ਜੱਟ ਸਿੱਖ ਬਰਾੜ ਲੜਕੀ, ਉਮਰ 26 ਸਾਲ, ਕੱਦ 5 ਫੁੱਟ 8 ਇੰਚ, ਕੈਨੇਡੀਅਨ ਪੀ. ਆਰ., ਹੋਟਲ ਮੈਨੇਜਮੈਂਟ ਵਿੱਚ ਡਿਪਲੋਮਾ ਕੀਤਾ ਹੋਇਆ, ਚੰਗੀ ਜੌਬ ਕਰ ਰਹੀ, ਸੋਹਣੀ-ਸੁਨੱਖੀ, ਪਰਿਵਾਰਕ ਲਈ ਕੈਨੇਡਾ ਤੋਂ ਪੜ੍ਹੇ-ਲਿਖੇ, ਵੈੱਲ ਸੈਟਲਡ, ਪਰਿਵਾਰਕ ਲੜਕੇ ਦੀ ਲੋੜ ਹੈ। ਲੜਕੀ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-647-531-1982 ‘ਤੇ ਫੋਨ ਕਰੋ।
***1531***
ਜੱਟ ਸਿੱਖ ਲੜਕਾ, ਉਮਰ 28 ਸਾਲ, ਕੱਦ 5 ਫ਼ੁੱਟ 7 ਇੰਚ, ਅਮੈਰੀਕਨ ਬੋਰਨ, Bachelor’s in Computer Science, ਯੂਨੀਵਰਸਿਟੀ ਵਿਚ I.T. Professional ਦੀ ਜੌਬ ਕਰ ਰਹੇ, ਸੋਹਣੇ-ਸੁਨੱਖੇ, ਪਰਿਵਾਰਕ ਲਈ ਸੋਹਣੀ-ਸੁਨੱਖੀ, ਪਰਿਵਾਰਕ, Professional ਲੜਕੀ ਦੀ ਲੋੜ ਹੈ। ਮੈਡੀਕਲ ਪ੍ਰੋਫੈਸ਼ਨਲ ਨੂੰ ਪਹਿਲ ਦਿੱਤੀ ਜਾਵੇਗੀ। ਜਾਣਕਾਰੀ ਲਈ 1-408-300-1690 ਜਾਂ 1-408-623-2041 ‘ਤੇ ਫੋਨ ਕਰੋ।
***1531***
ਜੱਟ ਸਿੱਖ ਲੜਕੀ, ਉਮਰ 32 ਸਾਲ, ਕੱਦ 5 ਫ਼ੁੱਟ 6 ਇੰਚ, ਕੈਨੇਡੀਅਨ ਸਿਟੀਜ਼ਨ, ਬੈਚੁਲਰ ਡਿਗਰੀ, ਗੌਰਮਿੰਟ ਜੌਬ ਕਰ ਰਹੀ, ਤਲਾਕਸ਼ੁਦਾ, ਸੋਹਣੀ-ਸੁਨੱਖੀ ਲਈ ਕੈਨੇਡੀਅਨ ਪੀ.ਆਰ./ਸਿਟੀਜ਼ਨ, ਪੜ੍ਹੇ-ਲਿਖੇ, ਵੈੱਲ ਸੈਟਲਡ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ ਲੜਕੇ ਦੀ ਲੋੜ ਹੈ। ਸਟੂਡੈਂਟ/ਵਿਜ਼ਟਰ ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ ਲੜਕੇ ਉੱੰਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-647-330-0731 (Whatsapp) ‘ਤੇ ਫੋਨ ਕਰੋ।
***1531***
ਜੱਟ ਸਿੱਖ ਸਿੱਧੂ ਕੇਸਾਧਾਰੀ ਲੜਕਾ, ਉਮਰ 28 ਸਾਲ, ਕੱਦ 5 ਫ਼ੁੱਟ 11 ਇੰਚ, ਕੈਨੇਡੀਅਨ ਸਿਟੀਜ਼ਨ, Degree in Business Marketing, ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ, ਵੈਸ਼ਨੋ, ਗੁਰਸਿੱਖ ਲਈ ਕੈਨੇਡੀਅਨ ਸਿਟੀਜ਼ਨ/ਇਮੀਗ੍ਰੈਂਟ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਵਰਕ ਪਰਮਿਟ/ਸਟੂਡੈਂਟ ਵੀਜ਼ੇ ਉੱਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿਚ ਵੈੱਲ ਸੈਟਲਡ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ। surjitsidhu@live.com ਜਾਂ ਜਾਣਕਾਰੀ ਲੲ 647-203-3870 ਜਾਂ 416-845-9196 ‘ਤੇ ਫੋਨ ਕਰੋ।
***1531***
ਜੱਟ ਸਿੱਖ ਉੱਪਲ ਪਰਿਵਾਰ ਨਾਲ ਸਬੰਧਤ ਲੜਕੀ ਉਮਰ 27 ਸਾਲ, ਕੱਦ 5 ਫ਼ੁੱਟ 4 ਇੰਚ, B.Sc. Nursing ਕੀਤੀ ਹੋਈ, ਸੋਹਣੀ-ਸੁਨੱਖੀ, ਪਰਿਵਾਰਕ, ਇੰਡੀਆ ਰਹਿ ਰਹੀ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੇ-ਸੁਨੱਖੇ, ਪੜ੍ਹੇ-ਲਿਖੇ, ਵੈੱਲ ਸੈਟਲਡ ਲੜਕੇ ਦੀ ਲੋੜ ਹੈ। ਸਟੂਡੈਂਟ ਵੀਜ਼ਾ/ਵਰਕ ਪਰਮਿਟ ‘ਤੇ ਕੈਨੇਡਾ ਆਏ ਲੜਕੇ ‘ਤੇ ਵੀ ਵਿਚਾਰ ਕੀਤੀ ਜਾਵੇਗੀ। ਲੜਕੇ ਦਾ ਭਰਾ ਅਤੇ ਨਾਨਕਾ ਪਰਿਵਾਰ ਕੈਨੇਡਾ ਵਿਚ ਸੈਟਲਡ ਹਨ। ਜਾਣਕਾਰੀ ਲਈ 1-604-376-0798 ‘ਤੇ ਸੰਪਰਕ ਕਰੋ।
(ਸ਼ਾਮ 4 ਵਜੇ ਤੋਂ ਬਾਅਦ ਬੀ.ਸੀ. ਸਮੇਂ)
***1531***
ਪ੍ਰਜਾਪੱਤ ਸਿੱਖ ਲੜਕਾ, ਉਮਰ 26 ਸਾਲ, ਕੱਦ 5 ਫ਼ੁੱਟ 8 ਇੰਚ, ਕੈਨੇਡੀਅਨ ਪੀ.ਆਰ., ਵਧੀਆ ਜੌਬ ਕਰ ਰਹੇ, ਨਸ਼ਿਆਂ ਤੋਂ ਰਹਿਤ ਲਈ ਕੈਨੇਡੀਅਨ ਪੀ.ਆਰ. ਜਾਂ ਸਿਟੀਜ਼ਨ ਜਾਂ ਇੰਡੀਆ ਤੋਂ ਸੋਹਣੀ-ੋਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟਡੈਂਟ ਵੀਜ਼ਾ/ਵਰਕ ਪਰਮਿਟ ‘ਤੇ ਕੈਨੇਡਾ ਆਈ ਲੜਕੀ ‘ਤੇ ਵੀ ਵਿਚਾਰ ਕੀਤੀ ਜਾਵੇਗੀ। ਲੜਕੇ ਦੀ ਭੈਣ ਕੈਨੇਡਾ ਵਿਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 416-907-5822 ‘ਤੇ (ਸ਼ਾਮ 6 ਵਜੇ ਤੋਂ ਬਾਅਦ ਜਾਂ ਵੀਕ ਐਂਡ ‘ਤੇ) ਸੰਪਰਕ ਕਰੋ।
***1531***
ਰਵਿਦਾਸੀਆ ਪਰਿਵਾਰ ਨਾਲ ਸਬੰਧਤ ਲੜਕੀ, ਉਮਰ 32 ਸਾਲ, ਕੱਦ 5 ਫ਼ੁੱਟ 3 ਇੰਚ, B.Tech (IT), MBA ਕੀਤੀ ਹੋਈ, 6 ਸਾਲ ਦਾ Digital Marketing ਦਾ ਤਜਰਬਾ, ਸੋਹਣੀ-ਸੁਨੱਖੀ, ਵਿਜ਼ਟਰ ਵੀਜ਼ੇ ‘ਤੇ ਕੈਨੇਡਾ ਆਈ ਹੋਈ ਲਈ ਕੈਨੇਡੀਅਨ ਪੀ.ਆਰ./ਸਿਟੀਜ਼ਨ, ਪੜ੍ਹੇ-ਲਿਖੇ, ਵੈੱਲ ਸੈਟਲਡ, ਨਸ਼ਿਆਂ ਤੋਂ ਰਹਿਤ ਲੜਕੇ ਦੀ ਲੋੜ ਹੈ। ਜਾਤਪਾਤ ਦਾ ਕੋਈ ਬੰਧਨ ਨਹੀਂ। Ontario ਨੂੰ ਪਹਿਲ। ਆਪਣਾ ਬਾਇਓਡੈਟਾ ਅਤੇ ਪਿਕਚਰ whatsapp ਭੇਜੋ : 416-419-7562 (whatsapp)
***1531***
ਜੱਟ ਸਿੱਖ ਪਰਿਵਾਰ ਨਾਲ ਸਬੰਧਤ ਲੜਕਾ, ਉਮਰ 37 ਸਾਲ, ਕੱਦ 6 ਫ਼ੁੱਟ, ਕੈਨੇਡੀਅਨ ਸਿਟੀਜ਼ਨ, ਅੰਮ੍ਰਿਤਧਾਰੀ, Software Engineer, Well settled, divorced after a short marriage (ਬਿਨਾਂ ਬੱਚੇ ਤੋਂ) ਲਈ ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਜਾਣਕਾਰੀ ਲਈ 1-437-220-4626 ‘ਤੇ ਸੰਪਰਕ ਕਰੋ।
***1531***
ਕੈਨੇਡੀਅਨ PR, ਜੱਟ ਸਿੱਖ ਲੜਕਾ, ਉਮਰ 35 ਸਾਲ, ਕੱਦ 5’-10”, ਗਰੇਜੂਏਟ, ਮਕੈਨਿਕ ਦੀ ਜਾਬ ਕਰ ਰਹੇ, ਪਰਿਵਾਰਕ ਲਈ ਪੜ੍ਹੀ ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ/ਵਿਜ਼ਿਟਰ/ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-604-889-1329 ‘ਤੇ ਫੋਨ ਕਰੋ।
***1531***
Suitable match for Canadian Citizen, Karwal Rajput, Manglik boy, born 1993, 5’-8” tall, running his own IT business and well settled family. Looking for a slim, beautiful and educated girl. Caste no bar. Please contact : 647-331-9232 or 647-987-9232
***1531***
Well settled Jat Sikh family from California seeks a suitable match USA/Canada based match for their American born daughter, 29 yrs. old, 5’-3” tall, Medical degree, finishing residancy in Neurology. The boy should be turbaned, either in Medical or IT field. Please send your biodata & picture to : g2021singh@gmail.com or call : 1-916-572-8289
***1541***
Ramgarhia Sikh family seeks a suitable match for their manglik daughter, 1988 born, 5’-3″ tall, Canadian PR, B.Sc. Nursing, working in Health clinic as a MOA, father Retd. as a senior manager, beautiful, well vesed in both cultures, family oriented. The boy should be Ramgarhia, turbaned with trim beard or clean shaven, vegetarian, well settled, educated. Call: 1-437-267-0460
*** 1531 ***