ਖ਼ਰਾਬ ਲਾਈਫ਼ਸਟਾਈਲ ਅਤੇ ਖਾਣ-ਪੀਣ ਦੀਆਂ ਗਲਤ ਆਦਤਾਂ ਕਾਰਨ ਲੋਕ ਕਈ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ ਜਿਨ੍ਹਾਂ ‘ਚੋਂ ਇੱਕ ਹੈ ਸ਼ੂਗਰ। ਸ਼ੂਗਰ ਦੇ ਮਰੀਜ਼ਾਂ ਦਾ ਸ਼ੂਗਰ ਲੈਵਲ ਵਧਣ ਲਗਦਾ ਹੈ ਜਿਸ ਕਾਰਨ ਉਨ੍ਹਾਂ ਨੂੰ ਹੋਰ ਵੀ ਕਈ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਬੀਮਾਰੀ ਤੋਂ ਪੀੜਤ ਮਰੀਜ਼ ਨੂੰ ਉਮਰ ਭਰ ਦਵਾਈਆਂ ਲੈਣੀਆਂ ਪੈਂਦੀਆਂ ਹਨ, ਪਰ ਤੁਸੀਂ ਆਪਣੀ ਖੁਰਾਕ ‘ਤੇ ਧਿਆਨ ਦੇ ਕੇ ਕੇ ਸ਼ੂਗਰ ਨੂੰ ਕੰਟਰੋਲ ਕਰ ਸਕਦੇ ਹੋ। ਸ਼ੂਗਰ ਲੈਵਲ ਨੂੰ ਘੱਟ ਕਰਨ ਲਈ ਤੁਸੀਂ ਤੁਲਸੀ ਦੇ ਪੱਤਿਆਂ ਦਾ ਸੇਵਨ ਕਰ ਸਕਦੇ ਹੋ। ਇਸ ‘ਚ ਪਾਏ ਜਾਣ ਵਾਲੇ ਗੁਣ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ ‘ਚ ਮਦਦ ਕਰਦੇ ਹਨ। ਤੁਲਸੀ ਦੇ ਪੱਤੇ ਸ਼ਰੀਰ ‘ਚ ਇਨਸੁਲਿਨ ਦੇ ਪੱਧਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦੇ ਹਨ ਤਾਂ ਆਓ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਤੁਸੀਂ ਆਪਣੀ ਡਾਇਟ ‘ਚ ਤੁਲਸੀ ਦੇ ਪੱਤਿਆਂ ਨੂੰ ਕਿਵੇਂ ਸ਼ਾਮਿਲ ਕਰ ਸਕਦੇ ਹੋ …
ਤੁਲਸੀ ਦੀਆਂ ਪੱਤੀਆਂ ‘ਚ ਐਂਟੀਡਾਇਬੀਟਿਕ ਗੁਣ ਹੁੰਦੇ ਹਨ। ਇਨ੍ਹਾਂ ਦੇ ਨਿਯਮਤ ਸੇਵਨ ਨਾਲ ਕਈ ਗੰਭੀਰ ਬੀਮਾਰੀਆਂ ਦੂਰ ਰਹਿੰਦੀਆਂ ਹਨ। ਇੱਕ ਖੋਜ ਮੁਤਾਬਿਕ ਤੁਲਸੀ ਦੇ ਪੱਤੇ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਇਸ ‘ਚ ਅਜਿਹੇ ਗੁਣ ਹਨ ਜੋ ਪੈਨਕ੍ਰੀਐਟਿਕ ਬੀਟਾ ਸੈੱਲਾਂ ਨੂੰ ਇਨਸੁਲਿਨ ਲਈ ਕਿਰਿਆਸ਼ੀਲ ਬਣਾਉਣ ‘ਚ ਮਦਦ ਕਰਦੇ ਹਨ।
ਕਿਵੇਂ ਕਰੀਏ ਤੁਲਸੀ ਦੇ ਪੱਤਿਆਂ ਦਾ ਸੇਵਨ?
ਤੁਸੀਂ ਹਰ ਰੋਜ਼ ਖ਼ਾਲੀ ਢਿੱਡ ਤੁਲਸੀ ਦੀਆਂ 3-4 ਪੱਤੀਆਂ ਚਬਾ ਸਕਦੇ ਹੋ, ਇਸ ਨਾਲ ਤੁਹਾਨੂੰ ਕਈ ਸਿਹਤ ਸਮੱਸਿਆਵਾਂ ਤੋਂ ਰਾਹਤ ਮਿਲੇਗੀ। ਇਸ ਤੋਂ ਇਲਾਵਾ ਤੁਲਸੀ ਦੇ ਪੱਤਿਆਂ ਤੋਂ ਤਿਆਰ ਕੀਤਾ ਹੋਇਆ ਕਾੜ੍ਹਾ ਵੀ ਪੀ ਸਕਦੇ ਹੋ। ਤੁਲਸੀ ਦੀਆਂ ਪੱਤੀਆਂ ਦਾ ਕਾੜ੍ਹਾ ਬਣਾਉਣ ਲਈ ਸਭ ਤੋਂ ਪਹਿਲਾਂ ਤੁਲਸੀ ਦੀਆਂ ਪੱਤੀਆਂ ਨੂੰ ਸਾਫ਼ ਕਰੋ, ਫ਼ਿਰ ਉਨ੍ਹਾਂ ਨੂੰ ਇੱਕ ਗਲਾਸ ਪਾਣੀ ‘ਚ ਛਾਣ ਕੇ ਪੀਓ। ਇਸ ਨਾਲ ਤੁਹਾਡੀ ਬਲੱਡ ਸ਼ੂਗਰ ਕੰਟਰੋਲ ‘ਚ ਰਹੇਗੀ ਅਤੇ ਡਾਇਬੀਟੀਜ਼ ਦੀ ਸਮੱਸਿਆ ਤੋਂ ਵੀ ਰਾਹਤ ਮਿਲੇਗੀ।
ਪੀਓ ਤੁਲਸੀ ਦੇ ਪੱਤਿਆਂ ਦਾ ਪਾਣੀ
ਇਸ ਤੋਂ ਇਲਾਵਾ ਤੁਲਸੀ ਦੀਆਂ ਪੱਤੀਆਂ ਦਾ ਪਾਣੀ ਵੀ ਬਣਾ ਕੇ ਪੀ ਸਕਦੇ ਹੋ। ਇਸ ਨਾਲ ਸ਼ੂਗਰ ਲੈਵਲ ਕੰਟਰੋਲ ਰਹੇਗਾ। ਤੁਲਸੀ ਦੀਆਂ ਪੱਤੀਆਂ ਤੋਂ ਪਾਣੀ ਬਣਾ ਕੇ ਪੀਣ ਲਈ ਸਭ ਤੋਂ ਪਹਿਲਾਂ ਤੁਲਸੀ ਦੇ ਪੱਤਿਆਂ ਨੂੰ ਰਾਤ ਭਰ ਇੱਕ ਗਲਾਸ ‘ਚ ਭਿਓ ਕੇ ਰੱਖੋ ਅਤੇ ਫ਼ਿਰ ਸਵੇਰੇ ਇਸ ਪਾਣੀ ਨੂੰ ਛਾਨ ਕੇ ਪੀਓ। ਇਸ ਤੋਂ ਇਲਾਵਾ ਸ਼ੂਗਰ ਤੋਂ ਰਾਹਤ ਪਾਉਣ ਲਈ ਪੌਸ਼ਟਿਕ ਅਤੇ ਸੰਤੁਲਿਤ ਭੋਜਨ ਖਾਓ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
ਨੋਟ: ਇੰਦਰੀ ਵਰਧਕ ਨੁਸਖ਼ਾ ਲੈਣ ਵਾਲੇ ਵੀਰ ਸਾਡੇ ਵਲੋਂ ਬਿਲਕੁਲ ਮੁਫ਼ਤ ਦਿੱਤੀ ਜਾਂਦੀ 150 ਡਾਲਰ ਦੀ ਕੀਮਤ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਨਾ ਭੁੱਲਣ।
surajvanshidavakhana.com