ਜੱਟ ਸਿੱਖ ਲੜਕਾ, ਉਮਰ 30 ਸਾਲ, ਕੱਦ 5 ਫ਼ੁੱਟ 10 ਇੰਚ, ਵਰਕ ਪਰਮਿਟ ਉੱਤੇ ਕੈਨੇਡਾ ਰਹਿ, ਚੰਗੀ ਜੌਬ ਕਰ ਰਹੇ, ਪਰਿਵਾਰਕ ਲਈ ਕੈਨੇਡੀਅਨ P.R./ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਕੈਨੇਡਾ ਵਿਚ ਸਟੂਡੈਂਟ/ਵਿਜ਼ਟਰ/ਵਰਕ ਪਰਮਿਟ ਉੱਤੇ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-604-356-4004 ‘ਤੇ ਫੋਨ ਕਰੋ ।
***1549***
ਰਾਮਦਾਸੀਆ ਸਿੱਖ ਲੜਕਾ, ਉਮਰ 46 ਸਾਲ, ਕੱਦ 5 ਫ਼ੁੱਟ 5 ਇੰਚ, ਚੰਗੀ ਜੌਬ ਕਰ ਰਹੇ, ਪਰਿਵਾਰਕ, ਤਲਾਕਸ਼ੁਦਾ, ਕੈਨੇਡੀਅਨ P.R. ਲਈ ਕੈਨੇਡਾ ਤੋਂ ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਕੈਨੇਡਾ ਵਿਚ ਵਿਜ਼ਟਰ ਆਈ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਤਪਾਤ ਦਾ ਕੋਈ ਬੰਧਨ ਨਹੀਂ। ਜਾਣਕਾਰੀ ਲਈ 647-984-1921 ਜਾਂ 647-985-1921 ‘ਤੇ ਫੋਨ ਕਰੋ।
***1549***
ਜੱਟ ਸਿੱਖ ਲੜਕੀ, ਉਮਰ 30 ਸਾਲ, ਕੱਦ 5 ਫ਼ੁੱਟ 4 ਇੰਚ, ਕੈਨੇਡੀਅਨ P.R., Master’s (ਕੈਨੇਡਾ) ਚੰਗੀ ਜੌਬ ਕਰ ਰਹੀ, ਪਰਿਵਾਰਕ ਲਈ ਪੜ੍ਹੇ-ਲਿਖੇ, ਨਸ਼ਿਆਂ ਤੋਂ ਰਹਿਤ, ਵੈੱਲ ਸੈਟਲਡ ਲੜਕੇ ਦੀ ਲੋੜ ਹੈ। ਕੈਨੇਡਾ ਵਿਚ ਸਟੂਡੈਂਟ/ਵਰਕ ਪਰਮਿਟ ਉੱਤੇ ਰਹਿ ਰਹੇ ਲੜਕੇ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। B.C. ਨੂੰ ਪਹਿਲ। ਜਾਣਕਾਰੀ ਲਈ 1-778-792-5600 ਜਾਂ 1-778-862-0736 ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ।
***1549***
ਜੱਟ ਸਿੱਖ ਲੜਕਾ, ਉਮਰ 29 ਸਾਲ, ਕੱਦ 6 ਫ਼ੁੱਟ 2 ਇੰਚ, BDS, Dentist Doctor ਦੀ ਜੌਬ ਕੀਤੀ ਹੋਈ, ਇੰਡੀਆ ਰਹਿ ਰਹੇ, ਸੋਹਣੇ-ਸੁਨੱਖੇ ਲਈ ਕੈਨੇਡੀਅਨ PR/Citizen,ਪੜ੍ਹੀ-ਲਿਖੀ, ਸੋਹਣੀ-ਸੁਨੱਖੀ ਲੜਕੀ ਦੀ ਲੋੜ ਹੈ। ਸਟੂਡੈਂਟ/ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-647-527-6120 ਜਾਂ 647-621-4900 ‘ਤੇ ਫੋਨ ਕਰੋ।
***1549***
ਜੱਟ ਸਿੱਖ ਲੜਕੀ, ਉਮਰ 28 ਸਾਲ, ਕੱਦ 5 ਫ਼ੁੱਟ 4 ਇੰਚ, ਕੈਨੇਡੀਅਨ ਪੀ.ਆਰ., BDS, Dentist Doctor, ਦੀ ਜੌਬ ਕੀਤੀ ਹੋਈ, ਪਰਿਵਾਰਕ ਲਈ ਕੈਨੇਡੀਅਨ PR/ਸਿਟੀਜ਼ਨ, ਬਰਾਬਰ ਦੀ ਯੋਗਤਾ ਵਾਲੇ ਵੈੱਲ ਸੈਟਲਡ ਲੜਕੇ ਦੀ ਲੋੜ ਹੈ। GTA ਨੂੰ ਪਹਿਲ। ਜਾਣਕਾਰੀ ਲਈ 1-647-527-6120 ਜਾਂ +91-82848-42500 ‘ਤੇ ਫੋਨ ਕਰੋ।
***1549***
ਸੈਣੀ ਸਿੱਖ ਅਮੈਰੀਕਨ ਸਿਟੀਜ਼ਨ, ਚੰਗੇ ਪੜ੍ਹੇ-ਲਿਖੇ, ਉਮਰ 72 ਸਾਲ, ਕੱਦ 5 ਫ਼ੁੱਟ 10 ਇੰਚ, Central New Jersey ਵਿਚ ਰਹਿ ਰਹੇ, ਵੈੱਲ ਸੈਟਲਡ, ਤਲਾਕਸ਼ੁਦਾ, ਰਿਟਾਇਰਡ ਲਈ ਕੈਨੇਡਾ ਜਾਂ ਅਮਰੀਕਾ ਤੋਂ ਯੋਗ ਜੀਵਨ ਸਾਥਣ ਦੀ ਲੋੜ ਹੈ। ਜਾਣਕਾਰੀ ਲਈ 1-732-823-8083 ‘ਤੇ ਸੰਪਰਕ ਕਰੋ।
***1549***
ਜੱਟ ਸਿੱਖ ਸੰਧੂ ਲੜਕਾ, ਉਮਰ 38 ਸਾਲ, ਕੱਦ 6 ਫ਼ੁੱਟ 2 ਇੰਚ, B.A. B.Ed., ਗਰੀਨ ਕਾਰਡ ਐਪਲਾਈ ਕੀਤਾ ਹੋਇਆ ਹੈ। 11 ਸਾਲਾਂ ਤੋਂ ਅਮਰੀਕਾ ਵਿਚ ਮਸ਼ੀਨ ਓਪਰੇਟਰ ਅਤੇ ਟਰੱਕ ਓਪਰੇਟਰ ਲਈ ਆਰ.ਐਨ./ਫਾਰਮੇਸਿਸਟ ਲੜਕੀ ਦੀ ਲੋੜ ਹੈ। ਵਿਆਹ ਜਲਦੀ, ਲੜਕੇ ਦਾ ਪਰਿਵਾਰ ਅਮਰੀਕਾ ਵਿਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-661-903-5627 ਜਾਂ 1-661-364-9028 ‘ਤੇ ਫੋਨ ਕਰੋ। ਜਾਂ jpsandhu4530@gmail.com ‘ਤੇ ਈਮੇਲ ਕਰੋ।
***1549***
ਆਦਿਧਰਮੀ ਲੜਕਾ, ਉਮਰ 42 ਸਾਲ, ਕੱਦ 5 ਫੁੱਟ 11 ਇੰਚ, ਅਮੈਰੀਕਨ ਸਿਟੀਜ਼ਨ, ਤਲਾਕਸ਼ੁਦਾ, ਟੈਕਸਾਸ ਦੇ ਹੌਸਪਿਟਲ ਵਿੱਚ ਆਰ. ਐਨ ਦੀ ਜੌਬ ਕਰ ਰਹੇ, ਪਰਿਵਾਰਕ ਲਈ ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਅਮੈਰੀਕਾ ਵਿੱਚ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾਹੈ। ਜ਼ਾਤਪਾਤ ਦਾ ਕੋਈ ਬੰਧਨ ਨਹੀਂ। ਆਪਣਾ ਬਾਇਓਡੇਟਾ ਅਤੇ ਪਿਕਚਰ ਵਟਸਐਪ ਕਰੋ ਜਾਂ ਜਾਣਕਾਰੀ ਲਈ 1-936-324-5931 ਜਾਂ +91-98766-59937 ‘ਤੇ ਫੋਨ ਕਰੋ।
***1549***
ਜੱਟ ਸਿੱਖ ਲੜਕਾ, ਜਨਮ 1992, ਕੱਦ 5 ਫੁੱਟ 9 ਇੰਚ, ਕੈਨੇਡੀਅਨ ਪੀ. ਆਰ., ਸਿਵਲ ਇੰਜੀਨਅਰਿੰਗ ਦਾ ਡਿਪਲੋਮਾ ਕੀਤਾ ਹੋਇਆ, ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ ਲਈ ਕੈਨੇਡੀਅਨ ਇਮੀਗ੍ਰਿੈਂਟ ਜਾਂ ਸਿਟੀਜ਼ਨ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ ਵੀਜ਼ਾ, ਵਰਕ ਪਰਮਿਟ ਜਾਂ ਵਿਜ਼ਟਰ ਆਈ ਲੜਕੀ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਲੜਕਾ ਇੰਡੀਆ ਵਿੱਚ 15 ਏਕੜ ਜ਼ਮੀਨ ਦਾ ਮਾਲਕ ਹੈ। ਇੰਡੀਆ ਤੋਂ ਵਧੀਆ ਪਰਿਵਾਰ ਨਾਲ ਸਬੰਧਤ ਵਾਲੇ ਵੀ ਸੰਪਰਕ ਕਰ ਸਕਦੇ ਹਨ। ਜਾਣਕਾਰੀ ਲਈ 778-548-5111 ‘ਤੇ ਫੋਨ ਕਰੋ।
***1558***
ਜੱਟ ਸਿੱਖ ਸਿੱਧੂ ਲੜਕੀ, ਉਮਰ 29 ਸਾਲ, ਕੱਦ 5 ਫੁੱਟ 5 ਇੰਚ, ਕੈਨੇਡੀਅਨ ਪੀ. ਆਰ., ਬੀ. ਐਸ. ਸੀ. ਨਰਸਿੰਗ , ਆਰ. ਐਨ. ਦੀ ਜੌਬ ਕਰ ਰਹੀ, ਸੋਹਣੀ-ਸੁਨੱਖੀ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰਿੈਂਟ ਜਾਂ ਸਿਟੀਜ਼ਨ, ਚੰਗੇ ਪੜ੍ਹੇ-ਲਿਖੇ, ਸੋਹਣੇ-ਸੁਨੱਖੇ ਵੈੱਲ ਸੈਟਲਡ ਲੜਕੇ ਦੀ ਲੋੜ ਹੈ। ਜੀ. ਟੀ. ਏ. ਅਤੇ ਮਾਲਵੇ ਨੂੰ ਪਹਿਲ। ਲੜਕਾ ਦੀ ਸਾਰਾ ਪਰਿਵਾਰ ਕੈਨੇਡਾ ਵਿੱਚ ਵੈਲ ਸੈਟਲਡ ਹੈ। ਜਾਣਕਾਰੀ ਲਈ 437-660-6123 ‘ਤੇ ਫੋਨ ਕਰੋ ਜਾਂ +91-78149-07946 ਵਟਸਐਪ ‘ਤੇ ਫੋਟੋ ਅਤੇ ਬਾਇਓਡੇਟਾ ਭੇਜੋ।
***1549***
ਜੱਟ ਸਿੱਖ ਲੜਕਾ, ਉਮਰ 42 ਸਾਲ, ਕੱਦ 5 ਫੁੱਟ 8 ਇੰਚ, ਕੈਨੇਡੀਅਨ ਸਿਟੀਜ਼ਨ, ਆਪਣਾ ਕਾਰੋਬਾਰ ਕਰ ਰਹੇ, ਸੋਹਣੇ-ਸੁਨੱਖ, ਤਲਾਕਸ਼ੁਦਾ ਵੈਜੀਟੇਰੀਅਨ, ਨਸ਼ਿਆਂ ਤੋਂ ਰਹਿਤ ਲਈ ਕੈਨੇਡੀਅਨ ਪੀ ਆਰ/ਸਿਟੀਜ਼ਨ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਵਿਜ਼ਟਰ/ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੀ ਜਾਂ ਤਲਾਕਸ਼ੁਦਾ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਆਪਣਾ ਬਾਇਓਡੇਟਾ ਅਤੇ ਪਿਕਚਰ 1-778-402-3417 ਵਟਸਐਪ ‘ਤੇ ਭੇਜੋ ਜਾਂ ਫੋਨ ਕਰੋ।
***1558***
ਕੈਨੇਡੀਅਨ ਪੀ. ਆਰ., ਜੱਟ ਸਿੱਖ ਸੰਧੂ ਲੜਕੀ, ਉਮਰ 29 ਸਾਲ, ਕੱਦ 5 ਫੁੱਟ 5 ਇੰਚ, ਕੰਪਿਊਟਰ ਸਾਇੰਸ ਵਿੱਚ ਬੀ. ਟੈਕ ਕੀਤੀ ਹੋਈ, ਵਧੀਆ ਜੌਬ ਕਰ ਰਹੀ, ਸੋਹਣੀ-ਸੁਨੱਖੀ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੇ-ਸੁਨੱਖੇ, ਪੜ੍ਹੇ-ਲਿਖੇ, ਨਸ਼ਿਆਂ ਤੋਂ ਰਹਿਤ, ਵੈਜੀਟੇਰੀਅਨ ਵੈੱਲ ਸੈਟਲਡ ਲੜਕੇ ਦੀ ਲੋੜ ਹੈ। ਲੜਕੇ ਕੋਲ ਇੰਡੀਆ ਵਿੱਚ ਜ਼ਮੀਨ ਜਾਇਦਾਦ ਹੋਣੀ ਹੈ। ਵਰਕ ਪਰਮਿਟ ‘ਤੇ ਕੈਨੇਡਾ ਆਈ ਲੜਕੇ ‘ਤੇ ਵੀ ਵਿਚਾਰ ਕੀਤੀ ਜਾਵੇਗੀ। ਮਾਲਵੇ ਨੂੰ ਪਹਿਲ। ਜਾਣਕਾਰੀ ਲਈ 437-788-7797 ‘ਤੇ ਫੋਨ ਕਰੋ।
***1549***
ਜੱਟ ਸਿੱਖ ਲੜਕਾ, ਉਮਰ 30 ਸਾਲ, ਕੱਦ 5’-10”, ਐਮ.ਬੀ.ਏ. ਕੀਤੀ ਹੋਈ, ਵਰਕ ਪਰਮਿਟ ‘ਤੇ ਕੈਨੇਡਾ ਆਏ ਹੋਏ, ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿ ਲਈ ਕੈਨੇਡੀਅਨ ਪੀ.ਆਰ., ਪੜ੍ਹੀ-ਲਿਖੀ ਪਰਿਵਾਰਕ ਲੜਕੀ ਦੀ ਲੋੜ ਹੈ। ਜਾਣਕਾਰੀ ਲਈ 1-604-996-6585 ‘ਤੇ ਸੰਪਰਕ ਕਰੋ।
***1549***
Reputed, well educated/established Jat Sikh family seeks a match for their Canadian born son, 39 yrs. old, 6’ tall, Auditor, CA, CPA, owns Accounting Business, very handsome, great sense of humour, very loving. Please send bio-data and recent pictures to: jattsikhmatri111@outlook.com or call: 1-438-388-9571
***1549***
Ramgarhia Sikh parents invite matrimonial alliance for their son, 28 yrs. old, 5’-8” tall, MBBS degree from India, currently in USA on visitor visa. The girl should be American Citizen/green card holder, educated and family oriented. Please email recent picture and biodata to: piarausa@gmail.com or call: 1-662-347-9532
***1549***
Ramgarhia Sikh parents invite matrimonial alliance for their daughter, beautiful, sober, Canadian born, 31 yrs. old, 5’-3” tall, MD Doctor, doing fellowship in USA. The boy should be equally qualified with family values, non-drinker, non-smoker, vegetarian from USA. No marriage bureau please. Please send your recent picture and bio-data to: amrajras@gamil.com or call: 647-573-6774
**1549***
Parents (Hindu) seeking match for their daughter, 34 years old, 5′-4″ tall, Canadian Citizen, Pretty, educated from one of the top universities of Canada, professionally employed, well versed in both cul;tures. The boy should be Canadian/immigrant, professionally qualified and well settled. Please your biodata to singla.gaurav@hotmail.com or Call 647-617-9339
***1550***
Jat Sikh family seeks a suitable match for their daughter, 29 yrs. old, 5’-8” tall, Engineering Graduate from a Canadian University and working as a professional engineer (P.Eng.) with a reputed company. The boy should be born or raised in Canada. Seeking Canadian University educated Doctor/Engineer/Lawyer/Accountant. Contact: 1-403-828-7973 or acheema8811@gmail.com only Jatt Sikh families contact
**1549***
Jat Sikh family seeks a suitable match for their daughter, 36 yrs. old, 5’-5’’ tall, Canadian Citizen, divorced, hard of hearing, can understand Punjabi, Hindi and English. The boy should be Canadian citizen or permanent resident. Serious inquires only. Call: 1-604-761-7081
*** 1549 ***