ਮਰਦਾਨਾ ਕਮਜ਼ੋਰੀ ਲਈ ਆਹ ਦੇਸੀ ਨੁਕਤਾ ਹੈ ਕਾਰਗਰ

ਦੋਸਤੋ, ਪੁਰਸ਼ਾਂ ‘ਚ ਮਰਦਾਨਾ ਤਾਕਤ ਦੀ ਕਮੀ ਜਾਂ ਮਰਦਾਨਾ ਕਮਜ਼ੋਰੀ ਹੋਣਾ ਇੱਕ ਗੰਭੀਰ ਸਮੱਸਿਆ ਹੈ। ਜਵਾਨੀ ਹੋਵੇ ਜਾਂ ਬੁਢਾਪਾ ਇਹ ਸਮੱਸਿਆ ਕਿਸੇ ਵੀ ਉਮਰ ‘ਚ ਹੋ ਸਕਦੀ ਹੈ। ਜੋ ਨੌਜਵਾਨ ਵਿਆਹ ਤੋਂ ਪਹਿਲਾਂ ਜਾਂ ਬਾਅਦ ਕਿਸੇ ਵੀ ਤਰ੍ਹਾਂ ਦੀ ਸੈਕਸ਼ੁਅਲ ਕਮਜ਼ੋਰੀ ਤੋਂ ਪਰੇਸ਼ਾਨ ਹਨ ਅਤੇ ਜਿਹੜੇ ਬਜ਼ੁਰਗ ਵੀਰ ਵਧੇਰੇ ਉਮਰ ਕਾਰਨ ਜਾਂ ਸ਼ੂਗਰ ਕਾਰਨ ਮਰਦਮੀ ਤਾਕਤ ਦੀ ਕਮੀ ਮਹਿਸੂਸ ਕਰਦੇ ਹਨ, ਉਹ ਇਹ ਖ਼ਾਸ ਖ਼ਬਰ ਜ਼ਰੂਰ ਧਿਆਨ ਨਾਲ ਪੜ੍ਹਨ। ਮਰਦਾਨਾ ਕਮਜ਼ੋਰੀ (Sexual Weakness) ਇੱਕ ਅਜਿਹੀ ਸਮੱਸਿਆ ਹੈ ਜਿਸ ਨਾਲ ਅੱਜ ਦੁਨੀਆਂ ਭਰ ਦੇ ਕਰੋੜਾਂ ਲੋਕ ਜੂਝ ਰਹੇ ਹਨ। ਇਹ ਕਮਜ਼ੋਰੀ ਕਈ ਪ੍ਰਕਾਰ ਦੀ ਹੋ ਸਕਦੀ ਹੈ ਜਿਵੇਂ ਸ਼ੀਘਰਪਤਨ (ਸ਼ਰੀਰਕ ਸੰਬੰਧ ਬਣਾਉਂਦੇ ਸਮੇਂ ਜਲਦੀ ਗਿਰ ਜਾਣਾ), ਨਸਾਂ ‘ਚ ਢਿੱਲਾਪਨ (ਇਰੈਕਸ਼ਨ ਦੀ ਕਮੀ), ਧਾਂਤ ਰੋਗ (ਪਿਸ਼ਾਬ ਕਰਦੇ ਸਮੇਂ ਧਾਤੂ ਦਾ ਗਿਰਨਾ), ਸੁਪਨਦੋਸ਼ (ਰਾਤ ਨੂੰ ਸੁੱਤੇ ਹੋਏ ਆਪਣੇ-ਆਪ ਵੀਰਜ ਦਾ ਰਿਸਣਾ), ਮਰਦਾਨਾ ਕਮਜ਼ੋਰੀ (ਜੋਸ਼ ਅਤੇ ਸਟੈਮਿਨਾ ਦੀ ਕਮੀ), ਨਾਮਰਦੀ (ਸੰਭੋਗ ‘ਚ ਰੁਚੀ ਨਾ ਰਹਿਣਾ) ਆਦਿ। ਇਨ੍ਹਾਂ ਸਭ ਸਮੱਸਿਆਵਾਂ ਦੇ ਪਿੱਛੇ ਦਾ ਕਾਰਨ ਨਸ਼ੇ, ਵਧੀਆ ਖ਼ੁਰਾਕ ਦੀ ਕਮੀ, ਅੱਜ ਦਾ ਗ਼ਲਤ ਲਾਈਫ ਸਟਾਈਲ, ਬਚਪਨ ‘ਚ ਕੀਤੀਆਂ ਗ਼ਲਤੀਆਂ ਅਤੇ ਮਾਨਸਿਕ ਤਨਾਅ ਵੀ ਹੋ ਸਕਦੇ ਹਨ।
ਸ਼ਰਮਿੰਦਗੀ ਤੋਂ ਬਚੋ
ਕਈ ਮਰੀਜ਼ ਕੇਵਲ ਇਸ ਕਰ ਕੇ ਇਲਾਜ ਨਹੀਂ ਕਰਵਾਉਂਦੇ ਕਿ ਕਿਤੇ ਉਨ੍ਹਾਂ ਦੀ ਇਸ ਕਮਜ਼ੋਰੀ ਦਾ ਕਿਸੇ ਨੂੰ ਪਤਾ ਨਾ ਲੱਗ ਜਾਵੇ, ਪਰ ਸਭ ਤੋਂ ਪਹਿਲਾਂ ਤਾਂ ਇਸ ਸਮੱਸਿਆ ਨੂੰ ਛੁਪਾਉਣ ਦੀ ਬਜਾਏ ਇਸ ਦਾ ਉਪਚਾਰ ਕਰਨਾ ਜ਼ਰੂਰੀ ਹੁੰਦਾ ਹੈ ਜਿਸ ਨਾਲ ਕਿ ਆਪਣੀ ਮੈਰਿਡ ਲਾਈਫ਼ ਨੂੰ ਖੁੱਲ੍ਹ ਕੇ ਜੀਅ ਸਕੀਏ ਅਤੇ ਹਰ ਪਲ ਨੂੰ ਇੰਜੁਆਏ ਕਰ ਸਕੀਏ। ਬਚਪਨ ‘ਚ ਗ਼ਲਤ ਸੰਗਤ ਕਾਰਨ (ਹਸਤਮੈਥੁਨ) ਪੁਰਾਣੀ ਧਾਂਤ, ਸੁਪਨਦੋਸ਼, ਸ਼ੀਘਰਪਤਨ (ਸਮਾਂ ਘੱਟ ਲੱਗਣਾ), ਨਸਾਂ ਦੀ ਕਮਜ਼ੋਰੀ, ਢਿੱਲਾਪਨ, ਫੋਨ ‘ਤੇ ਗੱਲ ਕਰਨ ਜਾਂ ਅਸ਼ਲੀਲ ਫ਼ਿਲਮਾਂ ਦੇਖਣ ਨਾਲ ਆਪਣੇ ਆਪ ਵੀਰਜ ਦਾ ਰਿਸਣਾ, ਭਾਰ ਘਟਣਾ, ਸ਼ਰੀਰ ਦਾ ਖੋਖਲਾ ਹੋਣਾ, ਵਿਆਹ ਤੋਂ ਘਬਰਾਹਟ, ਸ਼ੁਕਰਾਣੂ ਸਮੱਸਿਆ ਅਤੇ ਸ਼ਰਾਬ, ਨਸ਼ੇ, ਸ਼ੂਗਰ ਜਾਂ ਵੱਧ ਰਹੀ ਉਮਰ ਕਾਰਨ ਮਰਦਾਨਾ ਕਮਜ਼ੋਰੀ ਆ ਜਾਂਦੀ ਹੈ। ਕਈ ਮਰੀਜ਼ਾਂ ਨੂੰ ਆਪਣੀਆਂ ਬਚਪਨ ਦੀਆਂ ਗ਼ਲਤੀਆਂ ਕਾਰਨ ਆਪਣੇ ਜੀਵਨਸਾਥੀ ਸਾਹਮਣੇ ਸ਼ਰਮਿੰਦਾ ਵੀ ਹੋਣਾ ਪੈਂਦਾ ਹੈ।
ਵਿਆਹ ਤੋਂ ਬਾਅਦ
ਮਰਦਾਨਾ ਕਮਜ਼ੋਰੀ
ਆਯੁਰਵੈਦਿਕ ਜੜ੍ਹੀਆਂ-ਬੂਟੀਆਂ ਕਾਰਗਰ ਅਤੇ ਸਭ ਤੋਂ ਜ਼ਿਆਦਾ ਪ੍ਰਭਾਵਸ਼ਾਲੀ ਸਾਬਿਤ ਹੋ ਰਹੀਆਂ ਹਨ ਜਿਨ੍ਹਾਂ ਦਾ ਸੇਵਨ ਕਰ ਕੇ ਅਸੀਂ ਕਈ ਰੋਗਾਂ ਤੋਂ ਹਮੇਸ਼ਾ ਲਈ ਛੁਟਕਾਰਾ ਪਾ ਸਕਦੇ ਹਾਂ। ਇਨ੍ਹਾਂ ਹੀ ਕੀਮਤੀ ਜੜ੍ਹੀਆਂ-ਬੂਟੀਆਂ ਅਤੇ ਭਸਮਾਂ ਸਮੇਤ ਹੋਰ ਉੱਤਮ ਔਸ਼ਧੀਆਂ ਨੂੰ ਮਿਲਾ ਕੇ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸੁਪਨਦੋਸ਼, ਵੀਰਜ ਦਾ ਪਤਲਾਪਨ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਨ, ਸ਼ੁਕਰਾਣੂ ਸਮੱਸਿਆ ਅਤੇ ਮਰਦਾਂ ਦੇ ਸਾਰੇ ਗੁਪਤ ਰੋਗਾਂ ਨੂੰ ਹਮੇਸ਼ਾ ਲਈ ਜੜ੍ਹੋਂ ਖ਼ਤਮ ਕਰ ਸਕਦੇ ਹਾਂ। ਇਸ ਆਯੁਰਵੈਦਿਕ ਨੁਸਖ਼ੇ ਦਾ ਇੱਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਬਾਰ-ਬਾਰ ਦਵਾਈ ਖਾਣ ਦੀ ਲੋੜ ਵੀ ਨਹੀਂ ਪੈਂਦੀ। ਨਸਾਂ ਦੀ ਕਮਜ਼ੋਰੀ ਤੇ ਢਿੱਲਾਪਨ ਦੂਰ ਕਰਨ ਲਈ ਸਾਡੀ ਸਪੈਸ਼ਲ ਕੇਸਰ ਤਿੱਲਾ ਜ਼ਰੂਰ ਵਰਤ ਕੇ ਵੇਖੋ।
ਪਹਿਲੇ ਕੋਰਸ ‘ਚ
ਦਵਾਈ ਦਾ ਅਸਰ
ਵਧਦੀ ਉਮਰ ਦਾ ਅਸਰ ਜਦੋਂ ਸ਼ਰੀਰ ‘ਤੇ ਦਿਸਣ ਲੱਗ ਜਾਂਦਾ ਹੈ ਤਾਂ ਪੁਰਸ਼ਾਂ ‘ਚ ਅਨੇਕ ਤਰ੍ਹਾਂ ਦੀਆਂ ਸੈੱਕਸ ਸਮੱਸਿਆਵਾਂ ਵੇਖਣ ਨੂੰ ਮਿਲਦੀਆਂ ਹਨ। ਵਧੇਰੇ ਉਮਰ ਕਾਰਨ ਮਰਦਾਨਾ ਤਾਕਤ ਦਾ ਕਮਜ਼ੋਰ ਹੋਣਾ ਕੁਦਰਤੀ ਹੈ, ਪਰ ਕੁੱਝ ਲੋਕਾਂ ‘ਚ ਇਹ ਲੱਛਣ ਸਮੇਂ ਤੋਂ ਪਹਿਲਾਂ ਹੀ ਦਿਸਣ ਲੱਗ ਜਾਂਦੇ ਹਨ। ਅੱਜਕਲ 50 ਸਾਲ ਛੱਡੋ 25-30 ਸਾਲ ਦੇ ਨੌਜਵਾਨਾਂ ‘ਚ ਵੀ ਮਰਦਾਨਾ ਕਮਜ਼ੋਰੀ ਆ ਰਹੀ ਹੈ। ਮਰਦਾਨਾ ਕਮਜ਼ੋਰੀ, ਸ਼ੀਘਰਪਤਨ ਅਤੇ ਨਸਾਂ ਦਾ ਢਿੱਲਾਪਨ ਭਾਵੇਂ ਵੱਧ ਰਹੀ ਉਮਰ ਕਾਰਨ ਹੋਵੇ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ ਕਾਰਨ, ਘਰੇਲੂ ਅਤੇ ਕਾਰੋਬਾਰ ਟੈਨਸ਼ਨ, BP ਜਾਂ ਸ਼ੂਗਰ ਕਾਰਨ ਹੋਵੇ। ਉਮਰ ਭਾਵੇਂ 20 ਹੋਵੇ ਜਾਂ 80 ਸਾਲ, ਕਮਜ਼ੋਰ ਵੀਰ ਇੱਕ ਵਾਰ ਜ਼ਰੂਰ ਸਾਡੇ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ ‘ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਉਣਗੇ।
ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਐਜ਼ਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੌਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ-ਲਿਊਕੋਰੀਆ (ਸਫੈਦ ਪਾਣੀ), ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ। ਘੱਟ ਸ਼ੁਕਰਾਣੂ ਵਾਲੇ ਵੀਰ ਇੱਕ ਵਾਰ ਜ਼ਰੂਰ ਸਲਾਹ ਲਵੋ।
ਪਹਿਲੀ ਪਸੰਦ ਹੈ
ਸੂਰਜਵੰਸ਼ੀ ਦਵਾਖ਼ਾਨਾ
ਕਈ ਮੇਰੇ ਪੰਜਾਬੀ ਵੀਰ ਫੋਨ ‘ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਇਸ ਆਯੁਰਵੈਦਿਕ ਦਵਾਈ ਤੋਂ ਲਾਭ ਉਠਾ ਰਹੇ ਹਨ, ਅਤੇ ਆਪਣੀ ਕਮਜ਼ੋਰੀ ਤੋਂ ਛੁਟਕਾਰਾ ਪਾ ਚੁੱਕੇ ਹਨ। ਸਾਡਾ ਸਪੈਸ਼ਲ ਨੁਸਖ਼ਾ ਇੱਕ ਵਾਰ ਜ਼ਰੂਰ ਵਰਤੋ ਅਤੇ ਆਪਣੀ ਸੋਚ ਮੁਤਾਬਿਕ ਮਨਚਾਹਿਆ ਸਮਾਂ, ਭਰਪੂਰ ਜੋਸ਼ ਅਤੇ ਪੂਰੀ ਸਖ਼ਤੀ ਪਾਓ। ਦੇਸ਼-ਵਿਦੇਸ਼ਾਂ ‘ਚ ਬੈਠੇ ਪੰਜਾਬੀ ਨੌਜਵਾਨ-ਬਜ਼ੁਰਗ ਵੀਰ ਕਿਸੇ ਵੀ ਸਮੱਸਿਆ ਲਈ ਇੱਕ ਵਾਰ ਜ਼ਰੂਰ ਫੋਨ ‘ਤੇ ਮੁਫ਼ਤ ਸਲਾਹ ਲੈਣ।
ਦਵਾਈ ਬਾਰ-ਬਾਰ
ਖਾਣ ਦੀ ਲੋੜ ਨਹੀਂ
ਵਿਅਰਥ ਇਧਰ-ਉਧਰ ਭਟਕ ਕੇ ਆਪਣਾ ਕੀਮਤੀ ਸਮਾਂ ਅਤੇ ਪੈਸਾ ਬਰਬਾਦ ਨਾ ਕਰੋ। ਸੂਰਜਵੰਸ਼ੀ ਦਵਾਖ਼ਾਨਾ ਇੱਕ ਪ੍ਰਸਿੱਧ ਅਤੇ ਪੁਰਾਣਾ ਆਯੁਰਵੈਦਿਕ ਕਲਿਨਿਕ ਹੈ। ਇਨ੍ਹਾਂ ਦੇ ਤਜਰਬੇਕਾਰ ਆਯੁਰਵੈਦਿਕ ਹਕੀਮ KSB ਤੁਹਾਡੀ ਕਮਜ਼ੋਰੀ, ਉਮਰ ਅਤੇ ਰੋਗ ਮੁਤਾਬਿਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਣਗੇ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਜੇ ਪੈਸੇ ਖ਼ਰਚ ਕੇ ਵੀ ਤੁਹਾਨੂੰ ਸਹੀ ਇਲਾਜ (ਟ੍ਰੀਟਮੈਂਟ) ਨਹੀਂ ਮਿਲ ਰਿਹਾ ਤਾਂ ਨਿਰਾਸ਼ ਨਾ ਹੋਵੋ। ਇੱਕ ਵਾਰ ਸਾਡੇ ਕੁਆਲੀਫਾਈਡ ਅਤੇ ਤਜਰਬੇਕਾਰ BAMS (ਆਯੁਰਵੇਦ ਆਚਾਰੀਆ) KSB ਤੋਂ 1-416-992-5489 ‘ਤੇ ਜ਼ਰੂਰ ਮੁਫ਼ਤ ਸਲਾਹ ਲਵੋ। ਫ਼ੋਨ ‘ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ।
ਨੋਟ: ਇੰਦਰੀ ਵਰਧਕ ਨੁਸਖ਼ਾ ਲੈਣ ਵਾਲੇ ਸੱਜਣ ਸਾਡੇ ਵਲੋਂ ਬਿਲਕੁਲ ਮੁਫ਼ਤ ਦਿੱਤੀ ਜਾਂਦੀ 150 ਡਾਲਰਾਂ ਦੀ ਕੀਮਤ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਨਾ ਭੁੱਲਣ।
surajvanshidavakhana.com