduate, ਵਧੀਆ ਜੌਬ ਕਰ ਰਹੀ, Unmarried ਲਈ ਕੈਨੇਡੀਅਨ ਜੰਮਪਲ, ਪੜ੍ਹੇ-ਲਿਖੇ, ਵੈੱਲ ਸੈਟਲਡ, ਪਰਿਵਾਰਕ ਲੜਕੇ ਦੀ ਲੋੜ ਹੈ। ਕ੍ਰਿਪਾ ਕਰਕੇ BC ਤੋਂ ਹੀ ਸੰਪਰਕ ਕਰੋ। ਜਾਣਕਾਰੀ ਲਈ : 1-778-240-8051 ‘ਤੇ ਫ਼ੋਨ ਕਰੋ।
***1520***
ਜੱਟ ਸਿੱਖ ਧਾਲੀਵਾਲ ਲੜਕਾ, ਉਮਰ 26 ਸਾਲ, ਕੱਦ 6 ਫ਼ੁੱਟ 3 ਇੰਚ, ਅਮੈਰੀਕਨ ਸਿਟੀਜ਼ਨ, Bachelor’s in Accounting, Police ਵਿੱਚ ਵਧੀਆ ਜੌਬ ਕਰ ਰਹੇ, ਨਸ਼ਿਆਂ ਤੋਂ ਰਹਿਤ, ਸੋਹਣੇ-ਸੁਨੱਖੇ ਲਈ ਅਮੈਰੀਕਾ ਤੋਂ ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। Medical Field ਵਿਚ ਕੰਮ ਕਰ ਰਹੀ ਲੜਕੀ ਨੂੰ ਪਹਿਲ ਅਤੇ ਮੋਗੇ ਨੂੰ ਪਹਿਲ। ਜਾਣਕਾਰੀ ਲਈ 1-347-515-8389 ‘ਤੇ ਫ਼ੋਨ ਕਰੋ।
***1520***
ਜੱਟ ਸਿੱਖ ਲੜਕਾ, 1990 ਬੌਰਨ, ਕੱਦ 5 ਫ਼ੁੱਟ 10 ਇੰਚ, ਨਿਊਜ਼ੀਲੈਂਡ ਦਾ ਸਿਟੀਜ਼ਨ, ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ, Diploma in Computer Science, Level 6 in Business Administration from New Zealand, ਤਲਾਕਸ਼ੁਦਾ, ਚੰਗੀ ਜੌਬ ਕਰ ਰਹੇ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪੜ੍ਹੀ-ਲਿਖੀ, ਪਰਿਵਾਰਕ, ਸੋਹਣੀ-ਸੁਨੱਖੀ ਲੜਕੀ ਦੀ ਲੋੜ ਹੈ। ਜਾਣਕਾਰੀ ਲਈ 416-890-5276 ਜਾਂ 1-902-989-3841 ‘ਤੇ ਫ਼ੋਨ ਕਰੋ।
***1519***
ਜੱਟ ਸਿੱਖ ਲੜਕਾ, ਉਮਰ 39 ਸਾਲ, ਕੱਦ 5 ਫ਼ੁੱਟ 7 ਇੰਚ, ਅਮੈਰੀਕਨ ਗ੍ਰੀਨ ਕਾਰਡ ਹੋਲਡਰ, B.A. ਆਪਣਾ ਕਾਰੋਬਾਰ ਕਰ ਰਹੇ, ਪਰਿਵਾਰਕ ਲਈ ਅਮੈਰੀਕਾ ਤੋਂ ਪਰਿਵਾਰਕ, ਸੋਹਣੀ-ਸੁਨੱਖੀ, ਲੜਕੀ ਦੀ ਲੋੜ ਹੈ। ਜਾਣਕਾਰੀ ਲਈ 1-716-333-5177 ‘ਤੇ ਫ਼ੋਨ ਕਰੋ ।
***1519***
ਰਵੀਦਾਸੀਆ ਸਿੱਖ ਲੜਕਾ, ਉਮਰ 46 ਸਾਲ, ਕੱਦ 5 ਫ਼ੁੱਟ 4 ਇੰਚ, ਕੈਨੇਡੀਅਨ PR, ਚੰਗੀ ਜੌਬ ਕਰ ਰਹੇ, ਤਲਾਕਸ਼ੁਦਾ, ਪਰਿਵਾਰਕ ਲਈ ਪਰਿਵਾਰਕ, ਸੋਹਣੀ-ਸੁਨੱਖੀ, 35 ਸਾਲ ਤੋਂ 40 ਸਾਲ ਤੱਕ ਦੀ ਉਮਰ ਵਾਲੀ ਲੜਕੀ ਦੀ ਲੋੜ ਹੈ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 647-518-3400 ਜਾਂ 647-518-2518 ‘ਤੇ ਫ਼ੋਨ ਕਰੋ।
***1520***
ਰਾਮਗੜ੍ਹੀਆ ਸਿੱਖ ਪੱਗੜੀਧਾਰੀ ਲੜਕਾ, ਉਮਰ 29 ਸਾਲ, ਕੱਦ 5 ਫ਼ੁੱਟ 8 ਇੰਚ, ਕੈਨੇਡੀਅਨ ਬੌਰਨ Engineering in Electronics, ਅਮੈਰੀਕਾ ਵਿਚ Multi National Company ਵਿਚ ਜੌਬ ਕਰ ਰਹੇ, ਪਰਿਵਾਰਕ ਲਈ ਅਮੈਰੀਕਨ/ਕੈਨੇਡੀਅਨ ਬੌਰਨ,ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਲੜਕੀ ਦੀ ਲੋੜ ਹੈ। ਜ਼ਾਤਪਾਤ ਦਾ ਕੋਈ ਬੰਧਨ ਨਹੀਂ। ਜਾਣਕਾਰੀ ਲਈ 1-778-378-5264 ‘ਤੇ ਫ਼ੋਨ ਜਾਂ whatsapp ਕਰੋ।
***1530***
੍ਰ ਜੱਟ ਸਿੱਖ ਲੜਕਾ, ਉਮਰ 39 ਸਾਲ, ਕੱਦ 5 ਫੁੱਟ 7 ਇੰਚ, ਕੈਨੇਡੀਅਨ ਸਿਟੀਜ਼ਨ, ਪੋਸਟ ਗ੍ਰੈਜੂਏਟ, ਨਸ਼ਿਆਂ ਤੋਂ ਰਹਿਤ, ਤਲਾਕਸ਼ੁਦਾ (2 ਬੇਟੀਆਂ), ਚੰਗੀ ਜੌਬ ਕਰ ਰਹੇ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਵਿਜ਼ਟਰ/ਵਰਕ ਪਰਮਿਟ/ਤਲਾਕਸ਼ਦਾ ਲੜਕੀ ਉਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-604-860-9430 ‘ਤੇ ਫੋਨ ਕਰੋ।
***1520***
ਜੱਟ ਸਿੱਖ ਲੜਕੀ, ਉਮਰ 35 ਸਾਲ, ਕੱਦ 5 ਫੁੱਟ 6 ਇੰਚ, ਕੈਨੇਡੀਅਨ ਸਿਟੀਜ਼ਨ, ਵਧੀਆ ਜੌਬ ਕਰ ਰਹੀ, ਤਲਾਕਸ਼ੁਦਾ (6 ਸਾਲ ਦਾ ਬੇਟਾ), ਪਰਿਵਾਰਕ ਲਈ ਪੜ੍ਹੇ-ਲਿਖੇ, ਵੈਲ ਸੈਟਲਡ ਲੜਕੇ ਦੀ ਲੋੜ ਹੈ। ਓਹੀ ਪਰਿਵਾਰ ਸੰਪਰਕ ਕਰਨ, ਜੋ ਲੜਕੀ ਦੇ ਇੰਡੀਆ ਰਹਿੰਦੇ ਭਰਾ, ਉਮਰ 37 ਸਾਲ, ਕੱਦ 6 ਫੁੱਟ, ਇਲੈਕਟਰੌਨਿਕਸ ਵਿੱਚ ਇੰਜੀਨੀਅਰਿੰਗ ਕੀਤੀ ਹੋਈ ਲਈ ਕੈਨੇਡੀਅਨ ਪੀ. ਆਰ./ਸਿਟੀਜ਼ਨ ਲੜਕੀ ਦਾ ਰਿਸ਼ਤਾ ਕਰਵਾ ਸਕਣ। ਜਾਣਕਾਰੀ ਲਈ 1-437-427-2280 ‘ਤੇ ਫੋਨ ਕਰੋ।
***1520***

ਲੁਬਾਣਾ ਸਿੱਖ ਲੜਕਾ, ਉਮਰ 29 ਸਾਲ, ਕੱਦ 5 ਫੁੱਟ 11 ਇੰਚ, ਕੈਨੇਡੀਅਨ ਪੀ.ਆਰ., ਹੋਟਲ ਮੈਨੇਜਮੈਂਟ ਡਿਗਰੀ ਵਧੀਆ ਜੌਬ ਕਰ ਰਹੇ, ਵੈੱਲ ਸੈਟਲਡ, ਨਸ਼ਿਆਂ ਤੋਂ ਰਹਿਤ, ਸੋਹਣੇ-ਸੁਨੱਖੇ ਲਈ ਕੈਨੇਡੀਅਨ ਪੀ.ਆਰ./ਸਿਟੀਜ਼ਨ, ਪੜ੍ਹੀ ਲਿੱਖੀ, ਸੋਹਣੀ-ਸੁਨੱਖੀ, ਲੰਬੇ ਕੱਦ ਵਾਲੀ ਲੜਕੀ ਦੀ ਲੋੜ ਹੈ। ਸਟੂਡੈਂਟ। ਵਿਜ਼ਿਟਰ। ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵਿਚਾਰ ਕੀਤਾ ਜਾ ਸਕਦਾ ਹੈ। ਜਾਤਪਾਤ ਦਾ ਕੋਈ ਬੰਧਨ ਨਹੀਂ। ਜਾਣਕਾਰੀ ਲਈ 1-778-893-0096 ਜਾਂ 1-639-915-0370 ‘ਤੇ ਫੋਨ ਕਰੋ।
***1520***
ਜੱਟ ਸਿੱਖ ਲੜਕੀ, ਉਮਰ 31 ਸਾਲ, ਕੱਦ 5 ਫੁੱਟ 4 ਇੰਚ, ਡਿਪਲੋਮਾ ਹੋਲਡਰ, ਚੰਗੀ ਜੌਬ ਕਰ ਰਹੀ, ਕੈਨੇਡੀਅਨ ਸਿਟੀਜ਼ਨ, ਪਰਿਵਾਰਕ, Divorced after short Marriage ਲਈ ਕੈਨੇਡਾ ਤੋਂ ਪੜ੍ਹੇ ਲਿਖੇ, ਪਰਿਵਾਰਕ, ਵੈੱਲ ਸੈਟਲਡ ਲੜਕੇ ਦੀ ਲੋੜ ਹੈ। ਜਾਣਕਾਰੀ ਲਈ 647-216-1392 ਜਾਂ 647-404-4871 ‘ਤੇ ਫੋਨ ਕਰੋ।
***1520***