ਜੱਟ ਸਿੱਖ ਲੜਕੀ, ਉਮਰ 37 ਸਾਲ, ਕੱਦ 5 ਫੁੱਟ 4 ਇੰਚ, ਕੈਨੇਡੀਅਨ ਸਿਟੀਜ਼ਨ, Degree in Accounting, ਵਧੀਆ ਜੌਬ ਕਰ ਰਹੀ, ਸੋਹਣੀ-ਸੁਨੱਖੀ, ਪਰਿਵਾਰਕ ਲਈ ਪੜ੍ਹੇ-ਲਿਖੇ, ਵੈਲ ਸੈਟਲਡ ਲੜਕੇ ਦੀ ਲੋੜ ਹੈ। ਜਾਣਕਾਰੀ ਲਈ 1-236-886-4181 ‘ਤੇ ਸੰਪਰਕ ਕਰੋ।
***1560***
ਜੱਟ ਸਿੱਖ ਲੜਕਾ, ਉਮਰ 31 ਸਾਲ, ਕੱਦ 5 ਫੁੱਟ 11 ਇੰਚ, ਕੈਨੇਡੀਅਨ ਬੌਰਨ, ਬਿਮਾਰੀ ਕਾਰਨ Partially disabled ਹੈ, ਸੋਹਣੇ-ਸੁਨੱਖੇ, ਪਰਿਵਾਰਕ ਲਈ ਲੜਕੀ ਦੀ ਲੋੜ ਹੈ। ਜ਼ਾਤਪਾਤ ਦਾ ਕੋਈ ਬੰਧਨ ਨਹੀਂ। Only serious Inquiries Please. ਜਾਣਕਾਰੀ ਲਈ 1-604-780-2167 ‘ਤੇ ਫੋਨ ਕਰੋ।
***1559***
ਜੱਟ ਸਿੱਖ ਗਿੱਲ ਲੜਕਾ, ਉਮਰ 29 ਸਾਲ, ਕੱਦ 6 ਫੁੱਟ, ਕੈਨੇਡੀਅਨ ਪੀ. ਆਰ., ਪੜ੍ਹੇ-ਲਿਖੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ, ਵਧੀਆ ਜੌਬ ਕਰ ਰਹੇ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ ਵੀਜ਼ਾ/ਵਰਕ ਪਰਮਿਟ ‘ਤੇ ਕੈਨੇਡਾ ਰਹਿ ਲੜਕੀ ‘ਤੇ ਵੀ ਵਿਚਾਰ ਕੀਤੀ ਜਾਵੇਗੀ। ਜੀ.ਟੀ. ਏ. ਅਤੇ ਮਾਲਵੇ ਨੂੰ ਪਹਿਲ। ਜਾਣਕਾਰੀ ਲਈ 416-908-3702 ‘ਤੇ ਸੰਪਰਕ ਕਰੋ।
***1559***
ਕੈਨੇਡੀਅਨ ਸਿਟੀਜ਼ਨ ਜੱਟ ਸਿੱਖ ਧਾਲੀਵਾਲ ਲੜਕਾ, ਉਮਰ 30 ਸਾਲ, ਕੱਦ 5 ਫੁੱਟ 10 ਇੰਚ, ਬੀ. ਐਸ. ਸੀ. ਮੇਡੀਕਲ, ਵੈਲ ਸੈਟਲਡ, ਆਪਣਾ ਕਾਰੋਬਾਰ ਕਰ ਰਹੇ ਲਈ ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਕੈਨੇਡਾ ਵਿੱਚ ਰਹਿ ਰਹੀ ਵਰਕ ਪਰਮਿਟ ਜਾਂ ਵਿਜ਼ਟਰ ਵੀਜ਼ੇ ਉਤੇ ਰਹਿ ਰਹੀ ਲੜਕੀ ਉਤੇ ਵੀ ਵਿਚਾਰ ਕੀਤੀ ਜਾ ਸਕਦਾ ਹੈ। ਜਾਣਕਾਰੀ ਲਈ 647-594-2788 ‘ਤੇ ਫੋਨ ਕੀਤਾ ਜਾ ਸਕਦਾ ਹੈ।
***1559***
ਜੱਟ ਸਿੱਖ ਲੜਕਾ, ਉਮਰ 42 ਸਾਲ, ਕੱਦ 5 ਫੁੱਟ 10 ਇੰਚ, ਕੈਨੇਡੀਅਨ ਸਿਟੀਜ਼ਨ, B.A., ਆਪਣਾ ਕਾਰੋਬਾਰ ਕਰ ਰਹੇ, ਤਲਾਕਸ਼ੁਦਾ, ਪਰਿਵਾਰਕ ਲਈ ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ/ਵਿਜ਼ਟਰ ਵੀਜ਼ੇ/ਵਰਕ ਪਰਮਿਟ ਉੱਤੇ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਆਪਣਾ ਬਾਇਓਡੇਟਾ ਅਤੇ ਪਿਕਚਰ ਈਮੇਲ ਕਰੋ: kaur.dip04@gmail.com ਜਾਂ ਜਾਣਕਾਰੀ ਲੲਂ 647-821-2025 ‘ਤੇ ਫ਼ੋਨ ਕਰੋ।
***1561***
Jat Sikh family seeks a suitable match for their son, 28 yrs. old, 5’-11” tall, born and raised in Canada, very handsome, Black Belt Kunfie, B.Sc Biology, Master in Nutrition, Doctor of Pharmacy (UBC), non drinker, non smoker, family is well settled in Canada since 1983. The girls should be from Jat Sikh family, well educated, beautiful, professionally employed. Please send your bio-data and recent pictures to : rsinghsurrey@gmail.com
***1559***
Jatt Sikh family seeks a suitable match for their son, 1991 born, 5′-9″ tall, Canadian Citizen,Bachelors in Advertising from Mumbai university, Masters in Marketing from Canada. Please Send your biodata with recent picturesto: jsbuttar1958@gmail.com or WhatsApp:+1-647-410-7248
*** 1559 ***
Ramgarhia parents from Brampton seek a suitable match for their innocently divorced Canadian Citizen,34 years old 5’ 4″ tall professionally qualified daughter, employed inToronto. The boy should be clean shaven, professionally employed or well settled in business, Divorcees can also be considered. Please respond with details to gsinghb1953@gmail.com
*** 1559 ***