ਬਿਆਸ/ਬਾਬਾ ਬਕਾਲਾ ਸਾਹਿਬ : ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਡੇਰਾ ਬਿਆਸ ਪੁੱਜੇ ਹਨ। ਜਿਥੇ ਉਨ੍ਹਾਂ ਦਾ ਡੇਰਾ ਬਿਆਸ ਵਿਚਲੇ ਹੈਲੀਪੈਡ ’ਤੇ ਡਾ. ਰਾਜ ਕੁਮਾਰ ਵੇਰਕਾ ਅਤੇ ਸ਼ਵੇਤ ਮਲਿਕ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਰਾਜਨਾਥ ਸਿੰਘ ਵੱਲੋ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਜੀ ਦਾ ਸਤਿਸੰਗ ਸੁਣਿਆ ਗਿਆ।