ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ

ਭਾਵੇਂ ਤੁਸੀਂ ਕਿੰਨੀ ਵੀ Net Practice ਕਿਉਂ ਨਾ ਕੀਤੀ ਹੋਵੇ, ਜੇ ਲੰਮੇ ਸਮੇਂ ਲਈ ਮੈਦਾਨ ‘ਚ ਡਟੇ ਰਹਿਣਾ ਹੈ ਤਾਂ ਇਹ ਆਰਟੀਕਲ ਕਰੇਗਾ ਤੁਹਾਡੀ ਪੂਰੀ ਮਦਦ। ਮਰਦਾਨਾ ਕਮਜ਼ੋਰੀ ਅੱਜ ਦੇ ਯੁੱਗ ਦੇ ਹਰ ਦੂਜੇ ਮਰਦ ‘ਚ ਪਾਈ ਜਾਣ ਵਾਲੀ ਇੱਕ ਆਮ ਬੀਮਾਰੀ ਬਣਦੀ ਜਾ ਰਹੀ ਹੈ। ਉਂਝ ਤਾਂ ਮਰਦਾਨਾ ਕਮਜ਼ੋਰੀ ਕਈ ਤਰ੍ਹਾਂ ਦੀ ਹੁੰਦੀ ਹੈ ਪਰ ਇਸ ਦੀਆਂ ਦੋ ਕਿਸਮਾਂ ਬਹੁਤ ਆਮ ਹਨ ਜਿਨ੍ਹਾਂ ‘ਚ ਢਿੱਲਾਪਨ (Erectile Dysfunction) ਅਤੇ ਸ਼ੀਘਰਪਤਨ (Premature Ejaculation) ਸ਼ਾਮਿਲ ਹਨ। ਮਰਦਾਨਾ ਕਮਜ਼ੋਰੀ ਦਾ ਮੁੱਖ ਕਾਰਨ ਦਿਮਾਗ਼ੀ ਅਤੇ ਸ਼ਰੀਰਕ ਹੁੰਦਾ ਹੈ। ਜ਼ਿਆਦਾਤਰ ਮਰਦਾਂ ਨੂੰ ਇਹੀ ਦਿੱਕਤ ਆਉਂਦੀ ਹੈ ਕਿ ਜਦੋਂ ਉਹ ਆਪਣੇ ਪਾਰਟਨਰ ਨਾਲ ਸੰਭੋਗ (Sexual Activity) ਕਰਨ ਲੱਗਦੇ ਹਨ ਤਾਂ ਉਹ ਆਪਣੇ ਗੁਪਤ ਅੰਗ ‘ਚ ਜੋਸ਼ ਜਾਂ ਤਾਕਤ ਮਹਿਸੂਸ ਨਹੀਂ ਕਰਦੇ। ਇਸ ਬੀਮਾਰੀ ਨੂੰ ਨਿਪੁੰਸਕਤਾ ਵੀ ਕਿਹਾ ਜਾਂਦਾ ਹੈ ਜਾਂ ਕਈ ਮਰਦਾਂ ਦੀ ਇਹ ਸ਼ਿਕਾਇਤ ਹੁੰਦੀ ਹੈ ਕਿ ਜਦੋਂ ਉਹ ਆਪਣੇ ਪਾਰਟਨਰ ਨਾਲ ਸੰਭੋਗ (Sexual Activity) ਕਰਦੇ ਹਨ ਤਾਂ ਉਨ੍ਹਾਂ ਦੇ ਆਪਣੀ ਜਾਂ ਆਪਣੇ ਪਾਰਟਨਰ ਦੀ ਤਸੱਲੀ ਤੋਂ ਪਹਿਲਾਂ ਹੀ ਹੱਥ ਖੜ੍ਹੇ ਹੋ ਜਾਂਦੇ ਹਨ।
ਮਰਦਾਨਾ ਕਮਜ਼ੋਰੀ ਦੇ ਕਈ ਕਾਰਨ ਹੋ ਸਕਦੇ ਹਨ ਜਿਵੇਂ ਕਿ ਟੈਨਸ਼ਨ, ਡਿਪ੍ਰੈਸ਼ਨ, ਨੀਂਦ ਪੂਰੀ ਨਾ ਲੈਣਾ, ਸ਼ਰੀਰਕ ਕਸਰਤ ਨਾ ਕਰਨਾ, ਔਪ੍ਰੇਸ਼ਨ, ਸ਼ੂਗਰ, BP, ਅੰਗਰੇਜ਼ੀ ਦਵਾਈਆਂ, ਬਚਪਨ ‘ਚ ਹੋਇਆ ਸ਼ੋਸ਼ਣ (Child Abuse), ਬਚਪਨ ਦੀਆਂ ਗ਼ਲਤੀਆਂ, ਜ਼ਿਆਦਾ ਤਲਿਆ ਜਾਂ ਖੱਟਾ ਖਾਣਾ, ਨਸ਼ਾ, ਜ਼ਿਆਦਾ ਇਲੈਕਟ੍ਰੌਨਿਕ ਗੈਜੇਟਸ ਦੀ ਵਰਤੋਂ, ਟਾਈਟ ਕੱਪੜੇ ਪਹਿਨਣਾ ਆਦਿ।
ਇਨ੍ਹਾਂ ਸਾਰੇ ਕਾਰਨਾਂ ਕਰਕੇ ਅੱਜ ਦਾ ਮਰਦ ਮਰਦਾਨਾ ਤੌਰ ‘ਤੇ ਬੁਰੀ ਤਰ੍ਹਾਂ ਖੱਸੀ ਹੁੰਦਾ ਜਾ ਰਿਹਾ ਹੈ। ਪੈਸਾ ਅਤੇ ਨਾਂ ਕਮਾਉਣ ‘ਚ ਰੁੱਝਿਆ ਮਰਦ ਆਪਣੇ ਸ਼ਰੀਰ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਿਹਾ ਜਿਸ ਕਾਰਨ ਉਹ ਮਰਦਾਨਾ ਕਮਜ਼ੋਰੀ ਦਾ ਸ਼ਿਕਾਰ ਹੁੰਦਾ ਜਾ ਰਿਹਾ ਹੈ।
ਇੱਕ ਔਰਤ ਆਪਣੇ ਪਾਰਟਨਰ ਤੋਂ ਇੱਕ ਚੰਗੇ ਸ਼ਰੀਰਕ ਸੁੱਖ ਦੀ ਇੱਛਾ ਰੱਖਦੀ, ਅਤੇ ਉਸ ਦੀ ਇਹ ਇੱਛਾ ਪੂਰੀ ਨਾ ਹੋਣ ‘ਤੇ ਵਿਆਹੁਤਾ ਜੀਵਨ ‘ਚ ਦਰਾਰ ਆ ਸਕਦੀ ਹੈ ਜਾਂ ਇੰਝ ਕਹੀਏ ਕਿ ਵਿਆਹੁਤਾ ਜੀਵਨ ਤੋਂ ਬਾਹਰ ਜਾ ਸਕਦੀ ਹੈ। ਇਸ ਬੀਮਾਰੀ ਦਾ ਸਮੇਂ ਸਿਰ ਇਲਾਜ ਕਰਵਾਉਣਾ ਬਹੁਤ ਜ਼ਰੂਰੀ ਹੈ। ਦਿਨ-ਰਾਤ ਕਮਾਏ ਪੈਸੇ ਜਾਂ ਨਾਂ ਦਾ ਕੀ ਲਾਭ ਜੇਕਰ ਤੁਹਾਡਾ ਪਾਰਟਨਰ ਹੀ ਤੁਹਾਡੇ ਤੋਂ ਸੰਤੁਸ਼ਟ ਨਹੀਂ। ਔਰਤ ਦੀ ਸਤੁੰਸ਼ਟੀ ਪੈਸੇ ਨਾਲ ਨਹੀਂ ਸ਼ਰੀਰਕ ਸੁੱਖ ਨਾਲ ਹੁੰਦੀ ਹੈ। ਇਸ ਲਈ ਆਪਣੀ ਮਰਦਾਨਾ ਕਮਜ਼ੋਰੀ ਨੂੰ ਖ਼ਤਮ ਕਰਨ ਵਾਲੇ ਪਾਸੇ ਸੋਚਣਾ ਚਾਹੀਦਾ ਹੈ ਨਾ ਕਿ ਇਸ ਨੂੰ ਇਗਨੋਰ ਕਰਨਾ ਚਾਹੀਦਾ ਹੈ।
ਮਰਦਾਨਾ ਕਮਜ਼ੋਰੀ ਕਈ ਤਰ੍ਹਾਂ ਦੀ ਹੁੰਦੀ ਹੈ, ਜਿਵੇਂ ਕਿ ਢਿੱਲਾਪਨ (Erectile Dysfunction), ਸ਼ੀਘਰਪਤਨ (Premature Ejaculation), ਦਿਲਚਸਪੀ ਨਾ ਰਹਿਣਾ (Lack of Desire), ਨਿਲ ਸ਼ੁਕਰਾਣੂ (Low Sperm Count), ਧਾਂਤ (Dhaant), ਸੁਪਨਦੋਸ਼ (Night Fall), ਗੁਪਤ ਅੰਗਾਂ ਦੇ ਵਿਕਾਸ ‘ਚ ਕਮੀ (Penis Enlargement), ਸ਼ੂਗਰ (Diabetes), ਮੋਟਾਪਾ (Obesity), ਵਜ਼ਨ ਨਾ ਵਧਣਾ (Weight Gain), ਜੋੜਾਂ ਦਾ ਦਰਦ (Joint Pain) ਆਦਿ।
ਇਸੇ ਤਰ੍ਹਾਂ ਔਰਤਾਂ ‘ਚ ਵੀ ਕਈ ਤਰ੍ਹਾਂ ਦੀਆਂ ਕਮਜ਼ੋਰੀਆਂ ਪਾਈਆਂ ਜਾਂਦੀਆਂ ਹਨ, ਜਿਵੇਂ ਕਿ ਦਿਲਚਸਪੀ ਨਾ ਲੈਣਾ (Lack of Desire), ਸ਼ੁਕਰਾਣੂਆਂ ਦੀ ਕਮੀ (Low Sperm Count), ਸਫ਼ੈਦ ਪਾਣੀ ਦੀ ਸ਼ਿਕਾਇਤ (Leukorrhea), ਅੰਗਾਂ ਦੇ ਵਿਕਾਸ ‘ਚ ਕਮੀ (Breast Enlargement), ਮਾਹਵਾਰੀ ਦੀ ਸਮੱਸਿਆ (Periods Problem), ਮੋਟਾਪਾ (Obesity), ਵਜ਼ਨ ਨਾ ਵਧਣਾ (Weight Gain), ਗਠੀਆ ਜੋੜਾਂ ਦਾ ਦਰਦ (Joint Pain), ਸ਼ੂਗਰ (Diabetes) ਆਦਿ।
ਮਰਦਾਨਾ ਕਮਜ਼ੋਰੀ ਤੋਂ ਪ੍ਰੇਸ਼ਾਨ ਮਰਦਾਂ ਨੂੰ ਸਲਾਹ
ਸ਼ਰੀਰਕ ਕਸਰਤ ਜ਼ਰੂਰ ਕਰੋ, ਨਸ਼ਾ ਨਾ ਕਰੋ, ਸ਼ਰਾਬ ਨਾ ਪੀਓ, ਟਾਈਟ ਕੱਪੜੇ ਨਾ ਪਾਓ, ਅੰਗਰੇਜ਼ੀ ਦਵਾਈਆਂ ਦਾ ਸੇਵਨ ਘੱਟ ਤੋਂ ਘੱਟ ਕਰੋ, ਜੰਕ ਫ਼ੂਡ ਖਾਣ ਤੋਂ ਬਚੋ (ਪੀਜ਼ਾ, ਬਰਗਰ), ਨੀਂਦ ਪੂਰੀ ਜ਼ਰੂਰ ਲਓ, ਦਿਨ ‘ਚ ਕੁਝ ਸਮਾਂ ਧੁੱਪ ‘ਚ ਜ਼ਰੂਰ ਬਿਤਾਓ, ਛੋਟੇ ਬੱਚਿਆਂ ਨਾਲ ਖੇਡੋ ਜਿਸ ਨਾਲ ਡਿਪ੍ਰੈਸ਼ਨ ਅਤੇ ਤਨਅ ਤੋਂ ਰਾਹਤ ਮਿਲੇਗੀ, ਜ਼ਿਆਦਾ ਗਰਮ ਤਾਪਮਾਨ ‘ਚ ਕੰਮ ਨਾ ਕਰੋ ਆਦਿ।
ਇਨ੍ਹਾਂ ਚੀਜ਼ਾਂ ਨੂੰ ਕਰੋ ਡਾਈਟ ‘ਚ ਸ਼ਾਮਿਲ
ਅਨਾਰ, ਚੁਕੰਦਰ ਅਤੇ ਗਾਜਰਾਂ ਦਾ ਜੂਸ ਪੀਓ, ਲਸਣ ਦੀ ਤੁਰੀ ਨੂੰ ਰੋਜ਼ ਸਵੇਰੇ ਖ਼ਾਲੀ ਪੇਟ ਜ਼ਰੂਰ ਖਾਓ, ਗਰਮ ਪਾਣੀ ਪੀਓ, ਹਰੇ ਸਲਾਦ ਨੂੰ ਖਾਣਾ ਖਾਣ ਤੋਂ ਪਹਿਲਾਂ ਖਾਓ, ਲੇਸ ਵਾਲੀਆਂ ਸਬਜ਼ੀਆਂ ਅਰਬੀ, ਭਿੰਡੀ, ਜਿਮੀਕੰਦ, ਕਟਹਲ ਆਦਿ ਦਾ ਸੇਵਨ ਜ਼ਰੂਰ ਕਰੋ। ਕੇਲੇ, ਡਾਰਕ ਚੌਕਲੇਟ, ਦੁੱਧ ਦਾ ਸੇਵਨ ਜ਼ਰੂਰ ਕਰੋ, ਇਸ ਨਾਲ ਬਹੁਤ ਹੱਦ ਤਕ ਮਰਦਾਨਾ ਕਮਜ਼ੋਰੀ ਤੋਂ ਮਿਲੇਗੀ ਰਾਹਤ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਇੰਦਰੀ ਵਰਧਕ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
www.surajvanshidawakhana.com