ਖ਼ਾਲੀ ਢਿੱਡ ਪੀਓ ਇੱਕ ਗਲਾਸ ਕਰੇਲਿਆਂ ਦਾ ਜੂਸ

ਜੇਕਰ ਸਵੇਰ ਦੀ ਖੁਰਾਕ ਚੰਗੀ ਹੋਵੇ ਤਾਂ ਸਾਰਾ ਦਿਨ ਵਧੀਆ ਲੰਘਦਾ ਹੈ। ਇਸ ਲਈ ਸਵੇਰੇ ਹਮੇਸ਼ਾ ਸਿਹਤਮੰਦ ਚੀਜ਼ਾਂ ਖਾਣਾ ਬਹੁਤ ਜ਼ਰੂਰੀ ਹੈ। ਕੁੱਝ ਲੋਕ ਸਵੇਰੇ ਚਾਹ ਦੇ ਨਾਲ ਤਲੀਆਂ ਚੀਜ਼ਾਂ ਦਾ ਸੇਵਨ ਕਰਦੇ ਹਨ ਜਿਸ ਨਾਲ ਉਨ੍ਹਾਂ ਦੀ ਸਿਹਤ ‘ਤੇ ਬੁਰਾ ਪ੍ਰਭਾਵ ਪੈਂਦਾ ਹੈ। ਜੇਕਰ ਤੁਸੀਂ ਚਾਹੁੰਦੇ ਹੋ ਕਿ ਤੁਹਾਡਾ ਸ਼ਰੀਰ ਲੰਬੇ ਸਮੇਂ ਤਕ ਸਿਹਤਮੰਦ ਰਹੇ ਤਾਂ ਸਵੇਰੇ ਖ਼ਾਲੀ ਪੇਟ ਫ਼ਲਾਂ ਅਤੇ ਸਬਜ਼ੀਆਂ ਤੋਂ ਤਿਆਰ ਜੂਸ ਪੀਓ। ਤੁਸੀਂ ਕਰੇਲਿਆਂ ਦਾ ਜੂਸ ਮੁੱਖ ਤੌਰ ‘ਤੇ ਸਵੇਰੇ ਪੀ ਸਕਦੇ ਹੋ। ਕਰੇਲਿਆਂ ਦਾ ਜੂਸ ਬਹੁਤ ਹੀ ਸਿਹਤਮੰਦ ਹੁੰਦਾ ਹੈ। ਨਾਲ ਹੀ ਇਸ ‘ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਹੁੰਦੇ ਹਨ ਜਿਨ੍ਹਾਂ ਨਾਲ ਤੁਹਾਡੇ ਸ਼ਰੀਰ ਦਾ ਐਨਰਜੀ ਲੈਵਲ ਠੀਕ ਰਹਿੰਦਾ ਹੈ। ਜੇਕਰ ਤੁਸੀਂ ਸਵੇਰੇ ਖ਼ਾਲੀ ਢਿੱਡ ਇਸ ਦਾ ਸੇਵਨ ਕਰਦੇ ਹੋ ਤਾਂ ਇਹ ਤੁਹਾਡੇ ਸ਼ਰੀਰ ਨੂੰ ਡਿਟੌਕਸ ਕਰ ਸਕਦਾ ਹੈ। ਇਸ ਤੋਂ ਇਲਾਵਾ ਖ਼ਾਲੀ ਢਿੱਡ ਕਰੇਲਿਆਂ ਦਾ ਜੂਸ ਪੀਣ ਨਾਲ ਕਈ ਫ਼ਾਇਦੇ ਹੋ ਸਕਦੇ ਹਨ। ਆਓ ਜਾਣਦੇ ਹਾਂ ਖਾਲੀ ਢਿੱਡ ਕਰੇਲਿਆਂ ਦਾ ਜੂਸ ਪੀਣ ਨਾਲ ਸਿਹਤ ਨੂੰ ਕੀ-ਕੀ ਫ਼ਾਇਦੇ ਹੁੰਦੇ ਹਨ।
ਬਲੱਡ ਪ੍ਰੈਸ਼ਰ ਕੰਟਰੋਲ ‘ਚ: ਸਵੇਰੇ ਖ਼ਾਲੀ ਢਿੱਡ ਕਰੇਲਿਆਂ ਦਾ ਜੂਸ ਪੀਣ ਨਾਲ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਕੰਟਰੋਲ ‘ਚ ਰਹੇਗੀ। ਦਰਅਸਲ ਕਰੇਲਿਆਂ ਦੇ ਜੂਸ ‘ਚ ਪੋਟੈਸ਼ੀਅਮ ਭਰਪੂਰ ਮਾਤਰਾ ‘ਚ ਹੁੰਦਾ ਹੈ ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਕਾਰਗਰ ਸਾਬਿਤ ਹੋ ਸਕਦਾ ਹੈ। ਇਸ ਤੋਂ ਇਲਾਵਾ ਕਰੇਲਿਆਂ ਦਾ ਜੂਸ ਤੁਹਾਡੇ ਸ਼ਰੀਰ ‘ਚ ਮੌਜੂਦ ਖ਼ਰਾਬ ਕੋਲੈਸਟ੍ਰੋਲ ਦੇ ਪੱਧਰ ਨੂੰ ਘੱਟ ਕਰ ਸਕਦਾ ਹੈ ਜਿਸ ਨਾਲ ਦਿਲ ਸਬੰਧੀ ਬੀਮਾਰੀਆਂ ਦੂਰ ਹੋ ਸਕਦੀਆਂ ਹਨ।
ਇਮਿਊਨਿਟੀ ਮਜ਼ਬੂਤ ਹੋਵੇਗੀ: ਕਮਜ਼ੋਰ ਇਮਿਊਨਿਟੀ ਸਿਸਟਮ ਹੋਣ ਨਾਲ ਤੁਹਾਨੂੰ ਕਈ ਬੀਮਾਰੀਆਂ ਦਾ ਖ਼ਤਰਾ ਰਹਿੰਦਾ ਹੈ। ਅਜਿਹੇ ‘ਚ ਕਰੇਲਿਆਂ ਦਾ ਜੂਸ ਤੁਹਾਡੇ ਸ਼ਰੀਰ ਲਈ ਫ਼ਾਇਦੇਮੰਦ ਸਾਬਿਤ ਹੋ ਸਕਦਾ ਹੈ। ਇਨ੍ਹਾਂ ਦੇ ਜੂਸ ਦਾ ਸੇਵਨ ਤੁਹਾਡੀ ਇਮਿਊਨਿਟੀ ਪਾਵਰ ਨੂੰ ਵਧਾ ਸਕਦਾ ਹੈ। ਦਰਅਸਲ ਕਰੇਲਿਆਂ ਦੇ ਜੂਸ ‘ਚ ਵਾਇਟਾਮਿਨ ਸੀ ਹੁੰਦਾ ਹੈ ਜੋ ਤੁਹਾਡੇ ਸ਼ਰੀਰ ਲਈ ਐਂਟੀ-ਔਕਸੀਡੈਂਟ ਦਾ ਕੰਮ ਕਰਦਾ ਹੈ। ਰੋਜ਼ਾਨਾ ਖ਼ਾਲੀ ਢਿੱਡ ਸਿਰਫ਼ ਇੱਕ ਗਲਾਸ ਕਰੇਲੇ ਦਾ ਜੂਸ ਪੀਣ ਨਾਲ ਤੁਸੀਂ ਇਮਿਊਨਿਟੀ ਨੂੰ ਮਜ਼ਬੂਤ ਕਰ ਸਕਦੇ ਹੋ।
ਸ਼ੂਗਰ ਕਰੇ ਕੰਟਰੋਲ: ਕਰੇਲਿਆਂ ਦਾ ਜੂਸ ਸ਼ੂਗਰ ਦੇ ਮਰੀਜ਼ਾਂ ਲਈ ਕਿਸੇ ਦਵਾਈ ਤੋਂ ਘੱਟ ਨਹੀਂ। ਇਸ ‘ਚ ਐਂਟੀ-ਡਾਇਬੀਟਿਕ ਗੁਣ ਹੁੰਦੇ ਹਨ ਜੋ ਤੁਹਾਡੇ ਸ਼ਰੀਰ ‘ਚ ਇਨਸੁਲਿਨ ਦੇ ਪੱਧਰ ਨੂੰ ਕੰਟਰੋਲ ਕਰ ਸਕਦੇ ਹਨ। ਜੇਕਰ ਤੁਸੀਂ ਰੋਜ਼ਾਨਾ ਇੱਕ ਗਿਲਾਸ ਕਰੇਲਿਆਂ ਦਾ ਜੂਸ ਪੀਂਦੇ ਹੋ ਤਾਂ ਇਹ ਤੁਹਾਡੇ ਸ਼ਰੀਰ ‘ਚ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰ ਸਕਦਾ ਹੈ।
ਭਾਰ ਕੰਟਰੋਲ ਹੋਵੇਗਾ: ਰੋਜ਼ਾਨਾ ਸਵੇਰੇ ਖਾਲੀ ਢਿੱਡ ਇੱਕ ਗਿਲਾਸ ਕਰੇਲਿਆਂ ਦਾ ਜੂਸ ਪੀਣ ਨਾਲ ਭਾਰ ਕਾਫ਼ੀ ਹੱਦ ਤਕ ਘੱਟ ਹੋ ਸਕਦਾ ਹੈ। ਦਰਅਸਲ ਕਰੇਲਿਆਂ ਦਾ ਜੂਸ ਫ਼ਾਈਬਰ ਨਾਲ ਭਰਪੂਰ ਹੁੰਦਾ ਹੈ ਜੋ ਤੁਹਾਡੇ ਮਟੈਬਲਿਜ਼ਮ ਦੀ ਤਾਕਤ ਨੂੰ ਵਧਾ ਸਕਦਾ ਹੈ। ਕਰੇਲਿਆਂ ਦੇ ਜੂਸ ਦਾ ਨਿਯਮਿਤ ਸੇਵਨ ਕਰਨ ਨਾਲ ਤੁਹਾਡਾ ਭਾਰ ਕੰਟਰੋਲ ਰਹਿੰਦਾ ਹੈ।
ਲਿਵਰ ਨੂੰ ਰੱਖੇ ਸਾਫ਼: ਲਿਵਰ ‘ਚ ਮੌਜੂਦ ਗੰਦਗੀ ਨੂੰ ਸਾਫ਼ ਕਰਨ ਲਈ ਤੁਸੀਂ ਕਰੇਲੇ ਦਾ ਜੂਸ ਪੀ ਸਕਦੇ ਹੋ। ਇਹ ਲਿਵਰ ਦੀ ਗੰਦਗੀ ਨੂੰ ਸਾਫ਼ ਕਰਨ ‘ਚ ਮਦਦ ਕਰਦਾ ਹੈ। ਨਾਲ ਹੀ ਇਹ ਲਿਵਰ ਨੂੰ ਸੁਚਾਰੂ ਢੰਗ ਨਾਲ ਕੰਮ ਕਰਨ ‘ਚ ਮਦਦ ਕਰ ਸਕਦਾ ਹੈ। ਜੇਕਰ ਤੁਸੀਂ ਚਾਹੁੰਦੇ ਹੋ ਕਿ ਤੁਹਾਡਾ ਲੀਵਰ ਵਧੀਆ ਢੰਗ ਨਾਲ ਕੰਮ ਕਰੇ ਤਾਂ ਖਾਲੀ ਢਿੱਡ ਕਰੇਲਿਆਂ ਦਾ ਜੂਸ ਪੀਓ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
www.surajvanshidawakhana.com