Matrimonials

ਲੁਬਾਣਾ ਘੋਤਰਾ ਲੜਕਾ, ਉਮਰ 27 ਸਾਲ, ਕੱਦ 5 ਫ਼ੁੱਟ 9 ਇੰਚ, ਕੈਨੇਡੀਅਨ ਸਿਟੀਜ਼ਨ, Mechanical Engineer, ਵੈੱਲ ਸੈਟਲਡ ਆਪਣਾ ਘਰ, ਸੋਹਣੇ-ਸੁਨੱਖੇ ਲਈ ਕੈਨੇਡੀਅਨ PR/ਸਿਟੀਜ਼ਨ, ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ/ਵਿਜ਼ਟਰ/ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜ਼ਾਤ-ਪਾਤ ਦਾ ਕੋਈ ਬੰਧਨ ਨਹੀਂ। ਜਾਣਕਾਰੀ ਲਈ 1-514-560-2994 ਜਾਂ 1-514-576-7210 ‘ਤੇ ਫੋਨ ਕਰੋ।
***1571***
ਜੱਟ ਸਿੱਖ ਲੜਕਾ, ਉਮਰ 30 ਸਾਲ, ਕੱਦ 5 ਫ਼ੁੱਟ 6 ਇੰਚ, ਕੈਨੇਡੀਅਨ PR, ਟਰੱਕਿੰਗ ਦਾ ਕੰਮ ਕਰ ਰਹੇ, ਸੋਹਣੇ-ਸੁਨੱਖੇ ਲਈ ਕੈਨੇਡਾ ਰਹਿ ਰਹੀ ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਇੰਡੀਆ ਰਹਿ ਰਹੀ ਪੜ੍ਹੀ-ਲਿਖੀ, ਪਰਿਵਾਰਕ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿਚ ਵੈੱਲ ਸੈਟਲਡ ਹੈ। ਮਾਲਵੇ ਨੂੰ ਪਹਿਲ। ਜਾਣਕਾਰੀ ਲਈ 1-647-772-7011 ਜਾਂ 1-647-229-1322 ‘ਤੇ ਫੋਨ ਕਰੋ।
***1571***
ਜੱਟ ਸਿੱਖ ਲੜਕਾ, ਉਮਰ 34 ਸਾਲ, ਕੱਦ 5 ਫ਼ੁੱਟ 1 ਇੰਚ, ਕੈਨੇਡੀਅਨ ਸਿਟੀਜ਼ਨ, B.Tech. in IT, ਟਰਕਿੰਗ ਦੇ ਫ਼ੀਲਡ ਵਿਚ ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ, ਤਲਾਕਸ਼ੁਦਾ ਲ਼ਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ ਵੀਜ਼ਾ/ਵਰਕ ਪਰਮਿਟ ‘ਤੇ ਕੈਨੇਡਾ ਆਈ ਲੜਕੀ ‘ਤੇ ਵੀ ਵਿਚਾਰ ਕੀਤੀ ਜਾ ਸਕਦੀ ਹੈ। ਮੈਰਿਜ ਬਿਊਰੋ ਸੰਪਰਕ ਨਾ ਕਰਨ। ਜਾਣਕਾਰੀ ਲਈ 1-416-558-7696 ‘ਤੇ ਸੰਪਰਕ ਕਰੋ।
***1571***
ਜੱਟ ਸਿੱਖ ਲੜਕਾ, ਉਮਰ 29 ਸਾਲ, ਕੱਦ 6 ਫ਼ੁੱਟ 2 ਇੰਚ, BDS, Dentist Doctor ਦੀ ਜੌਬ ਕੀਤੀ ਹੋਈ, ਇੰਡੀਆ ਰਹਿ ਰਹੇ, ਸੋਹਣੇ-ਸੁਨੱਖੇ ਲਈ ਕੈਨੇਡੀਅਨ PR/ਸਿਟੀਜ਼ਨ, ਪੜ੍ਹੀ-ਲਿਖੀ, ਸੋਹਣੀ-ਸੁਨੱਖੀ ਲੜਕੀ ਦੀ ਲੋੜ ਹੈ। ਸਟੂਡੈਂਟ/ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-647-527-6120 ਜਾਂ 1-647-621-4900 ‘ਤੇ ਫੋਨ ਕਰੋ।
***1572***
ਜੱਟ ਸਿੱਖ ਲੜਕੀ, ਉਮਰ 28 ਸਾਲ, ਕੱਦ 5 ਫ਼ੁੱਟ 4 ਇੰਚ, ਕੈਨੇਡੀਅਨ PR, BDS, Dentist Doctor ਦੀ ਜੌਬ ਕੀਤੀ ਹੋਈ, ਪਰਿਵਾਰਕ ਲਈ ਕੈਨੇਡੀਅਨ PR/ਸਿਟੀਜ਼ਨ, ਬਰਾਬਰ ਦੀ ਯੋਗਤਾ ਵਾਲੇ ਵੈੱਲ ਸੈਟਲਡ ਦੀ ਲੋੜ ਹੈ। GTA ਨੂੰ ਪਹਿਲ। ਜਾਣਕਾਰੀ ਲਈ 1-647-527-6120 ਜਾਂ +91-82848-42500 ‘ਤੇ ਫੋਨ ਕਰੋ।
***1572***
ਜੱਟ ਗੁਰਸਿੱਖ ਲੜਕਾ, ਉਮਜ 40 ਸਾਲ, ਕੱਦ 5 ਫੁੱਟ 11 ਇੰਚ, Never Married, ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੇ, ਵਧੀਆ ਜੌਬ ਕਰ ਰਹੇ, ਨਸ਼ਿਆਂ ਤੋਂ ਰਹਿਤ ਲਈ ਕੈਨੇਡੀਅਨ ਪੀ. ਆਰ./ਸਿਟੀਜ਼ਨ, ਪਰਿਵਾਰਕ, 35-40 ਸਾਲ ਤੱਕ ਦੀ ਉਮਰ ਵਾਲੀ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-604-722-3730 ‘ਤੇ ਫੋਨ ਕਰੋ।
***1571***
ਜੱਟ ਸਿੱਖ ਕੈਨੇਡੀਅਨ ਸਿਟੀਜ਼ਨ ਲੜਕਾ, ਉਮਰ 35 ਸਾਲ, ਕੱਦ 5 ਫੁੱਟ 10 ਇੰਚ, ਕੈਨੇਡੀਅਨ ਜੰਮਪਲ, Never Married, ਕੈਨੇਡਾ ਤੋਂ Automotive Technician ਦਾ ਡਿਪਲੋਮਾ, ਹੁਣ ਰੀਲੇਟਰ ਦਾ ਕੰਮ ਕਰ ਰਹੇ, ਸਰੀ (ਬੀ ਸੀ) ਵਿੱਚ ਆਪਣਾ ਘਰ, ਪੰਜਾਬ ਵਿੱਚ 18 ਏਕੜ ਜ਼ਮੀਨ ਦੇ ਮਾਲਕ, ਨਸ਼ਿਆਂ ਤੋਂ ਰਹਿਤ ਲਈ ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਜਾਣਕਾਰੀ ਲਈ 1-236-332-9737 ਜਾਂ 1-778-651-1517 ‘ਤੇ ਫੋਨ ਕਰੋ।
***1571***
ਗੁਰਸਿੱਖ ਪਰਿਵਾਰ ਨਾਲ ਸਬੰਧਤ ਅੰਮ੍ਰਿਤਧਾਰੀ ਲੜਕਾ, ਉਮਰ 36 ਸਾਲ, ਕੱਦ 5 ਫੁੱਟ 11 ਇੰਚ, Software Manager4 (San Francisco, CA, USA), ਵੈਜੀਟੇਰੀਅਨ San Francisco Bay areas ਵਿੱਚ ਆਪਣਾ ਘਰ, ਤਲਾਕਸ਼ੁਦਾ (ਵਿਆਹ ਤੋਂ 4 ਮਹੀਨੇ ਬਾਅਦ) ਲਈ ਪੜ੍ਹੀ-ਲਿਖੀ, ਅੰਮ੍ਰਿਤਧਾਰੀ, ਵੈਜੀਟੇਰੀਅਨ, ਕੇਸਕੀ/ਦਸਤਾਰਧਾਰੀ (willing to wear) ਲੜਕੀ ਦੀ ਲੋੜ ਹੈ। ਯੂ ਐਸ ਏ ਜਾਂ ਕੈਨੇਡਾ ਰਹਿ ਰਹੀ ਲੜਕੀ ਨੂੰ ਪਹਿਲ। ਜ਼ਾਤਪਾਤ ਦਾ ਕੋਈ ਬੰਧਨ ਨਹੀਂ। ਆਪਣਾ ਬਾਇਓਡੇਟਾ ਅਤੇ ਪਿਕਚਰ [email protected] ਤੇ ਈਮੇਲ ਕਰੋ ਜਾਂ +91-98993-79442 ‘ਤੇ ਵਟਸਐਪ ਕਰੋ ਜਾਂ 1-510-281-7065 ‘ਤੇ ਫੋਨ ਕਰੋ।
***1571***

ਰਾਮਗੜ੍ਹੀਆ ਸਿੱਖ ਲੜਕਾ, ਉਮਰ 40 ਸਾਲ, ਕੱਦ 5 ਫੁੱਟ 9 ਇੰਚ, ਕੈਨੇਡੀਅਨ ਸਿਟੀਜ਼ਨ, ਬੀ. ਕਾਮ, ਵਧੀਆ ਜੌਬ ਕਰ ਰਹੇ, ਪੱਗੜੀਧਾਰੀ, ਵੈੱਲ ਸੈਟਲਡ, ਨਸ਼ਿਆਂ ਤੋਂ ਰਹਿਤ, ਤਲਾਕਸ਼ੁਦਾ ਲਈ ਕੈਨੇਡੀਅਨ ਪੀ. ਆਰ./ਸਿਟੀਜ਼ਨ/ਵਰਕ ਪਰਮਿਟ ਹੋਲਡਰ, ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਓਨਟਾਰੀਓ ਨੂੰ ਪਹਿਲ। ਜਾਣਕਾਰੀ ਲਈ 1-437-925-1195 ਜਾਂ 1-647-286-0478 ‘ਤੇ ਫੋਨ ਕਰੇ।
***1571***
ਜੱਟ ਸਿੱਖ ਲੜਕੀ, ਉਮਰ 38 ਸਾਲ, ਕੱਦ 5 ਫੁੱਟ 4 ਇੰਚ, Never Married, ਕੈਨੇਡੀਅਨ ਸਿਟੀਜ਼ਨ, ਅਕਾਊਂਟਿੰਗ ਵਿੱਚ ਡਿਪਲੋਮਾ, ਆਪਣੇ ਫੀਲਡ ਵਿੱਚ ਜੌਬ ਕਰ ਰਹੀ, ਸੋਹਣੀ-ਸੁਨੱਖੀ, ਪਰਿਵਾਰਕ ਲਈ ਕੈਨੇਡਾ ਵਿੱਚ ਜੰਮਿਆ ਜਾਂ ਪਲਿਆ , ਬਰਾਬਰ ਦੀ ਯੋਗਤਾ ਵਾਲੇ, ਵੈੱਲ ਸੈਟਲਡ, ਪਰਿਵਾਰਕ ਲੜਕੇ ਦੀ ਲੋੜ ਹੈ। ਬੀ. ਸੀ. ਨੂੰ ਪਹਿਲ। ਜ਼ਾਤ ਪਾਤ ਦਾ ਕੋਈ ਬੰਧਨ ਨਹੀਂ। ਬੱਚੇ ਵਾਲੇ ਸੰਪਰਕ ਨਾ ਕਰਨ। ਜਾਣਕਾਰੀ ਲਈ 1-604-365-9242 ‘ਤੇ ਫੋਨ ਕਰੋ।
***1571***

Sikh Rajput Jaswal family seeks a suitable match for their son, 40 yrs. old, 5’-8” tall, B.A., never married, teetotaler, living in USA (Seattle) on work permit, willing to relocate anywhare in USA or Canada. The family is settled in Surrey Canada. The girl should be above 30 yrs. old, well educated, beautiful, family oriented, living in US or Canada. Divorced (Without kids) can also be considered. Marriage bureau please eccuse. whatsapp your biodata & recent picture to : 1-604-505-9033.
***1572***
Nai Sikh parents seek a suitable match for their daughter, 25 Yrs. old, 5’-4″ tall, BDS,living in Canada on student visa, beautiful, family oriented. The boy should be professionally qualified, handsome, and preferably US Citizen/green card holder. Caste no bar. For more information please call: 1- 510-921-4575
*** 1571 ****
Jat Sikh family seeks a suitable match for their son, 28 yrs. old, 5’-11” tall, born and raised in Canada, very handsome, Black Belt Kungfu, B.Sc. Biology, Master’s in Nutrition, Doctor of Pharmacy (UBC), non-drinker, non-smoker, family is well settled in Canada Since 1983. The girl should be from Jat Sikh family, well educated, beautiful professionally employed. Please send your biodata and recent picture to : [email protected]
***1571***
Prajapat Ghumar parents seek a suitable match for their daughter, 29 yrs. old, 5’-7” tall, Canadian born, B Sc. Nursing, register Nurse, beautiful, family oriented. The boy should be Canadian born, professionally qualified, well settled. Caste no bar. For more information call: 1-416-666-2074
***1571***