ਗ਼ਲਤ ਖਾਣ-ਪੀਣ ਦੀਆਂ ਆਦਤਾਂ ਤੇ ਸ਼ਰੀਰਕ ਗਤੀਵਿਧੀਆਂ ਦੀ ਕਮੀ ਕਾਰਨ ਕਈ ਬੀਮਾਰੀਆਂ ਦਾ ਖ਼ਤਰਾ ਵਧਦਾ ਜਾ ਰਿਹਾ ਹੈ। ਅਜਿਹੇ ‘ਚ ਲੋਕ ਡਾਇਬੀਟੀਜ਼ ਤੋਂ ਬਚਣ ਅਤੇ ਭਾਰ ਨੂੰ ਕੰਟਰੋਲ ‘ਚ ਰੱਖਣ ਲਈ ਨਕਲੀ ਮਿਠਾਸ ਭਾਵ ਆਰਟੀਫ਼ਿਸ਼ੀਅਲ ਸਵੀਟਨਰਜ਼ ਦਾ ਸੇਵਨ ਕਰਦੇ ਹਨ। ਕੋਲਡ ਡਰਿੰਕਸ ਅਤੇ ਕੌਫ਼ੀ ‘ਚ ਇਸ ਦਾ ਹੀ ਇਸਤੇਮਾਲ ਕੀਤਾ ਜਾਂਦਾ ਹੈ, ਪਰ ਇਨ੍ਹਾਂ ਦਾ ਸੇਵਨ ਕਰਨ ਨਾਲ ਹਾਰਟ ਸਟ੍ਰੋਕ, ਹਾਰਟ ਅਟੈਕ ਤੇ ਕੈਂਸਰ ਵਰਗੀਆਂ ਬੀਮਾਰੀਆਂ ਦਾ ਖ਼ਤਰਾ ਵੀ ਵੱਧ ਸਕਦਾ ਹੈ। ਕਈ ਖੋਜਾਂ ‘ਚ ਦੱਸਿਆ ਗਿਆ ਹੈ ਕਿ ਇਸ ਦਾ ਸੇਵਨ ਕਰਨ ਨਾਲ ਬਲੱਡ ਸ਼ੂਗਰ ਅਤੇ ਮੋਟਾਪਾ ਕੰਟਰੋਲ ‘ਚ ਰਹਿੰਦੇ ਹਨ, ਪਰ ਕੀ ਇਨ੍ਹਾਂ ਦਾ ਸੇਵਨ ਕਰਨਾ ਪੂਰੀ ਤਰ੍ਹਾਂ ਸੁਰੱਖਿਅਤ ਹੈ? ਇੱਥੇ ਅਸੀਂ ਤੁਹਾਨੂੰ ਇਸ ਬਾਰੇ ਦੱਸਾਂਗੇ …
ਕੀ ਹੁੰਦੀ ਹੈ ਨਕਲੀ ਮਿਠਾਸ?
ਇਹ ਖੰਡ ਦਾ ਇੱਕ ਸਿੰਥੈਟਿਕ ਸ਼ੂਗਰ ਬਦਲ ਹੈ। ਇਹ ਇੱਕ ਰਸਾਇਣਕ ਤਰੀਕੇ ਨਾਲ ਤਿਆਰ ਕੀਤਾ ਜਾਂਦਾ ਹੈ। ਇਸ ‘ਚ ਕੈਲੋਰੀਜ਼ ਵੀ ਨਾਮਾਤਰ ਹੁੰਦੀਆਂ ਹਨ। ਇਹ ਖੰਡ ਨਾਲੋਂ 30-1,300 ਗੁਣਾ ਵੱਧ ਮਿੱਠਾ ਹੁੰਦਾ ਹੈ। ਇਸ ਨੂੰ ਸੁਕਰੋਜ਼ ਵੀ ਕਿਹਾ ਜਾਂਦਾ ਹੈ। ਇਸ ਦੀ ਵਰਤੋਂ ਕੋਲਡ ਡਰਿੰਕਸ, ਕੈਂਡੀਜ਼, ਪੁਡਿੰਗ, ਡੱਬਾ-ਬੰਦ ਭੋਜਨ, ਜੈਮਜ਼, ਜੈਲੀ, ਆਦਿ ਬਣਾਉਣ ਲਈ ਕੀਤੀ ਜਾਂਦੀ ਹੈ। ਇਹਨਾਂ ‘ਚ ਪੈਰਾਟੇਮ, ਸੈਕਰੀਨ, ਸੁਕਰਾਲੋਜ਼, ਨਿਓਟੇਮ, ਸਾਈਕਲੇਮੇਟ, ਸਟੀਵੀਆ ਅਤੇ ਹੋਰ ਬਹੁਤ ਸਾਰੇ ਮਿਸ਼ਰਣ ਸ਼ਾਮਿਲ ਹਨ। ਫ਼ੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਦੁਆਰਾ ਪੈਰਾਟੇਮ, ਸੈਕ੍ਰਾਈਨ, ਸੁਕਰਾਲੋਜ਼, ਨਿਓਟੇਮ, ਸਾਈਕਲੇਮੇਟ ਮਿਸ਼ਰਣਾਂ ਨੂੰ ਸੁਰੱਖਿਅਤ ਘੋਸ਼ਿਤ ਕੀਤਾ ਗਿਆ ਹੈ। ਦੂਜੇ ਪਾਸੇ, ਸਟੀਵੀਆ, ਇੱਕ ਪੌਦਾ-ਆਧਾਰਿਤ ਮਿਠਾਸ ਹੈ ਜੋ ਜਾਪਾਨ ‘ਚ 1970 ਦੇ ਦਹਾਕੇ ਤੋਂ ਵਰਤਿਆ ਜਾ ਰਿਹਾ ਹੈ। ਇਨ੍ਹਾਂ ਦੀ ਵਰਤੋਂ ਸ਼ੂਗਰ ਅਤੇ ਭਾਰ ਨੂੰ ਕੰਟਰੋਲ ਕਰਨ ਲਈ ਕੀਤੀ ਜਾਂਦੀ ਹੈ। ਐਸਪੈਰਾਟੇਮ ਨਾਮਕ ਨਕਲੀ ਸਵੀਟਨਰ ਫ਼ਿਨਾਇਲਕੀਟੋਨੂਰੀਆ ਵਾਲੇ ਮਰੀਜ਼ਾਂ ਲਈ ਹਾਨੀਕਾਰਕ ਹੈ। ਇਸ ਤੋਂ ਇਲਾਵਾ ਇਹ ਬ੍ਰੇਨ ਟਿਊਮਰ ਅਤੇ ਕ੍ਰੋਨਿਕ ਥਕਾਵਟ ਸਿੰਡਰੋਮ ਦੇ ਖ਼ਤਰੇ ਨੂੰ ਵੀ ਵਧਾ ਸਕਦਾ ਹੈ। ਇਸ ਤੋਂ ਇਲਾਵਾ ਇਨ੍ਹਾਂ ਨਕਲੀ ਮਿਠਾਸ ਦਾ ਸੇਵਨ ਕਰਨ ਨਾਲ ਕੈਂਸਰ ਦਾ ਖ਼ਤਰਾ ਵੀ ਵੱਧ ਸਕਦਾ ਹੈ।
ਖੋਜ ‘ਚ ਹੋਇਆ ਖ਼ੁਲਾਸਾ
ਨਵੀਂ ਖੋਜ ਮੁਤਾਬਿਕ ਨਕਲੀ ਮਿਠਾਸ ਦਾ ਸੇਵਨ ਕਰਨ ਨਾਲ ਕੈਂਸਰ ਦਾ ਖ਼ਤਰਾ ਵੱਧ ਸਕਦਾ ਹੈ। ਸਵੀਟਨਰ ਮਿਸ਼ਰਣ ਜਿਵੇਂ ਕਿ ਐਸਪੈਰਾਟੇਮ ਅਤੇ ਐਸੀਸਲਫ਼ੇਮ ਕੈਂਸਰ ਦੇ ਜੋਖ਼ਮ ਨੂੰ ਵਧਾ ਸਕਦੇ ਹਨ। ਇਸ ਤੋਂ ਇਲਾਵਾ ਐਰੀਥ੍ਰਾਈਟੋਲ ‘ਚ ਨਿਕਲਣ ਵਾਲੇ ਥ੍ਰੋਮੋਬੋਸਿਸ ਹਾਰਟ ਅਟੈਕ ਅਤੇ ਸਟ੍ਰੋਕ ਦਾ ਖ਼ਤਰਾ ਵੀ ਵਧਾਉਂਦੇ ਹਨ
ਕਿੰਨੀ ਮਾਤਰਾ ‘ਚ ਕਰੋ ਇਸ ਦਾ ਸੇਵਨ?
ਇਨ੍ਹਾਂ ਦਾ ਜ਼ਿਆਦਾ ਸੇਵਨ ਕਰਨ ਨਾਲ ਸਮੱਸਿਆ ਵੱਧ ਸਕਦੀ ਹੈ। ਅਜਿਹੇ ‘ਚ ਮਾਹਿਰਾਂ ਮੁਤਾਬਿਕ ਸ਼ੂਗਰ ਦੇ ਮਰੀਜ਼ਾਂ ਨੂੰ ਪੰਜ ਗ੍ਰਾਮ ਆਰਟੀਫ਼ਿਸ਼ੀਅਲ ਸ਼ੂਗਰ ਦਾ ਸੇਵਨ ਕਰਨਾ ਚਾਹੀਦਾ ਹੈ। ਦੂਜੇ ਪਾਸੇ, ਚਾਹ ਅਤੇ ਕੌਫ਼ੀ ‘ਚ ਸਿਰਫ਼ ਇੱਕ ਚਮਚ ਚੀਨੀ ਦੀ ਵਰਤੋਂ ਕਰੋ। ਇਸ ਤੋਂ ਇਲਾਵਾ ਮਿੱਠੇ ਭੋਜਨਾਂ ਦਾ ਸੇਵਨ ਉਨ੍ਹਾਂ ਦੀ ਮਾਤਰਾ ਨੂੰ ਦੇਖ ਕੇ ਹੀ ਕਰੋ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidavakhana.com