ਅਸੀਂ ਰੋਜ਼ਾਨਾ ਜੋ-ਜੋ ਚੀਜ਼ਾਂ ਖਾਂਦੇ ਹਾਂ, ਉਸ ਦਾ ਸਾਡੇ ਸ਼ਰੀਰ ‘ਚ ਕੋਲੈਸਟਰੋਲ ਲੈਵਲ ‘ਤੇ ਵੱਖ-ਵੱਖ ਤਰੀਕਿਆਂ ਨਾਲ ਅਸਰ ਪੈਂਦਾ ਹੈ। ਕੁੱਝ ਚੀਜ਼ਾਂ ‘ਚ ਘੁਲਣਸ਼ੀਲ ਫ਼ਾਈਬਰ ਪਾਇਆ ਜਾਂਦਾ ਹੈ ਜੋ ਕੋਲੈਸਟ੍ਰਾਲ ਨੂੰ ਧਮਨੀਆਂ ‘ਚ ਜਮ੍ਹਾ ਹੋਣ ਤੋਂ ਰੋਕਦੇ ਹਨ ਤਾਂ ਕੁੱਝ ‘ਚ ਹੈਲਦੀ ਫ਼ੈਟ ਹੁੰਦੀ ਹੈ ਜੋ ਬੈਡ ਕੋਲੈਸਟਰੋਲ ਨੂੰ ਘੱਟ ਕਰਨ ‘ਚ ਮਦਦ ਕਰਦਾ ਹਨ। ਇਸ ਤਰ੍ਹਾਂ ਕੁੱਝ ਸਬਜ਼ੀਆਂ ਵੀ ਹਨ ਜੋ ਕੋਲੈਸਟ੍ਰੋਲ ਲੈਵਲ ਨੂੰ ਕਦੇ ਵਧਣ ਨਹੀਂ ਦਿੰਦੀਆਂ। ਫ਼ਾਈਬਰ ਨਾਲ ਭਰਪੂਰ ਵੱਖ-ਵੱਖ ਤਰ੍ਹਾਂ ਦੀਆਂ ਸਬਜ਼ੀਆਂ ਆਸਾਨੀ ਨਾਲ ਉਪਲਬਧ ਹੁੰਦੀਆਂ ਹਨ ਜੋ ਕੋਲੈਸਟਰੋਲ ਕੰਟਰੋਲ ਕਰਦੀਆਂ ਹਨ। ਆਓ ਜਾਣਦੇ ਹਾਂ ਕੁੱਝ ਅਜਿਹੀਆਂ ਸਬਜ਼ੀਆਂ ਦੇ ਬਾਰੇ …
ਚੁਕੰਦਰ: ਚੁਕੰਦਰ ‘ਚ ਨਾਈਟ੍ਰੇਟਸ, ਘੁਲਣਸ਼ੀਲ ਅਤੇ ਅਘੁਲਣਸ਼ੀਲ ਫ਼ਾਈਬਰ ਪਾਏ ਜਾਂਦੇ ਹਨ ਜੋ ਸ਼ਰੀਰ ‘ਚ ਨਾੜੀਆਂ ਨੂੰ ਖੋਲ੍ਹਣ ਦਾ ਕੰਮ ਕਰਦੇ ਹਨ। ਇਸ ਨਾਲ ਬਲੱਡ ਸਰਕੁਲੇਸ਼ਨ ਚੰਗੀ ਤਰ੍ਹਾਂ ਹੁੰਦਾ ਹੈ। ਚੁਕੰਦਰ ਖਾਣ ਨਾਲ ਮਾੜੇ ਕੋਲੈਸਟਰੋਲ ਘੱਟ ਹੁੰਦੇ ਹਨ। ਇਸ ਤੋਂ ਇਲਾਵਾ ਚੁਕੰਦਰ ਦੀ ਨਿਯਮਿਤ ਵਰਤੋਂ ਨਾਲ ਬਲੱਡ ਪ੍ਰੈਸ਼ਰ ਲੈਵਲ ਨੂੰ ਵੀ ਘੱਟ ਕੀਤਾ ਜਾ ਸਕਦਾ ਹੈ।
ਪਾਲਕ: ਅਸੀਂ ਸਾਰੇ ਜਾਣਦੇ ਹਾਂ ਕਿ ਪਾਲਕ ਇੱਕ ਸਿਹਤਮੰਦ ਸਬਜ਼ੀ ਹੈ। ਇਨ੍ਹਾਂ ਹਰੇ ਤਾਜ਼ੇ ਪੱਤਿਆਂ ‘ਚ ਵਾਇਟਾਮਿਨ ਅਤੇ ਖਣਿਜ ਸਮੇਤ ਬਹੁਤ ਸਾਰੇ ਸੂਖਮ ਪੌਸ਼ਟਿਕ ਤੱਤ ਪਾਏ ਜਾਂਦੇ ਹਨ ਜੋ ਸ਼ਰੀਰ ‘ਚੋਂ ਖ਼ਰਾਬ ਕੋਲੈਸਟਰੋਲ ਨੂੰ ਦੂਰ ਕਰਨ ‘ਚ ਮਦਦ ਕਰਦੇ ਹਨ। ਮਾਹਿਰਾਂ ਅਨੁਸਾਰ, ਪਾਲਕ ਨੂੰ ਆਪਣੀ ਖੁਰਾਕ ‘ਚ ਸ਼ਾਮਿਲ ਕਰ ਕੇ ਖ਼ਰਾਬ ਕੋਲੈਸਟਰੋਲ ਦੇ ਪੱਧਰ ਨੂੰ ਆਸਾਨੀ ਨਾਲ ਕੰਟਰੋਲ ਕੀਤਾ ਜਾ ਸਕਦਾ ਹੈ।
ਬ੍ਰੌਕਲੀ: ਬ੍ਰੌਕਲੀ ਨਾ ਸਿਰਫ਼ ਖ਼ਰਾਬ ਕੋਲੈਸਟਰੋਲ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਉਂਦੀ ਹੈ ਸਗੋਂ ਇਮਿਊਨਿਟੀ ਵੀ ਵਧਾਉਂਦੀ ਹੈ। ਇਸ ‘ਚ ਵਾਇਟਾਮਿਨ C ਅਤੇ ਡਾਇਟਰੀ ਫ਼ਾਈਬਰ ਜ਼ਿਆਦਾ ਮਾਤਰਾ ‘ਚ ਪਾਏ ਜਾਂਦੇ ਹਨ ਜੋ ਦਿਲ ਨੂੰ ਸਿਹਤਮੰਦ ਰੱਖਦੇ ਹਨ। ਤੁਹਾਨੂੰ ਦੱਸ ਦੇਈਏ ਕਿ ਫ਼ਾਈਬਰ ਸ਼ਰੀਰ ‘ਚ ਜਮ੍ਹਾ ਕੋਲੈਸਟਰੋਲ ਨੂੰ ਸੋਖਣ ਦਾ ਕੰਮ ਕਰਦਾ ਹੈ।
ਗਾਜਰ: ਗਾਜਰ ਜ਼ਿਆਦਾਤਰ ਲੋਕਾਂ ਦੀ ਪਸੰਦੀਦਾ ਸਬਜ਼ੀ ਹੈ। ਤੁਸੀਂ ਇਸ ਦੀ ਵਰਤੋਂ ਮਿਕਸ ਵੈੱਜ ਤੋਂ ਲੈ ਕੇ ਨੌਨ ਵੈੱਜ ਸਣੇ ਕੁੱਝ ਵੀ ਬਣਾਉਣ ਲਈ ਕਰ ਸਕਦੇ ਹੋ। ਤੁਹਾਨੂੰ ਦੱਸ ਦੇਈਏ ਕਿ ਗਾਜਰਾਂ ‘ਚ ਬੀਟਾ-ਕੈਰੋਟੀਨ ਦੇ ਨਾਲ-ਨਾਲ ਡਾਇਟਰੀ ਫ਼ਾਈਬਰ ਵੀ ਪਾਇਆ ਜਾਂਦਾ ਹੈ ਜੋ ਸ਼ਰੀਰ ‘ਚ ਖ਼ਰਾਬ ਕੋਲੈਸਟ੍ਰਾਲ ਦੇ ਪੱਧਰ ਨੂੰ ਘੱਟ ਕਰਦਾ ਹੈ। ਗਾਜਰਾਂ ਖਾਣ ਨਾਲ ਖ਼ੂਨ ਸਾਫ਼ ਹੁੰਦਾ ਹੈ ਅਤੇ ਕਈ ਬੀਮਾਰੀਆਂ ਦਾ ਖਤਰਾ ਵੀ ਘੱਟ ਹੁੰਦਾ ਹੈ।
ਲਸਣ: ਲਸਣ ਨੂੰ ਇੱਕ ਆਯੁਰਵੈਦਿਕ ਔਸ਼ਧੀ ਵੀ ਮੰਨਿਆ ਜਾਂਦਾ ਹੈ ਜਿਸ ਦੀ ਵਰਤੋਂ ਕਈ ਸਿਹਤ ਸਮੱਸਿਆਵਾਂ ਦੇ ਹੱਲ ਲਈ ਕੀਤੀ ਜਾਂਦੀ ਹੈ। ਲਸਣ ਆਪਣੇ ਐਂਟੀ-ਬੈਕਟੀਰੀਅਲ, ਐਂਟੀ-ਫ਼ੰਗਲ ਅਤੇ ਐਂਟੀ-ਮਾਈਕ੍ਰੋਬਾਇਲ ਗੁਣਾਂ ਲਈ ਜਾਣਿਆ ਜਾਂਦਾ ਹੈ ਅਤੇ ਕੋਲੈਸਟਰੋਲ ਨੂੰ ਘੱਟ ਕਰਨ ‘ਚ ਵੀ ਪ੍ਰਭਾਵਸ਼ਾਲੀ ਪਾਇਆ ਗਿਆ ਹੈ। ਲਸਣ ਨੂੰ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਵੀ ਫ਼ਾਇਦੇਮੰਦ ਮੰਨੀ ਜਾਂਦੀ ਹੈ ਅਤੇ ਇਸ ਤਰ੍ਹਾਂ ਇਹ ਦਿਲ ਦੀਆਂ ਬੀਮਾਰੀਆਂ ਦੇ ਖ਼ਤਰੇ ਨੂੰ ਵੀ ਘੱਟ ਕਰਦੀ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidavakhana.com