ਦੋਸਤੋ, ਅੱਜ ਦੇ ਭੱਜ-ਦੌੜ ਭਰੇ ਜੀਵਨ ਵਿੱਚ ਜ਼ਿਆਦਾਤਰ ਨੌਜਵਾਨ ਅਤੇ ਬਜ਼ੁਰਗ ਸਟੈਮਿਨਾ, ਤਾਕਤ ਦੀ ਘਾਟ, ਅੰਦਰੂਨੀ ਕਮਜ਼ੋਰੀ, ਜੋਸ਼ ਦੀ ਕਮੀ ਵਰਗੀਆਂ ਸਮੱਸਿਆਵਾਂ ਤੋਂ ਪ੍ਰੇਸ਼ਾਨ ਹਨ। ਸੈਕਸੁਅਲ ਕਮਜ਼ੋਰੀ ਸ਼ਾਦੀਸ਼ੁਦਾ ਜ਼ਿੰਦਗੀ ਨੂੰ ਨਿਰਾਸ਼ਾਜਨਕ ਬਣਾ ਦਿੰਦੀ ਹੈ। ਯੌਨ ਕਮਜ਼ੋਰੀ ਤੋਂ ਪੀੜਤ ਪੁਰਸ਼ ਜੀਵਨਸਾਥੀ ਸਾਹਮਣੇ ਸ਼ਰਮਿੰਦਗੀ ਵੀ ਮਹਿਸੂਸ ਕਰਦਾ ਹੈ। ਕੀ ਤੁਸੀਂ ਜਾਣਦੇ ਹੋ ਕਿ ਪੁਰਸ਼ਾਂ ‘ਚ ਇਸ ਸਮੱਸਿਆ ਪਿੱਛੇ ਇਹ ਕਾਰਨ ਵੀ ਹੋ ਸਕਦੇ ਹਨ ਜਿਵੇਂ- ਭੋਜਨ ‘ਚ ਪੌਸ਼ਟਿਕ ਤੱਤਾਂ ਦੀ ਕਮੀ, ਖ਼ਰਾਬ ਜੀਵਨ ਸ਼ੈਲੀ, ਕਸਰਤ ਜਾਂ ਯੋਗਾ ਨਾ ਕਰਨਾ, ਜ਼ਰੂਰਤ ਤੋਂ ਜ਼ਿਆਦਾ ਹਸਤਮੈਥੁਨ ਜਾਂ ਸੰਭੋਗ ਜਿਸ ਕਾਰਨ ਮਰਦਾਨਾ ਕਮਜ਼ੋਰੀ ਤੇ ਵੀਰਜ ‘ਚ ਪਤਲਾਪਨ, ਵਧੇਰੇ ਨਸ਼ੇ ਜਾਂ ਸ਼ਰਾਬ ਦਾ ਸੇਵਨ ਕਰਨ ਨਾਲ ਤੁਹਾਡੀ ਮਰਦਾਨਾ ਤਾਕਤ ਸਮੇਂ ਤੋਂ ਪਹਿਲਾਂ ਹੀ ਨਸ਼ਟ ਹੋਣ ਲੱਗਦੀ ਹੈ? ਜਦੋਂ ਤੁਸੀਂ ਨਾ ਚਾਹੁੰਦੇ ਹੋਏ ਵੀ ਆਪਣੇ ਜੀਵਨ ਸਾਥੀ ਅਤੇ ਖ਼ੁਦ ਨੂੰ ਸੰਤੁਸ਼ਟ ਨਹੀਂ ਕਰ ਪਾਉਂਦੇ ਤਾਂ ਇਸ ਤੋਂ ਵੱਧ ਸ਼ਰਮਿੰਦਗੀ ਦੀ ਗੱਲ ਕੀ ਹੋ ਸਕਦੀ ਹੈ?
ਮਰਦਾਨਾ ਕਮਜ਼ੋਰੀ ਦਾ ਸ਼ਾਦੀਸ਼ੁਦਾ ਜ਼ਿੰਦਗੀ ‘ਤੇ ਪੈਂਦੇ ਪ੍ਰਭਾਵ
ਗ਼ਲਤੀਆਂ ਅਤੇ ਭੁੱਲਾਂ ਤਾਂ ਇਨਸਾਨ ਕੋਲੋਂ ਹੀ ਹੁੰਦੀਆਂ ਹਨ, ਪਰ ਆਪਣੀਆਂ ਗ਼ਲਤੀਆਂ ਕਾਰਨ ਆਈ ਮਰਦਾਨਾ ਕਮਜ਼ੋਰੀ ਅਤੇ ਹੋਰ ਸ਼ਰੀਰਕ ਕਮਜ਼ੋਰੀ ਨੂੰ ਸ਼ਰਮ ਜਾਂ ਸੰਕੋਚ ‘ਚ ਪੈ ਕੇ ਛੁਪਾਉਣਾ ਨਹੀਂ ਚਾਹੀਦਾ। ਇਨ੍ਹਾਂ ਗ਼ਲਤੀਆਂ ਕਾਰਨ ਆਈ ਕਮਜ਼ੋਰੀ ਪੂਰੀ ਜ਼ਿੰਦਗੀ ਨੂੰ ਨਿਰਾਸ਼ ਅਤੇ ਪਰੇਸ਼ਾਨ ਬਣਾਈ ਰੱਖਦੀ ਹੈ। ਇਸ ਝਿਜਕ ਕਾਰਨ ਤੁਹਾਡੇ ਸੁਖੀ ਵਿਆਹੁਤਾ ਜੀਵਨ ਦੀਆਂ ਖ਼ੁਸ਼ੀਆਂ ਤਬਾਹ ਹੋ ਸਕਦੀਆਂ ਹਨ ਅਤੇ ਜੀਵਨ ਸਾਥੀ ਅੱਗੇ ਸ਼ਰਮਿੰਦਗੀ ਅਲੱਗ ਮਹਿਸੂਸ ਹੁੰਦੀ ਹੈ। ਕਈ ਕੇਸਾਂ ਵਿੱਚ ਮੈਰਿਟਲ ਅਫ਼ੇਅਰ ਅਤੇ ਤਲਾਕ ਕੇਸ ਵੀ ਦੇਖਣ ਨੂੰ ਮਿਲਦੇ ਹਨ। ਮਰਦਾਨਾ ਕਮਜ਼ੋਰੀ ਦੇ ਕਈ ਲੱਛਣ ਹੁੰਦੇ ਹਨ ਜਿਵੇਂ ਧਾਂਤ ਦਾ ਗਿਰਨਾ, ਸੁਪਨਦੋਸ਼ ਹੋਣਾ, ਬਚਪਨ ਦੀਆਂ ਗ਼ਲਤੀਆਂ (ਹਸਤਮੈਥੁਨ) ਕਾਰਨ ਨਸਾਂ ‘ਚ ਤਨਾਅ ਦੀ ਕਮੀ ਜਾਂ ਨਸਾਂ ਦਾ ਢਿੱਲਾਪਨ, ਵੀਰਜ ਦਾ ਪਤਲਾਪਨ, ਸੰਭੋਗ ਦੀ ਇੱਛਾ ਨਾ ਹੋਣਾ, ਵੀਰਜ ‘ਚ ਸ਼ੁਕਰਾਣੂਆਂ ਦੀ ਕਮੀ, ਸ਼ੀਘਰਪਤਨ, ਨਸਾਂ ‘ਚ ਆਈ ਰੁਕਾਵਟ, ਨਪੁੰਨਸਕਤਾ, ਆਦਿ। ਆਯੁਰਵੇਦ ਹੀ ਇੱਕ ਮਾਤਰ ਅਜਿਹਾ ਹੱਲ ਹੈ ਜਿਸ ਨਾਲ ਤੁਸੀਂ ਲੰਬੀ ਉਮਰ, ਤੰਦਰੁਸਤ ਅਤੇ ਨਿਰੋਗੀ ਜੀਵਨ ਜੀਅ ਸਕਦੇ ਹੋ ਅਤੇ ਆਪਣੇ ਵਿਆਹੁਤਾ ਜੀਵਨ ਦਾ ਸਾਰੀ ਉਮਰ ਭਰਪੂਰ ਆਨੰਦ ਮਾਣ ਸਕਦੇ ਹੋ।
ਇੰਝ ਵੀ ਵਧਾ ਸਕਦੇ ਹੋ ਮਰਦਾਨਾ ਤਾਕਤ
ਕਿਸੇ ਵੀ ਅੰਦਰੂਨੀ ਕਮਜ਼ੋਰੀ ਜਾਂ ਮਰਦਾਨਾ ਸਮੱਸਿਆਵਾਂ ਨੂੰ ਦੂਰ ਕਰਨ ਲਈ ਬੁਰੀਆਂ ਆਦਤਾਂ ਨੂੰ ਛੱਡਣਾ ਹੋਵੇਗਾ। ਖਾਣ-ਪੀਣ ‘ਚ ਵਧੇਰੇ ਪੌਸ਼ਟਿਕ ਤੱਤਾਂ ਦਾ ਸੇਵਨ ਕਰੋ, ਘਿਓ, ਮੱਖਣ, ਪਨੀਰ ਅਤੇ ਦੁੱਧ ਤੋਂ ਬਣੀਆਂ ਚੀਜ਼ਾਂ ਦਾ ਜ਼ਿਆਦਾ ਸੇਵਨ ਕਰੋ। ਸ਼ਰਾਬ, ਸਿਗਰਟ ਅਤੇ ਤੰਬਾਕੂ ਤੋਂ ਦੂਰ ਰਹੋ। ਕਿਸੇ ਵੀ ਪ੍ਰਕਾਰ ਦਾ ਨਸ਼ਾ ਨਾ ਕਰੋ। ਵਧੇਰੇ ਹਸਤਮੈਥੁਨ ਤੋਂ ਬਚੋ। ਸਵੇਰ ਵੇਲੇ ਸੈਰ, ਕਸਰਤ ਜਾਂ ਯੋਗਾ ਜ਼ਰੂਰ ਕਰੋ। ਜੰਕ ਫ਼ੂਡ ਅਤੇ ਫ਼ਾਸਟ ਫ਼ੂਡ ਦਾ ਵਧੇਰੇ ਸੇਵਨ ਨਾ ਕਰੋ। ਅਖਰੋਟ, ਬਦਾਮ, ਕਾਜੂ, ਕਿਸ਼ਮਿਸ਼, ਮੌਸਮ ਅਨੁਸਾਰ ਫ਼ਲ-ਫ਼ਰੂਟ, ਸਬਜ਼ੀਆਂ ਦੀ ਵਰਤੋਂ ਕਰੋ। ਇਸ ਤੋਂ ਇਲਾਵਾ ਘਰ ਦਾ ਬਣਿਆ ਹੀ ਸਾਫ਼-ਸੁਥਰਾ ਖਾਣਾ ਖਾਓ ਅਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੋਣ ‘ਤੇ ਆਯੁਰਵੇਦ ਜ਼ਰੂਰ ਅਪਨਾਓ।
ਪੁਰਸ਼ਾਂ ਦੇ ਰੋਗਾਂ ਦਾ ਕਾਰਗਰ ਆਯੁਰਵੈਦਿਕ ਇਲਾਜ
ਆਯੁਰਵੇਦ ਵਿਸ਼ਵ ਦੀ ਸਭ ਤੋਂ ਪ੍ਰਾਚੀਨ ਚਿਕਿਤਸਾ ਪ੍ਰਣਾਲੀ ਹੈ ਜਿਸ ਨਾਲ ਬਿਨਾਂ ਕਿਸੇ ਸਾਈਡ-ਇਫ਼ੈਕਟ ਤੋਂ ਰੋਗ ਨੂੰ ਜੜ੍ਹ ਤੋਂ ਠੀਕ ਕੀਤਾ ਜਾ ਸਕਦਾ ਹੈ। ਦੇਸ਼ਾਂ-ਵਿਦੇਸ਼ਾਂ ਵਿੱਚ ਅਣਗਿਣਤ ਮਰੀਜ਼ ਇਨ੍ਹਾਂ ਦੇ ਆਯੁਰਵੈਦਿਕ ਨੁਸਖ਼ਿਆਂ ਦਾ ਲਾਭ ਉਠਾ ਰਹੇ ਹਨ। ਸੂਰਜਵੰਸ਼ੀ ਦਵਾਖ਼ਾਨਾ ਦੇ ਖ਼ਾਨਦਾਨੀ ਹਕੀਮ, ਆਯੁਰਵੈਦ ਅਚਾਰਿਆ ਪੁਰਸ਼ਾਂ ਦੀਆਂ ਮਰਦਾਨਾ ਸਮੱਸਿਆਵਾਂ ਸਬੰਧੀ ਆਯੁਰਵੈਦਿਕ ਜੜ੍ਹੀ-ਬੂਟੀਆਂ ਅਤੇ ਕੀਮਤੀ ਭਸਮਾਂ ਦੁਆਰਾ ਸ਼ੁੱਧ ਇਲਾਜ ਕਰਦੇ ਹਨ ਜਿਵੇਂ ਜੋਸ਼ ਦੀ ਕਮੀ, ਸ਼ੀਘਰਪਤਨ, ਧਾਂਤੂ ਰੋਗ, ਨਸਾਂ ਦੀ ਰੁਕਾਵਟ, ਸ਼ਕਤੀ ਦੀ ਘਾਟ, ਪਿਸ਼ਾਬ ਨਾਲ ਜਾਂ ਬਾਅਦ ‘ਚ ਵੀਰਜ ਦਾ ਗਿਰਨਾ, ਵੀਰਜ ਦਾ ਪਤਲਾਪਨ, ਮਸਾਨੇ ਦੀ ਗਰਮੀ, ਨਸਾਂ ‘ਚ ਢਿੱਲਾਪਨ, ਟੇਢਾਪਨ, ਘੱਟ ਸ਼ੁਕਰਾਣੂ ਸਮੱਸਿਆ, ਉਤੇਜਨਾ ਦੀ ਕਮੀ, ਜ਼ਿਆਦਾ ਹਸਤਮੈਥੁਨ ਕਰਨ ਨਾਲ ਸੈੱਕਸ ਕਮਜ਼ੋਰੀ, ਸੰਭੋਗ ਦੀ ਇੱਛਾ ਘੱਟ ਜਾਣਾ, ਸ਼ੂਗਰ, BP, ਵਧੇਰੇ ਦਵਾਈਆਂ ਦੇ ਸੇਵਨ ਜਾਂ ਵੱਧ ਰਹੀ ਉਮਰ ਕਾਰਨ ਆਈ ਪੁਰਸ਼ਾਂ ‘ਚ ਮਰਦਾਨਾ ਕਮਜ਼ੋਰੀ, ਨਪੁੰਸਕਤਾ ਜਾਂ ਨਾਮਰਦੀ ਹੋਣਾ।
ਸ਼ੂਗਰ ਅਤੇ ਵੱਧ ਰਹੀ ਉਮਰ ਕਾਰਨ ਪੁਰਸ਼ਾਂ ‘ਚ ਆਈ ਕਮਜ਼ੋਰੀ
ਪੁਰਸ਼ਾਂ ‘ਚ ਸ਼ੂਗਰ ਕਾਰਨ ਮਰਦਾਨਾ ਕਮਜ਼ੋਰੀ ਹੋਣਾ ਕੁਦਰਤੀ ਹੈ। ਵਧੇਰੇ ਉਮਰ ਕਾਰਨ ਜਾਂ ਸ਼ੂਗਰ ਕਾਰਨ ਪੁਰਸ਼ਾਂ ‘ਚ ਨਸਾਂ ਦੀ ਕਮਜ਼ੋਰੀ ਹੋ ਜਾਂਦੀ ਹੈ ਅਤੇ ਯੌਨ ਇੱਛਾ ਵੀ ਘੱਟ ਹੋਣ ਲੱਗਦੀ ਹੈ ਜਿਸ ਦਾ ਅਸਰ ਸੈੱਕਸ ਲਾਈਫ਼ ‘ਤੇ ਪੈਂਦਾ ਹੈ। ਇਸ ਕਾਰਨ ਪੁਰਸ਼ਾਂ ‘ਚ ਅਨੇਕ ਤਰ੍ਹਾਂ ਦੀਆਂ ਯੌਨ ਸਮੱਸਿਆਵਾਂ (Sexual Weaknesses) ਵੀ ਦੇਖਣ ਨੂੰ ਮਿਲਦੀਆਂ ਹਨ ਜਿਵੇਂ ਨਸਾਂ ਚ ਕਮਜ਼ੋਰੀ ਜਾਂ ਢਿੱਲਾਪਨ ਹੋਣਾ, ਸ਼ੀਘਰ ਪਤਨ ਰੁਕਾਵਟ, ਸੰਭੋਗ ‘ਚ ਇੱਛਾ ਦੀ ਕਮੀ, ਤਾਕਤ ਅਤੇ ਜੋਸ਼ ਦੀ ਘਾਟ, ਨਪੁੰਨਸਕਤਾ ਅਤੇ ਹੋਰ ਮਰਦਾਨਾ ਸਮੱਸਿਆਵਾਂ। ਸ਼ੂਗਰ ਰੋਗੀਆਂ ਅਤੇ ਬਜ਼ੁਰਗ ਵੀਰਾਂ ਲਈ ਆਯੁਰਵੇਦ ਦੀਆਂ ਬਹੁਤ ਹੀ ਕੀਮਤੀ ਜੜ੍ਹੀ-ਬੂਟੀਆਂ ਅਤੇ ਭਸਮਾਂ ਨਾਲ ਤਿਆਰ ਕੀਤਾ ਇੱਕ ਕਾਮਯਾਬ ਆਯੁਰਵੈਦਿਕ ਨੁਸਖ਼ਾ ਵਰਤ ਕੇ ਆਪਣੀ ਗੁਆਈ ਹੋਈ ਸ਼ਰੀਰਕ ਅਤੇ ਮਰਦਾਨਾ ਤਾਕਤ ਹਾਸਿਲ ਕਰੋ। ਪਹਿਲੇ ਕੋਰਸ ਨਾਲ ਹੀ ਅਸਰ ਦੇਖੋ। ਹਜ਼ਾਰਾਂ ਮਰੀਜ਼ ਇਸ ਦੇਸੀ ਦਵਾਈ ਦਾ ਲਾਭ ਉਠਾ ਰਹੇ ਹਨ।
ਇਨ੍ਹਾਂ ਸਮੱਸਿਆਵਾਂ ਤੋਂ ਇਲਾਵਾ ਪੁਰਾਣੀ ਤੋਂ ਪੁਰਾਣੀ ਬਵਾਸੀਰ, ਲਿਊਕੋਰੀਆ (ਸਫ਼ੇਦ ਪਾਣੀ ਜਾਂ Leukorrhea), ਜੋੜਾਂ ਦੇ ਦਰਦ, ਮੋਟਾਪਾ, ਵਜ਼ਨ ਨਾ ਵਧਣਾ, ਘੱਟ ਸ਼ੁਕਰਾਣੂ ਸਮੱਸਿਆ, ਸ਼ੂਗਰ, ਚਮੜੀ ਰੋਗ, ਨਿਪੁੰਸਕਤਾ ਵਰਗੀਆਂ ਸਮੱਸਿਆਵਾਂ ਨੂੰ ਜੜ੍ਹੋਂ ਖਤਮ ਕਰਨ ਲਈ ਤੁਸੀਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਦੇ ਵੈਦ KSB ਨਾਲ ਜ਼ਰੂਰ 1-416-992-5489 ‘ਤੇ ਫ਼ੋਨ ਕਰ ਕੇ ਸਲਾਹ ਕਰੋ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਪ੍ਰਬੰਧ ਹੈ।
ਤੰਦਰੁਸਤ ਅਤੇ ਨਿਰੋਗੀ ਜੀਵਨ ਦਾ ਆਧਾਰ ਹੈ ਆਯੁਰਵੇਦ
ਪੁਰਸ਼ਾਂ ਦੇ ਗੁਪਤ ਰੋਗਾਂ ਦੇ ਆਯੁਰਵੈਦਿਕ ਇਲਾਜ ਲਈ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨਾ ਨਾਲ ਜ਼ਰੂਰ ਸੰਪਰਕ ਕਰੋ। ਸਾਡੇ ਆਯੁਰਵੈਦਿਕ ਕੇਂਦਰ ‘ਚ ਤਜਰਬੇਕਾਰ ਡਾਕਟਰ ਪੁਰਸ਼ਾਂ ਦੀਆਂ ਹਰ ਤਰ੍ਹਾਂ ਦੀਆਂ ਮਰਦਾਨਾ ਸਮੱਸਿਆਵਾਂ ਰੋਗੀ ਦੀ ਉਮਰ, ਰੋਗ, ਤਸੀਰ ਅਤੇ ਮੌਸਮ ਮੁਤਾਬਿਕ ਅਸਰਦਾਇਕ ਜੜ੍ਹੀ-ਬੂਟੀਆਂ ਅਤੇ ਭਸਮਾਂ ਤੋਂ ਤਿਆਰ ਕੀਤੀਆਂ ਆਯੁਰਵੈਦਿਕ ਔਸ਼ਧੀਆਂ ਨਾਲ ਤਸੱਲੀਬਖ਼ਸ਼ ਇਲਾਜ ਕਰਦੇ ਹਨ ਤਾਂ ਜੋ ਰੋਗੀ ਨੂੰ ਆਪਣੀ ਸਮੱਸਿਆ ਤੋਂ ਹਮੇਸ਼ਾ ਲਈ ਛੁਟਕਾਰਾ ਮਿਲ ਸਕੇ। ਸਾਡੇ ਨਾਲ ਕੀਤੀ ਗੱਲਬਾਤ ਨੂੰ ਬਿਲਕੁਲ ਗੁਪਤ ਰੱਖਿਆ ਜਾਂਦਾ ਹੈ। ਜਿਹੜੇ ਮੇਰੇ ਵੀਰ ਹਰ ਥਾਂ ਤੋਂ ਦਵਾਈਆਂ ਖਾ ਕੇ ਨਿਰਾਸ਼ ਹੋ ਚੁੱਕੇ ਹਨ, ਉਹ ਇੱਕ ਵਾਰ ਜ਼ਰੂਰ ਸਲਾਹ ਲੈਣ। ਸਾਡਾ ਵਾਅਦਾ ਹੈ ਕਿ ਤੁਸੀਂ ਨਿਰਾਸ਼ ਨਹੀਂ ਹੋਵੋਗੇ।
ਨੋਟ: ਇੰਦਰੀਵਰਧਕ ਨੁਸਖ਼ਾ ਲੈਣ ਵਾਲੇ ਸੱਜਣ ਸਾਡੇ ਵਲੋਂ ਬਿਲਕੁਲ ਮੁਫ਼ਤ ਦਿੱਤੀ ਜਾਂਦੀ 150 ਡਾਲਰ ਦੀ ਕੀਮਤ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਨਾ ਭੁੱਲਣ।
surajvanshidawakhana.com