ਜਿਵੇਂ ਕਿ ਸਾਰਿਆਂ ਨੂੰ ਪਤਾ ਹੀ ਹੈ ਕਿ ਹਰੀਆਂ ਸਬਜ਼ੀਆਂ ਪੌਸ਼ਟਿਕ ਤੱਤਾਂ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੀਆਂ ਹਨ। ਇਸ ਲਈ ਰੋਜ਼ਾਨਾ ਦੇ ਭੋਜਨ ‘ਚ ਤਾਜ਼ੀਆਂ ਅਤੇ ਮੌਸਮੀ ਸਬਜ਼ੀਆਂ ਨੂੰ ਸ਼ਾਮਲ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਸਬਜ਼ੀਆਂ ਦੇ ਗੁਣ ਇਨ੍ਹਾਂ ਦੀਆਂ ਛਿੱਲਾਂ ‘ਚ ਵੀ ਪਾਏ ਜਾਂਦੇ ਹਨ। ਇਸ ਲਈ ਗਾਜਰ, ਮੂਲੀ, ਲੌਕੀ ਅਤੇ ਇੱਥੋਂ ਤਕ ਕਿ ਹਰੇ ਮਟਰਾਂ ਦੀਆਂ ਛਿੱਲਾਂ ਵੀ ਰਸੋਈ ‘ਚ ਵੱਖ-ਵੱਖ ਤਰੀਕਿਆਂ ਨਾਲ ਵਰਤੀਆਂ ਜਾਂਦੀਆਂ ਹਨ। ਇਹ ਪਰਾਂਠੇ, ਚਟਨੀ ਅਤੇ ਕਰੀ ਬਣਾਉਣ ਲਈ ਵੀ ਵਰਤੀਆਂ ਜਾਂਦੀਆਂ ਹਨ, ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਗੰਢਿਆਂ ਅਤੇ ਲਸਣ ਦੇ ਸੁੱਕੇ ਛਿਲਕਿਆਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ।
ਦੱਸ ਦਈਏ ਕਿ ਪਿਆਜ਼ ਅਤੇ ਲਸਣ ਦੀ ਵਰਤੋਂ ਲਗਭਗ ਹਰ ਦੂਜੇ ਪਕਵਾਨ ‘ਚ ਕੀਤੀ ਜਾਂਦੀ ਹੈ, ਪਰ ਸੁੱਕੀਆਂ ਛਿੱਲਾਂ ਨੂੰ ਸੁੱਟ ਦਿੱਤਾ ਜਾਂਦਾ ਹੈ। ਹਾਲਾਂਕਿ ਵੱਖ-ਵੱਖ ਐਂਟੀਆਕਸੀਡੈਂਟਾਂ ਤੋਂ ਇਲਾਵਾ, ਇਨ੍ਹਾਂ ਛਿਲਕਿਆਂ ‘ਚ ਵਾਇਟਾਮਿਨ A, ਵਿਟਾਮਿਨ B ਅਤੇ ਫ਼ਲੇਵੋਨੌਇਡ ਹੁੰਦੇ ਹਨ ਜਿਨ੍ਹਾਂ ਦੀ ਵਰਤੋਂ ਕਰ ਕੇ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਆਓ ਜਾਣਦੇ ਹਾਂ ਕੁੱਝ ਅਜਿਹੇ ਹੀ ਫ਼ਾਇਦਿਆਂ ਬਾਰੇ …
ਐਕਜ਼ੀਮਾ (ਫ਼ੰਗਲ): ਐਂਟੀ-ਫੰਗਲ ਤੱਤਾਂ ਨਾਲ ਭਰਪੂਰ ਹੋਣ ਕਾਰਨ ਗੰਢਿਆਂ ਅਤੇ ਲਸਣ ਦੇ ਛਿਲਕਿਆਂ ਦੀ ਵਰਤੋਂ ਚਮੜੀ ਨਾਲ ਜੁੜੀਆਂ ਕਈ ਸਮੱਸਿਆਵਾਂ ਜਿਵੇਂ ਕਿ ਖੁਜਲੀ, ਐਗਜ਼ੀਮਾ ਅਤੇ ਐਥਲੀਟਫ਼ੁੱਟ ਲਈ ਘਰੇਲੂ ਉਪਚਾਰ ਵਜੋਂ ਕੀਤੀ ਜਾ ਸਕਦੀ ਹੈ। ਗੰਢਿਆਂ ਅਤੇ ਲਸਣ ਦੇ ਸੁੱਕੇ ਛਿਲਕਿਆਂ ਨੂੰ ਉਬਾਲੋ ਅਤੇ ਇਨ੍ਹਾਂ ਨੂੰ ਨਹਾਉਣ ਵਾਲੇ ਪਾਣੀ ‘ਚ ਮਿਲਾਓ ਜਾਂ ਇਸ ਪਾਣੀ ਨਾਲ ਚਮੜੀ ਨੂੰ ਸਾਫ਼ ਕਰੋ। ਇਸ ਨਾਲ ਚਮੜੀ ਦੀਆਂ ਸਮੱਸਿਆਵਾਂ ਘੱਟ ਹੋ ਸਕਦੀਆਂ ਹਨ।
ਨੀਂਦ ਨਾਲ ਜੁੜੀਆਂ ਸਮੱਸਿਆਵਾਂ ਹੋਣਗੀਆਂ ਘੱਟ: ਚੰਗੀ ਤਰ੍ਹਾਂ ਨੀਂਦ ਨਾ ਆਉਣ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ਗੰਢੇ ਅਤੇ ਲਸਣ ਦੇ ਛਿਲਕੇ ਦੀ ਚਾਹ ਪੀਣ ਨਾਲ ਲਾਭ ਉਠਾ ਸਕਦੇ ਹਨ। ਦਰਅਸਲ ਇਨ੍ਹਾਂ ਛਿਲਕਿਆਂ ‘ਚ ਅਜਿਹੇ ਤੱਤ ਪਾਏ ਜਾਂਦੇ ਹਨ ਜੋ ਤਨਾਅ ਨੂੰ ਘੱਟ ਕਰਦੇ ਹਨ ਅਤੇ ਨੀਂਦ ਵਧਾਉਂਦੇ ਹਨ। ਸੌਣ ਤੋਂ ਕੁੱਝ ਸਮਾਂ ਪਹਿਲਾਂ ਲਸਣ ਅਤੇ ਗੰਢਿਆਂ ਦੇ ਛਿਲਕਿਆਂ ਨੂੰ ਪਾਣੀ ‘ਚ ਉਬਾਲ ਕੇ ਚਾਹ ਬਣਾ ਲਓ ਅਤੇ ਇਸ ਦਾ ਸੇਵਨ ਕਰੋ। ਇਸ ਨਾਲ ਨੀਂਦ ਨਾ ਆਉਣ ਦੀ ਸਮੱਸਿਆ ਘੱਟ ਹੋ ਜਾਵੇਗੀ।
ਮਾਸਪੇਸ਼ੀਆਂ ਦੇ ਦਰਦ ਦੀ ਦਵਾਈ ਹੈ ਪਿਆਜ਼ ਦਾ ਛਿਲਕਾ: ਮਾਸਪੇਸ਼ੀਆਂ ਦੇ ਦਰਦ ਤੋਂ ਰਾਹਤ ਪਾਉਣ ਲਈ ਗੰਢਿਆਂ ਦੇ ਛਿਲਕਿਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਅਸਲ ‘ਚ ਗੰਢਿਆਂ ‘ਚ ਪਾਏ ਜਾਣ ਵਾਲੇ ਐਂਟੀਆਕਸੀਡੈਂਟਸ ਮਾਸਪੇਸ਼ੀਆਂ ਦੇ ਖਿਚਾਅ ਤੇ ਦਰਦ ਨੂੰ ਘੱਟ ਕਰਦੇ ਹਨ। ਜਿਨ੍ਹਾਂ ਲੋਕਾਂ ਨੂੰ ਅਕਸਰ ਮਾਸਪੇਸ਼ੀਆਂ ਦੇ ਦਰਦ ਦੀ ਸਮੱਸਿਆ ਰਹਿੰਦੀ ਹੈ, ਉਹ ਸੁੱਕੇ ਗੰਢਿਆਂ ਦੇ ਛਿਲਕਿਆਂ ਨੂੰ ਪਾਣੀ ‘ਚ ਉਬਾਲ ਕੇ ਇਸ ਦਾ ਕਾੜ੍ਹਾ ਬਣਾ ਕੇ ਪੀ ਸਕਦੇ ਹਨ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidavakhana.com