ਮਰਦਾਂ ਲਈ ਲਾਹੇਵੰਦ ਹੈ ਭੁੰਨਿਆ ਲਸਣ

ਲਸਣ ਤੋਂ ਤਾਂ ਤੁਸੀਂ ਸਾਰੇ ਚੰਗੀ ਤਰ੍ਹਾਂ ਜਾਣੂ ਹੋਵੋਗੇ ਕਿਉਂਕਿ ਸਬਜ਼ੀ ਅਤੇ ਦਾਲ ‘ਚ ਤੜਕਾ ਲਾਉਣ ਸਮੇਂ ਹਮੇਸ਼ਾ ਇਸ ਦੀ ਵਰਤੋਂ ਹੁੰਦੀ ਹੈ। ਦਿਲ ਨੂੰ ਮਜ਼ਬੂਤ ਰੱਖਣ ਲਈ ਡਾਕਟਰਾਂ ਵਲੋਂ ਵੀ ਲਸਣ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਦੇ ਇਲਾਵਾ ਲਸਣ ‘ਚ ਕਈ ਅਜਿਹੇ ਗੁਣ ਪਾਏ ਜਾਂਦੇ ਹਨ ਜੋ ਸਾਡੀ ਸਿਹਤ ਲਈ ਲਾਭਦਾਇਕ ਹੁੰਦੇ ਹਨ। ਲਸਣ ਸਾਡੇ ਸ਼ਰੀਰ ਨੂੰ ਅਜਿਹੀ ਸਮਰੱਥਾ ਪ੍ਰਦਾਨ ਕਰਦਾ ਹੈ ਜਿਸ ਨਾਲ ਸਾਡਾ ਸ਼ਰੀਰ ਕਈ ਬੀਮਾਰੀਆਂ ਨਾਲ ਲੜਨ ਲਈ ਸਰਗਰਮ ਰੂਪ ਨਾਲ ਕੰਮ ਕਰਦਾ ਹੈ। ਮਰਦਾਂ ਲਈ ਵੀ ਲਸਣ ਦਾ ਫ਼ਾਇਦਾ ਬਹੁਤ ਹੀ ਉਪਯੋਗੀ ਮੰਨਿਆ ਜਾਂਦਾ ਹੈ। ਜਾਣੋ ਲਸਣ ਹੋਰ ਕਿਸ ਤਰ੍ਹਾਂ ਸਾਡੇ ਲਈ ਫ਼ਾਇਦੇਮੰਦ ਹੋ ਸਕਦਾ ਹੈ।
ਦਿਲ ਦੀ ਮਜ਼ਬੂਤੀ: ਲਸਣ ‘ਚ ਓਮੈਗਾ 3 ਫ਼ੈਟੀ ਐਸਿਡ ਪਾਇਆ ਜਾਂਦਾ ਹੈ। ਇਹ ਐਸਿਡ ਸਾਡੇ ਦਿਲ ਲਈ ਸਭ ਤੋਂ ਜ਼ਿਆਦਾ ਮਹੱਤਵਪੂਰਣ ਹੁੰਦਾ ਹੈ ਜਿਸ ਨਾਲ ਸਾਡੇ ਦਿਲ ਨੂੰ ਮਜ਼ਬੂਤੀ ਮਿਲਦੀ ਹੈ। ਲਸਣ ਦੇ ਸੇਵਨ ਨਾਲ ਹਾਰਟ ਅਟੈਕ ਦਾ ਖ਼ਤਰਾ ਵੀ ਘੱਟ ਹੋ ਜਾਂਦਾ ਹੈ।
ਸਰਦੀ, ਖੰਘ ਅਤੇ ਜ਼ੁਕਾਮ: ਲਸਣ ਖਾਣ ਨਾਲ ਤੁਸੀਂ ਸਰਦੀ, ਖੰਘ ਅਤੇ ਜ਼ੁਕਾਮ ਤੋ ਬਚੇ ਰਹਿ ਸਕਦੇ ਹੋ। ਦਰਅਸਲ ਲਸਣ ‘ਚ ਐਂਟੀ-ਬਾਇਓਟਿਕ, ਐਂਟੀ-ਵਾਇਰਸ ਅਤੇ ਐਂਟੀ-ਫ਼ੰਗਲ ਗੁਣ ਪਾਏ ਜਾਂਦੇ ਹਨ। ਇਹ ਸਾਡੇ ਸ਼ਰੀਰ ਨੂੰ ਫ਼ਲੂ ਦੇ ਕਾਰਣ ਹੋਣ ਵਾਲੀਆਂ ਇਨ੍ਹਾਂ ਬੀਮਾਰੀਆਂ ਤੋਂ ਬਚਾਈ ਰੱਖਣ ‘ਚ ਮਦਦ ਕਰਦਾ ਹੈ। ਇਸ ਦੇ ਲਈ ਤੁਸੀਂ ਲਸਣ ਨੂੰ ਹਲਕਾ ਭੁੰਨ ਵੀ ਸਕਦੇ ਹੋ।
ਖ਼ਾਲੀ ਢਿੱਡ ਲਸਣ ਖਾਣ ਨਾਲ ਰਹੋਗੇ ਫ਼ਿੱਟ: ਫ਼ਿਟਨੈੱਸ ਨੂੰ ਲੈ ਕੇ ਹਰ ਕੋਈ ਜਾਗਰੂਕ ਰਹਿੰਦਾ ਹੈ। ਤੁਸੀਂ ਵੀ ਅਜਿਹੇ ਲੋਕਾਂ ‘ਚੋਂ ਇੱਕ ਹੋ ਤਾਂ ਹਰ ਰੋਜ਼ ਸਵੇਰ ਖਾਲੀ ਢਿੱਡ ਲਸਣ ਖਾਣ ਅਤੇ ਇਸ ਤੋਂ ਬਾਅਦ ਇੱਕ ਗਿਲਾਸ ਪਾਣੀ ਪੀ ਲਓ। ਤੁਹਾਨੂੰ ਕੁੱਝ ਦਿਨ ‘ਚ ਫ਼ਰਕ ਸਾਫ਼ ਦਿਸਣ ਲੱਗੇਗਾ। ਇਸ ਨਾਲ ਤੁਸੀ ਐਕਟਿਵ ਫ਼ੀਲ ਕਰੋਗੇ ਅਤੇ ਫ਼ਿੱਟ ਵੀ ਰਹੋਗੇ।
ਪਾਚਣ ਕਿਰਿਆ ਲਈ ਰਾਮਬਾਣ ਔਸ਼ਧੀ: ਪਾਚਣ ਕਿਰਿਆ ਨੂੰ ਵਧਾਉਣ ਲਈ ਲਸਣ ਰਾਮਬਾਣ ਔਸ਼ਧੀ ਦੀ ਤਰ੍ਹਾਂ ਕੰਮ ਕਰਦਾ ਹੈ। ਦਰਅਸਲ ਅਜਿਹਾ ਇਸ ਲਈ ਕਿਉਂਕਿ ਲਸਣ ‘ਚ ਫ਼ਾਈਬਰ ਦੀ ਮਾਤਰਾ ਪਾਈ ਜਾਂਦੀ ਹੈ, ਜੋ ਪਾਚਣ ਸ਼ਕਤੀ ਨੂੰ ਵਧਾਉਣ ‘ਚ ਮਦਦ ਕਰਦਾ ਹੈ। ਇਸ ਲਈ ਲਸਣ ਦਾ ਸੇਵਨ ਕਰ ਕੇ ਤੁਸੀਂ ਆਪਣੀ ਪਾਚਣ ਸ਼ਕਤੀ ਨੂੰ ਮਜ਼ਬੂਤ ਬਣਾ ਸਕਦੇ ਹੋ।
ਮਰਦਾਨਗੀ: ਲਸਣ ‘ਚ ਟੈਸਟਸਟਰੌਨ ਹੌਰਮੋਨਜ਼ ਵਧਾਉਣ ਦਾ ਵੀ ਗੁਣ ਹੁੰਦਾ ਹੈ। ਇਹ ਮਰਦਾਂ ਦੀ ਸੈੱਕਸ ਲਾਈਫ਼ ‘ਚ ਸੁਧਾਰ ਕਰਦਾ ਹੈ ਅਤੇ ਉਨ੍ਹਾਂ ਦੀ ਮਰਦਾਨਗੀ ਨੂੰ ਵੀ ਵਧਾਉਂਦਾ ਹੈ। ਹਾਲ ਹੀ ‘ਚ ਕੀਤੀ ਗਈ ਇੱਕ ਖੋਜ ਅਨੁਸਾਰ ਇਹ ਦਾਅਵਾ ਕੀਤਾ ਗਿਆ ਕਿ ਜੋ ਮਰਦ ਲਸਣ ਖਾਣਾ ਪਸੰਦ ਕਰਦੇ ਹਨ, ਮਹਿਲਾਵਾਂ ਉਨ੍ਹਾਂ ਵਲ ਜ਼ਿਆਦਾ ਆਕਰਸ਼ਿਤ ਹੁੰਦੀਆਂ ਹਨ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 1-416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidavakhana.com