Matrimonials

ਜੱਟ ਸਿੱਖ ਲੜਕਾ, ਉਮਰ 40 ਸਾਲ, ਕੱਦ 5 ਫੁੱਟ 8 ਇੰਚ, ਕੈਨੇਡੀਅਨ ਜੰਮਪਲ, ਕੈਨੇਡਾ ਤੋਂ ਡੀ. ਡੀ. ਐਸ. ਦੀ ਡਿਗਰੀ ਕੀਤੀ ਹੋਈ, ਆਪਣਾ ਡੈਂਟਿਸਟ ਕਲੀਨਿਕ ਚਲਾ ਰਹੇ, ਨਸ਼ਿਆਂ ਤੋਂ ਰਹਿਤ, ਸੋਹਣੇ-ਸੁਨੱਖੇ ਤਲਾਕਸ਼ੁਦਾ (ਬਿਨਾਂ ਬੱਚੇ ਤੋਂ) ਲਈ ਕੈਨੇਡਾ ਤੋਂ ਪੜ੍ਹੀ-ਲਿਖੀ, ਸੋਹਣੀ ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਜਾਣਕਾਰੀ ਲਈ 416-748-0520 ਜਾਂ 647-745-6599 ‘ਤੇ ਸੰਪਰਕ ਕਰੋ।
***1533***
ਰਾਮਗੜ੍ਹੀਆਂ ਸਿੱਖ ਲੜਕਾ, ਉਮਰ 39 ਸਾਲ, ਕੱਦ 6 ਫੁੱਟ, ਜਰਮਨ ਸਿਟੀਜ਼ਨ, ਪੜ੍ਹੇ-ਲਿਖੇ, ਸੋਹਣੇ-ਸੁਨੱਖੇ, ਵਧੀਆ ਜੌਬ ਕਰ ਰਹੇ ਲਈ ਸੋਹਣੀ-ਸੁਨੱਖੀ, ਪੜ੍ਹੀ ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਯੋਰਪ ਨੂੰ ਪਹਿਲ। ਜਾਣਕਾਰੀ ਲਈ 0049-152-106-28988 ‘ਤੇ ਫੋਨ ਕਰੋ।
***1524***
ਸ਼ਰਮਾ ਲੜਕੀ, ਉਮਰ 24 ਸਾਲ, ਕੱਦ 5 ਫੁੱਟ 2 ਇੰਚ, ਕੈਨੇਡੀਅਨ ਪੀ. ਆਰ., ਪਰਿਵਾਰਕ, ਸੋਹਣੀ-ਸੁਨੱਖੀ ਲਈ ਪੜ੍ਹੇ-ਲਿਖੇ, ਨਸ਼ਿਆਂ ਤੋਂ ਰਹਿਤ ਲੜਕੇ ਦੀ ਲੋੜ ਹੈ। ਓਹੀ ਪਰਿਵਾਰ ਸੰਪਰਕ ਕਰਨ ਜੋ ਲੜਕੀ ਦੇ ਇੰਡੀਆ ਰਹਿੰਦੇ ਸਕੇ ਭਰਾ, ਉਮਰ 23 ਸਾਲ, ਕੱਦ 5 ਫੁੱਟ 8 ਇੰਚ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ ਨੂੰ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ ਲੜਕੀ ਦਾ ਰਿਸਤਾ ਕਰਵਾ ਸਕਣ। ਜਾਣਕਾਰੀ ਲਈ 1-778-344-3948 ਜਾਂ 1-778-549-9007 ‘ਤੇ ਫੋਨ ਕਰੋ।
***1524***
ਜੱਟ ਸਿੱਖ ਬਰਾੜ ਲੜਕਾ, ਉਮਰ 25 ਸਾਲ, ਕੱਦ 5 ਫੁੱਟ 9 ਇੰਚ, ਕੈਨੇਡੀਅਨ ਪੀ. ਆਰ. ਲਈ ਲੜਕੀ ਦੀ ਲੋੜ ਹੈ। ਓਹੀ ਪਰਿਵਾਰ ਸੰਪਰਕ ਕਰਨ ਜੋ ਲੜਕੇ ਦੇ ਇੰਡੀਆ ਰਹਿੰਦੇ ਤਾਏ ਦੇ ਲੜਕੇ ਉਮਰ 29 ਸਾਲ, ਕੱਦ 5 ਫੁੱਟ ਇੰਚ, ਬੀ. ਏ. ਨੂੰ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦਾ ਰਿਸਤਾ ਕਰਵਾ ਸਕਣ। ਜਾਣਕਾਰੀ ਲਈ 011-91-88474-29519 (ਮੋਗਾ) ‘ਤੇ ਫੋਨ ਕਰੋ।
***1524***
ਜੱਟ ਸਿੱਖ ਲੜਕਾ, ਜਨਮ 1980, ਕੱਦ 6 ਫ਼ੁੱਟ, ਕੈਨੇਡੀਅਨ ਜੰਮਪਲ, Microsoft Network Associate (CCNC), ਆਪਣਾ ਵਧੀਆ ਕਾਰੋਬਾਰ ਕਰ ਰਹੇ ਲਈ ਕੈਨੇਡੀਅਨ ਜੰਮਪਲ, ਘੱਟ ਤੋਂ ਘੱਟ 5 ਫ਼ੁੱਟ 7 ਇੰਚ ਕੱਦ ਵਾਲੀ 32-36 ਤਕ ਦੀ ਉਮਰ ਵਾਲੀ ਲੜਕੀ ਦੀ ਲੋੜ ਹੈ। ਵੈਨਕੂਵਰ ਨੂੰ ਪਹਿਲ।
ਜਾਣਕਾਰੀ ਲਈ 1-604-572-8566 ‘ਤੇ ਫੋਨ ਕਰੋ।
***1524***
ਜੱਟ ਸਿੱਖ ਧਾਲੀਵਾਲ ਲੜਕੀ, ਉਮਰ 28 ਸਾਲ, ਕੱਦ 5 ਫ਼ੁੱਟ 6 ਇੰਚ, BA, ਵੈਸ਼ਨੋ, ਸੋਹਣੀ-ਸੁਨੱਖੀ, ਪਰਿਵਾਰਕ ਇੰਡੀਆ ਰਹਿ ਰਹੀ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪਰਿਵਾਰਕ, ਵੈੱਲ ਸੈਟਲਡ, ਲੜਕੇ ਦੀ ਲੋੜ ਹੈ। ਤਲਾਕਸ਼ੁਦਾ ਲੜਕੇ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਲੜਕੀ ਦੀਆਂ ਦੋ ਭੈਣਾਂ ਕੈਨੇਡਾ ਵਿਚ ਵੈੱਲ ਸੈਟਲਡ ਹਨ ਅਤੇ ਮਾਤਾ ਪਿਤਾ ਅੱਜ ਕੱਲ੍ਹ ਕੈਨੇਡਾ ਵਿਚ ਆਏ ਹੋਏ ਹਨ। ਜਾਣਕਾਰੀ ਲਈ 1-778-918-6961 ਜਾਂ 1-236-332-6940 ‘ਤੇ ਫੋਨ ਕਰੋ।
***1524***
ਜੱਟ ਸਿੱਖ ਗਰੇਵਾਲ ਲੜਕਾ, ਉਮਰ 24 ਸਾਲ, ਕੱਦ 6 ਫ਼ੁੱਟ 1 ਇੰਚ, ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ, ਪਰਿਵਾਰਕ, ਚੰਗੀ ਜੌਬ ਕਰ ਰਹੇ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦੀ ਭੈਣ ਕੈਨੇਡਾ ਵਿਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-604-749-2805
***1524***
ਜੱਟ ਸਿੱਖ ਲੜਕੀ, ਉਮਰ 33 ਸਾਲ, ਕੱਦ 5 ਫ਼ੁੱਟ 6 ਇੰਚ, ਕੈਨੇਡੀਅਨ PR, ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਤਲਾਕਸ਼ੁਦਾ (ਬਿਨਾਂ ਬੱਚੇ ਤੋਂ) ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੇ-ਲਿਖੇ, ਵੈੱਲ ਸੈਟਲਡ, ਨਸ਼ਿਆਂ ਤੋਂ ਰਹਿਤ ਲੜਕੇ ਦੀ ਲੋੜ ਹੈ। ਵਰਕ ਪਰਮਿਟ ‘ਤੇ ਕੈਨੇਡਾ ਆਏ ਲੜਕੇ ‘ਤੇ ਵੀ ਵਿਚਾਰ ਕੀਤੀ ਜਾਵੇਗੀ।
ਕੈਲਗਰੀ ਨੂੰੂ ਪਹਿਲ। ਜਾਣਕਾਰੀ ਲਈ 1-589-891-3187 ‘ਤੇ ਫੋਨ ਕਰੋ।
***1524***
ਜੱਟ ਸਿੱਖ ਲੜਕੀ, ਉਮਰ 35 ਸਾਲ, ਕੱਦ 5 ਫ਼ੁੱਟ 2 ਇੰਚ, ਕੈਨੇਡੀਅਨ ਪੀ.ਆਰ., Dentist Doctor, ਡੈਂਟਿਸਟ ਦੀ ਜੌਬ ਕਰ ਰਹੀ, ਸੋਹਣੀ-ਸੁਨੱਖੀ, ਪਰਿਵਾਰਕ ਲਈ ਕੈਨੇਡੀਅਨ ਪੀ.ਆਰ/ਸਿਟੀਜ਼ਨ, ਪੜ੍ਹੇ-ਲਿਖੇ, ਵੈੱਲ ਸੈਟਲਡ ਲੜਕੇ ਦੀ ਲੋੜ ਹੈ। ਵਿਜ਼ਟਰ/ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ ਲੜਕੇ ਉੱਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ : 647-482-1582 ਜਾਂ 1-204-979-1529 ‘ਤੇ ਫੋਨ ਕਰੋ।
***1524***
ਜੱਟ ਸਿੱਖ ਲੜਕੀ, ਉਮਰ 45 ਸਾਲ, ਕੱਦ 5 ਫ਼ੁੱਟ 9 ਇੰਚ, ਕੈਨੇਡੀਅਨ ਜੰਮਪਲ, ਸੋਹਣੀ-ਸੁਨੱਖੀ, ਪਤਲੀ, University of British Columbia ਤੋਂ graduate, ਵਧੀਆ ਜੌਬ ਕਰ ਰਹੀ, Unmarried ਲਈ ਕੈਨੇਡੀਅਨ ਜੰਮਪਲ ਪੜ੍ਹੇ-ਲਿਖੇ, ਵੈੱਲ ਸੈਟਲਡ, ਪਰਿਵਾਰਕ ਲੜਕੇ ਦੀ ਲੋੜ ਹੈ। ਕ੍ਰਿਪਾ ਕਰਕੇ BC ਤੋਂ ਹੀ ਸੰਪਰਕ ਕਰੋ। ਜਾਣਕਾਰੀ ਲਈ 1-778-240-8051 ‘ਤੇ ਫੋਨ ਕਰੋ।
***1524**
Jat Sikh parents seeking a suitable match for their daughter, 34 yrs. old, 5’-7” tall, born in Canada, University educated, professionally employed with Ontario Government, beautiful oriented. The boy should be professionally qualified, employed, tall, well settled and from a good family background. Please email recent pictures and biodata to : [email protected] or call 1-613-878-0169 or 1-613-248-8841
***1533***
Well settled Jat Sikh Affluent business family seeks a suitable match for their Canadian Citizen son, 27 yrs. old, 5’-9” tall, very handsome, CPA, have good job, family Owns Rural & Urban property in India and Canada. The girl should be highly professionally qualified, tall, beautiful, family oriented from a Canadian/Indian, well settled Jat Sikh family. Malwa belt preferred. Please send your biodata and picture to : [email protected] or contact whatsapp : 1-778-939-9393
***1524***